News

ਸੋਨੇ ਦੀ ਖਾਨ ‘ਚ ਫਸੇ 100 ਤੋਂ ਵੱਧ ਮਜ਼ਦੂਰਾਂ ਦੀ ਮੌਤ

ਪਰੇਟੋਰੀਆ, 14 ਜਨਵਰੀ, ਦੇਸ਼ ਕਲਿਕ ਬਿਊਰੋ :ਦੱਖਣੀ ਅਫਰੀਕਾ ਵਿਖੇ ਸੋਨੇ ਦੀ ਖਾਨ ਵਿੱਚ ਫਸੇ 100 ਤੋਂ ਵੱਧ ਮਜ਼ਦੂਰਾਂ ਦੀ ਪਿਛਲੇ ਦੋ ਮਹੀਨਿਆਂ ਵਿੱਚ ਮੌਤ ਹੋ ਚੁੱਕੀ ਹੈ। ਅਲ ਜਜ਼ੀਰਾ ਦੀ ਰਿਪੋਰਟ ਮੁਤਾਬਕ ਖਾਨ ‘ਚ 400 ਤੋਂ ਜ਼ਿਆਦਾ ਮਜ਼ਦੂਰ ਮੌਜੂਦ ਸਨ। ਇਹ ਸਾਰੇ ਗੈਰ-ਕਾਨੂੰਨੀ ਢੰਗ ਨਾਲ ਸੋਨਾ ਕੱਢਣ ਲਈ ਖਾਨ ਵਿੱਚ ਦਾਖਲ ਹੋਏ ਸਨ।ਰਾਹਤ ਅਤੇ ਬਚਾਅ […]

Continue Reading

ਪਾਤੜਾਂ ਵਿਖੇ ਏਕਤਾ ਲਈ ਕਿਸਾਨ ਮੀਟਿੰਗ ਨੇ ਖੇਤੀਬਾੜੀ ‘ਤੇ ਕਾਰਪੋਰੇਟ ਹਮਲੇ ਵਿਰੁੱਧ ਵਿਸ਼ਾਲ ਏਕਤਾ ਦਾ ਸੱਦਾ 

ਪਾਤੜਾਂ ਵਿਖੇ ਏਕਤਾ ਲਈ ਕਿਸਾਨ ਮੀਟਿੰਗ ਨੇ ਖੇਤੀਬਾੜੀ ‘ਤੇ ਕਾਰਪੋਰੇਟ ਹਮਲੇ ਵਿਰੁੱਧ ਵਿਸ਼ਾਲ ਏਕਤਾ ਦਾ ਸੱਦਾ  ਕਿਸਾਨ ਆਗੂਆਂ ਨੇ ਸਾਂਝੇ ਤੌਰ ‘ਤੇ ਪ੍ਰਧਾਨ ਮੰਤਰੀ ਨੂੰ ਚਰਚਾ ਕਰਨ ਅਤੇ ਪਿਛਲੇ 49 ਦਿਨਾਂ ਤੋਂ ਮਰਨ ਵਰਤ ‘ਤੇ ਡੱਲੇਵਾਲ ਦੀ ਜਾਨ ਬਚਾਉਣ ਦੀ ਅਪੀਲ ਕੀਤੀ ਦਲਜੀਤ ਕੌਰ ਪਾਤੜਾਂ/ਚੰਡੀਗੜ੍ਹ, 14 ਜਨਵਰੀ, 2025: ਪੰਜਾਬ ਦੇ ਖਨੌਰੀ ਸਰਹੱਦ ਨੇੜੇ ਪਾਤੜਾਂ ਵਿਖੇ […]

Continue Reading

ਖੁੰਭਾਂ ਦੀ ਕਾਸ਼ਤ ਸਬੰਧੀ ਟ੍ਰੇਨਿੰਗ ਕੈਂਪ 16 ਤੋਂ 22 ਜਨਵਰੀ ਤੱਕ

ਖੁੰਭਾਂ ਦੀ ਕਾਸ਼ਤ ਸਬੰਧੀ ਟ੍ਰੇਨਿੰਗ ਕੈਂਪ 16 ਤੋਂ 22 ਜਨਵਰੀ ਤੱਕ ਐੱਸ.ਏ.ਐੱਸ ਨਗਰ, 14 ਜਨਵਰੀ 2025:

Continue Reading

ਆਦਿਵਾਸੀ ਇਲਾਕਿਆਂ ’ਚ ਹਕੂਮਤੀ ਜਬਰ ਵਿਰੁੱਧ ਸੂਬਾਈ ਕਨਵੈਨਸ਼ਨ ਹੁਣ 19 ਜਨਵਰੀ ਨੂੰ

ਲੋਕ ਹੱਕਾਂ ਦੀ ਉੱਘੀ ਕਾਰਕੁਨ ਬੇਲਾ ਭਾਟੀਆ ਅਤੇ ਡਾ. ਨਵਸ਼ਰਨ ਹੋਣਗੇ ਮੁੱਖ ਵਕਤਾ ਬਰਨਾਲਾ: 14ਜਨਵਰੀ, ਦੇਸ਼ ਕਲਿੱਕ ਬਿਓਰੋ ਅਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਪੰਜਾਬ ਵੱਲੋਂ 30 ਦਸੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤੀ ਜਾਣ ਵਾਲੀ ਜਬਰ ਵਿਰੋਧੀ ਸੂਬਾਈ ਕਨਵੈਨਸ਼ਨ ਕੁਝ ਸਮੱਸਿਆਵਾਂ ਕਾਰਨ ਹੁਣ 19 ਜਨਵਰੀ ਨੂੰ ਕੀਤੀ ਜਾਵੇਗੀ। ਫਰੰਟ ਦੇ ਸੂਬਾਈ ਆਗੂਆਂ ਡਾ.ਪਰਮਿੰਦਰ, ਪ੍ਰੋਫੈਸਰ […]

Continue Reading

ਅੰਮ੍ਰਿਤਸਰ ਵਿਖੇ ਏਅਰਪੋਰਟ ਰੋਡ ‘ਤੇ ਘਰ ‘ਚ ਧਮਾਕਾ, ਪੁਲਿਸ ਜਾਂਚ ‘ਚ ਜੁਟੀ

ਅੰਮ੍ਰਿਤਸਰ, 14 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਏਅਰਪੋਰਟ ਰੋਡ ‘ਤੇ ਜੁਝਾਰ ਸਿੰਘ ਐਵੇਨਿਊ ਵਿਖੇ ਸਥਿਤ ਇਕ ਘਰ ‘ਚ ਜ਼ਬਰਦਸਤ ਧਮਾਕਾ ਹੋਇਆ ਹੈ। ਧਮਾਕੇ ਦੀ ਆਵਾਜ਼ ਇੰਨੀ ਜ਼ਬਰਦਸਤ ਸੀ ਕਿ ਆਸਪਾਸ ਦੇ ਇਲਾਕਿਆਂ ‘ਚ ਦਹਿਸ਼ਤ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਸਥਾਨਕ […]

Continue Reading

ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਾਬੰਦੀ ਦੇ ਹੁਕਮ ਜਾਰੀ

ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਾਬੰਦੀ ਦੇ ਹੁਕਮ ਜਾਰੀ ਉਲੰਘਣਾ ਕਰਨ ਵਾਲੇ ਨੂੰ ਘੱਟੋ ਘੱਟ 10 ਹਜ਼ਾਰ ਤੋਂ 15 ਲੱਖ ਰੁਪਏ ਤੱਕ ਹੋ ਸਕਦੈ ਜੁਰਮਾਨਾ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ,25,000/- ਰੁਪਏ ਤੱਕ ਦਾ ਦਿੱਤਾ ਜਾਵੇਗਾ ਇਨਾਮ ਮੋਹਾਲੀ, 14 ਜਨਵਰੀ 2025: ਦੇਸ਼ ਕਲਿੱਕ ਬਿਓਰੋ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪਾਸ ਕੀਤੇ […]

Continue Reading

6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

ਲੁਧਿਆਣਾ, 14 ਜਨਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਜਨਤਾ ਨਗਰ ਇਲਾਕੇ ਵਿੱਚੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਨਸ਼ਾ ਤਸਕਰ ਕੋਲੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ ਕਰੀਬ 6 ਕਰੋੜ […]

Continue Reading

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖਿਲਾਫ FIR ਦਰਜ

ਨਵੀਂ ਦਿੱਲੀ, 14 ਜਨਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਵੱਲੋਂ ਇਕ ਦੂਜੇ ਉਤੇ ਸਿਆਸੀ ਹਮਲੇ ਕੀਤੇ ਜਾ ਰਹੇ ਹਨ। ਇਨ੍ਹਾਂ ਚੋਣਾਂ ਦੇ ਪ੍ਰਚਾਰ ਵਿੱਚ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋ ਸਕਦਾ ਹੈ। ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਆਤਿਸ਼ੀ ਖਿਲਾਫ […]

Continue Reading

ਦੇਸ਼ ‘ਚ ਕੋਰੋਨਾ ਵਰਗੇ ਵਾਇਰਸ ਦੇ 18 ਮਾਮਲੇ ਸਾਹਮਣੇ ਆਏ

ਨਵੀਂ ਦਿੱਲੀ, 14 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਵਿੱਚ ਕੋਰੋਨਾ ਵਰਗੇ ਵਾਇਰਸ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਕੁੱਲ 18 ਮਾਮਲੇ ਸਾਹਮਣੇ ਆਏ ਹਨ। ਪੁਡੂਚੇਰੀ ਵਿੱਚ ਸੋਮਵਾਰ ਨੂੰ ਇੱਕ ਹੋਰ ਬੱਚੇ ਦਾ ਟੈਸਟ ਪਾਜ਼ੇਟਿਵ ਪਾਇਆ ਗਿਆ। ਇਸ ਤੋਂ ਪਹਿਲਾਂ 3 ਅਤੇ 5 ਸਾਲ ਦੇ ਦੋ ਬੱਚੇ ਸੰਕਰਮਿਤ ਪਾਏ ਗਏ ਸਨ।ਪੁਡੂਚੇਰੀ ਦੇ ਮੈਡੀਕਲ ਸਰਵਿਸਿਜ਼ ਡਾਇਰੈਕਟਰ ਵੀ ਰਵੀਚੰਦਰਨ ਨੇ […]

Continue Reading

ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਖੁਸ਼ੀਆਂ ਪਰਤੀਆਂ

ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਖੁਸ਼ੀਆਂ ਪਰਤੀਆਂ  ਮਾਨਸਾ, 14 ਜਨਵਰੀ, ਦੇਸ਼ ਕਲਿਕ ਬਿਊਰੋ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਇੱਕ ਵਾਰ ਫਿਰ ਖੁਸ਼ੀਆਂ ਪਰਤ ਆਈਆਂ ਹਨ। ਉਨ੍ਹਾਂ ਦੇ ਛੋਟੇ ਭਰਾ ਸ਼ੁਭਦੀਪ ਦੀ ਪਹਿਲੀ ਲੋਹੜੀ ਦੇ ਮੌਕੇ ਤੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਜਸ਼ਨ ਮਨਾਇਆ। ਇਸ ਖ਼ਾਸ ਮੌਕੇ ’ਤੇ ਸਿੱਧੂ […]

Continue Reading