News

ਪਟਿਆਲਾ ‘ਚ ਜੱਜ ਦੀਆਂ ਹਦਾਇਤਾਂ ’ਤੇ ਕਬਜ਼ਾ ਲੈਣ ਗਏ ਮੁਲਾਜ਼ਮਾਂ ਨੂੰ ਜਲਾਉਣ ਦੀ ਕੋਸ਼ਿਸ਼, ਪਰਚਾ ਦਰਜ

ਪਟਿਆਲਾ, 20 ਜਨਵਰੀ, ਦੇਸ਼ ਕਲਿਕ ਬਿਊਰੋ :ਪਟਿਆਲਾ ਵਿੱਚ ਜ਼ਿਲ੍ਹਾ ਜੱਜ ਦੀਆਂ ਹਦਾਇਤਾਂ ’ਤੇ ਕਬਜ਼ਾ ਲੈਣ ਗਏ ਮੁਲਾਜ਼ਮਾਂ ’ਤੇ ਸਪਰਿਟ ਪਾ ਕੇ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ। ਤਕਰਾਰ ਤੋਂ ਬਾਅਦ ਮੁਲਜ਼ਮਾਂ ਨੇ ਮੁਲਾਜ਼ਮਾਂ ’ਤੇ ਮਾਚਿਸ ਸੁੱਟੀ। ਇੰਨਾ ਹੀ ਨਹੀਂ ਮੁਲਜ਼ਮਾਂ ਨੇ ਮੁਲਾਜ਼ਮਾਂ ‘ਤੇ ਇੱਟਾਂ-ਪੱਥਰਾਂ ਨਾਲ ਵੀ ਹਮਲਾ ਕੀਤਾ। ਪਰ ਮੁਲਾਜ਼ਮ ਆਪਣੀ ਜਾਨ ਬਚਾ ਕੇ ਭੱਜ […]

Continue Reading

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ, ਸੁਖਬੀਰ ਬਾਦਲ ਨੇ ਭਰਿਆ ਫਾਰਮ

ਸੁਖਬੀਰ ਬਾਦਲ ਦਾ ਬਲਜੀਤ ਦਾਦੂਵਾਲਾ ’ਤੇ ਵੱਡਾ ਹਮਲਾ, ਕਿਹਾ, ‘ਏਜੰਸੀਆਂ ਦੇ ਦਲਾਲ ਹਾਰੇ ਬਠਿੰਡਾ,  20 ਜਨਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਦੀ ਅੱਜ ਤੋਂ ਸ਼ੁਰੂ ਹੋ ਗਈ ਹੈ। ਵੱਖ ਵੱਖ ਇਲਾਕਿਆਂ ਵਿੱਚ ਅੱਜ ਅਕਾਲੀ ਦਲ ਦੀ ਮੈਂਬਰਸ਼ਿਪ ਦੇ ਫਾਰਮ ਭਰਾਏ ਜਾ ਰਹੇ ਹਨ। ਸੁਖਬੀਰ ਬਾਦਲ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ […]

Continue Reading

ਰਾਜੋਆਣਾ ਕੇਸ ਦੀ ਸੁਣਵਾਈ ਟਲੀ, ਹੁਣ18 ਮਾਰਚ ਨੂੰ ਹੋਵੇਗਾ ਫੈਸਲਾ

ਰਾਜੋਆਣਾ ਕੇਸ ਦੀ ਸੁਣਵਾਈ ਟਲੀ, 18 ਮਾਰਚ ਨੂੰ ਹੋਵੇਗਾ ਫੈਸਲਾਨਵੀਂ ਦਿੱਲੀ: 20 ਜਨਵਰੀ, ਦੇਸ਼ ਕਲਿੱਕ ਬਿਓਰੋਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਜਵਾਬ ਦਾਇਰ ਕਰਨ ਲਈ ਕੇਂਦਰ ਸਰਕਾਰ ਨੂੰ ਪਹਿਲਾਂ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ ਜਿਸ ਦਾ ਜਵਾਬ ਦਾਖਲ ਕਰਨ ਲਈ ਕੇਜਦਰ ਨੂੰ 18 ਮਾਰਚ ਤੱਕ ਦਾ ਸਮਾਂ ਹੋਰ ਸਮਾਂ ਦਿਤਾ […]

Continue Reading

ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

ਲੁਧਿਆਣਾ, 20 ਜਨਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਨੂੰ ਅੱਜ 20 ਜਨਵਰੀ ਨੂੰ ਆਪਣਾ 7ਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੇ ਇੰਦਰਜੀਤ ਕੌਰ ਨੂੰ ਸ਼ਹਿਰ ਦੀ ਮੇਅਰ ਐਲਾਨ ਦਿੱਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਸ਼ਹਿਰ ਨੂੰ ਮਹਿਲਾ ਮੇਅਰ ਮਿਲੀ ਹੈ।ਦਰਅਸਲ, ਇਹ ਸੀਟ ਮਹਿਲਾ ਕੌਂਸਲਰ ਲਈ ਰਾਖਵੀਂ ਹੈ। ਇਸ ਤੋਂ ਪਹਿਲਾਂ ਚਰਚਾ ਸੀ ਕਿ […]

Continue Reading

ਇੰਗਲੈਂਡ ‘ਚ ਫਿਲਮ ਐਮਰਜੈਂਸੀ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

ਬਰਮਿੰਘਮ, 20 ਜਨਵਰੀ, ਦੇਸ਼ ਕਲਿਕ ਬਿਊਰੋ :ਇੰਗਲੈਂਡ ਦੇ ਬਰਮਿੰਘਮ ਸ਼ਹਿਰ ਵਿੱਚ ਬਾਲੀਵੁੱਡ ਅਦਾਕਾਰਾ ਅਤੇ ਮੰਡੀ ਹਿਮਾਚਲ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਖ਼ਿਲਾਫ਼ ਖਾਲਿਸਤਾਨੀ ਸਮਰਥਕਾਂ ਨੇ ਪ੍ਰਦਰਸ਼ਨ ਕੀਤਾ। ਸਟਾਰ ਸਿਟੀ ਵਿਊ ਸਿਨੇਮਾ ਹਾਲ ਵਿੱਚ ਇਸ ਫਿਲਮ ਦਾ ਸ਼ੋਅ ਚੱਲ ਰਿਹਾ ਸੀ ਉਦੋਂ ਖਾਲਿਸਤਾਨੀ ਸਮਰਥਕ ਉੱਥੇ ਦਾਖਲ ਹੋਏ ਅਤੇ ਭਾਰਤ ਖਿਲਾਫ ਨਾਅਰੇਬਾਜ਼ੀ […]

Continue Reading

ਓਲੰਪੀਅਨ ਨੀਰਜ ਚੋਪੜਾ ਨੇ ਚੁੱਪ-ਚੁਪੀਤੇ ਕਰਵਾਇਆ ਵਿਆਹ

ਚੰਡੀਗੜ੍ਹ, 20 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਰਹਿਣ ਵਾਲੇ ਓਲੰਪੀਅਨ ਨੀਰਜ ਚੋਪੜਾ ਦਾ ਵਿਆਹ ਹੋ ਗਿਆ ਹੈ। ਵਿਆਹ ਦੀ ਰਸਮ ਹਿਮਾਚਲ ਦੇ ਸ਼ਿਮਲਾ ‘ਚ ਹੋਈ। ਇਸ ਵਿੱਚ ਸਿਰਫ਼ 50 ਵਿਸ਼ੇਸ਼ ਮਹਿਮਾਨ ਸ਼ਾਮਲ ਸਨ। ਮਹਿਮਾਨਾਂ ਨੇ ਵੀ ਸੋਸ਼ਲ ਮੀਡੀਆ ‘ਤੇ ਵਿਆਹ ਸਬੰਧੀ ਕੋਈ ਫੋਟੋ ਪੋਸਟ ਨਹੀਂ ਕੀਤੀ। ਉਨ੍ਹਾਂ ਨੂੰ ਖਾਸ ਤੌਰ ‘ਤੇ ਕਿਹਾ ਗਿਆ ਸੀ […]

Continue Reading

ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 20 ਜਨਵਰੀ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਠੰਢ ਅਤੇ ਧੁੰਦ ਕਾਰਨ ਪ੍ਰਸ਼ਾਸਨ ਨੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਨਵਾਂ ਸਮਾਂ ਅੱਜ ਤੋਂ ਲਾਗੂ ਹੋ ਗਿਆ ਹੈ, ਜੋ 25 ਜਨਵਰੀ ਤੱਕ ਲਾਗੂ ਰਹੇਗਾ। ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਾਈਵੇਟ ਸਕੂਲ 9:30 ਤੋਂ ਪਹਿਲਾਂ ਨਹੀਂ ਖੁੱਲ੍ਹਣਗੇ।ਸਿੰਗਲ […]

Continue Reading

ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ’ਚ ਝੀਂਡਾ ਧੜੇ ਦਾ ਦਬਦਬਾ

ਬਲਜੀਤ ਸਿੰਘ ਦਾਦੂਵਾਲ ਚੋਣ ਹਾਰੇ ਚੰਡੀਗੜ੍ਹ, 20 ਜਨਵਰੀ, ਦੇਸ਼ ਕਲਿੱਕ ਬਿਓਰੋ : ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਹੋਈਆਂ ਚੋਣਾਂ ਵਿੱਚ ਜਗਦੀਸ਼ ਸਿੰਘ ਝੀਂਡਾ ਧੜਾ ਵੱਡਾ ਧੜਾ ਬਣ ਕੇ ਉਭਰਿਆ ਹੈ। ਝੀਂਡਾ ਧੜੇ ਦੇ ਜ਼ਿਆਦਾਤਰ ਉਮੀਦਵਾਰ ਆਪਣੀ ਜਿੱਤ ਦਰਜ ਕਰਾਉਣ ਵਿੱਚ ਸਫਲ ਰਹੇ। ਸੰਤ ਬਲਜੀਤ ਸਿੰਘ ਦਾਦੂਵਾਲ ਚੋਣ ਹਾਰ ਗਏ। ਬੀਤੇ ਕੱਲ੍ਹ ਹਰਿਆਣਾ ਸਿੱਖ ਗੁਰਦੁਆਰਾ […]

Continue Reading

ਰਾਜੋਆਣਾ ਦੀ ਅਪੀਲ ‘ਤੇ ਸੁਣਵਾਈ ਅੱਜ

ਰਾਜੋਆਣਾ ਦੀ ਅਪੀਲ ‘ਤੇ ਸੁਣਵਾਈ ਅੱਜ ਚੰਡੀਗੜ੍ਹ: 20 ਜਨਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਮੌਤ ਦੀ ਸਜ਼ਾ ਪ੍ਰਾਪਤ ਰਾਜੋਆਣਾ ਨੇ ਸੁਪਰੀਮ ਕੋਰਟ ‘ਚ ਸਜ਼ਾ ‘ਚ 12 ਸਾਲ ਦੀ ਦੇਰੀ ਹੋਣ ਦਾ ਹਵਾਲਾ ਦਿੰਦਿਆਂ ਰਹਿਮ ਦੀ […]

Continue Reading

ਅੱਜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ

ਅੱਜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਚੰਡੀਗੜ੍ਹ: 20 ਜਨਵਰੀ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ ਕੀਤੀ ਜਾਵੇਗੀ। ਪਾਰਟੀ ਵੱਲੋਂ ਪਾਰਲੀਮਾਨੀ ਬੋਰਡ ਦੀ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿੱਚ 20 ਜਨਵਰੀ ਨੂੰ ਦੁਪਹਿਰ 1 ਵਜੇ ਬੁਲਾਈ ਗਈ ਹੈ। ਮੀਟਿੰਗ ਵਿੱਚ ਪਾਰਟੀ ਦੀ […]

Continue Reading