News

ਦੁੱਧ ਹੋਇਆ ਸਸਤਾ, ਕੀਮਤਾਂ ਘਟਾਈਆਂ

ਨਵੀਂ ਦਿੱਲੀ, 24 ਜਨਵਰੀ, ਦੇਸ਼ ਕਲਿੱਕ ਬਿਓਰੋ : ਮਹਿੰਗਾਈ ਦੇ ਦੌਰ ਵਿੱਚ ਕੁਝ ਰਹਿਤ ਵਾਲੀ ਖਬਰ ਹੈ ਕਿ ਦੁੱਧ ਦੇ ਭਾਅ ਘਟਾਏ ਗਏ ਹਨ। ਅਮੂਲ ਵੱਲੋਂ ਦੇਸ਼ ਭਰ ਵਿੱਚ ਦੁੱਧ ਦੀਆਂ ਕੀਮਤਾਂ ਘਟਾਈਆਂ ਗਈਆਂ ਗਈਆਂ ਹਨ। ਗੁਜਰਾਤ ਵਿੱਚ ਡੇਅਰੀ ਸੈਕਟਰ ਦੀ ਦਿਗਜ਼ ਕੰਪਨੀ ਅਮੂਲ ਵੱਲੋਂ ਅੱਜ ਇਹ ਐਲਾਨ ਕੀਤਾ ਗਿਆ ਹੈ। ਅਮੂਲ ਗੋਲਡ, ਅਮੂਲ ਟੀ […]

Continue Reading

ਪੰਜਾਬ ਸਰਕਾਰ ਵੱਲੋਂ ਗਰੁੱਪ ਸੀ ਤੇ ਡੀ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਗਰੁੱਪ ਸੀ ਅਤੇ ਗਰੁੱਪ ਡੀ ਦੀ ਇਕ ਜ਼ਿਲ੍ਹੇ ਤੋਂ ਦੂਜੇ ਵਿੱਚ ਵਿੱਚ ਬਦਲੀ ਰਾਹੀਂ ਨਿਯੁਕਤੀ ਸਬੰਧੀ  ਹਦਾਇਤਾਂ ਕੀਤੀਆਂ ਗਈਆਂ ਹਨ।

Continue Reading

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 24 ਜਨਵਰੀ, 2025, ਦੇਸ਼ ਕਲਿੱਕ ਬਿੳਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

Continue Reading

ਲੁਧਿਆਣਾ ‘ਚ ਲੜਕੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਨੇ ਸਸਕਾਰ ਰੁਕਵਾਇਆ

ਲੁਧਿਆਣਾ ‘ਚ ਲੜਕੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਨੇ ਸਸਕਾਰ ਰੁਕਵਾਇਆ ਲੁਧਿਆਣਾ, 24 ਜਨਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਇਕ ਲੜਕੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਜਦੋਂ ਲੜਕੀ ਦੇ ਪਰਿਵਾਰਕ ਮੈਂਬਰ ਉਸ ਦਾ ਸਸਕਾਰ ਕਰਨ ਗਏ ਤਾਂ ਪੁਲੀਸ ਨੇ ਆ ਕੇ ਸਸਕਾਰ ਰੁਕਵਾ ਦਿੱਤਾ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। […]

Continue Reading

ਪੰਜਾਬ ਦੀਆਂ ਤਹਿਸੀਲਾਂ ‘ਚ ਸਖ਼ਤ ਨਿਗਰਾਨੀ ‘ਚ ਹੋਣਗੇ ਕੰਮ, ਹੁਕਮ ਜਾਰੀ

ਪੰਜਾਬ ਦੀਆਂ ਤਹਿਸੀਲਾਂ ‘ਚ ਸਖ਼ਤ ਨਿਗਰਾਨੀ ‘ਚ ਹੋਣਗੇ ਕੰਮ, ਹੁਕਮ ਜਾਰੀ ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਵਿੱਚ ਸਥਿਤ ਰਜਿਸਟਰਾਰ ਅਤੇ ਸਬ-ਰਜਿਸਟਰਾਰ ਦਫ਼ਤਰਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ। ਇਸ ਦੇ ਪਿੱਛੇ ਮਕਸਦ ਇਹ ਹੈ ਕਿ ਇਨ੍ਹਾਂ ਦਫ਼ਤਰਾਂ ਵਿੱਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ […]

Continue Reading

ਆਰਡੀਨੈਂਸ ਫੈਕਟਰੀ ਵਿੱਚ ਧਮਾਕਾ, ਕਈ ਮਜ਼ਦੂਰਾਂ ਦੇ ਦਬੇ ਹੋਣ ਦੀ ਸ਼ੰਕਾ

ਆਰਡੀਨੈਂਸ ਫੈਕਟਰੀ ਵਿੱਚ ਧਮਾਕਾ, ਕਈ ਮਜ਼ਦੂਰਾਂ ਦੇ ਦਬੇ ਹੋਣ ਦੀ ਸ਼ੰਕਾ ਮੁੰਬਈ: 24 ਜਨਵਰੀ, ਦੇਸ਼ ਕਲਿੱਕ ਬਿਓਰੋਭੰਡਾਰਾ ਵਿੱਚ ਇੱਕ ਆਰਡੀਨੈਂਸ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਇਆ ਜਿਸ ਘਟਨਾ ਵਿੱਚ ਕਈ ਲੋਕਾਂ ਦੇ ਦਬੇ ਹੋਣ ਦੀ ਖਬਰ ਹੈ। ਧਮਾਕੇ ਕਾਰਨ ਛੱਤ ਡਿੱਗ ਗਈ ਅਤੇ ਬਚਾਅ ਕਾਰਜ ਜਾਰੀ ਹਨ। ਤਾਜ਼ਾ ਰਿਪੋਰਟਾਂ ਅਨੁਸਾਰ ਹੁਣ ਤੱਕ ਤਿੰਨ ਵਿਅਕਤੀਆਂ ਨੂੰ ਬਚਾ […]

Continue Reading

ਐਡਵੋਕੇਟ ਧਾਮੀ ਨੇ ਸ. ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

ਐਡਵੋਕੇਟ ਧਾਮੀ ਨੇ ਸਾਬਕਾ ਐਡਵੋਕੇਟ ਜਨਰਲ ਸ. ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ ਅੰਮ੍ਰਿਤਸਰ 24 ਜਨਵਰੀ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਸ. ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ […]

Continue Reading

ਜਲੰਧਰ : ਨਾਬਾਲਗ ਨਾਲ ਬਲਾਤਕਾਰ, ਦਰਿੰਦਾ ਕਾਬੂ

ਜਲੰਧਰ, 24 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਖਾਂਬਰਾ ਨੇੜੇ ਰਹਿਣ ਵਾਲੀ ਨਾਬਾਲਗ ਲੜਕੀ ਨੂੰ ਇੱਕ ਵਿਅਕਤੀ ਆਪਣੇ ਨਾਲ ਲੈ ਗਿਆ ਅਤੇ ਆਪਣੇ ਘਰ ਵਿੱਚ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਮੁਲਜ਼ਮ ਨੇ ਬੀਤੇ ਬੁੱਧਵਾਰ ਨੂੰ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਕੱਲ੍ਹ ਯਾਨੀ ਵੀਰਵਾਰ ਰਾਤ ਨੂੰ ਮੁਲਜ਼ਮਾਂ ਖ਼ਿਲਾਫ਼ ਐਫਆਈਆਰ […]

Continue Reading

ਲਾਊਡ ਸਪੀਕਰ ਦੀ ਵਰਤੋਂ ਕਿਸੇ ਧਰਮ ਦਾ ਜ਼ਰੂਰੀ ਹਿੱਸਾ ਨਹੀਂ, ਤੁਰੰਤ ਕਾਰਵਾਈ ਕਰੋ : ਹਾਈਕੋਰਟ

ਮੁੰਬਈ, 24 ਜਨਵਰੀ, ਦੇਸ਼ ਕਲਿੱਕ ਬਿਓਰੋ : ਧਾਰਮਿਕ ਸਥਾਨਾਂ ਉਤੇ ਚਲਦੇ ਸਪੀਕਰਾਂ ਨੂੰ ਲੈ ਕੇ ਬੰਬੇ ਹਾਈਕੋਰਟ ਵੱਲੋਂ ਅਹਿਮ ਟਿੱਪਣੀ ਕੀਤੀ ਗਈ ਹੈ। ਅਦਾਲਤ ਨੇ ਕਿਹਾਕਿ ਲਾਊਡਸਪੀਕਰ ਦੀ ਵਰਤੋਂ ਕਿਸੇ ਵੀ ਧਰਮ ਦਾ ਜ਼ਰੂਰੀ ਹਿੱਸਾ ਨਹੀਂ ਹੈ। ਇਹ ਵੀ ਕਿਹਾ ਕਿ ਆਵਾਜ਼ ਪ੍ਰਦੂਸ਼ਣ ਦੇ ਮਾਪਦੰਡਾਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਕੀਤੀ […]

Continue Reading

ਸ਼ਰਾਬੀ ਪਤੀਆਂ ਤੋਂ ਤੰਗ ਆਈਆਂ ਦੋ ਔਰਤਾਂ ਨੇ ਆਪਸ ’ਚ ਕਰਵਾਇਆ ਵਿਆਹ

ਨਵੀਂ ਦਿੱਲੀ, 24 ਜਨਵਰੀ, ਦੇਸ਼ ਕਲਿੱਕ ਬਿਓਰੋ : ਇਹ ਆਮ ਹੀ ਸੁਣਨ ਨੂੰ ਮਿਲਦਾ ਹੈ ਕਿ ਕਈ ਆਦਮੀਆਂ ਵੱਲੋਂ ਆਪਣੀਆਂ ਪਤਨੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ, ਨਸ਼ੇ ’ਚ ਹੋ ਕੇ ਪਤਨੀ ਦੀ ਕੁੱਟਮਾਰ ਕੀਤੀ ਜਾਂਦੀ ਹੈ। ਹੁਣ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਦੋ ਪਤੀਆਂ ਵੱਲੋਂ ਪ੍ਰੇਸ਼ਾਨ ਦੋ ਔਰਤਾਂ ਨੇ ਮੰਦਰ ਵਿੱਚ ਜਾ […]

Continue Reading