News

ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਦੀ ਜਾਂਚ ਲਈ 40 ਦਿਨਾਂ ਮੁਹਿੰਮ ਜਾਰੀ

ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਦੀ ਜਾਂਚ ਲਈ 40 ਦਿਨਾਂ ਮੁਹਿੰਮ ਜਾਰੀਮਾਨਸਾ,  24 ਫਰਵਰੀ: ਦੇਸ਼ ਕਲਿੱਕ ਬਿਓਰੋਸਿਵਲ ਸਰਜਨ, ਡਾ. ਅਰਵਿੰਦਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਸਿੰਗਲਾ ਦੀ ਅਗਵਾਈ ਵਿਚ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵੱਲੋਂ ਗੈਰ ਸੰਚਾਰੀ ਰੋਗਾਂ ਦੀ 40 ਦਿਨਾਂ ਮੁਹਿੰਮ 20 ਫਰਵਰੀ ਤੋਂ 31 ਮਾਰਚ ਤੱਕ ਚਲਾਈ ਜਾ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਮੋਹਾਲੀ ਦਾ ਅਹਿਮ ਮੁੱਦਾ

-ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਮੋਹਾਲੀ ਦਾ ਅਹਿਮ ਮੁੱਦਾ -ਫੇਜ਼-1 ਤੇ 7 ਦੀ ਖੋਖਾ ਮਾਰਕੀਟ ਵਾਲਿਆਂ ਨੂੰ ਪੱਕੇ ਬੂਥ ਅਲਾਟ ਕਰਨ ਦੀ ਕੀਤੀ ਵਕਾਲਤ -ਖੋਖਾ ਮਾਰਕੀਟ ਵਾਲਿਆਂ ਲਈ ਪੱਕੇ ਬੂਥ ਬਣਾ ਕੇ ਗਮਾਡਾ ਕਮਾ ਸਕਦੈ ਰੈਵੇਨਿਊ : ਕੁਲਵੰਤ ਸਿੰਘ -19 ਸਾਲਾਂ ‘ਚ ਵੀ ਗਮਾਡਾ ਨੇ 350 ਖੋਖੇ ਵਾਲਿਆਂ ਲਈ ਪੱਕੇ ਬੂਥ ਨਹੀਂ ਬਣਾਏ […]

Continue Reading

ਕਾਰਬਨ ਮੁਕਤ ਵਾਤਾਵਰਨ: ਚੁਣੌਤੀਆਂ ਅਤੇ ਹੱਲ ਵਿਸ਼ੇ ‘ਤੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਆਯੋਜਿਤ

ਫਾਜ਼ਿਲਕਾ, 24 ਫ਼ਰਵਰੀ: ਦੇਸ਼ ਕਲਿੱਕ ਬਿਓਰੋ ਪ੍ਰਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ ਵੱਲੋਂ ਅੱਜ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ “ਸਥਾਈ ਵਿਕਾਸ ਟੀਚਿਆਂ ਦੇ ਸੰਦਰਭ ਵਿੱਚ ਕਾਰਬਨ ਮੁਕਤ ਵਾਤਾਵਰਨ—ਚੁਣੌਤੀਆਂ ਅਤੇ ਸੰਭਾਵਿਤ ਹੱਲ” ਵਿਸ਼ੇ ‘ਤੇ ਵਿਚਾਰ-ਵਟਾਂਦਰਾ ਹੋਇਆ। ਇਹ ਵਰਕਸ਼ਾਪ ਜ਼ਿਲ੍ਹਾ ਪਰਿਸ਼ਦ, ਫਾਜ਼ਿਲਕਾ ਵਿਖੇ ਆਯੋਜਿਤ ਕੀਤੀ ਗਈ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ […]

Continue Reading

30 ਸਾਲ ਤੋਂ ਉਪਰਲਾ ਹਰ ਵਿਅਕਤੀ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਕਰਵਾਏ ਜਾਂਚ : ਐਸ ਐਮ ਓ ਡਾ. ਨਵਦੀਪ ਕੌਰ 

– ਪੇਂਡੂ ਸਿਹਤ ਕਮੇਟੀਆਂ ਦੀਆਂ ਬੈਠਕਾਂ ’ਚ ਗ਼ੈਰ-ਸੰਚਾਰੀ ਬੀਮਾਰੀਆਂ ਦੀ ਰੋਕਥਾਮ ਸਬੰਧੀ ਵਿਚਾਰਾਂ ਫਤਿਹਗੜ ਸਾਹਿਬ: 24 ਫਰਵਰੀ, ਦੇਸ਼ ਕਲਿੱਕ ਬਿਓਰੋ ਸਿਵਲ ਸਰਜਨ ਫਤਿਹਗੜ ਸਾਹਿਬ ਡਾ ਦਵਿੰਦਰਜੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ ਐਚ ਸੀ ਨੰਦਪੁਰ ਕਲੌੜ ਵਿੱਖੇ ਸੀਨੀਅਰ ਮੈਡੀਕਲ ਅਫ਼ਸਰ ਡਾ ਨਵਦੀਪ ਕੌਰ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿਚ ਪੇਂਡੂ ਸਿਹਤ, ਸਫ਼ਾਈ ਅਤੇ ਖ਼ੁਰਾਕ […]

Continue Reading

ਸਾਬਕਾ ਮੁੱਖ ਮੰਤਰੀ ਅਤੇ IAS ਅਫਸਰਾਂ ਦੀ ਮਿਲੀਭੁਗਤ ਨੇ ਹੜੱਪੀ ਮੋਹਾਲੀ ਵਿੱਚ ਅਰਬਾਂ ਰੁਪਏ ਦੀ ਜ਼ਮੀਨ

ਪਿੰਡ ਵਾਸੀ ਮੁਆਵਜ਼ੇ ਨੂੰ ਤਰਸੇ, ਪ੍ਰਾਪਰਟੀ ਡੀਲਰ ਸਰਗਰਮ, ਗਮਾਡਾ ਨੇ ਧਾਰੀ ਚੁੱਪ ਮੋਹਾਲੀ, 24 ਫਰਵਰੀ, ਦੇਸ਼ ਕਲਿੱਕ ਬਿਓਰੋ : ਪਿਛਲੀਆਂ ਸਰਕਾਰਾਂ ਦੌਰਾਨ ਜਿਸ ਤਰੀਕੇ ਨਾਲ ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ 33 ਸਾਲਾ ਲੀਜ਼ ਤੇ ਲੁੱਟਣ ਦਾ ਘਪਲਾ ਸਾਹਮਣੇ ਆਇਆ ਸੀ, ਉਸੇ ਤਰ੍ਹਾਂ ਦਾ ਇੱਕ ਬਹੁਤ ਵੱਡਾ ਅਰਬਾਂ ਰੁਪਏ ਦੀ ਜ਼ਮੀਨ ਦਾ ਘਪਲਾ ਗਮਾਡਾ ਦੇ […]

Continue Reading

ਨੌਜਵਾਨ ਵੱਲੋਂ ਜਬਰਨ ਵਿਆਹ ਦਾ ਦਬਾਅ ਬਣਾਉਣ ਤੋਂ ਦੁਖੀ ਪਿਓ-ਧੀ ਨੇ ਨਿਗਲਿਆ ਜ਼ਹਿਰ

ਲੁਧਿਆਣਾ, 24 ਫਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਇੱਕ ਨੌਜਵਾਨ ਵੱਲੋਂ ਨਾਬਾਲਿਗ ਕੁੜੀ ਨਾਲ ਜਬਰਨ ਵਿਆਹ ਦਾ ਦਬਾਅ ਬਣਾਉਣ ਕਾਰਨ ਪ੍ਰੇਸ਼ਾਨ ਹੋ ਕੇ ਕੁੜੀ ਅਤੇ ਉਸ ਦੇ ਪਿਤਾ ਨੇ ਜ਼ਹਿਰ ਖਾ ਲਿਆ। ਮਾਮਲਾ ਜਲੰਧਰ ਬਾਈਪਾਸ ਕਾਲੀ ਸੜਕ ਇਲਾਕੇ ਦਾ ਹੈ। ਦੋਵੇਂ ਪਿਓ-ਧੀ ਨੂੰ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ […]

Continue Reading

ਸ਼੍ਰੀ ਫਤਹਿਗੜ੍ਹ ਸਾਹਿਬ ਦੇ ਪਾਦਰੀ ਦੀ ਪਤਨੀ ਨਾਲ ਜਲੰਧਰ ‘ਚ ਗੈਂਗਰੇਪ

ਜਲੰਧਰ, 24 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸ਼੍ਰੀ ਫਤਹਿਗੜ੍ਹ ਸਾਹਿਬ ਦੇ ਪਾਦਰੀ ਦੀ ਪਤਨੀ ਨਾਲ ਜਲੰਧਰ ਦੇ ਇੱਕ ਹੋਰ ਪਾਦਰੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਬਲਾਤਕਾਰ ਕੀਤਾ।ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਿਸ ਨੇ ਮੁਲਜ਼ਮ ਫੈਰਿਸ ਮਸੀਹ, ਪਰਗਟ ਸਿੰਘ ਉਰਫ ਜੋਸਫ, ਬਲਕਾਰ ਮਸੀਹ, ਮਾਹੀ ਮਨਚੰਦਾ ਤੇ ਵੀਰਬਲ ਵਿਰੁੱਧ ਕੇਸ ਦਰਜ ਕੀਤਾ ਹੈ।ਪੁਲਿਸ ਅਧਿਕਾਰੀਆਂ ਨੇ […]

Continue Reading

ਸਰਕਾਰੀ ਸਕੂਲਾਂ ਦੇ ਬਿਜਲੀ ਬਿੱਲ ਮੁਆਫ ਕਰਨ ਦੀ ਕੋਈ ਤਜ਼ਵੀਜ ਨਹੀਂ, ਮੰਤਰੀ ਨੇ ਵਿਧਾਨ ਸਭਾ ’ਚ ਦਿੱਤਾ ਜਾਵਬ

ਵਿਧਾਇਕ ਬੋਲੇ, ਸਾਡੇ ਬੱਚੇ ਤਾਂ ਪ੍ਰਾਈਵੇਟ ਸਕੂਲਾਂ ’ਚ ਪੜ੍ਹਦੇ ਨੇ … ਚੰਡੀਗੜ੍ਹ, 24 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਆ ਰਹੇ ਬਿਜਲੀ ਬਿੱਲਾਂ ਦਾ ਮਾਮਲਾ ਅੱਜ ਵਿਧਾਨ ਸਭਾ ਵਿੱਚ ਉਠਾਇਆ ਗਿਆ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਵਿਧਾਨ ਸਭਾ ਵਿੱਚ ਪੁੱਛਿਆ ਗਿਆ ਕਿ ਕੀ ਸਰਕਾਰ ਦੀ ਅਜਿਹੀ ਤਜਵੀਜ਼ ਹੈ ਕਿ ਸਰਕਾਰੀ ਸਕੂਲਾਂ […]

Continue Reading

ਖੇਤਾਂ ‘ਚੋਂ ਵਾਪਸ ਆ ਰਹੇ ਕਿਸਾਨਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰੀ, ਦੋਵਾਂ ਦੀ ਮੌਤ

ਫ਼ਾਜ਼ਿਲਕਾ, 24 ਫਰਵਰੀ, ਦੇਸ਼ ਕਲਿਕ ਬਿਊਰੋ :ਅਬੋਹਰ ਦੇ ਪਿੰਡ ਰਾਮਪੁਰਾ ਵਿੱਚ ਇੱਕ ਸੜਕ ਹਾਦਸੇ ‘ਚ ਦੋ ਕਿਸਾਨਾਂ ਦੀ ਮੌਤ ਹੋ ਗਈ। ਖੇਤਾਂ ਤੋਂ ਵਾਪਸ ਆ ਰਹੇ ਦੋ ਮੋਟਰਸਾਈਕਲ ਸਵਾਰ ਕਿਸਾਨਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਜ਼ਬਰਦਸਤ ਟੱਕਰ ਮਾਰੀ, ਜਿਸ ਨਾਲ ਦੋਵੇਂ ਦੀ ਮੌਕੇ ’ਤੇ ਹੀ ਮੌਤ ਹੋ ਗਈ।ਮ੍ਰਿਤਕਾਂ ਦੀ ਪਛਾਣ ਦਲੀਪ ਕੁਮਾਰ ਅਤੇ ਸੁਭਾਸ਼ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 4 ਹਥਿਆਰਾਂ ਸਣੇ ਗੈਂਗਸਟਰ ਕੀਤਾ ਗ੍ਰਿਫਤਾਰ

ਜਲੰਧਰ, 24 ਫਰਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਸਿਟੀ ਪੁਲਸ ਦੀ ਟੀਮ ਨੇ ਇਕ ਗੈਂਗਸਟਰ ਨੂੰ 4 ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।ਫੜੇ ਗਏ ਮੁਲਜ਼ਮ ਦੀ ਪਛਾਣ ਸੁਖਵੰਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਧੀਰਪੁਰ ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 1 ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।ਪੁਲੀਸ ਨੇ ਮੁਲਜ਼ਮਾਂ […]

Continue Reading