News

ਚੇਤਨਾ ਵਰਕਸ਼ਾਪ ਜਥੇਬੰਦੀ ਦੀ ਮਜ਼ਬੂਤੀ ਲਈ ਅਤਿ ਜ਼ਰੂਰੀ: ਹਰਨੇਕ ਸਿੰਘ ਮਹਿਮਾ

ਚੇਤਨਾ ਵਰਕਸ਼ਾਪ ਜਥੇਬੰਦੀ ਦੀ ਮਜ਼ਬੂਤੀ ਲਈ ਅਤਿ ਜ਼ਰੂਰੀ: ਹਰਨੇਕ ਸਿੰਘ ਮਹਿਮਾ  ਨਵਾਂ ਮੰਡੀਕਰਨ ਖੇਤੀ ਖਰੜਾ ਰੱਦ ਕਰਨ ਲਈ ਸੰਘਰਸ਼ ਨੂੰ ਵਿਸ਼ਾਲ ਕਰਦਿਆਂ ਤੇਜ਼ ਕੀਤਾ ਜਾਵੇਗਾ: ਗੁਰਦੀਪ ਸਿੰਘ ਰਾਮਪੁਰਾ   ਦਲਜੀਤ ਕੌਰ  ਬਰਨਾਲਾ, 15 ਜਨਵਰੀ, 2025: ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਵੱਲੋਂ ਤਰਕਸ਼ੀਲ ਭਵਨ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਚੇਤਨਾ ਵਰਕਸ਼ਾਪ  ਕੁਲਵੰਤ ਸਿੰਘ ਮਾਨ ਦੀ ਪ੍ਰਧਾਨਗੀ ਆਯੋਜਿਤ ਕੀਤੀ ਗਈ। […]

Continue Reading

ਸੜ੍ਕ ਹਾਦਸਿਆਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਅਤਿ ਜ਼ਰੂਰੀ-ਕਾਲਾ ਰਾਮ ਕਾਂਸਲ

ਸੜ੍ਕ ਹਾਦਸਿਆਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਅਤਿ ਜ਼ਰੂਰੀ-ਕਾਲਾ ਰਾਮ ਕਾਂਸਲ *ਮਾਨਸਾ ਵਿਖੇ ਸੜ੍ਕ ਸੁਰੱਖਿਆ ਮਹੀਨੇ ਤਹਿਤ ਜਾਗਰੂਕਤਾ ਕੈਂਪ ਆਯੋਜਿਤ *ਵਾਹਨ ਚਾਲਕਾਂ ਨੂੰ ਹੈਲਮੇਟ ਅਤੇ ਰਿਫਲੈਕਟਰ ਵੰਡ ਕੇ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਆ ਮਾਨਸਾ, 15 ਜਨਵਰੀ: ਦੇਸ਼ ਕਲਿੱਕ ਬਿਓਰੋ01 ਜਨਵਰੀ ਤੋਂ 31 ਜਨਵਰੀ ਤੱਕ ਮਨਾਏ ਜਾ ਰਹੇ ਸੜ੍ਹਕ ਸੁਰੱਖਿਆ ਮਹੀਨੇ ਤਹਿਤ ਰੀਜ਼ਨਲ […]

Continue Reading

ਨਗਰ ਕੌਂਸਲ ਮੋਰਿੰਡਾ ਦੇ ਕੱਚੇ ਸਫਾਈ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਨੂੰ ਲੈਕੇ ਕੀਤੀ ਹੜਤਾਲ 

ਨਗਰ ਕੌਂਸਲ ਮੋਰਿੰਡਾ ਦੇ ਕੱਚੇ ਸਫਾਈ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਨੂੰ ਲੈਕੇ ਕੀਤੀ ਹੜਤਾਲ  ਮੋਰਿੰਡਾ 15 ਜਨਵਰੀ ( ਭਟੋਆ  ) ਨਗਰ ਕੌਂਸਲ ਮੋਰਿੰਡਾ ਦੇ ਕੱਚੇ ਸਫਾਈ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਕੌਂਸਲ ਦੇ ਕਾਰਜ ਸਾਰੇ ਅਧਿਕਾਰੀ ਦੇ ਦਫਤਰ ਅੱਗੇ ਹੜਤਾਲ ਕੀਤੀ ਗਈ ਅਤੇ ਪੰਜਾਬ ਸਰਕਾਰ ਤੇ ਨਗਰ ਕੌਂਸਲ ਦੇ ਅਧਿਕਾਰੀਆਂ […]

Continue Reading

ਵਿਧਾਇਕ ਫਾਜ਼ਿਲਕਾ ਨੇ 3.76 ਕਰੋੜ ਦੀ ਲਾਗਤ ਨਾਲ ਵੱਖ-ਵੱਖ ਪਿੰਡਾ ਨੂੰ ਵਿਕਾਸ ਪ੍ਰੋਜੈਕਟ ਦੀਆਂ ਦਿੱਤੀਆਂ ਸੌਗਾਤਾਂ

ਵਿਧਾਇਕ ਫਾਜ਼ਿਲਕਾ ਨੇ 3.76 ਕਰੋੜ ਦੀ ਲਾਗਤ ਨਾਲ ਵੱਖ-ਵੱਖ ਪਿੰਡਾ ਨੂੰ ਵਿਕਾਸ ਪ੍ਰੋਜੈਕਟ ਦੀਆਂ ਦਿੱਤੀਆਂ ਸੌਗਾਤਾਂ ਪਿੰਡਾਂ ਦੀਆਂ ਸੜਕਾਂ ਦੇ ਨਵੀਨੀਕਰਨ ਦੇ ਰੱਖੇ ਨੀਂਹ ਪੱਥਰਫਾਜ਼ਿਲਕਾ, 15 ਜਨਵਰੀ, ਦੇਸ਼ ਕਲਿੱਕ ਬਿਓਰੋਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਲਗਾਤਾਰ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦਿਆਂ ਵਿਕਾਸ ਪ੍ਰੋਜੈਕਟਾਂ ਦੀ ਲੜੀ ਤਹਿਤ ਨੀਂਹ ਪੱਥਰ ਰੱਖੇ ਜਾ ਰਹੇ […]

Continue Reading

ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ‘ਤੇ ਕੰਪਿਊਟਰ ਅਧਿਆਪਕ 22 ਨੂੰ ਦਿੱਲੀ ‘ਚ ਕਰਨਗੇ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ‘ਤੇ ਕੰਪਿਊਟਰ ਅਧਿਆਪਕ 22 ਨੂੰ ਦਿੱਲੀ ‘ਚ ਕਰਨਗੇ ਰੋਸ ਪ੍ਰਦਰਸ਼ਨ ਦਲਜੀਤ ਕੌਰ  ਸੰਗਰੂਰ, 15 ਜਨਵਰੀ, 2025:  ਜਨਵਰੀ – ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਕੰਪਿਊਟਰ ਅਧਿਆਪਕਾਂ ਦਾ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿਣ ਕਾਰਨ, ਗੁੱਸੇ ਵਿੱਚ ਆਏ ਕੰਪਿਊਟਰ ਅਧਿਆਪਕਾਂ […]

Continue Reading

1158 ਫ਼ਰੰਟ ਵੱਲੋਂ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਦਾ ਘਿਰਾਓ 

1158 ਫ਼ਰੰਟ ਵੱਲੋਂ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਦਾ ਘਿਰਾਓ  1158 ਭਰਤੀ ਨੂੰ ਮੁਕੰਮਲ ਕਰਨ ਵੱਲ ਠੋਸ ਕਦਮ ਨਹੀ ਪੁੱਟਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ  ਦਲਜੀਤ ਕੌਰ  ਐੱਸ.ਏ.ਐੱਸ. ਨਗਰ/ਮੋਹਾਲੀ, 15 ਜਨਵਰੀ, 2025: ਅੱਜ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਮੋਹਾਲੀ ਵਿਖੇ ਡਾਇਰੈਕਟਰ ਉਚੇਰੀ ਸਿੱਖਿਆ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਫ਼ਰੰਟ […]

Continue Reading

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ * ਕਪੂਰਥਲਾ ਵਿੱਚ ਲੜਕੀਆਂ ਲਈ ਜਲਦੀ ਖੋਲ੍ਹਿਆ ਜਾਵੇਗਾ ਸੀ-ਪਾਈਟ ਕੈਂਪ: ਅਮਨ ਅਰੋੜਾ •ਰੋਜ਼ਗਾਰ ਉਤਪਤੀ ਮੰਤਰੀ ਨੇ ਸੀ-ਪਾਈਟ ਦੀ ਗਵਰਨਿੰਗ ਕੌਂਸਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 15 ਜਨਵਰੀ: ਦੇਸ਼ ਕਲਿੱਕ ਬਿਓਰੋ ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ […]

Continue Reading

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 15 ਜਨਵਰੀ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ […]

Continue Reading

ਰਿਲੇਸ਼ਨਸ਼ਿਪ ਅਫ਼ਸਰ ਅਤੇ ਬਰਾਂਚ ਮੈਨੇਜ਼ਰ ਦੀ ਭਰਤੀ ਲਈ ਪਲੇਸਮੈਂਟ ਕੈਂਪ 17 ਜਨਵਰੀ ਨੂੰ

ਰਿਲੇਸ਼ਨਸ਼ਿਪ ਅਫ਼ਸਰ ਅਤੇ ਬਰਾਂਚ ਮੈਨੇਜ਼ਰ ਦੀ ਭਰਤੀ ਲਈ ਪਲੇਸਮੈਂਟ ਕੈਂਪ 17 ਜਨਵਰੀ ਨੂੰ ਮਾਨਸਾ, 15 ਜਨਵਰੀ:ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕੈਰੀਅਰ ਸੈਂਟਰ, ਮਾਨਸਾ ਵਿਖੇ 17 ਜਨਵਰੀ, 2025 ਦਿਨ ਸ਼ੁੱਕਰਵਾਰ ਨੂੰ ‘ਸਵਤੰਤਰਾ ਮਾਈਕ੍ਰੋਫਿਨ ਪ੍ਰਾਈਵੇਟ ਲਿਮਟਿਡ’ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ ਅਤੇ ਬ੍ਰਾਂਚ ਮੈਨੇਜਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਸਿਆਸੀ ਪਾਰਟੀ ਬਣਾਉਣ ਲਈ ਹਰ ਕੋਈ ਆਜ਼ਾਦ ਪਰ ਇਸ ਦੀ ਕਿਸਮਤ ਦਾ ਫੈਸਲਾ ਲੋਕਾਂ ਦੇ ਹੱਥ ਪਟਿਆਲਾ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਰਨ ਬਾਸ- ਪੈਲੇਸ ਲੋਕਾਂ ਨੂੰ ਸਮਰਪਿਤ ਕੀਤਾ। […]

Continue Reading