News

ਐਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ

ਚੰਡੀਗੜ੍ਹ, 6 ਅਕਤੂਬਰ: ਦੇਸ਼ ਕਲਿਕ ਬਿਊਰੋ :ਬਹੁ-ਕੌਮੀ ਕੰਪਨੀ ਲਾਰਸਨ ਐਂਡ ਟਰਬੋ (ਐਲ.ਐਂਡ ਟੀ.) ਦੇ ਸਟਾਫ ਅਤੇ ਪ੍ਰਬੰਧਕਾਂ ਨੇ ਮਨੁੱਖੀ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਚੜ੍ਹਦੀ ਕਲਾ ਮਿਸ਼ਨ ਵਿੱਚ ਪੰਜ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਬੋਰਡ ਦੇ ਡਾਇਰੈਕਟਰ ਡੀ.ਕੇ. ਸੇਨ, ਨਾਭਾ ਪਾਵਰ ਪਲਾਂਟ ਦੇ ਸੀ.ਈ.ਓ. […]

Continue Reading

ਦੀਵਾਲੀ ਮੌਕੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ: 2 ਹੈਂਡ ਗ੍ਰਨੇਡ ਮਿਲੇ

ਅੰਮ੍ਰਿਤਸਰ, 6 ਅਕਤੂਬਰ: ਦੇਸ਼ ਕਲਿਕ ਬਿਊਰੋ : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਤਰਨਤਾਰਨ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ ਹੈਪੀ ਉਰਫ ਮਿਲਖਾ ਤੋਂ 2 ਹੋਰ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਹਨ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦਗੀ 4 ਹੈਂਡ ਗ੍ਰਨੇਡ ਹੋ ਗਈ ਹੈ। ਦੱਸ ਦਈਏ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਤਿੰਨ ਦਿਨ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ […]

Continue Reading

‘ਆਪ’ ਵਿਧਾਇਕ ਪਠਾਨਮਾਜਰਾ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, ਪੜ੍ਹੋ ਵੇਰਵਾ

ਪਟਿਆਲਾ, 6 ਅਕਤੂਬਰ: ਦੇਸ਼ ਕਲਿਕ ਬਿਊਰੋ : ਬਲਾਤਕਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਇੱਕ ਮਹੀਨੇ ਤੋਂ ਫਰਾਰ ਚੱਲ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਅਗਾਉਂ ਜ਼ਮਾਨਤ ਪਟੀਸ਼ਨ ‘ਤੇ ਅੱਜ ਪਟਿਆਲਾ ਦੀ ਇੱਕ ਅਦਾਲਤ ਵਿੱਚ ਸੁਣਵਾਈ ਹੋਈ। ਹਾਲਾਂਕਿ, ਸੁਣਵਾਈ ਦੌਰਾਨ ਪਠਾਨਮਾਜਰਾ ਨੂੰ ਹਾਲੇ ਤੱਕ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ […]

Continue Reading

ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

ਚੰਡੀਗੜ੍ਹ, 6 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 219ਵੇਂ ਦਿਨ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਤਸਕਰ ਕਾਬੂ

— ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 17 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 6 ਅਕਤੂਬਰ: ਦੇਸ਼ ਕਲਿਕ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 219ਵੇਂ ਦਿਨ ਪੰਜਾਬ ਪੁਲਿਸ ਨੇ […]

Continue Reading

ਪੰਜਾਬ ਦੇ ਖੇਤਾਂ ’ਚ ਨਵੀਂ ਲਹਿਰ,ਮਾਨ ਸਰਕਾਰ ਦੀ ਕੋਸ਼ਿਸ਼ ਨਾਲ ਕਿਸਾਨਾਂ ਨੇ ਮੱਕੀ ਵੱਲ ਵਧਾਇਆ ਰੁਝਾਨ

ਸਾਉਣੀ ਮੱਕੀ ਦਾ ਰਕਬਾ 1 ਲੱਖ ਹੈਕਟੇਅਰ ਪਾਰ ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : “ਰੰਗਲਾ ਪੰਜਾਬ” ਦਾ ਦ੍ਰਿਸ਼ਟੀਕੋਣ ਸ਼ਹਿਰਾਂ ਨੂੰ ਸੁੰਦਰ ਬਣਾਉਣ ਤੱਕ ਸੀਮਤ ਨਹੀਂ ਹੈ; ਇਸਦਾ ਅਸਲ ਅਰਥ ਜ਼ਮੀਨ ਨੂੰ ਠੀਕ ਕਰਨਾ ਅਤੇ ਕਿਸਾਨਾਂ ਨੂੰ ਅਮੀਰ ਬਣਾਉਣਾ ਹੈ। ਸਾਲਾਂ ਤੋਂ, ਪੰਜਾਬ ਦੇ ਕਿਸਾਨ ਚੌਲਾਂ ਅਤੇ ਕਣਕ ਦੀ ਕਾਸ਼ਤ ਦੇ ਇੱਕ ਦੁਸ਼ਟ ਚੱਕਰ ਵਿੱਚ […]

Continue Reading

ਭਾਰਤ ਸਰਕਾਰ ਦੀ ਸੂਚੀ ਵਿੱਚ ਪੰਜਾਬ ਦੀਆਂ ਜਾਤਾਂ ਨੂੰ ਸ਼ਾਮਿਲ ਕਰਨ ਲਈ ਨੈਸ਼ਨਲ ਕਮਿਸ਼ਨ ਦੀ ਮੀਟਿੰਗ

ਚੰਡੀਗੜ੍ਹ, 6 ਅਕਤੂਬਰ: ਦੇਸ਼ ਕਲਿਕ ਬਿਊਰੋ : ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਪੱਛੜੀਆਂ ਸ਼੍ਰੇਣੀਆਂ, ਨਵੀਂ ਦਿੱਲੀ ਵੱਲੋਂ ਭਾਰਤ ਸਰਕਾਰ ਦੀ ਓ.ਬੀ.ਸੀ. ਸੂਚੀ ਵਿੱਚ ਵੱਖ-ਵੱਖ ਜਾਤਾਂ ਨੂੰ ਸ਼ਾਮਲ ਕਰਨ ਸਬੰਧੀ ਮਿਤੀ 09 ਅਕਤੂਬਰ 2025 ਨੂੰ ਬਾਅਦ ਦੁਪਹਿਰ 2:00 ਵਜੇ ਯੂ.ਟੀ. ਗੈਸਟ ਹਾਊਸ, ਚੰਡੀਗੜ੍ਹ ਵਿਖੇ ਇੱਕ ਜਨਤਕ ਸੁਣਵਾਈ ਦਾ ਆਯੋਜਨ ਕੀਤਾ ਜਾ ਰਿਹਾ ਹੈ। […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ MP ਸ਼ੇਰ ਸਿੰਘ ਘੁਬਾਇਆ ਦੇ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ

 ਮਾਮਲਾ ਆਗਣਵਾੜੀ ਵਰਕਰਾਂ ਹੈਲਪਰਾ ਨੂੰ ਕੇਂਦਰ ਸਰਕਾਰ ਵੱਲੋਂ 50 ਸਾਲ ਬੀਤ ਜਾਣ ਤੇ ਪੱਕੇ ਨਾ ਕਰਨ ਦਾ ਕੇਂਦਰ ਸਰਕਾਰ 28 ਲੱਖ ਔਰਤਾਂ ਦਾ ਕਰ ਰਹੀ ਹੈ ਸ਼ੋਸ਼ਣ- ਹਰਗੋਬਿੰਦ ਕੌਰ  ਫਾਜ਼ਿਲਕਾ/ ਜਲਾਲਾਬਾਦ, 6 ਅਕਤੂਬਰ 2025 : ਅੱਜ ਇਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਆਫ ਇੰਡੀਆ ਦੇ ਸੱਦੇ ਤੇ ਰੇਸ਼ਮਾ ਰਾਣੀ ਫਾਜ਼ਿਲਕਾ ਅਤੇ […]

Continue Reading

ਪੰਜਾਬ ਰੋਡਵੇਜ਼ ਦਾ ਸੁਪਰਡੈਂਟ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 6 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ […]

Continue Reading

ਬੰਗਾਲ ‘ਚ ਭਾਜਪਾ ਸੰਸਦ ਮੈਂਬਰ ‘ਤੇ ਹਮਲਾ

ਪੱਛਮੀ ਬੰਗਾਲ, 6 ਅਕਤੂਬਰ : ਦੇਸ਼ ਕਲਿਕ ਬਿਊਰੋ : ਸੋਮਵਾਰ ਨੂੰ ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿੱਚ ਭਾਜਪਾ ਸੰਸਦ ਮੈਂਬਰ ਖਗੇਨ ਮੁਰਮੂ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਸੰਸਦ ਮੈਂਬਰ ਖਗੇਨ ਮੁਰਮੂ ‘ਤੇ ਸੈਂਕੜੇ ਲੋਕਾਂ ਦੀ ਭੀੜ ਵੱਲੋਂ ਹਮਲਾ ਕੀਤਾ ਗਈ। ਲੋਕਾਂ ਨੇ ਸੰਸਦ ਮੈਂਬਰ ‘ਤੇ ਪੱਥਰ ਸੁੱਟੇ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ […]

Continue Reading