News

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੀ ਘੋਂਡਾ ਵਿਧਾਨ ਸਭਾ ‘ਚ ‘ਆਪ’ ਉਮੀਦਵਾਰ ਦੇ ਸਮਰਥਨ ‘ਚ ਕੀਤਾ ਰੋਡ ਸ਼ੋਅ

ਗਾਲ੍ਹਾਂ ਕੱਢਣ ਵਾਲਿਆਂ ਨੂੰ ਆਪਣੇ ਭਵਿੱਖ ਦੀ ਜ਼ਿੰਮੇਵਾਰੀ ਨਾ ਦਿਓ, ਉਹ ਕਦੇ ਵੀ ਤੁਹਾਡਾ ਭਲਾ ਨਹੀਂ ਕਰ ਸਕਦੇ – ਮਾਨ ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਘੋਂਡਾ ਵਿਧਾਨ ਸਭਾ ਹਲਕੇ ‘ਚ ‘ਆਪ’ ਉਮੀਦਵਾਰ ਦੇ ਸਮਰਥਨ ‘ਚ ਵੱਡਾ ਰੋਡ ਸ਼ੋਅ ਕੀਤਾ। ਮੁੱਖ ਮੰਤਰੀ ਮਾਨ ‘ਆਪ’ ਉਮੀਦਵਾਰ […]

Continue Reading

ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਗੂਗਲ ਪੇਅ ਰਾਹੀਂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 15,000 ਰੁਪਏ ਚੰਡੀਗੜ੍ਹ: 16 ਜਨਵਰੀ 2025, ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ […]

Continue Reading

1158 ਫ਼ਰੰਟ ਨੇ ਘੇਰਿਆ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ

ਮਹਿਲਾ ਪ੍ਰੋਫ਼ੈਸਰਾਂ ਸਮੇਤ ਵਿਭਾਗ ਦੀ ਸੱਤਵੀਂ ਮੰਜ਼ਿਲ ’ਤੇ ਸਾਰੀ ਰਾਤ ਡਟੇ ਰਹੇ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਦਲਜੀਤ ਕੌਰ  ਐੱਸ. ਏ. ਐੱਸ. ਨਗਰ/ਮੋਹਾਲੀ, 2025: 16 ਜਨਵਰੀ, ਬੀਤੇ ਦਿਨ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਮੋਹਾਲੀ ਵਿਖੇ ਡਾਇਰੈਕਟਰ ਉਚੇਰੀ ਸਿੱਖਿਆ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਫ਼ਰੰਟ ਦੇ ਆਗੂ ਪਰਮਜੀਤ ਸਿੰਘ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ […]

Continue Reading

ਨਗਰ ਕੌਂਸਲ ਮੋਰਿੰਡਾ ਦੇ ਕੱਚੇ ਸਫਾਈ ਕਰਮਚਾਰੀਆਂ  ਵੱਲੋਂ ਮੰਗਾਂ ਮੰਨਣ ਦਾ ਭਰੋਸਾ ਮਿਲਣ ਉਪਰੰਤ ਹੜਤਾਲ ਖਤਮ 

ਨਗਰ ਕੌਂਸਲ ਮੋਰਿਡਾ ਦੇ ਕੱਚੇ ਸਫਾਈ ਕਰਮਚਾਰੀਆਂ  ਵੱਲੋ ਮੰਗਾਂ ਮੰਨਣ ਦਾ ਭਰੋਸਾ ਮਿਲਣ ਉਪਰੰਤ ਹੜਤਾਲ ਖਤਮ  ਮੋਰਿਡਾ 16 ਜਨਵਰੀ ਭਟੋਆ  ਨਗਰ ਕੌਂਸਲ  ਮੋਰਿਡਾ ਦੇ ਕੱਚੇ ਸਫਾਈ ਕਰਮਚਾਰੀਆਂ ਵੱਲੋਂ ਕੌਂਸਲ ਦੇ ਅਧਿਕਾਰੀਆਂ ਵੱਲੋਂ ਕੌਂਸਲਰਾਂ ਵੱਲੋਂ ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਸਬੰਧੀ ਮਤਾ ਪਾ ਕੇ ਸਰਕਾਰ ਨੂੰ ਭੇਜਣ ਅਤੇ ਹੋਰ ਮੰਗਾਂ ਜਲਦੀ ਪੂਰੀਆਂ ਕਰਨ ਦਾ ਭਰੋਸਾ ਮਿਲਣ […]

Continue Reading

ਹਰਿਆਣੇ ਦੇ ਸਿੱਖ ਬਾਦਲ ਦਲ ਨੂੰ ਮੂੰਹ ਨਾ ਲਾਉਣ: ਰਵੀਇੰਦਰ ਸਿੰਘ 

ਹਰਿਆਣੇ ਦੇ ਸਿੱਖ ਬਾਦਲ ਦਲ ਨੂੰ ਮੂੰਹ ਨਾ ਲਾਉਣ: ਰਵੀਇੰਦਰ ਸਿੰਘ  – ਅਕਾਲੀ ਦਲ 1920 ਦੇ ਪ੍ਰਧਾਨ ਸਰਦਾਰ ਰਵੀਇੰਦਰ ਸਿੰਘ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ‘ਚ ਬਲਜੀਤ ਸਿੰਘ ਦਾਦੂਵਾਲ ਦੇ ਉਮੀਦਵਾਰਾਂ ਦੀ ਹਿਮਾਇਤ ਕਰਨ ਦਾ ਐਲਾਨ  ਮੋਰਿੰਡਾ  16 ਜਨਵਰੀ  ( ਭਟੋਆ )  ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਹਰਿਆਣਾ ਸਿੱਖ ਗੁਰਦੁਆਰਾ […]

Continue Reading

10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ 16 ਜਨਵਰੀ : ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ ) ਨੂੰ ਇੱਕ ਪੀਸੀਐਮਐਸ ਡਾਕਟਰ […]

Continue Reading

 ਪੁਲਿਸ ਵੱਲੋ ਢਾਬੇ ਦੇ ਮਾਲਕ ਯੂਥ ਅਕਾਲੀ ਆਗੂ ‘ਤੇ  ਕਤਲਾਨਾ ਹਮਲੇ ਸਬੰਧੀ ਅੱਧੀ ਦਰਜਨ ਦੇ ਕਰੀਬ ਅਣਪਛਾਤੇ ਹਮਲਾਵਰਾਂ ਵਿਰੁੱਧ ਮਾਮਲਾ ਦਰਜ 

  ਪੁਲਿਸ ਵੱਲੋ ਮਾਮੇ ਦੇ ਢਾਬੇ ਦੇ ਮਾਲਕ ਅਤੇ ਯੂਥ ਅਕਾਲੀ ਆਗੂ ਲੱਖੀ ਸ਼ਾਹ ਤੇ  ਕਤਲਾਨਾ ਹਮਲੇ ਸਬੰਧੀ ਅੱਧੀ ਦਰਜਨ ਦੇ ਕਰੀਬ ਅਣਪਛਾਤੇ ਹਮਲਾਵਰਾਂ ਵਿਰੁੱਧ ਮਾਮਲਾ ਦਰਜ  ਸੀਨੀਅਰ ਅਕਾਲੀ ਆਗੂਆਂ ਵੱਲੋ ਹਮਲਾਵਰ ਜਲਦੀ ਗ੍ਰਿਫਤਾਰ ਕਰਨ ਦੀ ਮੰਗ  ਮੋਰਿੰਡਾ 16  ਜਨਵਰੀ ( ਭਟੋਆ  ) ਮੋਰਿੰਡਾ ਸ਼ਹਿਰੀ ਪੁਲਿਸ ਨੇ ਲੋਹੜੀ ਵਾਲੇ ਦਿਨ ਮੋਰਿੰਡਾ ਦੇ ਮਹਾਰਾਣਾ ਪ੍ਰਤਾਪ ਚੌਂਕ […]

Continue Reading

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ : ਡਾ. ਬਲਜੀਤ ਕੌਰ

ਚੰਡੀਗੜ੍ਹ, 16 ਜਨਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਈਟ ਆਫ […]

Continue Reading

ਲੁਧਿਆਣਾ ‘ਚ 220 ਹੋਟਲਾਂ ਦਾ ਸੀਲ ਹੋਣਾ ਲਗਭਗ ਤੈਅ

ਲੁਧਿਆਣਾ, 16 ਜਨਵਰੀ, ਦੇਸ਼ ਕਲਿਕ ਬਿਊਰੋ :ਨਿਗਮ ਲੁਧਿਆਣਾ ਵਿੱਚ ਅੰਨ੍ਹੇਵਾਹ ਬਣਾਏ ਜਾ ਰਹੇ ਹੋਟਲਾਂ ਨੂੰ ਸੀਲ ਕਰ ਰਿਹਾ ਹੈ। ਇਸ ਦਾ ਕਾਰਨ ਇਹ ਹੈ ਕਿ ਇਨ੍ਹਾਂ ਹੋਟਲਾਂ ਵਿੱਚ ਪਾਰਕਿੰਗ ਦੀ ਕੋਈ ਸਹੂਲਤ ਨਹੀਂ ਹੈ। ਹੋਟਲਾਂ ਨੇੜੇ ਪਾਰਕਿੰਗ ਨਾ ਹੋਣ ਕਾਰਨ ਪੈਦਲ ਚੱਲਣ ਵਾਲਿਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼ਹਿਰ ਦੇ ਕੁੱਲ 220 […]

Continue Reading

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਘਪਲਾ, ਚਾਰ ਸੀਨੀਅਰ ਅਧਿਕਾਰੀ ਮੁਅੱਤਲ

ਫ਼ਰੀਦਕੋਟ, 16 ਜਨਵਰੀ, ਦੇਸ਼ ਕਲਿਕ ਬਿਊਰੋ :ਫ਼ਰੀਦਕੋਟ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਹੋਏ ਵਿੱਤੀ ਘਪਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਚਾਰ ਸੀਨੀਅਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਕਾਰਜਕਾਰੀ ਇੰਜਨੀਅਰ (ਐਕਸੀਅਨ) ਜਸਵਿੰਦਰ ਸਿੰਘ, ਉਪ ਮੰਡਲ ਅਫ਼ਸਰ (ਐਸਡੀਓ) ਸੰਦੀਪ ਸਿੰਘ, ਜੂਨੀਅਰ ਇੰਜਨੀਅਰ (ਜੇਈ) ਪਰਵਿੰਦਰ ਸਿੰਘ ਅਤੇ […]

Continue Reading