News

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਤੇ 12ਵੀਂ ਦੀ ਪ੍ਰੀਖਿਆਵਾਂ ਦਾ ਨਤੀਜਾ ਐਲਾਨਿਆਂ

ਐੱਸ.ਏ.ਐੱਸ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10ਵੀਂ ਅਤੇ 12ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਬੋਰਡ ਦਫ਼ਤਰ ਵੱਲੋਂ ਦਸਵੀਂ ਸ਼੍ਰੇਣੀ ਅਤੇ ਸੀਨੀਅਰ ਸੈਕੰਡਰੀ ਅਗਸਤ-2025 ਅਧੀਨ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ ਅਤੇ ਓਪਨ ਸਕੂਲ (ਬਲਾਕ-2 ਪੂਰੇ ਵਿਸ਼ੇ) ਦੀ ਕੰਡਕਟ ਕਰਵਾਈ ਗਈ ਪ੍ਰੀਖਿਆ ਦਾ ਨਤੀਜਾ ਮਿਤੀ: 06/10/2025 (ਸੋਮਵਾਰ) ਨੂੰ ਬਾਅਦ ਦੁਪਹਿਰ ਘੋਸ਼ਿਤ ਕੀਤਾ […]

Continue Reading

ਤਰਨ ਤਾਰਨ ਜ਼ਿਮਨੀ ਚੋਣ ਦਾ ਐਲਾਨ

ਨਵੀਂ ਦਿੱਲੀ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਤਰਨ ਤਾਰਨ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ […]

Continue Reading

ਬਿਹਾਰ ਵਿਧਾਨ ਸਭਾ ਚੋਣਾਂ ਲਈ ਤਰੀਕ ਦਾ ਐਲਾਨ: ਦੋ ਪੜਾਵਾਂ ਵਿੱਚ ਪੈਣਗੀਆਂ ਵੋਟਾਂ

ਨਵੀਂ ਦਿੱਲੀ, 6 ਅਕਤੂਬਰ : ਦੇਸ਼ ਕਲਿਕ ਬਿਊਰੋ : ਇਲੈਕਸ਼ਨ ਕਮਿਸ਼ਨ ਵੱਲੋਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਬਿਹਾਰ ਵਿਧਾਨ ਸਭਾ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ। ਬਿਹਾਰ ‘ਚ ਦੋ ਪੜਾਵਾਂ ਵਿਚ 6 ਅਤੇ 11 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ ਚੋਣ ਨਤੀਜੇ 14 ਨਵੰਬਰ ਨੂੰ ਆਉਣਗੇ। ਪੂਰੀ ਚੋਣ ਪ੍ਰਕਿਰਿਆ 40 […]

Continue Reading

ਬਦਲ ਰਿਹਾ ਪੰਜਾਬ ! ਜਲਾਲਾਬਾਦ ਮੰਡੀ ਵਿੱਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਜਲਾਲਾਬਾਦ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਜਲਾਲਾਬਾਦ ਦੀ ਸਥਾਨਕ ਸਬਜ਼ੀ ਅਤੇ ਫਲ ਮੰਡੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ “ਕੰਮ ਦੀ ਰਾਜਨੀਤੀ” ਦੀ ਇੱਕ ਜਿਉਂਦੀ ਜਾਗਦੀ ਉਦਾਹਰਣ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਨੂੰ ਤੁਰੰਤ ਹੱਲ ਕਰਨਾ ਹੀ ਸੱਚੇ “ਕੰਮ ਦੀ ਰਾਜਨੀਤੀ” ਹੈ, ਅਤੇ ਇਸ ਸਿਧਾਂਤ ਨੂੰ ਜਲਾਲਾਬਾਦ […]

Continue Reading

ਮੈਡੀਸਨ ਖਿੱਤੇ ਦੇ ਨੋਬਲ ਪੁਰਸਕਾਰਾਂ ਦਾ ਐਲਾਨ

ਨਵੀਂ ਦਿੱਲੀ, 6 ਅਕਤੂਬਰ : ਦੇਸ਼ ਕਲਿਕ ਬਿਊਰੋ : ਸੋਮਵਾਰ ਨੂੰ ਪਹਿਲੇ ਨੋਬਲ ਪੁਰਸਕਾਰ ਦਾ ਐਲਾਨ ਕੀਤਾ ਗਿਆ। ਮੈਡੀਸਨ ਦੇ ਖੇਤਰ ਵਿੱਚ ਤਿੰਨ ਡਾਕਟਰਾਂ ਨੂੰ ਸਾਂਝੇ ਤੌਰ ‘ਤੇ ਇਹ ਸਨਮਾਨ ਦਿੱਤਾ ਗਿਆ ਹੈ। ਸੀਏਟਲ, ਅਮਰੀਕਾ ਦੀ ਮੈਰੀ ਈ. ਬਰੂਨਕੋ, ਸੈਨ ਫਰਾਂਸਿਸਕੋ ਦੇ ਫਰੈੱਡ ਰੈਮਸਡੇਲ ਅਤੇ ਜਾਪਾਨ ਦੇ ਸ਼ਿਮੋਨ ਸਾਕਾਗੁਚੀ ਨੂੰ ਇਹ ਪੁਰਸਕਾਰ ਦਿੱਤਾ ਗਿਆ ਹੈ। […]

Continue Reading

ਸੋਨਾ ਤੇ ਚਾਂਦੀ ਦੇ ਭਾਅ ਅਸਮਾਨੀ ਪਹੁੰਚੇ, ਕੀਮਤਾਂ ’ਚ ਹੋਇਆ ਵਾਧਾ

ਨਵੀਂ ਦਿੱਲੀ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੋਨੇ ਅਤੇ ਚਾਂਦੇ ਦੇ ਭਾਅ ਵਿੱਚ ਅੱਜ ਹੋਰ ਵਾਧਾ ਹੋਇਆ ਹੈ। ਸੋਨੇ ਦੀਆਂ ਕੀਮਤਾਂ ਵਿੱਚ ਸ਼ੁੱਕਰਵਾਰ ਦੇ ਮੁਕਾਬਲੇ ਅੱਜ ਵਾਧਾ ਹੋਇਆ ਹੈ। ਸ਼ੁੱਕਰਵਾਰ ਦੇ ਮੁਕਾਬਲੇ ਅੱਜ ਸੋਨੇ ਦੇ ਭਾਅ ਵਿੱਚ 2105 ਰੁਪਏ ਵਾਧਾ ਹੋਇਆ ਹੈ। ਬੁਲੀਅਨਜ਼ ਮਾਰਕੀਟ ਵਿੱਚ ਅੱਜ ਸੋਨੇ ਦਾ ਭਾਅ 24 ਕੈਰੇਟ ਦਾ ਭਾਅ 119059 […]

Continue Reading

ਅਮਰੀਕੀ ਫੌਜ ਵਿੱਚ ਦਾੜ੍ਹੀ ਰੱਖਣ ‘ਤੇ ਪਾਬੰਦੀ: SGPC ਪ੍ਰਧਾਨ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 6 ਅਕਤੂਬਰ :ਦੇਸ਼ ਕਲਿਕ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਰੱਖਿਆ ਸਕੱਤਰ ਦੇ ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਬਿਆਨ ਬਾਰੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਅਮਰੀਕਾ ਸਰਕਾਰ ਕੋਲ ਮਾਮਲਾ ਉਠਾ ਕੇ ਇਸ ’ਤੇ […]

Continue Reading

ਦਿਲਜੀਤ ਦੋਸਾਂਝ ਨੇ ਮਾਰਿਆ ਇੱਕ ਹੋਰ ਮਾਰਕਾ: ਦੱਖਣੀ ਭਾਰਤੀ ਸਿਨੇਮਾ ‘ਚ ਕੀਤੀ ਧਮਾਕੇਦਾਰ ਐਂਟਰੀ

ਚੰਡੀਗੜ੍ਹ, 6 ਅਕਤੂਬਰ ਦੇਸ਼ ਕਲਿਕ ਬਿਊਰੋ : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪੰਜਾਬੀ ਅਤੇ ਬਾਲੀਵੁੱਡ ਫਿਲਮਾਂ ਵਿੱਚ ਕੰਮ ਕਰਨ ਤੋਂ ਬਾਅਦ ਹੁਣ ਦੱਖਣੀ ਭਾਰਤੀ ਸਿਨੇਮਾ ਵਿੱਚ ਵਿਚ ਵੀ ਧਮਾਕੇਦਾਰ ਐਂਟਰੀ ਕੀਤੀ ਹੈ। ਦਿਲਜੀਤ ਦੋਸਾਂਝ ਨੇ ਇਸ ਸਾਲ ਦੀਆਂ ਸਭ ਤੋਂ ਮਸ਼ਹੂਰ ਫਿਲਮਾਂ ਵਿੱਚੋਂ ਇੱਕ, “ਕਾਂਤਾਰਾ ਚੈਪਟਰ 1” ‘ਚ ਇੱਕ ਗੀਤ ਗਾਇਆ ਹੈ। ਇਹ […]

Continue Reading

ਫਰਾਂਸ ਤੋਂ ਕਿਸ਼ਤੀ ਰਾਹੀਂ ਇੰਗਲੈਂਡ ਪਹੁੰਚਣ ਦੀ ਕੋਸ਼ਿਸ਼ ਦੌਰਾਨ ਪੰਜਾਬੀ ਨੌਜਵਾਨ ਲਾਪਤਾ

ਜਲੰਧਰ, 6 ਅਕਤੂਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਪਿੰਡ ਭਟਨੂਰਾ ਲੁਬਾਣਾ ਦਾ ਰਹਿਣ ਵਾਲਾ ਅਰਵਿੰਦਰ ਸਿੰਘ (29) ਇੰਗਲੈਂਡ ਜਾਣ ਦੀ ਕੋਸ਼ਿਸ਼ ਕਰਦੇ ਸਮੇਂ ਲਾਪਤਾ ਹੋ ਗਿਆ ਹੈ। ਅਰਵਿੰਦਰ 1 ਅਕਤੂਬਰ ਨੂੰ ਫਰਾਂਸ ਤੋਂ ਕਿਸ਼ਤੀ ਰਾਹੀਂ ਇੰਗਲੈਂਡ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਲਗਭਗ 80 ਲੋਕਾਂ ਦੇ ਸਮੂਹ ਦਾ ਹਿੱਸਾ ਸੀ। ਰਸਤੇ ਵਿੱਚ ਕਿਸ਼ਤੀ ਪਲਟ ਗਈ, ਜਿਸ […]

Continue Reading

ਮੁੱਖ ਜੱਜ BR ਗਵਈ ਦੇ ਜੁੱਤੀ ਮਾਰਨ ਦੀ ਕੋਸ਼ਿਸ਼

ਨਵੀਂ ਦਿੱਲੀ, 6 ਅਕਤੂਬਰ, ਦੇਸ਼ ਕਲਿਕ ਬਿਊਰੋ :ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਇੱਕ ਵਕੀਲ ਨੇ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਬੀ.ਆਰ. ਗਵਈ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੀਜੇਆਈ ਦੀ ਅਗਵਾਈ ਵਾਲੀ ਬੈਂਚ ਇੱਕ ਕੇਸ ਦੀ ਸੁਣਵਾਈ ਕਰ ਰਹੀ ਸੀ।ਸੂਤਰਾਂ ਅਨੁਸਾਰ, ਵਕੀਲ ਨੇ ਪੋਡੀਅਮ ਦੇ ਨੇੜੇ ਪਹੁੰਚ ਕੇ […]

Continue Reading