News

ਪੰਜਾਬ ‘ਚ ਝੋਨੇ ਦੀ ਖਰੀਦ ਤੇਜ਼ੀ ਨਾਲ ਜਾਰੀ, 66679 ਕਿਸਾਨਾਂ ਨੂੰ 1646.47 ਕਰੋੜ ਰੁਪਏ ਦੀ ਅਦਾਇਗੀ

ਚੰਡੀਗੜ੍ਹ, 7 ਅਕਤੂਬਰ: ਦੇਸ਼ ਕਲਿਕ ਬਿਊਰੋ : ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਹਰ ਬੀਤਦੇ ਦਿਨ ਨਾਲ ਝੋਨੇ ਦੀ ਖਰੀਦ ਵਿੱਚ ਲਗਾਤਾਰ ਤੇਜ਼ੀ ਵੇਖਣ ਨੂੰ ਮਿਲੀ ਹੈ, ਜੋ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਕੱਲ੍ਹ ਦੇਰ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਕੁੱਲ 824732.78 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਇਸ ਵਿੱਚੋਂ 772965.23 ਮੀਟਰਿਕ […]

Continue Reading

“ਈਜ਼ੀ ਰਜਿਸਟਰੀ” ਪ੍ਰਣਾਲੀ ਨਵੇਂ ਯੁੱਗ ਦੀ ਸ਼ੁਰੂਆਤ: ਲੋਕਾਂ ਨੂੰ ਡੋਰ-ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ – ਮੁੰਡੀਆਂ

ਚੰਡੀਗੜ੍ਹ, 7 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਸ਼ੁਰੂ ਕੀਤਾ ਗਿਆ “ਈਜ਼ੀ ਰਜਿਸਟਰੀ” ਪ੍ਰਾਜੈਕਟ ਲੋਕ-ਪੱਖੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਅਤੇ ਸੁਖਾਲੇ ਢੰਗ ਨਾਲ ਪ੍ਰਦਾਨ ਕਰਨ ਦੇ ਮਨਸ਼ੇ […]

Continue Reading

ਚੰਡੀਗੜ੍ਹ ‘ਚ ਸੀਨੀਅਰ IPS ਅਧਿਕਾਰੀ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 7 ਅਕਤੂਬਰ: ਦੇਸ਼ ਕਲਿਕ ਬਿਊਰੋ : ਚੰਡੀਗੜ੍ਹ ਵਿੱਚ ਇਕ ਸੀਨੀਅਰ ਆਈਪੀਐਸ ਅਧਿਕਾਰੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਹਰਿਆਣਾ ਦੇ ਏਡੀਜੀਪੀ ਵਾਈ. ਪੂਰਨ ਕੁਮਾਰ ਨੇ ਸੈਕਟਰ 11, ਚੰਡੀਗੜ੍ਹ ਸਥਿਤ ਆਪਣੇ ਘਰ (ਮਕਾਨ ਨੰਬਰ 116) ‘ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਘਟਨਾ ਦੀ ਕੰਕਾਰੀ ਮਿਲਣ ਤੋਂ ਬਾਅਦ […]

Continue Reading

ਭਾਰਤ ਨੇ ਸੰਯੁਕਤ ਰਾਸ਼ਟਰ ‘ਚ ਖੋਲ੍ਹੀ ਪਾਕਿਸਤਾਨ ਦੀ ਪੋਲ: ਦੱਸੇ ਪਾਕਿ ਫੌਜ ਦੇ ਕਾਰਨਾਮੇ

ਨਵੀਂ ਦਿੱਲੀ, ਦੇਸ਼ ਕਲਿਕ ਬਿਊਰੋ : ਭਾਰਤ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਕਸ਼ਮੀਰ ਬਾਰੇ ਝੂਠਾ ਪ੍ਰਚਾਰ ਫੈਲਾਉਣ ਲਈ ਪਾਕਿਸਤਾਨ ਦੀ ਸਖ਼ਤ ਆਲੋਚਨਾ ਕੀਤੀ। ਸੰਯੁਕਤ ਰਾਸ਼ਟਰ ‘ਚ ਖੁੱਲ੍ਹੀ ਬਹਿਸ ਦੌਰਾਨ, ਸੰਯੁਕਤ ਰਾਸ਼ਟਰ (UN) ਵਿੱਚ ਭਾਰਤ ਦੇ ਰਾਜਦੂਤ, ਪਾਰਵਥਨੇਨੀ ਹਰੀਸ਼ ਨੇ ਪਾਕਿਸਤਾਨ ਦੀ ਪੂਰੀ ਤਰ੍ਹਾਂ ਪੋਲ ਖੋਲ ਕੇ ਰੱਖ ਦਿੱਤੀ। ਹਰੀਸ਼ ਨੇ ਕਿਹਾ, “ਇੱਕ […]

Continue Reading

ਸ਼ਿਲਪਾ ਸ਼ੈੱਟੀ ਤੋਂ EOW ਨੇ ਕੀਤੀ ਪੁੱਛਗਿੱਛ, ਪੜ੍ਹੋ ਕੀ ਹੈ ਮਾਮਲਾ

ਮੁੰਬਈ, 7 ਅਕਤੂਬਰ: ਦੇਸ਼ ਕਲਿਕ ਬਿਊਰੋ : ਆਰਥਿਕ ਅਪਰਾਧ ਸ਼ਾਖਾ (EOW) ਦੀ ਟੀਮ ਨੇ ਧੋਖਾਧੜੀ ਮਾਮਲੇ ਦੇ ਸਬੰਧ ਵਿੱਚ ਸ਼ਿਲਪਾ ਸ਼ੈੱਟੀ ਤੋਂ ਪੁੱਛਗਿੱਛ ਕੀਤੀ ਹੈ। ਇਹ ਮਾਮਲਾ 60 ਕਰੋੜ ਰੁਪਏ ਦੀ ਧੋਖਾਧੜੀ ਦਾ ਹੈ। EOW ਟੀਮ ਨੇ ਅਦਾਕਾਰਾ ਤੋਂ ਲਗਭਗ 4.5 ਘੰਟੇ ਪੁੱਛਗਿੱਛ ਕੀਤੀ। ਇਸ ਤੋਂ ਇਲਾਵਾ, ਸ਼ਿਲਪਾ ਦੇ ਪਤੀ ਰਾਜ ਕੁੰਦਰਾ ਦਾ ਬਿਆਨ ਵੀ […]

Continue Reading

ਪੰਜਾਬ ਸਰਕਾਰ ਵਲੋਂ IAS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਦੋ ਆਈਏਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਵਿੱਚ ਆਈਏਐਸ ਸੰਦੀਪ ਹੰਸ ਫੂਡ ਪ੍ਰੋਸੈਸਿੰਗ ਵਿਭਾਗ ਦੇ ਵਿਸ਼ੇਸ਼ ਸਕੱਤਰ ਦੀ ਜ਼ਿੰਮੇਵਾਰੀ ਸੰਭਾਲਣਗੇ, ਨਾਲ ਹੀ ਫੂਡ ਪ੍ਰੋਸੈਸਿੰਗ ਮਿਸ਼ਨ ਦੇ ਡਾਇਰੈਕਟਰ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ। ਇਹ ਜ਼ਿੰਮੇਵਾਰੀ ਪਹਿਲਾਂ ਆਈਏਐਸ ਜਸਪ੍ਰੀਤ ਸਿੰਘ ਕੋਲ ਸੀ।ਜਸਪ੍ਰੀਤ ਸਿੰਘ ਨੂੰ ਪੰਜਾਬ ਸੂਚਨਾ ਅਤੇ […]

Continue Reading

ਹਥਿਆਰ ਬਰਾਮਦੀ ਦੌਰਾਨ ਗੈਂਗਸਟਰ ਨੇ ਪੁਲਿਸ ‘ਤੇ ਚਲਾਈਆਂ ਗੋਲੀਆਂ, ਜਵਾਬੀ ਕਾਰਵਾਈ ‘ਚ ਜ਼ਖ਼ਮੀ

ਨਵਾਂਸ਼ਹਿਰ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਨਵਾਂਸ਼ਹਿਰ ਵਿੱਚ ਪੁਲਿਸ ਦਾ ਇੱਕ ਗੈਂਗਸਟਰ ਨਾਲ ਮੁਕਾਬਲਾ ਹੋਇਆ। ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਉਸਨੂੰ ਇਲਾਜ ਲਈ ਬੰਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ, ਜਲੰਧਰ ਦਾ ਰਹਿਣ ਵਾਲਾ ਹੈ।ਬੰਗਾ ਦੇ ਡੀਐਸਪੀ ਹਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਗੈਂਗਸਟਰ ਨੂੰ […]

Continue Reading

ਪੰਜਾਬ ‘ਚ ਅਧਿਆਪਕਾਂ ਦੀ ਡਿਊਟੀ ਨੂੰ ਲੈ ਕੇ ਅਹਿਮ ਖ਼ਬਰ, ਸਰਕਾਰ ਨੇ ਲਿਆ ਸਖ਼ਤ ਫ਼ੈਸਲਾ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਅਧਿਆਪਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਹੈ ਜਿਨ੍ਹਾਂ ਨੂੰ ਅਸਥਾਈ ਡਿਊਟੀ (ਆਰਜ਼ੀ ਡਿਊਟੀ) ਅਧੀਨ ਆਪਣੇ ਪਸੰਦੀਦਾ ਸਥਾਨਾਂ ‘ਤੇ ਤਾਇਨਾਤ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਹੁਣ 1,000 ਅਜਿਹੀਆਂ ਅਸਥਾਈ ਡਿਊਟੀਆਂ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ, ਸਾਰੇ ਅਧਿਆਪਕਾਂ ਨੂੰ ਦਸੰਬਰ 2025 ਤੱਕ ਉਨ੍ਹਾਂ ਦੀਆਂ ਅਸਲ ਪੋਸਟਿੰਗਾਂ […]

Continue Reading

Breaking : ਪੰਜਾਬ ਸਰਕਾਰ ਨੇ ਕੋਲਡਰਿਫ ਸਿਰਪ ਦੀ ਵਿਕਰੀ ਤੇ ਵਰਤੋਂ ‘ਤੇ ਪਾਬੰਦੀ ਲਗਾਈ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ : ਪੰਜਾਬ ਸਰਕਾਰ ਨੇ ਵੀ ਕੋਲਡਰਿਫ ਸਿਰਪ ਦੀ ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਮੱਧ ਪ੍ਰਦੇਸ਼ ਵਿੱਚ ਇਸ ਸਿਰਪ ਕਾਰਨ 10 ਬੱਚਿਆਂ ਦੀ ਮੌਤ ਤੋਂ ਬਾਅਦ, ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇਹ ਫੈਸਲਾ ਲਿਆ। ਸਿਹਤ ਵਿਭਾਗ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ।ਪੰਜਾਬ ਦੇ ਸਾਰੇ […]

Continue Reading

STF ਵਲੋਂ ਦੋ ਕਿਲੋ ਤੋਂ ਜ਼ਿਆਦਾ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਇੱਕ ਵੱਡੀ ਕਾਰਵਾਈ ਦੌਰਾਨ ਸਪੈਸ਼ਲ ਟਾਸਕ ਫੋਰਸ (STF) ਦੀ ਟੀਮ ਨੇ ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਤਾਰਾ ਵਾਲੇ ਪੁਲ ਨੇੜੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ। ਉਸ ਕੋਲੋਂ 2 ਕਿਲੋ 146 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਇਹ ਕਾਰਵਾਈ ਇੱਕ ਸੂਚਨਾ ਦੇ ਆਧਾਰ ‘ਤੇ ਕੀਤੀ ਗਈ […]

Continue Reading