News

ਸੈਫ ਅਲੀ ਖਾਨ ਉਤੇ ਹਮਲਾ ਕਰਨ ਵਾਲਾ ਗ੍ਰਿਫਤਾਰ, ਪੁਲਿਸ ਨੇ ਕੀਤੀ ਪ੍ਰੈਸ ਕਾਨਫਰੰਸ

ਮੁੰਬਈ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀ ਸੈਫ ਅਲੀ ਖਾਨ ਉਤੇ ਹਮਲਾ ਕਰਨ ਵਾਲੇ ਨੂੰ ਮੁੰਬਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਆਰੋਪੀ ਦੀ ਪਹਿਚਾਣ ਮੋਮਹਮਦ ਸਰੀਫੁਲ ਇਸਲਾਮ ਸਹਜ਼ਾਦ ਵਜੋਂ ਹੋਈ ਦੱਸੀ ਜਾ ਰਹੀ ਹੈ। ਉਹ ਵਿਜੈ ਦਾਸ ਨਾਮ ਰਖਕੇ ਮੁੰਬਈ ਵਿੱਚ ਰਹਿ ਰਿਹਾ ਸੀ। ਮੁੰਬਈ ਪੁਲਿਸ ਨੇ ਇਕ ਪ੍ਰੈਸ ਕਾਨਫਰੰਸ ਕਰਕੇ ਦੱਸਿਆ […]

Continue Reading

ਕੇਂਦਰ ਵੱਲੋਂ 14 ਫਰਵਰੀ ਨੂੰ ਕਿਸਾਨਾਂ ਨਾਲ ਗੱਲਬਾਤ ਦਾ ਸੱਦਾ

ਕੇਂਦਰ ਵੱਲੋਂ 14 ਫਰਵਰੀ ਨੂੰ ਕਿਸਾਨਾਂ ਨਾਲ ਗੱਲਬਾਤ ਦਾ ਸੱਦਾ ਡੱਲੇਵਾਲ ਡਾਕਟਰੀ ਸਹਾਇਤਾ ਲੈਣ ਲਈ ਮੰਨੇਚੰਡੀਗੜ੍ਹ: 19 ਜਨਵਰੀ, ਦੇਸ਼ ਕਲਿੱਕ ਬਿਓਰੋਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ 14 ਫਰਵਰੀ ਨੂੰ ਸ਼ਾਮ 5 ਵਜੇ ਚੰਡੀਗੜ੍ਹ ’ਚ ਬੈਠਕ ਕਰਨ ਦਾ ਸੱਦਾ ਦਿਤਾ ਹੈ। ਜਿਸ ਨਾਲ ਸਾਲ ਭਰ ਤੋਂ ਚੱਲ ਰਹੇ ਕਿਸਾਨਾਂ […]

Continue Reading

ਅੱਜ ਦਾ ਇਤਿਹਾਸ

19 ਜਨਵਰੀ 1966 ਵਿੱਚ ਇੰਦਰਾ ਗਾਂਧੀ ਭਾਰਤ ਦੀ ਚੌਥੀ ਅਤੇ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਚੁਣੀ ਗਈ ਸੀ। ਚੰਡੀਗੜ੍ਹ, 19 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 19 ਜਨਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਰਚਾ ਕਰਾਂਗੇ 19 ਜਨਵਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮਿਤਸਰ, 19-01-2025

ਐਤਵਾਰ, ੬ ਮਾਘ (ਸੰਮਤ ੫੫੬ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ […]

Continue Reading

ਸੰਯੁਕਤ ਕਿਸਾਨ ਮੋਰਚੇ ਦੀ ਐੱਸਕੇਐੱਮ (ਗੈਰ ਰਾਜਨੀਤਕ) ਤੇ ਕੇਕੇਐੱਮ ਨਾਲ ਬੈਠਕ ‘ਪਾਤੜਾਂ ਵਿੱਚ ਉਸਾਰੂ ਮਾਹੌਲ ਵਿੱਚ ਹੋਈ 

  ਸੰਯੁਕਤ ਕਿਸਾਨ ਅੰਦੋਲਨ ਦੀਆਂ ਫੋਕਲ ਮੰਗਾਂ ਵਿੱਚੋਂ ਇੱਕ ਵਜੋਂ ਐੱਨਪੀਐੱਫਏਐੱਮ (NPFAM) ਨੂੰ ਰੱਦ ਕਰਵਾਉਣ ਲਈ ਬਣੀ ਸਹਿਮਤੀ  ਦੋਹਾਂ ਪਲੇਟਫਾਰਮਾਂ ਵਿਚਕਾਰ ਤਾਲਮੇਲ ਕਮੇਟੀ ਦੇ ਗਠਨ ‘ਤੇ ਚਰਚਾ ਲਈ ਸਮਾਂ ਮੰਗਿਆ ਗਿਆ ਸੰਯੁਕਤ ਕਿਸਾਨ ਮੋਰਚੇ ਵੱਲੋਂ 20 ਜਨਵਰੀ ਨੂੰ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਨ ਦਾ ਫੈਸਲਾ  ਦਲਜੀਤ ਕੌਰ  ਪਾਤੜਾਂ/ਚੰਡੀਗੜ੍ਹ/ਨਵੀਂ ਦਿੱਲੀ, 18 ਜਨਵਰੀ 2025: ਅੱਜ […]

Continue Reading

ਸੰਪਰਕ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਿੰਡ ਸਿਸਵਾਂ, ਹੁਸ਼ਿਆਰਪੁਰ ਅਤੇ ਮਾਜਰਾ ਵਿਖੇ ਮੀਟਿੰਗ ਕੀਤੀ

ਸੰਪਰਕ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਿੰਡ ਸਿਸਵਾਂ, ਹੁਸ਼ਿਆਰਪੁਰ ਅਤੇ ਮਾਜਰਾ ਵਿਖੇ ਮੀਟਿੰਗ ਕੀਤੀ ਮੋਹਾਲੀ, 18 ਜਨਵਰੀ, 2025: ਦੇਸ਼ ਕਲਿੱਕ ਬਿਓਰੋਸ੍ਰੀ ਦੀਪਕ ਪਾਰਿਕ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ.ਨਗਰ ਵੱਲੋਂ ਪੰਜਾਬ ਪੁਲਿਸ ਪ੍ਰੋਜੈਕਟ ਸੰਪਰਕ ਦੀ ਲੜੀ ਵੱਜੋਂ ਚਲਾਈ ਗਈ ਮੁਹਿੰਮ ਤਹਿਤ ਉਪ ਕਪਤਾਨ ਪੁਲਿਸ, ਟੈ੍ਫਿਕ, ਕਰਨੈਲ ਸਿੰਘ, ਵੱਲੋਂ ਅੱਜ ਪਿੰਡ ਸਿਸਵਾਂ, ਹੁਸ਼ਿਆਰਪੁਰ ਅਤੇ […]

Continue Reading

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਦੇ ਸੰਬੰਧ ਵਿੱਚ ਲਗਾਇਆ ਜਾਗਰੂਕਤਾ ਸੈਮੀਨਾਰ

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਦੇ ਸੰਬੰਧ ਵਿੱਚ ਲਗਾਇਆ ਜਾਗਰੂਕਤਾ ਸੈਮੀਨਾਰ ਮੋਹਾਲੀ, 18 ਜਨਵਰੀ, 2025: ਦੇਸ਼ ਕਲਿੱਕ ਬਿਓਰੋ ਸੀਨੀਅਰ ਕਪਤਾਨ ਪੁਲਿਸ, ਦੀਪਕ ਪਾਰਿਕ, ਐਸ.ਪੀ ਟਰੈਫਿਕ ਐੱਚ ਐੱਸ ਮਾਨ, ਡੀ.ਐਸ. ਪੀ ਟ੍ਰੈਫਿਕ ਕਰਨੈਲ ਸਿੰਘ ਦੇ ਆਦੇਸ਼ਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਤੇ ਮਹਿਲਾ ਸਿਪਾਹੀ ਖੁਸ਼ਪ੍ਰੀਤ ਕੌਰ ਵੱਲੋਂ ਟਰੈਫਿਕ ਇੰਚਾਰਜ ਮੁਬਾਰਿਕਪੁਰ ਏ […]

Continue Reading

ਬੀਕੇਯੂ ਉਗਰਾਹਾਂ ਵੱਲੋਂ ਭਾਕਿਯੂ ਕ੍ਰਾਂਤੀਕਾਰੀ ਦੇ ਆਗੂਆਂ ਖ਼ਿਲਾਫ਼ PM ਫੇਰੀ ਮੌਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਲਈ ਪੁਲ਼ਸ ਕੇਸ ਦਰਜ਼ ਕਰਨ ਦੀ ਨਿਖੇਧੀ

ਬੀਕੇਯੂ ਉਗਰਾਹਾਂ ਵੱਲੋਂ ਭਾਕਿਯੂ ਕ੍ਰਾਂਤੀਕਾਰੀ ਦੇ ਆਗੂਆਂ ਖ਼ਿਲਾਫ਼ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਲਈ ਪੁਲ਼ਸ ਕੇਸ ਦਰਜ਼ ਕਰਨ ਦੀ ਨਿਖੇਧੀ ਕਰਮ ਸਿੰਘ ਕੋਠਾਗੁਰੂ ਦੀ ਮੌਤ ਉੱਤੇ ਜ਼ਾਹਰ ਕੀਤਾ ਗਹਿਰਾ ਅਫਸੋਸ  ਦਲਜੀਤ ਕੌਰ  ਚੰਡੀਗੜ੍ਹ, 18 ਜਨਵਰੀ, 2025: ਤਿੰਨ ਸਾਲ ਪਹਿਲਾਂ 26 ਜਨਵਰੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਸ਼ਾਂਤਮਈ […]

Continue Reading

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ

* ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ: ਗੁਰਮੀਤ ਸਿੰਘ ਖੁੱਡੀਆਂ •ਵਿਭਾਗ ਦੇ ਅਧਿਕਾਰੀਆਂ ਨੂੰ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ‘ਚ ਸੱਪ ਦੇ ਡੰਗ ਦੇ ਇਲਾਜ ਬਾਰੇ ਐਸ.ਓ.ਪੀ. ਪ੍ਰਦਰਸ਼ਿਤ ਕਰਨ ਦੇ ਨਿਰਦੇਸ਼ ਚੰਡੀਗੜ੍ਹ, 18 ਜਨਵਰੀ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ […]

Continue Reading

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ ਫ਼ਰੀਦਕੋਟ 18 ਜਨਵਰੀ,2025, ਦੇਸ਼ ਕਲਿੱਕ ਬਿਓਰੋ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਦਸ਼ਮੇਸ਼ ਡੈਂਟਲ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ 1 ਲੱਖ ਰੁਪਏ ਆਪਣੀ ਅਖਤਿਆਰੀ ਕੋਟੇ ਵਿੱਚੋਂ ਭੇਟ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਬਾਬਾ ਫਰੀਦ ਬੈਡਮਿੰਟਨ ਕਲੱਬ ਨੂੰ 5 […]

Continue Reading