ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਲਿਆਂਦਾ
ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸੱਤ ਮਹੀਨਿਆਂ ਬਾਅਦ ਪੰਜਾਬ ਲਿਆਂਦਾ ਗਿਆ ਹੈ। ਉਸਨੂੰ ਬੀਤੀ ਦੇਰ ਰਾਤ ਅਸਾਮ ਜੇਲ੍ਹ ਤੋਂ ਟਰਾਂਜ਼ਿਟ ਰਾਹੀਂ ਅੰਮ੍ਰਿਤਸਰ ਲਿਆਂਦਾ ਗਿਆ। ਪੁਲਿਸ ਉਸਨੂੰ ਰਾਤੀਂ 1 ਵਜੇ ਦੇ ਕਰੀਬ ਸਖ਼ਤ ਸੁਰੱਖਿਆ ਹੇਠ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੈ ਗਈ, ਜਿੱਥੋਂ ਉਸਨੂੰ ਸਿੱਧਾ ਬਟਾਲਾ […]
Continue Reading
