News

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ 4 ਅਪ੍ਰੈਲ ਤੱਕ

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ 4 ਅਪ੍ਰੈਲ ਤੱਕ ਨਵੀਂ ਦਿੱਲੀ: 18 ਜਨਵਰੀ, ਦੇਸ਼ ਕਲਿੱਕ ਬਿਓਰੋ ਸੰਸਦ ਦਾ ਬਜਟ ਸੈਸ਼ਨ 2025 ਦੋ ਪੜਾਵਾਂ ਵਿੱਚ ਹੋਵੇਗਾ। ਪਹਿਲਾ ਸ਼ੈਸ਼ਨ 31 ਜਨਵਰੀ ਤੋਂ 13 ਫਰਵਰੀ ਤੱਕ ਤੇ ਦੂਜਾ ਸ਼ੈਸ਼ਨ 10 ਮਾਰਚ ਤੋਂ 4 ਅਪ੍ਰੈਲ ਤੱਕ ਚੱਲੇਗਾ, ਜਿਸ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਆਪਣਾ ਅੱਠਵਾਂ […]

Continue Reading

ਟੀਵੀ ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ‘ਚ ਮੌਤ

ਟੀਵੀ ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ‘ਚ ਮੌਤ ਮੁੰਬਈ: 18 ਜਨਵਰੀ, ਦੇਸ਼ ਕਲਿੱਕ ਬਿਓਰੋ ਟੀਵੀ ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 23 ਸਾਲ ਦਾ ਸੀ।ਉਹ ਬਾਈਕ ‘ਤੇ ਸ਼ੂਟਿੰਗ ਲਈ ਜਾ ਰਿਹਾ ਸੀ। ਮੁੰਬਈ ਦੇ ਜੋਗੇਸ਼ਵਰੀ ਹਾਈਵੇਅ ‘ਤੇ ਇਕ ਟਰੱਕ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਉਹ ਹਾਈਵੇਅ […]

Continue Reading

ਸਰਕਾਰੀ ਅਧਿਆਪਕ ਲੱਗੀ ਪਾਕਿਸਤਾਨੀ ਔਰਤ, ਨੌਕਰੀ ਤੋਂ ਕੀਤਾ ਬਰਖਾਸਤ, ਮਾਮਲਾ ਦਰਜ

ਬਰੇਲੀ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਦੇਸ਼ ਵਿੱਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜੋ ਕਿ ਪਿਛਲੇ 9 ਸਾਲਾ ਤੋਂ ਇਕ ਪਾਕਿਸਤਾਨੀ ਔਰਤ ਸਰਕਾਰੀ ਅਧਿਆਪਕ ਵਜੋਂ ਨੌਕਰੀ ਕਰਦੀ ਰਹੀ। ਹੁਣ ਮਾਮਲਾ ਸਾਹਮਣੇ ਆਉਣ ਉਤੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਜ਼ਾਅਲੀ ਤਰੀਕੇ ਨਾਲ ਰਹਿਣ ਦਾ ਪ੍ਰਮਾਣ […]

Continue Reading

ਪਟਿਆਲਾ : ਤੇਜ਼ ਰਫ਼ਤਾਰ ਕਾਰ ਡਿਵਾਇਡਰ ਨਾਲ ਟਕਰਾਈ, 2 ਨੌਜਵਾਨਾਂ ਦੀ ਮੌਕੇ ’ਤੇ ਮੌਤ 3 ਜ਼ਖਮੀ

ਪਟਿਆਲਾ : ਤੇਜ਼ ਰਫ਼ਤਾਰ ਕਾਰ ਡਿਵਾਇਡਰ ਨਾਲ ਟਕਰਾਈ, 2 ਨੌਜਵਾਨਾਂ ਦੀ ਮੌਕੇ ’ਤੇ ਮੌਤ 3 ਜ਼ਖਮੀ ਪਟਿਆਲਾ, 18 ਜਨਵਰੀ, ਦੇਸ਼ ਕਲਿਕ ਬਿਊਰੋ :ਪਾਤੜਾਂ ਨੇੜੇ ਦਿੱਲੀ-ਲੁਧਿਆਣਾ ਕੌਮੀ ਮਾਰਗ ‘ਤੇ ਇਕ ਭਿਆਨਕ ਹਾਦਸਾ ਵਾਪਰਿਆ।ਇੱਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾ ਗਈ।ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਗੰਭੀਰ […]

Continue Reading

ਆਂਗਣਵਾੜੀ ਵਰਕਰਾਂ ਨੇ ਮੰਗਾਂ ਸਬੰਧੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਨਾਂ ‘ਤੇ ਸੌਂਪਿਆ ਪੱਤਰ

ਆਂਗਣਵਾੜੀ ਵਰਕਰਾਂ ਨੇ ਮੰਗਾਂ ਸਬੰਧੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਨਾਂ ‘ਤੇ ਸੌਂਪਿਆ ਪੱਤਰ ਜਲੰਧਰ, 18 ਜਨਵਰੀ, ਦੇਸ਼ ਕਲਿਕ ਬਿਊਰੋ :ਆਂਗਣਵਾੜੀ ਯੂਨੀਅਨ ਪੰਜਾਬ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਨਾਂ ਪ੍ਰੋਗਰਾਮ ਅਫਸਰ ਸੀਡੀਪੀਓ ਨੀਲਮ ਸ਼ੂਰ ਨੂੰ ਮੰਗ ਪੱਤਰ ਸੌਂਪਿਆ। ਬਲਾਕ ਪ੍ਰਧਾਨ ਬਲਵੀਰ ਦੇਵੀ ਨੇ ਦੱਸਿਆ ਕਿ ਆਈ.ਸੀ.ਡੀ.ਐਸ ਸਕੀਮ ਨੂੰ 50 ਸਾਲ ਪੂਰੇ ਹੋ ਰਹੇ ਹਨ।ਪਰ […]

Continue Reading

ਪੰਜਾਬ ‘ਚ ਧੁੰਦ ਤੇ ਸ਼ੀਤ ਲਹਿਰ ਦਾ ਅਲਰਟ ਜਾਰੀ, ਫਿਰ ਬਦਲੇਗਾ ਮੌਸਮ ਪਵੇਗਾ ਮੀਂਹ

ਪੰਜਾਬ ‘ਚ ਧੁੰਦ ਤੇ ਸ਼ੀਤ ਲਹਿਰ ਦਾ ਅਲਰਟ ਜਾਰੀ, ਫਿਰ ਬਦਲੇਗਾ ਮੌਸਮ ਪਵੇਗਾ ਮੀਂਹ ਚੰਡੀਗੜ੍ਹ, 18 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਸ਼ਨੀਵਾਰ ਨੂੰ ਵੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਦੇ ਨਾਲ-ਨਾਲ ਕਈ ਇਲਾਕਿਆਂ ਵਿੱਚ ਸ਼ੀਤ ਲਹਿਰ ਦੀ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ। 48 ਘੰਟੇ ਮੌਸਮ ਖੁਸ਼ਕ ਰਹਿਣ […]

Continue Reading

ਪਰਾਲੀ ਨਾਲ ਭਰੀ ਟਰਾਲੀ ਦੀ ਖੁੱਲ੍ਹੀ ਹੁੱਕ ‘ਚ ਫਸ ਕੇ ਕਾਰ ਪਲਟੀ, ਰੇਲਵੇ ਮੁਲਾਜ਼ਮ ਦੀ ਮੌਤ

ਪਰਾਲੀ ਨਾਲ ਭਰੀ ਟਰਾਲੀ ਦੀ ਖੁੱਲ੍ਹੀ ਹੁੱਕ ‘ਚ ਫਸ ਕੇ ਕਾਰ ਪਲਟੀ, ਰੇਲਵੇ ਮੁਲਾਜ਼ਮ ਦੀ ਮੌਤ ਕਪੂਰਥਲਾ, 18 ਜਨਵਰੀ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ’ਤੇ ਪਰਾਲੀ ਨਾਲ ਭਰੀ ਟ੍ਰਾਲੀ ਦੀ ਖੁੱਲ੍ਹੀ ਹੁੱਕ ਵਿੱਚ ਕਾਰ ਫਸ ਗਈ, ਜਿਸ ਤੋਂ ਬਾਅਦ ਕਾਰ ਪਲਟ ਗਈ ਅਤੇ ਇਕ ਰੇਲਵੇ ਕਰਮਚਾਰੀ ਦੀ ਮੌਤ ਹੋ ਗਈ। ਉਹ ਰਿੰਗ […]

Continue Reading

ਬਦਮਾਸ਼ਾਂ ਦਾ ਖੂਰਾਖੋਜ ਨੱਪਣ ਗਈ ਪੰਜਾਬ ਪੁਲਿਸ ਦੀ ਟੀਮ ‘ਤੇ ਜਾਨਲੇਵਾ ਹਮਲਾ, 2 ਅਧਿਕਾਰੀਆਂ ਸਮੇਤ 4 ਮੁਲਾਜ਼ਮ ਜ਼ਖ਼ਮੀ

ਬਦਮਾਸ਼ਾਂ ਦਾ ਖੂਰਾਖੋਜ ਨੱਪਣ ਗਈ ਪੰਜਾਬ ਪੁਲਿਸ ਦੀ ਟੀਮ ‘ਤੇ ਜਾਨਲੇਵਾ ਹਮਲਾ, 2 ਅਧਿਕਾਰੀਆਂ ਸਮੇਤ 4 ਮੁਲਾਜ਼ਮ ਜ਼ਖ਼ਮੀ ਲੁਧਿਆਣਾ, 18 ਜਨਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਜਿਲ੍ਹੇ ‘ਚ ਰਾਤ 10:15 ਵਜੇ ਦੇ ਕਰੀਬ ਜਗਰਾਓਂ ਦੇ ਪਿੰਡ ਕਮਾਲਪੁਰ ‘ਚ ਮਾਮਲਾ ਸੁਲਝਾਉਣ ਲਈ ਗਈ ਪੁਲਸ ਟੀਮ ‘ਤੇ ਕੁਝ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਪੁਲਿਸ ਨੇ ਇੱਕ ਬਦਮਾਸ਼ ਨੂੰ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਈਆਂ ਉਲਟੀਆਂ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਈਆਂ ਉਲਟੀਆਂ ਮੋਰਚਿਆਂ ‘ਤੇ ਡਟੇ ਕਿਸਾਨਾਂ ਦੀ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਹੋਵੇਗੀ ਮੀਟਿੰਗਖਨੌਰੀ, 18 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 54ਵਾਂ ਦਿਨ ਹੈ। ਵੀਰਵਾਰ ਦੁਪਹਿਰ 12.25 ਵਜੇ ਡੱਲੇਵਾਲ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ18 ਜਨਵਰੀ 1951 ਨੂੰ ਨੀਦਰਲੈਂਡ ‘ਚ ਪਹਿਲੀ ਵਾਰ ਝੂਠ ਫੜਨ ਵਾਲੀ ਮਸ਼ੀਨ ਦੀ ਵਰਤੋਂ ਕੀਤੀ ਗਈ ਸੀਚੰਡੀਗੜ੍ਹ, 18 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 18 ਜਨਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਰਚਾ ਕਰਾਂਗੇ 18 […]

Continue Reading