News

ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

ਚੰਡੀਗੜ੍ਹ/ਬਠਿੰਡਾ, 18 ਫਰਵਰੀ, ਦੇਸ਼ ਕਲਿੱਕ ਬਿਓਰੋ :  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਦਫਤਰ ਨਿਗਰ ਨਿਗਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ […]

Continue Reading

ਪੰਜਾਬ ਦਾ ਜੀਐਸਟੀ ਅਧਾਰ ਵਧਿਆ : ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ : ਹਰਪਾਲ ਚੀਮਾ

ਚੰਡੀਗੜ੍ਹ, 18 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਆਧਾਰ ਨੂੰ ਵਿਸ਼ਾਲ ਕਰਨ ਲਈ ਟੀਚਾਬੱਧ ਜੀਐਸਟੀ ਰਜਿਸਟ੍ਰੇਸ਼ਨ ਮੁਹਿੰਮ ਚਲਾਏ ਜਾਣ ਦੇ ਨਤੀਜੇ ਵਜੋਂ ਸਾਲ 2023-24 ਵਿੱਚ 46,338 ਅਤੇ ਦਸੰਬਰ 2024 […]

Continue Reading

ਯੂਕਰੇਨ ਯੁੱਧ ਦੇ ਹੱਲ ਨੂੰ ਲੈ ਕੇ ਸਾਊਦੀ ਅਰਬ ‘ਚ ਰੂਸ ਅਤੇ ਅਮਰੀਕਾ ਵਿਚਾਲੇ ਉੱਚ ਪੱਧਰੀ ਬੈਠਕ ਸ਼ੁਰੂ

ਰਿਆਦ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਯੂਕਰੇਨ ਯੁੱਧ ਦੇ ਹੱਲ ਨੂੰ ਲੈ ਕੇ ਸਾਊਦੀ ਅਰਬ ‘ਚ ਰੂਸ ਅਤੇ ਅਮਰੀਕਾ ਵਿਚਾਲੇ ਉੱਚ ਪੱਧਰੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ ‘ਚ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅਤੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਸ਼ਾਮਲ ਹੋਏ ਹਨ। ਦੋਵੇਂ ਸੋਮਵਾਰ ਨੂੰ ਰਾਜਧਾਨੀ ਰਿਆਦ ਪਹੁੰਚੇ ਸਨ।ਰੂਸੀ ਦੇ ਵਲੋਂ […]

Continue Reading

MP ਅੰਮ੍ਰਿਤਪਾਲ ਸਿੰਘ ਵਲੋਂ ਲੋਕ ਸਭਾ ਦੀ ਕਾਰਵਾਈ ‘ਚ ਹਿੱਸਾ ਲੈਣ ਹਾਈਕੋਰਟ ਵਿੱਚ ਪਟੀਸ਼ਨ ਦਾਇਰ

ਚੰਡੀਗੜ੍ਹ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰੀ ਖਤਰੇ ਵਿੱਚ ਹੈ। ਇਸ ਤੋਂ ਬਾਅਦ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਲੋਕ ਸਭਾ ਦੀ ਕਾਰਵਾਈ ਵਿਚ […]

Continue Reading

ਭਾਜਪਾ-ਅਕਾਲੀ ਦਲ ਦਾ ਗਠਜੋੜ ਸਿਰਫ਼ ਇੱਕ ਅਫਵਾਹ : ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 18 ਫਰਵਰੀ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਕੋਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਦੇ ਵਿਆਹ ਵਿੱਚ ਸੀਨੀਅਰ ਭਾਜਪਾ ਆਗੂਆਂ ਦੀ ਸ਼ਮੂਲੀਅਤ ਬਾਰੇ ਭਾਜਪਾ-ਅਕਾਲੀ ਗਠਜੋੜ ਦੀਆਂ ਅਫਵਾਹਾਂ ‘ਤੇ ਮੀਡੀਆ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ […]

Continue Reading

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ

ਚੰਡੀਗੜ੍ਹ, 18 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਵਿੱਚ ਪਿਛਲੇ ਕਰੀਬ ਡੇਢ ਮਹੀਨੇ ਵਿੱਚ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ ਹਨ। ਜਨਵਰੀ ਮਹੀਨੇ ਵਿੱਚ ਵਿਭਾਗ ਦੀ ਪਹਿਲੀ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਹੁਕਮ ਦਿੱਤੇ ਸਨ ਕਿ […]

Continue Reading

SGPC ਦੇ ਪ੍ਰਧਾਨ ਨੂੰ ਅਸਤੀਫਾ ਦੇ ਕੇ ਪਿੱਛੇ ਨਹੀਂ ਹਟਣਾ ਚਾਹੀਦਾ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 18 ਫਰਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫਾ ਦਿੱਤੇ ਜਾਣ ਉਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਖੀ ਨੂੰ ਅਸਤੀਫਾ ਦੇ ਕੇ ਪਿੱਛੇ ਨਹੀਂ ਹਟਣਾ ਚਾਹੀਦਾ। ਗਿਆਨੀ ਹਰਪ੍ਰੀਤ ਸਿੰਘ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਐਸਜੀਪੀਸੀ ਦੇ ਪ੍ਰਧਾਨ […]

Continue Reading

IAS ਅਫਸਰ ਅਭਿਜੀਤ ਕਪਲਿਸ਼ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਆਹੁਦਾ

IAS ਅਭਿਜੀਤ ਕਪਲਿਸ਼ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਆਹੁਦਾਸ੍ਰੀ ਮੁਕਤਸਰ ਸਾਹਿਬ 18 ਫਰਵਰੀ, ਦੇਸ਼ ਕਲਿੱਕ ਬਿਓਰੋ                           2015 ਬੈਚ ਦੇ ਆਈ. ਏ. ਐਸ. ਅਫਸਰ ਸ੍ਰੀ ਅਭਿਜੀਤ ਕਪਲਿਸ਼ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਜੋਂ ਆਹੁਦਾ ਸੰਭਾਲ ਲਿਆ ਹੈ।    […]

Continue Reading

ਕਿਰਪਾਲ ਸਿੰਘ ਬਡੂੰਗਰ ਵਲੋਂ ਸੱਤ ਮੈਂਬਰੀ ਕਮੇਟੀ ਤੋਂ ਅਸਤੀਫੇ ਦੀ ਪੇਸ਼ਕਸ਼

ਪਟਿਆਲਾ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਮੁੜ ਪਟਿਆਲਾ ਵਿਖੇ ਹੋ ਰਹੀ ਹੈ। ਪਰ ਹੁਣ ਇਸ ਮੀਟਿੰਗ ਤੋਂ ਪਹਿਲਾਂ ਹੀ ਹੰਗਾਮਾ ਹੋ ਗਿਆ ਹੈ। ਹੁਣ ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ।ਹਾਲ ਹੀ ਵਿੱਚ […]

Continue Reading

SDM ਦੀ ਸਰਕਾਰੀ ਗੱਡੀ ਤੇ ਮੋਟਰ ਸਾਈਕਲ ’ਚ ਹੋਈ ਟੱਕਰ, ਦੋ ਦੀ ਮੌਤ

ਤਰਨ ਤਾਰਨ, 18 ਫਰਵਰੀ, ਦੇਸ਼ ਕਲਿੱਕ ਬਿਓਰੋ : ਪੱਟੀ ਦੇ ਐਸਡੀਐਮ ਦੀ ਸਰਕਾਰੀ ਗੱਡੀ ਅਤੇ ਇਕ ਮੋਟਰਸਾਈਕਲ ਵਿਚਕਾਰ ਹੋਈ ਟੱਕਰ ‘’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਪੱਟੀ ਰੋਡ ਉਤੇ ਐਸਡੀਐਮ ਪ੍ਰੀਤਇੰਦਰ ਸਿੰਘ ਬੈਂਸ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਪਿੰਡ ਆਸਲ ਤੋਂ ਉਲਟ ਦਿਸ਼ਾ ਵੱਲ ਆ ਰਹੇ […]

Continue Reading