News

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਗੜ੍ਹੀ

ਚੰਡੀਗੜ੍ਹ 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰਾਜ ਦੇ ਲੋਕਾਂ ਨੂੰ ਸਹੂਲਤ ਦੇਣ ਦੇ ਮਕਸਦ ਨਾਲ ਕਮਿਸ਼ਨ ਦੀ ਕਾਰਵਾਈ ਜਨਵਰੀ 2026 ਤੋਂ ਵਰਚੂਅਲ ਕੋਰਟ ਰਾਹੀਂ ਚਲਾਈ ਜਾਵੇਗੀ। ਇਹ ਜਾਣਕਾਰੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਇਥੇ ਦਿੱਤੀ ਗਈ। ਉਹ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 27ਵੀਂ ਫੁੱਲ […]

Continue Reading

ਸਕੂਲ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

— ਚਾਰ ਮੋਬਾਈਲ ਫ਼ੋਨ ਅਤੇ ਇੱਕ ਡੌਂਗਲ ਡਿਵਾਈਸ ਬਰਾਮਦ— ਸਬੂਤਾਂ ਮੁਤਾਬਕ ਮੁਲਜ਼ਮਾਂ ਨੂੰ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਵਿਦੇਸ਼ਾਂ ਤੋਂ ਪ੍ਰਾਪਤ ਹੋ ਰਹੀ ਸੀ ਫੰਡਿੰਗ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਬਠਿੰਡਾ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ […]

Continue Reading

ਵੱਡੀ ਖ਼ਬਰ: ਕਬੱਡੀ ਖਿਡਾਰੀ ਨੂੰ ਪਹਿਲਾਂ ਕੁੱਟਿਆ ਫੇਰ ਗੋਲੀ ਮਾਰ ਕੇ ਕੀਤਾ ਕਤਲ

ਜਗਰਾਓਂ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਲੁਧਿਆਣਾ ਦੇ ਜਗਰਾਉਂ ਵਿੱਚ ਐਸਐਸਪੀ ਦਫ਼ਤਰ ਤੋਂ ਥੋੜ੍ਹੀ ਦੂਰੀ ‘ਤੇ ਇੱਕ ਕਬੱਡੀ ਖਿਡਾਰੀ ਨੂੰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਥਾਨ ਤੋਂ ਜਗਰਾਉਂ ਐਸਐਸਪੀ ਦਫ਼ਤਰ ਸਿਰਫ 250 ਮੀਟਰ ਦੂਰ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਦੋ ਗੱਡੀਆਂ ‘ਚ ਆਏ ਸਨ, ਜਦੋਂ ਕਿ ਕਬੱਡੀ ਖਿਡਾਰੀ ਆਪਣੀ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਚੰਡੀਗੜ੍ਹ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ 15 ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ। ਇਨ੍ਹਾਂ ਵਿੱਚ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਦੇ ਨਾਲ-ਨਾਲ ਜਲ ਸਪਲਾਈ ਅਤੇ ਸਿਹਤ ਵਿਭਾਗ ਦੀਆਂ ਯੂਨੀਅਨਾਂ ਅਤੇ […]

Continue Reading

ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਫਾਈਨਲ ਲਈ ਮੀਤ ਹੇਅਰ ਨੇ ਦਿੱਤੀਆਂ ਸ਼ੁਭ ਕਾਮਨਾਵਾਂ

ਚੰਡੀਗੜ੍ਹ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਭਾਰਤੀ ਮਹਿਲਾ ਕ੍ਰਿਕਟ ਟੀਮ ਵੀਰਵਾਰ ਨੂੰ ਆਈ ਸੀ ਸੀ ਮਹਿਲਾ ਇਕ ਰੋਜ਼ਾ ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ’ਚ ਸੱਤ ਵਾਰ ਦੀ ਚੈਂਪੀਅਨ ਆਸਟਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਫਾਈਨਲ ’ਚ ਪਹੁੰਚ ਗਈ ਹੈ। ਹੁਣ ਐਤਵਾਰ ਨੂੰ ਫਾਈਨਲ ’ਚ ਮੇਜ਼ਬਾਨ ਟੀਮ ਦਾ ਸਾਹਮਣਾ ਦੱਖਣੀ ਅਫ਼ਰੀਕਾ ਨਾਲ ਹੋਵੇਗਾ। ਭਾਰਤ […]

Continue Reading

ਦਫ਼ਤਰਾਂ ਤੋਂ ਖੇਤਾਂ ਤੱਕ: ਪੰਜਾਬ ਦੇ ਮੁੱਖ ਮੰਤਰੀ ਕਿਸਾਨ – ਕੇਂਦ੍ਰਿਤ ਸ਼ਾਸਨ ਨੂੰ ਕਰ ਰਹੇ ਹਨ ਮੁੜ ਪਰਿਭਾਸ਼ਤ , ਸਮੱਸਿਆਵਾਂ ਦਾ ਕੀਤਾ ਜਾ ਰਿਹਾ ਤੁਰੰਤ ਹੱਲ

ਚੰਡੀਗੜ੍ਹ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ “ਆਪਣਾ ਮੁੱਖ ਮੰਤਰੀ – ਆਪਣਾ ਖੇਤਾ ਵਿੱਚ” ਰਾਹੀਂ ਸੂਬੇ ਵਿੱਚ ਸ਼ਾਸਨ ਨੂੰ ਮੁੜ ਪਰਿਭਾਸ਼ਿਤ ਕੀਤਾ ਹੈ। ਇਹ ਸਿਰਫ਼ ਇੱਕ ਰਾਜਨੀਤਿਕ ਨਾਅਰਾ ਨਹੀਂ ਹੈ, ਸਗੋਂ ਇੱਕ ਜ਼ਮੀਨੀ ਹਕੀਕਤ ਹੈ ਜਿੱਥੇ ਮੁੱਖ ਮੰਤਰੀ ਨਿੱਜੀ ਤੌਰ ‘ਤੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਉਨ੍ਹਾਂ […]

Continue Reading

‘ਮਿਸ਼ਨ ਚੜ੍ਹਦੀਕਲਾ’ ਨੂੰ ਮਿਲਿਆ ਜਨ-ਜਨ ਦਾ ਸਾਥ: CM ਮਾਨ ਨੇ ਕਿਹਾ, ‘ਅਟੁੱਟ ਵਿਸ਼ਵਾਸ ਅਤੇ ਹਿੰਮਤ ਨਾਲ ਪੰਜਾਬ ਵਧੇਗਾ ਅੱਗੇ, ਹਰ ਹਾਲ ਵਿੱਚ’

ਚੰਡੀਗੜ੍ਹ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਨੂੰ ਇੱਕ ਵਾਰ ਫਿਰ ਖੁਸ਼ਹਾਲ ਅਤੇ ‘ਰੰਗਲਾ ਪੰਜਾਬ’ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ‘ਮਿਸ਼ਨ ਚੜ੍ਹਦੀਕਲਾ’ ਨੂੰ ਸੂਬੇ ਦੇ ਲੋਕਾਂ ਅਤੇ ਦੁਨੀਆ ਭਰ ਦੇ ਸ਼ੁਭਚਿੰਤਕਾਂ ਵੱਲੋਂ ਜ਼ਬਰਦਸਤ ਸਮਰਥਨ ਮਿਲ ਰਿਹਾ ਹੈ। ਇਹ ਮਿਸ਼ਨ ਸਿਰਫ਼ ਇੱਕ ਸਰਕਾਰੀ ਪਹਿਲਕਦਮੀ ਨਹੀਂ, ਸਗੋਂ ਇਹ ਪੰਜਾਬ ਦੀ ਸਮੂਹਿਕ ਭਾਵਨਾ ਅਤੇ ਅਟੁੱਟ […]

Continue Reading

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ – ਮੋਹਿੰਦਰ ਭਗਤ

ਚੰਡੀਗੜ੍ਹ, 31 ਅਕਤੂਬਰ : ਦੇਸ਼ ਕਲਿੱਕ ਬਿਊਰੋ : ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਿਲ ਸਕੱਤਰੇਤ ਵਿਖੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਲੂਧਿਆਣਾ ਵਿਖੇ ਸਥਿੱਤ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਮੰਤਰੀ ਨੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ […]

Continue Reading

ਆਸਟ੍ਰੇਲੀਆ ਕੋਲੋਂ ਭਾਰਤ ਦੂਜਾ ਟੀ-20 ਮੈਚ 4 ਵਿਕਟਾਂ ਨਾਲ ਹਾਰਿਆ

ਨਵੀਂ ਦਿੱਲੀ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਭਾਰਤੀ ਟੀਮ ਆਸਟ੍ਰੇਲੀਆ ਵਿਰੁੱਧ ਟੀ-20 ਸੀਰੀਜ਼ ਦੇ ਦੂਜੇ ਮੈਚ ਵਿੱਚ 4 ਵਿਕਟਾਂ ਨਾਲ ਹਾਰ ਗਈ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੂੰ ਜਿੱਤਣ ਲਈ 126 ਦੌੜਾਂ ਦਾ ਟੀਚਾ ਦਿੱਤਾ ਸੀ। ਆਸਟ੍ਰੇਲੀਆ ਨੇ ਮੈਲਬੌਰਨ […]

Continue Reading

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਖੁੱਡੀਆਂ

ਚੰਡੀਗੜ੍ਹ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗਠਿਤ ਕੀਤੀ ਸੀ.ਐਮ. ਫਲਾਇੰਗ ਸਕੁਐਡ ਵੱਲੋਂ ਸੂਬੇ ਭਰ ਵਿੱਚ ਪੰਜਾਬ ਮੰਡੀ ਬੋਰਡ ਅਤੇ ਪੀ.ਡਬਲਿਊ.ਡੀ. ਵੱਲੋਂ ਦਿਹਾਤੀ ਲਿੰਕ ਸੜਕਾਂ ਦੇ ਕਰਵਾਏ ਜਾ ਰਹੇ ਨਵੀਨੀਕਰਨ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ […]

Continue Reading