News

ਦਾਨ ਸਿੰਘ ਵਾਲਾ ਦੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਭੇਂਟ

ਦਾਨ ਸਿੰਘ ਵਾਲਾ ਦੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਭੇਂਟ ਬਠਿੰਡਾ, 18 ਜਨਵਰੀ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਦੀ ਤਰਫੋਂ ਪਿੰਡ ਦਾਨ ਸਿੰਘ ਵਾਲਾ ਦੇ 8 ਘਰਾਂ ਲਈ ਸਹਾਇਤਾ ਰਾਸ਼ੀ 50-50 ਹਜ਼ਾਰ ਰੁਪਏ ਦੇ ਚੈੱਕ ਉੱਪ ਮੰਡਲ ਮੈਜਿਸਟਰੇਟ ਬਠਿੰਡਾ ਸ. ਬਲਕਰਨ ਸਿੰਘ ਵੱਲੋਂ […]

Continue Reading

ਲੁਧਿਆਣਾ ‘ਚ ‘ਆਪ’ ਨੂੰ ਮਿਲੀ ਮਜਬੂਤੀ, ਕਾਂਗਰਸ ਨੂੰ ਝਟਕਾ!

ਲੁਧਿਆਣਾ ‘ਚ ‘ਆਪ’ ਨੂੰ ਮਿਲੀ ਮਜਬੂਤੀ, ਕਾਂਗਰਸ ਨੂੰ ਝਟਕਾ! ਕਾਂਗਰਸੀ ਕੌਂਸਲਰ ਮਮਤਾ ਰਾਣੀ ਸਮੇਤ ਕਈ ਆਗੂ ‘ਆਪ’ ਵਿੱਚ ਸ਼ਾਮਲ  ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰਿਆਂ ਨੂੰ ਪਾਰਟੀ ਵਿਚ ਕਰਾਇਆ ਸ਼ਾਮਲ, ਕੀਤਾ ਸਵਾਗਤ ਲੁਧਿਆਣਾ/ਚੰਡੀਗੜ੍ਹ, 18 ਜਨਵਰੀ , ਦੇਸ਼ ਕਲਿੱਕ ਬਿਓਰੋ ਲੁਧਿਆਣਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜਬੂਤੀ ਮਿਲੀ ਹੈ।  ਕਾਂਗਰਸ ਪਾਰਟੀ […]

Continue Reading

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ ‘ਚ ਦਾਖਲੇ ਲਈ ਲਿਖਤੀ ਪ੍ਰੀਖਿਆ ਵਾਸਤੇ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ,(ਆਰ.ਆਈ.ਐਮ.ਸੀ) ਦੇਹਰਾਦੂਨ ਵਿੱਚ ਜਨਵਰੀ 2026 ਟਰਮ ਦੇ ਦਾਖਲੇ ਲਈ ਲਿਖਤੀ ਪ੍ਰੀਖਿਆ ਐਤਵਾਰ, 1 ਜੂਨ, 2025 ਨੂੰ ਲਈ ਜਾਵੇਗੀ। ਇਹ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ ਹੋਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਆਰ.ਆਈ.ਐਮ.ਸੀ., […]

Continue Reading

ਮੁਲਾਜ਼ਮਾਂ ਦੀ ਨਿਊ ਪੈਨਸ਼ਨ ਸਕੀਮ ਸਬੰਧੀ ਸਰਕਾਰ ਨੇ ਵਿਭਾਗਾਂ ਨੂੰ ਜਾਰੀ ਕੀਤਾ ਅਹਿਮ ਪੱਤਰ

ਚੰਡੀਗੜ੍ਹ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਦੀ ਨਿਊ ਪੈਨਸ਼ਨ ਸਕੀਮ ਸਬੰਧੀ ਸਰਕਾਰ ਨੇ ਵਿਭਾਗਾਂ ਨੂੰ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 5951 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ […]

Continue Reading

ਅਰਵਿੰਦ ਕੇਜਰੀਵਾਲ ਉਤੇ ਹਮਲਾ

ਨਵੀਂ ਦਿੱਲੀ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਨਵੀਂ ਦਿੱਲੀ ਵਿੱਚ ਚੋਣ ਪ੍ਰਚਾਰ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ  ਕੇਜਰੀਵਾਲ ਉਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੀ ਗੱਡੀ ਉਤੇ ਪੱਥਰ ਮਾਰੇ ਗਏ, ਜਿਸ ਕਾਰਨ ਹੜਕੰਪ ਮਚ ਗਿਆ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਆਮ […]

Continue Reading

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ-95’ ਭਾਰਤ ‘ਚ ਨਹੀਂ ਹੋਵੇਗੀ ਰਿਲੀਜ਼

ਚੰਡੀਗੜ੍ਹ, 18 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ-95’ ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ। ਇਹ ਫਿਲਮ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ‘ਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਵਿਰੁੱਧ ਆਵਾਜ਼ ਉਠਾਈ ਸੀ।ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) […]

Continue Reading

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ

ਅੰਮ੍ਰਿਤਸਰ, 18 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਪਾਲ ਸਿੰਘ ਦੀ ਸਰਪ੍ਰਸਤੀ ਹੇਠ ਮਾਘ ਮੇਲੇ ਦੌਰਾਨ ਨਵੀਂ ਬਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਮੈਂਬਰ ਅੱਜ ਸ਼ਨੀਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ। ਜਿੱਥੇ ਸਮੂਹ ਮੈਂਬਰਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ […]

Continue Reading

ਆਂਗਣਵਾੜੀ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਚੁੱਪ, ਮੰਤਰੀ ਨੂੰ ਭੇਜਿਆ ਮੰਗ ਪੱਤਰ

ਪਾਤੜਾਂ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਆਲ ਇੰਡੀਆ ਫੈਡਰੇਸ਼ਨ ਦੇ ਸੱਦੇ ਤੇ ਬਲਾਕ ਪਾਤੜਾਂ ਵਿਖੇ ਬਲਾਕ ਪ੍ਰਧਾਨ ਸੁਦੇਸ਼ ਕੁਮਾਰੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਆਪਣੀਆਂ ਮੁੱਖ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਸ਼੍ਰੀਮਤੀ ਸੀਤਾ ਰਮਨ ਨੂੰ ਰਾਹੀਂ ਸੀਡੀਪੀਓ ਮੰਗ ਪੱਤਰ ਭੇਜਿਆ ਗਿਆ । […]

Continue Reading

ਵਿਧਾਇਕ ਫਾਜ਼ਿਲਕਾ ਦੀ ਧਰਮਪਤਨੀ ਵੱਲੋਂ ਧੁੰਦ ਕਾਰਨ ਹੋਣ ਵਾਲੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਵਾਹਨਾਂ ਤੇ ਲਗਾਉਣ ਵਾਲੇ ਰਿਫਲੈਕਟਰ ਵੰਡੇ ਗਏ

ਫਾਜ਼ਿਲਕਾ ਦੀ ਧਰਮਪਤਨੀ ਵੱਲੋਂ ਧੁੰਦ ਕਾਰਨ ਹੋਣ ਵਾਲੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਵਾਹਨਾਂ ਤੇ ਲਗਾਉਣ ਵਾਲੇ ਰਿਫਲੈਕਟਰ ਵੰਡੇ ਗਏ ਫਾਜ਼ਿਲਕਾ, 18 ਜਨਵਰੀ 2025: ਦੇਸ਼ ਕਲਿੱਕ ਬਿਓਰੋ ਲਾਇਨਜ਼ ਕਲੱਬ ਦੇ ਸਹਿਯੋਗ ਨਾਲ ਵਿਧਾਇਕ ਫਾਜ਼ਿਲਕਾ ਦੀ ਧਰਮਪਤਨੀ ਤੇ ਪ੍ਰਧਾਨ ਖੁਸ਼ੀ ਫਾਊਂਡੇਸ਼ਨ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਵੱਲੋਂ ਧੁੰਦ ਕਾਰਨ ਹੋਣ ਵਾਲੇ ਸੜਕੀ ਹਾਦਸਿਆਂ ਤੋਂ ਵਾਹਨ ਚਾਲਕਾਂ ਨੂੰ ਬਚਾਉਣ ਲਈ ਵਹੀਕਲਾਂ ਤੇ […]

Continue Reading