ਯੁੱਧ ਨਸ਼ਿਆਂ ਦੇ ਵਿਰੁੱਧ: 11 FIR ਦਰਜ, 11 ਗ੍ਰਿਫਤਾਰ, ਹੋਵੇਗੀ ਸਖ਼ਤ ਕਾਰਵਾਈ: SSP ਵਰਿੰਦਰ ਬਰਾੜ
ਫਾਜ਼ਿਲਕਾ 1 ਮਾਰਚ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਡੀਜੀਪੀ ਸ੍ਰੀ ਗੌਰਵ ਯਾਦਵ ਤੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲ੍ਹੇ ਵਿਚ ਸੱਕੀ ਵਿਅਕਤੀਆਂ ਤੇ ਥਾਂਵਾਂ ਤੇ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਵਿਚ 11 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 11 […]
Continue Reading
