News

ਅੱਜ ਦਾ ਇਤਿਹਾਸ

17 ਜਨਵਰੀ 1989 ਨੂੰ ਕਰਨਲ ਜੇ ਕੇ ਬਜਾਜ ਉੱਤਰੀ ਧਰੁਵ ‘ਤੇ ਪਹੁੰਚਣ ਵਾਲੇ ਪਹਿਲੇ ਭਾਰਤੀ ਬਣੇ ਸਨ ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 17 ਜਨਵਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 17-01-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੪ ਮਾਘ (ਸੰਮਤ ੫੫੬ ਨਾਨਕਸ਼ਾਹੀ)17-01-2025 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ […]

Continue Reading

ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਸ਼ੁਕਰਵਾਰ ਦੀ ਛੁੱਟੀ ਦਾ ਐਲਾਨ

ਮਾਲੇਰਕੋਟਲਾ, 16 ਜਨਵਰੀ, ਦੇਸ਼ ਕਲਿੱਕ ਬਿਓਰੋ : ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਭਲਕੇ 17 ਜਨਵਰੀ ਦਿਨ ਸ਼ੁਕਰਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਦੀ ਡਿਪਟੀ ਕਮਿਸ਼ਨਰ ਡਾ. ਵੱਲਵੀ ਵੱਲੋਂ ਜ਼ਿਲ੍ਹੇ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, […]

Continue Reading

ਡੀ.ਟੀ.ਐਫ਼ ਵਲੋਂ ਜਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਨਾਲ਼ ਕੀਤੀ ਗਈ ਮੀਟਿੰਗ 

ਡੀ.ਟੀ.ਐਫ਼ ਵਲੋਂ ਜਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਨਾਲ਼ ਕੀਤੀ ਗਈ ਮੀਟਿੰਗ  ~ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਜੁੜੇ ਮਸਲਿਆਂ ਨੂੰ ਹੱਲ ਕਰਨ ਸੰਬੰਧੀ ਕੀਤੀ ਗਈ ਗੱਲਬਾਤ ਪਟਿਆਲਾ, 16 ਜਨਵਰੀ , ਦੇਸ਼ ਕਲਿੱਕ ਬਿਓਰੋ     ਡੈਮੋਕ੍ਰੇਟਿਕ ਟੀਚਰਜ਼ ਫਰੰਟ ਪਟਿਆਲਾ ਦੇ ਵਫਦ ਵਲੋਂ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ (ਐ.ਸਿੱ. ਅਤੇ ਸੈ.ਸਿੱ.) ਨਾਲ […]

Continue Reading

ਜਤਿੰਦਰਪਾਲ ਮਲਹੋਤਰਾ ਬਣੇ ਚੰਡੀਗੜ੍ਹ ਦੇ ਭਾਜਪਾ ਪ੍ਰਧਾਨ

ਚੰਡੀਗੜ੍ਹ: 16 ਜਨਵਰੀ, ਦੇਸ਼ ਕਲਿੱਕ ਬਿਓਰੋ ਭਾਰਤੀ ਜਨਤਾ ਪਾਰਟੀ ਦੀਆਂ ਜਥੇਬੰਦਕ ਚੋਣਾਂ ਤਹਿਤ ਚੰਡੀਗੜ੍ਹ ਪ੍ਰਧਾਨ ਅਤੇ ਕੌਮੀ ਕਾਰਜਕਾਰਨੀ ਕਮੇਟੀ ਲਈ ਨਾਮਜ਼ਦਗੀ ਪ੍ਰਕਿਰਿਆ ਹੋਈ। ਵੀਰਵਾਰ ਨੂੰ ਭਾਜਪਾ ਦੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਇਹ ਪ੍ਰਕਿਰਿਆ ਪੂਰੀ ਕੀਤੀ ਗਈ ਅਤੇ ਜਤਿੰਦਰਪਾਲ ਮਲਹੋਤਰਾ ਨੂੰ ਚੰਡੀਗੜ੍ਹ ਦਾ ਪ੍ਰਧਾਨ ਐਲਨਿਆਂ ਗਿਆ। ਉਨ੍ਹਾਂ ਨੂੰ ਬਿਨਾਂ ਮੁਕਾਬਲਾ ਪ੍ਰਧਾਨ ਚੁਣ ਲਿਆ ਗਿਆ ਹੈ।ਇਸ ਦੌਰਾਨ ਸੰਜੇ […]

Continue Reading

ਦਿੱਲੀ ਦੇ ਗਾਂਧੀ ਨਗਰ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਰੋਡ ਸ਼ੋਅ, ਵੱਡੀ ਗਿਣਤੀ ‘ਚ ਲੋਕਾਂ ਨੇ ਕੀਤੀ ਸ਼ਮੂਲੀਅਤ

ਲੋਕਾਂ ਦੀ ਭਾਰੀ ਭੀੜ ਨੇ ਸਾਬਤ ਕਰ ਦਿੱਤਾ ਕਿ ਦਿੱਲੀ ਦੇ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਜਾ ਰਹੇ ਹਨ – ਭਗਵੰਤ ਮਾਨ 5 ਤਰੀਕ ਨੂੰ ਤੁਹਾਡੇ ਪਰਿਵਾਰ ਅਤੇ ਤੁਹਾਡੇ ਬੱਚਿਆਂ ਦੀ ਕਿਸਮਤ ਦਾ ਫ਼ੈਸਲਾ ਹੋਣਾ ਹੈ, ਇਸ ਲਈ ਅਜਿਹੇ ਵਿਅਕਤੀ ਨੂੰ ਚੁਣੋ ਜੋ ਕੰਮ ਕਰੇ ਅਤੇ ਨਫਰਤ ਦੀ ਰਾਜਨੀਤੀ ਨਾ ਕਰੇ – […]

Continue Reading

ਪੰਜਾਬ ‘ਚ ਸੱਪ ਦੇ ਡੰਗਣ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ 2030 ਤੱਕ ਅੱਧਾ ਕਰਨ ਦਾ ਟੀਚਾ : ਘਨਸ਼ਿਆਮ ਥੋਰੀ

ਸਰਕਾਰੀ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਤੋਂ ਬਚਾਅ ਲਈ ਦਵਾਈ ਮੁਫ਼ਤ ਉਪਲਬਧ : ਘਨਸ਼ਿਆਮ ਥੋਰੀ ਚੰਡੀਗੜ੍ਹ, 16 ਜਨਵਰੀ 2025, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਰਾਸ਼ਟਰੀ ਸੱਪ ਦੇ ਡੰਗਣ ਅਤੇ ਇਨਵੇਨੋਮਿੰਗ ਪ੍ਰੋਗਰਾਮ (NPSE) ਤਹਿਤ ਇੱਕ ਰੋਜ਼ਾ ਰਾਜ ਪੱਧਰੀ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਐਮਡੀ ਐਨਐਚਐਮ ਘਨਸ਼ਿਆਮ ਥੋਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ […]

Continue Reading

ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੇ ਰਿਲੀਜ਼ ਨੂੰ ਰੋਕਣ ਦੀ ਮੰਗ, ਪ੍ਰਸ਼ਾਸਨ ਨੂੰ ਚੇਤਾਵਨੀ

ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੇ ਰਿਲੀਜ਼ ਨੂੰ ਰੋਕਣ ਦੀ ਮੰਗ, ਪ੍ਰਸ਼ਾਸਨ ਨੂੰ ਚੇਤਾਵਨੀ ਮੋਹਾਲੀ: 16 ਜਨਵਰੀ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਡਿਪਟੀ ਕਮਿਸ਼ਨਰ ਮੋਹਾਲੀ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’, ਜੋ 17 ਜਨਵਰੀ ਨੂੰ ਰਿਲੀਜ਼ ਹੋਣ […]

Continue Reading

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ — ਪੁਲਿਸ ਟੀਮਾਂ ਨੇ ਪਾਰਕ ਕੀਤੇ 2593 ਵਾਹਨਾਂ ਦੀ ਕੀਤੀ ਚੈਕਿੰਗ; 246 ਦੇ ਕੀਤੇ ਚਲਾਨ, 18 ਨੂੰ ਕੀਤਾ ਜ਼ਬਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 16 ਜਨਵਰੀ: ਦੇਸ਼ ਕਲਿੱਕ ਬਿਓਰੋ ਗਣਤੰਤਰ ਦਿਵਸ-2025 ਤੋਂ ਪਹਿਲਾਂ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ […]

Continue Reading

ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਪੰਜਾਬ ਸਰਕਾਰ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ : ਅਮਨ ਅਰੋੜਾ

•ਪੰਜਾਬ ਰਾਜ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਵੱਲੋਂ 42.07 ਕਰੋੜ ਰੁਪਏ ਦੀ ਲਾਗਤ ਨਾਲ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰਨ ਨੂੰ ਪ੍ਰਵਾਨਗੀ •ਕੈਬਨਿਟ ਮੰਤਰੀ ਨੇ ਨਾਗਰਿਕ ਸੇਵਾਵਾਂ ਦੀ ਡਿਲੀਵਰੀ ਨੂੰ ਹੋਰ ਬਿਹਤਰ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ •ਸੇਵਾਵਾਂ ਦੀ ਸੁਚਾਰੂ ਤੇ ਨਿਰਵਿਘਨ ਡਿਲੀਵਰੀ ਯਕੀਨੀ ਬਣਾਉਣ ਲਈ ਅਰਜ਼ੀਆਂ ਦਾ ਦੇਰੀ ਨਾਲ ਨਿਪਟਾਰਾ […]

Continue Reading