News

ਸੜਕ ਹਾਦਸੇ ’ਚ ਐਂਬੂਲੈਂਸ ਡਰਾਈਵਰ ਦੀ ਮੌਤ, ਮਰੀਜ਼ ਨੇ ਹਸਪਤਾਲ ’ਚ ਤੋੜਿਆ ਦਮ

ਦਸੂਹਾ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰੇ ਇਕ ਗੰਨੇ ਵਾਲੀ ਟਰਾਲੀ ਨਾਲ ਐਂਬੂਲੈਂਸ ਟਕਰਾਉਣ ਕਾਰਨ ਵਾਪਰੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਐਂਬੂਲੈਂਸ ਡਰਾਈਵਰ ਦੀ ਮੌਕੇ ਉਤੇ ਮੌਤ ਹੋ ਗਈ, ਜਦੋਂ ਕਿ ਐਂਬੂਲੈਂਸ ਵਿਚ ਲੈ ਕੇ ਜਾ ਰਹੇ ਮਰੀਜ਼ ਦੀ ਹਸਪਤਾਲ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ਦਸੂਹਾ ਤੋਂ […]

Continue Reading

ਪੰਜਾਬ ‘ਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਜਾ ਰਹੇ AAP ਵਿਧਾਇਕ ਪੌੜੀਆਂ ਤੋਂ ਡਿੱਗ ਕੇ ਹੋਏ ਜ਼ਖਮੀ

ਪੰਜਾਬ ‘ਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਜਾ ਰਹੇ AAP ਵਿਧਾਇਕ ਪੌੜੀਆਂ ਤੋਂ ਡਿੱਗ ਕੇ ਹੋਏ ਜ਼ਖਮੀ ਫ਼ਾਜ਼ਿਲਕਾ, 15 ਜਨਵਰੀ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੂੰ ਅੱਜ ਸਵੇਰੇ ਇੱਕ ਮੰਦਭਾਗੀ ਘਟਨਾ ਦਾ ਸਾਹਮਣਾ ਕਰਨਾ ਪਿਆ। ਪਿੰਡ ਵਿੱਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਲਈ ਘਰੋਂ ਨਿਕਲਦੇ […]

Continue Reading

ਚਲਦੀ ਬੱਸ ’ਚੋਂ ਡਿੱਗੀਆਂ ਮਾਂ-ਧੀ, ਮਾਂ ਦੀ ਮੌਤ

ਸੰਗਰੂਰ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਸੰਗਰੂਰ ਜ਼ਿਲ੍ਹੇ ਵਿੱਚ ਇਕ ਚੱਲਦੀ ਬੱਸ ਵਿਚੋਂ ਮਾਂ-ਧੀ ਦੇ ਡਿੱਗਣ ਕਾਰਨ ਦਿਲ ਕੰਬਾਊ ਹਾਦਸਾ ਵਾਪਰਿਆ ਹੈ, ਜਿਸ ਵਿੱਚ ਮਾਂ ਦੀ ਮੌਤ ਹੋ ਗਈ ਜਦੋਂ ਕਿ ਧੀ ਹਸਪਤਾਲ ਵਿੱਚ ਦਾਖਲ ਹੈ। ਮਿਲੀ ਜਾਣਕਾਰੀ ਅਨੁਸਾਰ ਧੂਰੀ ਦੇ ਨਜ਼ਦੀਕੀ ਪਿੰਡ ਕਾਤਰੋ ਵਿੱਚ ਇਹ ਘਟਨਾ ਵਾਪਰੀ। ਸਰਕਾਰੀ ਬੱਸ ਵਿੱਚ ਮ੍ਰਿਤਕਾ ਪਰਿਵਾਰ ਨਾਲ […]

Continue Reading

ਮੋਗਾ ਵਿਖੇ ਬੱਸ ‘ਚ ਚੋਰੀ ਕਰਨ ਵਾਲੀਆਂ 5 ਮਹਿਲਾਵਾਂ ਸਵਾਰੀਆਂ ਨੇ ਫੜ ਕੇ ਕੀਤੀਆਂ ਪੁਲਸ ਹਵਾਲੇ

ਮੋਗਾ ਵਿਖੇ ਬੱਸ ‘ਚ ਚੋਰੀ ਕਰਨ ਵਾਲੀਆਂ 5 ਮਹਿਲਾਵਾਂ ਸਵਾਰੀਆਂ ਨੇ ਫੜ ਕੇ ਕੀਤੀਆਂ ਪੁਲਸ ਹਵਾਲੇ ਮੋਗਾ, 15 ਜਨਵਰੀ, ਦੇਸ਼ ਕਲਿਕ ਬਿਊਰੋ :ਮੋਗਾ ਵਿਖੇ ਬੱਸ ‘ਚ ਸਵਾਰੀਆਂ ਨਾਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੀਆਂ 5 ਔਰਤਾਂ ਨੂੰ ਸਵਾਰੀਆਂ ਨੇ ਫੜ ਕੇ ਪੁਲਸ ਹਵਾਲੇ ਕਰ ਦਿੱਤਾ। ਪੀੜਤ ਯਾਤਰੀ ਬਲਰਾਜ ਸਿੰਘ ਨੇ ਦੱਸਿਆ ਕਿ ਉਹ ਮੁਕਤਸਰ […]

Continue Reading

ਕਲਾ ਉਤਸਵ 2024-25 ਦੇ ਨੈਸ਼ਨਲ ਪੱਧਰੀ ਜੇਤੂ ਟੀਮ ਦਾ ਪੰਚਾਇਤ ਅਤੇ ਸਕੂਲ ਵੱਲੋਂ ਭਰਵਾਂ ਸਵਾਗਤ 

ਕਲਾ ਉਤਸਵ 2024-25 ਦੇ ਨੈਸ਼ਨਲ ਪੱਧਰ ਦੇ ਜੇਤੂ ਟੀਮ ਦਾ ਪਿੰਡ ਦੀ ਪੰਚਾਇਤ ਅਤੇ ਸਕੂਲ ਵੱਲੋਂ ਕੀਤਾ ਗਿਆ ਸਵਾਗਤ  ਫਾਜ਼ਿਲਕਾ 15 ਜਨਵਰੀ 2025, ਦੇਸ਼ ਕਲਿੱਕ ਬਿਓਰੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲਾ ਕਲਾਂ (ਫ਼ਾਜ਼ਿਲਕਾ) ਵਿਖੇ ਕਲਾ ਉਤਸਵ 2024-25 ਨੈਸ਼ਨਲ ਪੱਧਰ ਦੇ ਡਰਾਮਾ ਦੀਆਂ ਜੇਤੂ ਬੱਚੀਆਂ, ਗਾਈਡ ਅਧਿਆਪਕ ਸ਼੍ਰੀ ਕੁਲਜੀਤ ਭੱਟੀ ਅਤੇ ਵਿਦਿਆਰਥਣਾ ਦੇ ਮਾਪਿਆਂ ਦਾ ਸਨਮਾਨ ਸਮਾਰੋਹ […]

Continue Reading

ਐਡਵੋਕੇਟ ਧਾਮੀ ਨੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ

ਐਡਵੋਕੇਟ ਧਾਮੀ ਨੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ ਅੰਮ੍ਰਿਤਸਰ, 15 ਜਨਵਰੀ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ […]

Continue Reading

ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਕ੍ਰੀਮੀਲੇਅਰ ਸਬੰਧੀ ਫੈਸਲੇ ਨੂੰ ਲਾਗੂ ਕਰੇ: ਫੈਡਰੇਸ਼ਨ

  ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਕ੍ਰੀਮੀਲੇਅਰ ਸਬੰਧੀ ਫੈਸਲੇ ਨੂੰ ਲਾਗੂ ਕਰੇ: ਫੈਡਰੇਸ਼ਨ।  ਮੋਹਾਲੀ: 15 ਜਨਵਰੀ, ਜਸਵੀਰ ਸਿੰਘ ਗੋਸਲ ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾਈ ਆਗੂਆਂ ਸੁਖਬੀਰਇੰਦਰ ਸਿੰਘ, ਪ੍ਰਦੀਪ ਸਿੰਘ ਰੰਧਾਵਾ, ਜਰਨੈਲ ਸਿੰਘ ਬਰਾੜ, ਰਣਜੀਤ ਸਿੰਘ ਸਿੱਧੂ, ਜਸਵੀਰ ਸਿੰਘ ਗੜਾਂਗ, ਦਿਲਬਾਗ ਸਿੰਘ, ਕਪਿਲਦੇਵ ਪਰਾਸ਼ਰ, ਸੁਰਿੰਦਰ ਕੁਮਾਰ ਸੈਣੀ, ਅਮਨਪ੍ਰੀਤ ਸਿੰਘ, ਹਰਪਿੰਦਰ ਸਿੰਘ, ਕੋਮਲ ਸ਼ਰਮਾ, ਗੁਰਜੀਤ ਸਿੰਘ […]

Continue Reading

ਭਾਰਤੀ ਜਲ ਸੈਨਾ ਨੂੰ ਮਿਲੇ ਤਿੰਨ ਅਤਿ-ਆਧੁਨਿਕ ਜੰਗੀ ਬੇੜੇ

ਭਾਰਤੀ ਜਲ ਸੈਨਾ ਨੂੰ ਮਿਲੇ ਤਿੰਨ ਅਤਿ-ਆਧੁਨਿਕ ਜੰਗੀ ਬੇੜੇ ਮੁੰਬਈ, 15 ਜਨਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਤਿੰਨ ਜੰਗੀ ਬੇੜੇ INS ਸੂਰਤ (ਡਿਸਟ੍ਰਾਇਰ), INS ਨੀਲਗਿਰੀ (ਸਟੀਲਥ ਫ੍ਰੀਗੇਟ) ਅਤੇ INS ਵਾਘਸ਼ੀਰ (ਪਣਡੁੱਬੀ) ਸਮਰਪਿਤ ਕੀਤੇ। ਇਨ੍ਹਾਂ ਤਿੰਨਾਂ ਅਤਿ-ਆਧੁਨਿਕ ਜੰਗੀ ਬੇੜਿਆਂ ਨਾਲ ਭਾਰਤੀ ਜਲ ਸੈਨਾ ਦੀ ਤਾਕਤ ਹੋਰ ਵਧੇਗੀ।ਪ੍ਰਧਾਨ ਮੰਤਰੀ ਮੋਦੀ ਨੇ ਮੁੰਬਈ […]

Continue Reading

ਇਕ ਜ਼ਿਲ੍ਹੇ ’ਚ 17 ਜਨਵਰੀ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 15 ਜਨਵਰੀ, ਦੇਸ਼ ਕਲਿੱਕ ਬਿਓਰੋ : 17 ਜਨਵਰੀ 2025 ਦਿਨ ਸ਼ੁਕਰਵਾਰ ਨੂੰ ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Continue Reading

ਕੇਜਰੀਵਾਲ ਤੇ ਸਿਸੋਦੀਆ ’ਤੇ ਚਲੇਗਾ ਮਨੀਲਾਂਡਰਿੰਗ ਦਾ ਕੇਸ, ਗ੍ਰਹਿ ਵਿਭਾਗ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰੀ ਗ੍ਰਹਿ ਮੰਤਰਾਲੇ ਨੇ ਕਥਿਤ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਉਤੇ ਕੇਸ ਚਲਾਉਣ ਲਈ ਈਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਐਲਜੀ ਵਿਨੇ ਕੁਮਾਰ ਸਕਸੇਨਾ ਨੇ ਅਰਵਿੰਦ ਕੇਜਰੀਵਾਲ ਉਤੇ ਮੁਕਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਸੀ। […]

Continue Reading