News

ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਗੈਂਗਸਟਰ ਮੁਕਾਬਲੇ ‘ਚ ਜ਼ਖਮੀ ਹੋਣ ਤੋਂ ਬਾਅਦ ਪੁਲਿਸ ਨੇ ਕੀਤੇ ਗ੍ਰਿਫ਼ਤਾਰ

ਜਲੰਧਰ, 15 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਅੱਜ ਸਵੇਰੇ ਸੀਆਈਏ ਸਟਾਫ਼ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਘਟਨਾ ‘ਚ ਦੋ ਗੈਂਗਸਟਰ ਜ਼ਖਮੀ ਹੋ ਗਏ। ਦੋਵੇਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹਨ। ਮੁਲਜ਼ਮ ਜਲੰਧਰ ਪੁਲੀਸ ਨੂੰ ਇੱਕ ਪੁਰਾਣੇ ਕੇਸ ਵਿੱਚ ਲੋੜੀਂਦੇ ਸਨ। ਇਹ ਮੁਕਾਬਲਾ ਸਿਟੀ ਪੁਲਿਸ ਵੱਲੋਂ ਵਡਾਲਾ ਚੌਕ ਨੇੜੇ ਕੀਤਾ ਗਿਆ। ਫਿਲਹਾਲ ਸਿਟੀ ਪੁਲਸ […]

Continue Reading

ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੀ ਲੜਾਈ ਲੜਣ ਵਾਲੇ ਬਾਪੂ ਸੂਰਤ ਸਿੰਘ ਨਹੀਂ ਰਹੇ

ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੀ ਲੜਾਈ ਲੜਣ ਵਾਲੇ ਬਾਪੂ ਸੂਰਤ ਸਿੰਘ ਨਹੀਂ ਰਹੇ ਲੁਧਿਆਣਾ: 15 ਜਨਵਰੀ, ਦੇਸ਼ ਕਲਿੱਕ ਬਿਓਰੋ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ 8 ਸਾਲ ਭੁੱਖ ਹੜਤਾਲ ਰੱਖਣ ਵਾਲੇ ਬਾਪੂ ਸੂਰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਅਮਰੀਕਾ ਦੇ ਕੈਲੇਫੋਰਨੀਆਂ ਵਿੱਚ ਆਖਰੀ ਸਾਹ ਲਏ। ਉਹਨਾਂ 2015 ਵਿਚ ਬੰਦੀ ਸਿੰਘਾਂ ਦੀ ਰਿਹਾਈ […]

Continue Reading

ਅਰਵਿੰਦ ਕੇਜਰੀਵਾਲ ‘ਤੇ ਹੋ ਸਕਦਾ ਹਮਲਾ, ਖੁਫੀਆ ਏਜੰਸੀਆਂ ਨੇ ਪੁਲਿਸ ਨਾਲ ਜਾਣਕਾਰੀ ਕੀਤੀ ਸਾਂਝੀ

ਅਰਵਿੰਦ ਕੇਜਰੀਵਾਲ ‘ਤੇ ਹੋ ਸਕਦਾ ਹਮਲਾ, ਖੁਫੀਆ ਏਜੰਸੀਆਂ ਨੇ ਪੁਲਿਸ ਨਾਲ ਜਾਣਕਾਰੀ ਕੀਤੀ ਸਾਂਝੀ ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆਈ ਹੈ। ਖੁਫੀਆ ਏਜੰਸੀਆਂ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਖੁਫੀਆ ਏਜੰਸੀਆਂ ਨੇ ਖ਼ਦਸ਼ਾ […]

Continue Reading

CM ਭਗਵੰਤ ਮਾਨ ਅੱਜ ਕਰਨਗੇ ਕਿਲਾ ਮੁਬਾਰਕ ‘ਚ ਬਣੇ ਵਿਰਾਸਤੀ ਹੋਟਲ ਦਾ ਉਦਘਾਟਨ

CM ਭਗਵੰਤ ਮਾਨ ਅੱਜ ਕਰਨਗੇ ਕਿਲਾ ਮੁਬਾਰਕ ‘ਚ ਬਣੇ ਵਿਰਾਸਤੀ ਹੋਟਲ ਦਾ ਉਦਘਾਟਨ ਪਟਿਆਲ਼ਾ, 15 ਜਨਵਰੀ, ਦੇਸ਼ ਕਲਿਕ ਬਿਊਰੋ :ਵਿਰਾਸਤੀ ਹੋਟਲ ਰਣਵਾਸ ਦਿ ਪੈਲੇਸ ਸ਼ਾਹੀ ਸ਼ਹਿਰ ਪਟਿਆਲਾ ਦੇ ਇਤਿਹਾਸਕ ਕਿਲਾ ਮੁਬਾਰਕ ਵਿੱਚ ਬਣਾਇਆ ਗਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਸਿੱਖ ਮਹਿਲ ਵਿੱਚ ਬਣਿਆ ਇਹ ਦੁਨੀਆ ਦਾ ਇੱਕੋ ਇੱਕ ਹੋਟਲ ਹੈ। ਹੁਣ ਰਾਜਸਥਾਨ ਦੀ ਤਰਜ਼ […]

Continue Reading

ਪੰਜਾਬ ‘ਚ ਅੱਜ ਤੇ ਭਲਕੇ ਮੀਂਹ ਪੈਣ ਦੇ ਆਸਾਰ

ਪੰਜਾਬ ‘ਚ ਅੱਜ ਤੇ ਭਲਕੇ ਮੀਂਹ ਪੈਣ ਦੇ ਆਸਾਰ ਚੰਡੀਗੜ੍ਹ, 15 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ (ਬੁੱਧਵਾਰ) ਤੋਂ ਕੁਝ ਥਾਵਾਂ ‘ਤੇ ਸੰਘਣੀ ਧੁੰਦ ਅਤੇ ਮੀਂਹ ਦਾ ਸਾਹਮਣਾ ਕਰਨਾ ਪਵੇਗਾ।ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਕਾਰਨ 16 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ 18 ਜਨਵਰੀ ਤੱਕ […]

Continue Reading

ਪਰਿਵਾਰ ਨਾਲ ਫਿਲਮ ਦੇਖਣ ਆਏ 3 ਸਾਲਾ ਬੱਚੇ ਦੀ ਮਾਲ ’ਚ ਐਕਸੀਲੇਟਰ ਤੋਂ ਡਿੱਗਣ ਕਾਰਨ ਮੌਤ

ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿੱਕ ਬਿਓਰੋ : ਮਾਲ ਵਿੱਚ ਫਿਲਮ ਦੇਖਣ ਆਏ ਇਕ ਤਿੰਨ ਸਾਲਾ ਬੱਚੇ ਦੀ ਐਕਸੀਲੇਟਰ (escalator) ਤੋਂ ਡਿੱਗਣ ਕਾਰਨ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਇਕ ਮਾਲ ਵਿੱਚ ਬੀਤੀ ਰਾਤ ਨੂੰ ਇਹ ਘਟਨਾ ਵਾਪਰੀ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਸਿ ਮੌਕੇ ਉਤੇ ਪਹੁੰਚ […]

Continue Reading

ਕਾਂਗਰਸ ਨੂੰ ਅੱਜ ਮਿਲੇਗਾ 252 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਨਵਾਂ ਮੁੱਖ ਦਫ਼ਤਰ

ਕਾਂਗਰਸ ਨੂੰ ਅੱਜ ਮਿਲੇਗਾ 252 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਨਵਾਂ ਮੁੱਖ ਦਫ਼ਤਰ ਨਵੀਂ ਦਿੱਲੀ, 15 ਜਨਵਰੀ, ਦੇਸ਼ ਕਲਿਕ ਬਿਊਰੋ :24, ਅਕਬਰ ਰੋਡ ‘ਤੇ ਸਥਿਤ ਕਾਂਗਰਸ ਪਾਰਟੀ ਦਫਤਰ ਦਾ ਪਤਾ ਕਰੀਬ 46 ਸਾਲ ਬਾਅਦ ਅੱਜ ਯਾਨੀ 15 ਜਨਵਰੀ ਤੋਂ ਬਦਲ ਜਾਵੇਗਾ। ਨਵਾਂ ਪਤਾ ‘ਇੰਦਰਾ ਗਾਂਧੀ ਭਵਨ’ 9ਏ, ਕੋਟਲਾ ਰੋਡ ਹੋਵੇਗਾ। ਇਹ ਦਿੱਲੀ ਵਿੱਚ […]

Continue Reading

PM ਮੋਦੀ ਅੱਜ ਤਿੰਨ ਜੰਗੀ ਬੇੜੇ ਰਾਸ਼ਟਰ ਨੂੰ ਸਮਰਪਿਤ ਕਰਨਗੇ, ਜਲ ਸੈਨਾ ਦੀ ਤਾਕਤ ਹੋਰ ਵਧੇਗੀ

PM ਮੋਦੀ ਅੱਜ ਤਿੰਨ ਜੰਗੀ ਬੇੜੇ ਰਾਸ਼ਟਰ ਨੂੰ ਸਮਰਪਿਤ ਕਰਨਗੇ, ਜਲ ਸੈਨਾ ਦੀ ਤਾਕਤ ਹੋਰ ਵਧੇਗੀ ਮੁੰਬਈ, 15 ਜਨਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੁੱਧਵਾਰ ਨੂੰ ਮੁੰਬਈ ਦੇ ਨੇਵਲ ਡਾਕਯਾਰਡ ਵਿਖੇ ਤਿੰਨ ਜੰਗੀ ਬੇੜੇ INS ਸੂਰਤ (ਡਿਸਟ੍ਰਾਇਰ), INS ਨੀਲਗਿਰੀ (ਸਟੀਲਥ ਫ੍ਰੀਗੇਟ) ਅਤੇ INS ਵਾਘਸ਼ੀਰ (ਪਣਡੁੱਬੀ) ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਨ੍ਹਾਂ ਤਿੰਨਾਂ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਪਾਣੀ ਪੀਣ ‘ਚ ਵੀ ਆ ਰਹੀ ਮੁਸ਼ਕਲ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਪਾਣੀ ਪੀਣ ‘ਚ ਵੀ ਆ ਰਹੀ ਮੁਸ਼ਕਲ ਖਨੌਰੀ ਸਰਹੱਦ ‘ਤੇ 111 ਕਿਸਾਨ ਕਰਨਗੇ ਭੁੱਖ ਹੜਤਾਲ ਸ਼ੁਰੂ, ਸੁਪਰੀਮ ਕੋਰਟ ‘ਚ ਸੁਣਵਾਈ ਅੱਜਖਨੌਰੀ, 15 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ। ਡੱਲੇਵਾਲ ਨੂੰ ਪਾਣੀ […]

Continue Reading

ਅੱਜ ਦਾ ਇਤਿਹਾਸ

ਨਾਮਵਰ ਰਾਜਸੀ ਆਗੂ ਮਾਇਆਵਤੀ ਦਾ ਜਨਮ 15 ਜਨਵਰੀ 1956 ਨੂੰ ਹੋਇਆ ਸੀ ਚੰਡੀਗੜ੍ਹ, 15 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 15 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 15 ਜਨਵਰੀ ਦੇ ਇਤਿਹਾਸ ਬਾਰੇ :-

Continue Reading