ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਗ੍ਰਿਫਤਾਰ, 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਬਰਾਮਦ
— ਗ੍ਰਿਫ਼ਤਾਰ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਨਸ਼ਿਆਂ ਦੀ ਖੇਪ ਅੱਗੇ ਸਪਲਾਈ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਸੀ: ਡੀਜੀਪੀ ਗੌਰਵ ਯਾਦਵ— ਗ੍ਰਿਫ਼ਤਾਰ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਨੇ ਕੰਮ ਪੂਰਾ ਕਰਨ ਬਦਲੇ ਮੋਟੀ ਰਕਮ ਦੇਣ ਦਾ ਕੀਤਾ ਸੀ ਵਾਅਦਾ: ਏਆਈਜੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਗੁਰਸੇਵਕ ਸਿੰਘ ਚੰਡੀਗੜ੍ਹ/ਫਿਰੋਜ਼ਪੁਰ, 24 ਮਈ: ਪੰਜਾਬ ਨੂੰ ਨਸ਼ਾ ਮੁਕਤ ਸੂਬਾ […]
Continue Reading
