News

ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 17 ਜਨਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਅਰਵਿੰਦ ਕੇਜਰੀਵਾਲ ਵੱਲੋਂ ਲਿਖੀ ਚਿੱਠੀ ਵਿੱਚ ਵਿਦਿਆਰਥੀਆਂ ਨੂੰ ਦਿੱਲੀ ਮੈਟਰੋ ਵਿੱਚ 50 ਫੀਸਦੀ ਛੋਟ ਦੇਣ ਦੀ ਮੰਗ ਕੀਤੀ ਗਈ ਹੈ। […]

Continue Reading

ਸੂਬਾ ਸਰਕਾਰ ਵਲੋਂ ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਤਿਆਰ, ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਕਾਰਵਾਈ ਕਰਕੇ ਰਿਪੋਰਟ ਭੇਜਣ ਦੇ ਹੁਕਮ

ਸੂਬਾ ਸਰਕਾਰ ਵਲੋਂ ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਤਿਆਰ, ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਕਾਰਵਾਈ ਕਰਕੇ ਰਿਪੋਰਟ ਭੇਜਣ ਦੇ ਹੁਕਮ ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਸਰਕਾਰ ਨੇ ਪਹਿਲੀ ਵਾਰ ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਤਿਆਰ ਕੀਤੀ ਹੈ। ਇਸ ਸੂਚੀ ਵਿੱਚ 370 ਪਟਵਾਰੀਆਂ ਨੂੰ ਭ੍ਰਿਸ਼ਟ ਐਲਾਨਿਆ ਗਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਇਹ ਪਟਵਾਰੀ ਮਿਣਤੀ, ਨਿਰੀਖਣ, […]

Continue Reading

ਹੈਕਰ ਨੇ ਵਿੱਤ ਮੰਤਰੀ ਦੇ ਕੰਪਿਊਟਰ ਨੂੰ ਬਣਾਇਆ ਨਿਸ਼ਾਨਾ, 50 ਫਾਈਲਾਂ ਕੀਤੀਆਂ ਚੋਰੀ

ਨਵੀਂ ਦਿੱਲੀ, 17 ਜਨਵਰੀ, ਦੇਸ਼ ਕਲਿੱਕ ਬਿਓਰੋ : ਚੀਨ ਦੇ ਇਕ ਹੈਕਰ ਨੇ ਅਮਰੀਕਾ ਦੇ ਵਿੱਤ ਮੰਤਰੀ ਦੇ ਕੰਪਿਊਟਰ ਵਿੱਚੋਂ ਫਾਇਲਾਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੀਨ ਦੇ ਇਕ ਹੈਕਰ ਨੇ ਵਿੱਤ ਮੰਤਰੀ ਦੇ ਕੰਪਿਊਟਰ ਨੂੰ ਹੈਕ ਕਰਕੇ ਫਾਈਲਾਂ ਚੋਰੀ ਕਰ ਲਈਆਂ। ਮੀਡੀਆ ਵਿੱਚ ਆਈਆਂ ਖ਼ਬਰਾਂ ਮੁਤਾਬਕ ਚੀਨ ਹੈਕਰਜ਼ ਨੇ ਅਮਰੀਕੀ ਸੀਨੇਟ ਦੇ […]

Continue Reading

ਕੰਗਨਾ ਰਣੌਤ ਦੀ ਵਿਵਾਦਿਤ ਫਿਲਮ ‘ਐਮਰਜੈਂਸੀ’ ਹੋਈ ਰਿਲੀਜ, ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

ਕੰਗਨਾ ਰਣੌਤ ਦੀ ਵਿਵਾਦਿਤ ਫਿਲਮ ‘ਐਮਰਜੈਂਸੀ’ ਹੋਈ ਰਿਲੀਜ, ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਅੰਮ੍ਰਿਤਸਰ, 17 ਜਨਵਰੀ, ਦੇਸ਼ ਕਲਿਕ ਬਿਊਰੋ :ਕੰਗਨਾ ਰਣੌਤ ਦੀ ਵਿਵਾਦਿਤ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦੇ ਵਿਰੋਧ ਦੇ ਬਾਵਜੂਦ ਪੰਜਾਬ ਦੇ ਹਰ ਸ਼ਹਿਰ ਵਿੱਚ ਫਿਲਮ ਦੇ ਸ਼ੋਅ ਦਿਖਾਏ ਜਾ ਰਹੇ ਹਨ।ਇਹ ਫਿਲਮ ਲੰਬੇ ਸਮੇਂ ਤੋਂ ਵਿਵਾਦਾਂ […]

Continue Reading

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਦਾ ਪੋਸਟਰ ਰਿਲੀਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਦਾ ਪੋਸਟਰ ਰਿਲੀਜ਼ ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿਕ ਬਿਊਰੋ :ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਲਾਕ ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਇਹ ਗੀਤ 23 ਜਨਵਰੀ ਨੂੰ ਰਿਲੀਜ਼ ਹੋਵੇਗਾ। ਮੂਸੇਵਾਲਾ ਦਾ ਇਹ ਸਾਲ 2025 ਦਾ ਪਹਿਲਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ ਬਾਅਦ 9 […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ 20 ਕਿਲੋ ਵਜ਼ਨ ਘਟਿਆ

ਖਨੌਰੀ, 17 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ਵਿਖੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਸ਼ੁੱਕਰਵਾਰ ਨੂੰ 53ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਡੱਲੇਵਾਲ ਦਾ ਭਾਰ 20 ਕਿਲੋ ਘਟ ਗਿਆ ਹੈ।ਜਦੋਂ ਉਹ ਮਰਨ ਵਰਤ ‘ਤੇ ਬੈਠੇ ਸਨ ਤਾਂ ਉਨ੍ਹਾਂ ਦਾ ਭਾਰ 86 ਕਿਲੋ […]

Continue Reading

ਪੰਜਾਬ ਦੇ 3 ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਭਵਨ ‘ਚ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਆਪਣੀ ਦਮਦਾਰ ਖੇਡ ਅਤੇ ਅਸਾਧਾਰਨ ਪ੍ਰਤਿਭਾ ਦੇ ਦਮ ‘ਤੇ ਅੱਜ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਡਿਫੈਂਡਰ ਹੋਣ ਦੇ ਬਾਵਜੂਦ ਹਰਮਨਪ੍ਰੀਤ ਨੂੰ ਅਕਸਰ ਵਿਰੋਧੀ ਟੀਮ ਖਿਲਾਫ ਸ਼ਾਨਦਾਰ ਗੋਲ ਕਰਨ ਤੋਂ ਬਾਅਦ ਜਸ਼ਨ […]

Continue Reading

ਲੁਧਿਆਣਾ ‘ਚ ਸਿਲੰਡਰ ਫਟਣ ਕਾਰਨ ਪਤੀ-ਪਤਨੀ ਤੇ ਬੱਚੇ ਝੁਲਸੇ, PGI ਰੈਫਰ

ਲੁਧਿਆਣਾ ‘ਚ ਸਿਲੰਡਰ ਫਟਣ ਕਾਰਨ ਪਤੀ-ਪਤਨੀ ਤੇ ਬੱਚੇ ਝੁਲਸੇ, PGI ਰੈਫਰ ਲੁਧਿਆਣਾ, 17 ਜਨਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਬੀਤੀ ਰਾਤ ਸਿਲੰਡਰ ਫਟ ਗਿਆ। ਧਮਾਕੇ ਨਾਲ ਸਾਰਾ ਇਲਾਕਾ ਦਹਿਲ ਉਠਿਆ। ਲੋਕਾਂ ਦੀਆਂ ਚੀਕਾਂ ਸੁਣਕੇ ਆਸਪਾਸ ਦੇ ਲੋਕ ਇਕੱਠੇ ਹੋਏ। ਝੁਲਸੇ ਪਤੀ-ਪਤਨੀ ਅਤੇ ਉਹਨਾਂ ਦੇ ਦੋਵੇਂ ਬੱਚਿਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਝੁਲਸੇ […]

Continue Reading

ਪੰਜਾਬ ‘ਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ

ਪੰਜਾਬ ‘ਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀ ਧੁੰਦ ਨੂੰ ਲੈਕੇ ਸੰਤਰੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵੀਰਵਾਰ ਰਾਤ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਵੇਖਣ ਨੂੰ ਮਿਲਿਆ।ਬੀਤੇ ਦਿਨ ਧੁੱਪ ਨਾ ਨਿਕਲਣ ਕਰਕੇ ਦਿਨ ਦੇ ਤਾਪਮਾਨ ਵਿੱਚ 3.6 ਡਿਗਰੀ ਦੀ ਕਮੀ ਦਰਜ […]

Continue Reading

PM ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਚੂਕ ਦਾ ਮਾਮਲਾ, 25 ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

PM ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਚੂਕ ਦਾ ਮਾਮਲਾ, 25 ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ 2022 ਨੂੰ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਇਕ ਵਾਰ ਫਿਰ ਸੁਰਖੀਆਂ ‘ਚ ਹੈ। ਅਦਾਲਤ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ […]

Continue Reading