News

ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਨੂੰ ਦਿੱਤਾ ਮੰਗ ਪੱਤਰ

6 ਫਰਵਰੀ ਨੂੰ ਸੰਘਰਸ਼ ਕਮੇਟੀ ਦਾ ਵਿਸਥਾਰ ਕਰਨ ਲਈ ਪਟਿਆਲਾ ਹੋਵੇਗੀ ਮੀਟਿੰਗਮੋਹਾਲੀ, 21, ਜਨਵਰੀ, ਦੇਸ਼ ਕਲਿੱਕ ਬਿਓਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀ ਮੁੱਖ ਮੰਗਾਂ ਨੂੰ ਲੈ ਕੇ ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵੱਲੋਂ ਵਿਭਾਗੀ ਮੁਖੀ ਨੂੰ ਮੁੱਖ ਦਫਤਰ ਮੋਹਾਲੀ ਵਿਖੇ ਮੰਗ ਪੱਤਰ ਦਿੱਤਾ ਗਿਆ। […]

Continue Reading

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਮਾਜਰੀ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ 

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਮਾਜਰੀ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ  ਮੋਰਿੰਡਾ, 21 ਜਨਵਰੀ  (ਭਟੋਆ)  ਖੇਤੀਬਾੜੀ ਵਿਭਾਗ ਵੱਲੋਂ ਡਾਕਟਰ ਰਾਕੇਸ਼ ਕੁਮਾਰ ਦੀ ਰਹਿਨੁਮਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ ਹੇਠ, ਬਲਾਕ ਖੇਤੀਬਾੜੀ ਦਫਤਰ ਮੋਰਿੰਡਾ ਵੱਲੋ ਪਿੰਡ ਬੱਲਾਂ ਕਲਾਂ  ਵਿਖੇ ਸ. ਅਮਰ ਸਿੰਘ ਦੇ ਫਾਰਮ ਉੱਤੇ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, […]

Continue Reading

ਦੇਸ਼ ਦੀਆਂ ਵੱਖੋ ਵੱਖ ਜੇਲਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ : ਪ੍ਰੋ. ਬਡੂੰਗਰ

ਦੇਸ਼ ਦੀਆਂ ਵੱਖੋ ਵੱਖ ਜੇਲਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ : ਪ੍ਰੋ. ਬਡੂੰਗਰ ਮਾਨਯੋਗ ਸੁਪਰੀਮ ਕੋਰਟ ਵੱਲੋਂ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ਤੇ ਕੇਂਦਰ ਸਰਕਾਰ ਨੂੰ ਜਾਰੀ ਨੋਟਿਸ ਦੀ ਕੀਤੀ ਸਲਾਘਾ ਪਟਿਆਲਾ, 21 ਜਨਵਰੀ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ […]

Continue Reading

ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ’ਚ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਚਾਈਨਾ ਡੋਰ ਵੇਚਣ ਵਾਲਾ ਦੁਕਾਨਦਾਰ ਗ੍ਰਿਫਤਾਰ, ਭਾਰੀ ਮਾਤਰਾ ‘ਚ ਗੱਟੂ ਬਰਾਮਦ

ਚਾਈਨਾ ਡੋਰ ਵੇਚਣ ਵਾਲਾ ਦੁਕਾਨਦਾਰ ਗ੍ਰਿਫਤਾਰ, ਭਾਰੀ ਮਾਤਰਾ ‘ਚ ਗੱਟੂ ਬਰਾਮਦ ਫ਼ਰੀਦਕੋਟ, 21 ਜਨਵਰੀ, ਦੇਸ਼ ਕਲਿਕ ਬਿਊਰੋ :ਫਰੀਦਕੋਟ ‘ਚ ਜ਼ਿਲਾ ਪੁਲਸ ਨੇ ਪਾਬੰਦੀ ਦੇ ਬਾਵਜੂਦ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਯਸ਼ਪਾਲ ਸਿੰਘ ਵਾਸੀ ਡੋਗਰ ਬਸਤੀ ਵਜੋਂ ਹੋਈ ਹੈ, ਉਸ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ […]

Continue Reading

ਕਿਸਾਨ ਦੇ ਫਾਰਮ ਹਾਊਸ ’ਚ ਸ਼ਰਾਰਤੀ ਅਨਸਰਾਂ ਨੇ ਲਗਾਈ ਅੱਗ

ਕਿਸਾਨ ਦੇ ਫਾਰਮ ਹਾਊਸ ’ਚ ਸ਼ਰਾਰਤੀ ਅਨਸਰਾਂ ਨੇ ਲਗਾਈ ਅੱਗ ਕੰਬਾਈਨ, ਦੋ ਟਰੈਕਟਰ, ਗੱਡੀ, ਦੋ ਬਾਈਕ ਤੇ ਹੋਰ ਸਮਾਨ ਸੜਿਆ ਜਲੰਧਰ, 21 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਸਵੇਰੇ ਚਾਰ ਵਜੇ ਇਕ ਕਿਸਾਨ ਦੇ ਫਾਰਮ ਹਾਊਸ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਅੱਗ ਲਗਾ ਦਿੱਤੀ। ਜਿਸ ਵਿੱਚ ਗੋਦਾਮ ਦੇ ਅੰਦਰ ਖੜ੍ਹੇ ਟਰੈਕਟਰਾਂ ਸਮੇਤ ਹੋਰ ਵਾਹਨ ਅੱਗ […]

Continue Reading

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ: ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ ਚੰਡੀਗੜ੍ਹ, 21 ਜਨਵਰੀ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ […]

Continue Reading

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ 21 ਜਨਵਰੀ, 2025, ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ […]

Continue Reading

ਮੋਰਿੰਡਾ: ਦੋਸਤਾਂ ਵੱਲੋ ਹੀ ਨੌਜਵਾਨ ਦਾ ਕਤਲ, ਲਾਸ਼ ਕੀਤੀ ਖੁਰਦ ਬੁਰਦ 

ਮੋਰਿੰਡਾ: ਦੋਸਤਾਂ ਵੱਲੋ ਹੀ ਨੌਜਵਾਨ ਦਾ ਕਤਲ, ਲਾਸ਼ ਕੀਤੀ ਖੁਰਦ ਬੁਰਦ  ਮੋਰਿੰਡਾ: 21 ਜਨਵਰੀ, ਭਟੋਆ  ਮੋਰਿੰਡਾ ਪੁਲਿਸ ਨੇ ਦੋਸਤਾਂ ਵੱਲੋ ਹੀ ਆਪਣੇ ਦੋਸਤ ਮੋਰਿੰਡਾ ਦੇ ਇੱਕ 29 ਸਾਲਾ ਅਣਵਿਆਹੇ ਨੌਜਵਾਨ ਨੂੰ,  ਸਾਥੀਆਂ ਵੱਲੋਂ ਕਤਲ ਕਰਨ ਉਪਰੰਤ ਲਾਸ਼ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਅਧੀਨ ਮੁਕੱਦਮਾ ਦਰਜ ਕਰ, 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ  ਮ੍ਰਿਤਕ ਨੌਜਵਾਨ […]

Continue Reading

ਭਾਜਪਾ ਦੇ ਐਮਪੀ ਨੇ ਵਿਅਕਤੀ ਨੂੰ ਮਾਰਿਆ ਥੱਪੜ

ਨਵੀਂ ਦਿੱਲੀ, 21 ਜਨਵਰੀ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਐਮਪੀ ਨੇ ਇਕ ਵਿਅਕਤੀ ਨੂੰ ਥੱਪੜ ਮਾਰ ਦਿੱਤਾ ਜਿਸ ਤੋਂ ਬਾਅਦ ਭਾਜਪਾ ਵਰਕਰਾਂ ਨੇ ਉਸ ਵਿਅਕਤੀ ਦੀ ਕੁੱਟਮਾਰ ਕੀਤੀ। ਤੇਲੰਗਾਨਾ ਦੇ ਮੇੜਚਲ ਜ਼ਿਲ੍ਹੇ ਵਿੱਚ ਭਾਜਪਾ ਦੇ ਐਮਪੀ ਈਟੇਲਾ ਰਾਜੇਂਦਰ ਨੇ ਇਕ ਵਿਅਕਤੀ ਨੂੰ ਥੱਪੜ ਮਾਰ ਦਿੱਤਾ। ਐਮਪੀ ਵੱਲੋਂ ਥੱਪੜ ਮਾਰੇ ਜਾਣ ਤੋਂ ਬਾਅਦ ਉਥੇ ਮੌਜੂਦ […]

Continue Reading