News

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਨਵੀਂ ਖੇਤੀ ਨੀਤੀ ਦਾ ਖਰੜਾ ਸਾੜਿਆ

ਮਾਨਸਾ, 13 ਜਨਵਰੀ, ਦੇਸ਼ ਕਲਿੱਕ ਬਿਓਰੋ : ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਿਲ੍ਹਾ ਕਚਹਿਰੀ ਮਾਨਸਾ ਵਿਖੇ ਨਵੀਂ ਖੇਤੀ ਨੀਤੀ ਖਰੜਾ ਦੀਆਂ ਕਾਪੀਆਂ ਸਾੜੀਆਂ ਗਈਆਂ। ਆਗੂਆਂ ਨੇ ਕਿਹਾ ਕਿ ਖੇਤੀਬਾੜੀ ਮਾਰਕੀਟਿੰਗ ਅਤੇ ਰਾਸ਼ਟਰੀ ਨੀਤੀ ਫਰੇਮ ਵਰਕ ਕਿਸੇ ਵੀ ਐਂਗਲ ਤੋਂ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ, ਦੁਕਾਨਦਾਰਾਂ ਅਤੇ ਮਿਹਨਤਕਸ ਲੋਕਾਂ ਦੇ ਹੱਕ ਵਿੱਚ ਨਹੀਂ ਭੁਗਤਦਾ। ਕੇਂਦਰ ਸਰਕਾਰ ਸਰਕਾਰੀ ਮੰਡੀਆਂ […]

Continue Reading

ਲੋਹੜੀ ਵਰਗੇ ਤਿਉਹਾਰਾਂ ’ਚ ਧੀਆਂ ਨੂੰ ਅਹਿਮੀਅਤ ਦੇਣ ਦੀ ਰੀਤ ਸਰ੍ਹਾਹੁਣਯੋਗ-ਵਿਧਾਇਕ ਵਿਜੈ ਸਿੰਗਲਾ

ਲੋਹੜੀ ਵਰਗੇ ਤਿਉਹਾਰਾਂ ’ਚ ਧੀਆਂ ਨੂੰ ਅਹਿਮੀਅਤ ਦੇਣ ਦੀ ਰੀਤ ਸਰ੍ਹਾਹੁਣਯੋਗ-ਵਿਧਾਇਕ ਵਿਜੈ ਸਿੰਗਲਾ ਸਿਹਤ ਵਿਭਾਗ ਵੱਲੋਂ ਨਵਜੰਮੀਆਂ ਬੱਚੀਆਂ ਨੂੰ ਗਰਮ ਕੰਬਲ ਅਤੇ ਲੋਹੜੀ ਵੰਡ ਕੇ ਕੀਤਾ ਸਨਮਾਨਿਤ ਮਾਨਸਾ,  13 ਜਨਵਰੀ: ਦੇਸ਼ ਕਲਿੱਕ ਬਿਓਰੋਸਿਹਤ ਵਿਭਾਗ ਵੱਲੋਂ ਜੱੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਲੋਹੜੀ ਧੀਆਂ ਦੀ ਮਨਾਈ ਗਈ ਜਿੱਥੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮਹਿਮਾਨ ਦੇ […]

Continue Reading

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਲੋਹੜੀ ਦਾ ਤਿਉਹਾਰ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਲੋਹੜੀ ਦਾ ਤਿਉਹਾਰ  ਸਿਵਲ ਸਰਜਨ ਨੇ ਨਵਜਨਮੇ ਬੱਚਿਆਂ ਤੇ ਮਾਵਾਂ ਨੂੰ ਵੰਡੇ ਲੋਹੜੀ ਦੇ ਤੋਹਫ਼ੇ            ਮੋਹਾਲੀ,   13 ਜਨਵਰੀ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਹੜੀ ਦਾ ਤਿਉਹਾਰ ਉਤਸ਼ਾਹ ਤੇ ਚਾਅ ਨਾਲ ਮਨਾਇਆ ਗਿਆ। ਇਸ ਮੌਕੇ ਸਿਹਤ ਅਧਿਕਾਰੀਆਂ ਵਲੋਂ […]

Continue Reading

ਸੋਨਾ ਹੋਇਆ ਮਹਿੰਗਾ, ਚਾਂਦੀ ਸਸਤੀ

ਨਵੀਂ ਦਿੱਲੀ, 13 ਜਨਵਰੀ, ਦੇਸ਼ ਕਲਿੱਕ ਬਿਓਰੋ : ਅੱਜ ਸੋਨੇ ਦੇ ਭਾਅ ਵਿੱਚ ਵਾਧਾ ਹੋਇਆ ਅਤੇ ਚਾਂਦੀ ਦੇ ਭਾਅ ਵਿੱਚ ਕਮੀ ਆਈ। ਸੋਮਵਾਰ ਨੂੰ 24 ਕੈਰੇਟ ਸੋਨੇ ਔਸਤਨ 332 ਰੁਪਏ ਪ੍ਰਤੀ 10 ਗ੍ਰਾਮ ਮਹਿੰਗਾ ਹੋ ਕੇ ਭਾਅ 78350 ਉਤੇ ਪਹੁੰਚ ਗਿਆ। ਉਥੇ ਚਾਂਦੀ 118 ਰੁਪਏ ਪ੍ਰਤੀ ਕਿਲੋ ਸਸਤੀ ਹੋ ਕੇ 90150 ਰੁਪਏ ਪ੍ਰਤੀ ਕਿਲੋ ਔਸਤ […]

Continue Reading

ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਮੋਰਿੰਡਾ 13 ਜਨਵਰੀ ਭਟੋਆ   ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਦੀ ਸਰਪ੍ਰਸਤੀ ਹੇਠ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਕੌਰ ਅਤੇ ਅੰਗਰੇਜ਼ੀ ਵਿਭਾਗ ਦੇ ਮੁਖੀ ਪ੍ਰੋ. ਦਿਵਿਆ ਸ਼ਰਮਾ ਦੀ ਯੋਗ ਅਗਵਾਈ ਹੇਠ ਕਾਲਜ ਕੈਂਪਸ ਵਿੱਚ ਉੱਤਰ […]

Continue Reading

ਸੀ.ਐਚ.ਸੀ. ਮੋਰਿੰਡਾ ਵਿਖੇ ਰੋਟਰੀ ਕਲੱਬ ਦੀ ਸਹਾਇਤਾ ਨਾਲ ਮਨਾਈ ਗਈ ਧੀਆਂ ਦੀ ਲੋਹੜੀ

ਸੀ.ਐਚ.ਸੀ. ਮੋਰਿੰਡਾ ਵਿਖੇ ਰੋਟਰੀ ਕਲੱਬ ਦੀ ਸਹਾਇਤਾ ਨਾਲ ਮਨਾਈ ਗਈ ਧੀਆਂ ਦੀ ਲੋਹੜੀ ਮੋਰਿੰਡਾ 13 ਜਨਵਰੀ ਭਟੋਆ   ਜਿਲਾ ਰੂਪਨਗਰ ਦੇ  ਸਿਵਲ ਸਰਜਨ,  ਡਾ. ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਪਰਮਿੰਦਰ ਜੀਤ ਸਿੰਘ , ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਸੀ.ਐਚ.ਸੀ. ਮੋਰਿੰਡਾ ਵਿਖੇ ਰੋਟਰੀ ਕਲੱਬ ਦੇ ਸਹਿਯੋਗ ਨਾਲ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ […]

Continue Reading

CM ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੀਆਂ ਲੋਹੜੀ ਦੀਆਂ ਵਧਾਈਆਂ

CM ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੀਆਂ ਲੋਹੜੀ ਦੀਆਂ ਵਧਾਈਆਂ ਚੰਡੀਗੜ੍ਹ: 13 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੇ ਪਵਿੱਤਰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲਿਖਿਆ ਹੈ ਕਿ ਲੋਹੜੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਇਹ ਪਵਿੱਤਰ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ […]

Continue Reading

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ ਪੈਟਰੋਲ ਪਾ ਕੇ ਅੱਗ ਲਗਾਈ

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ ਪੈਟਰੋਲ ਪਾ ਕੇ ਅੱਗ ਲਗਾਈ ਚੰਡੀਗੜ੍ਹ, 13 ਜਨਵਰੀ, ਦੇਸ਼ ਕਲਿਕ ਬਿਊਰੋ : ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ ਲਗਾ ਦਿੱਤੀ। ਜਦੋਂ ਉਸ ਦੇ ਪੂਰੇ ਸਰੀਰ ਨੂੰ ਅੱਗ ਲੱਗ ਗਈ ਤਾਂ ਨੌਜਵਾਨ ਬੁਰੀ ਤਰ੍ਹਾਂ ਚੀਕਣ ਲੱਗਾ। ਪੁੱਤਰ ਦੀ […]

Continue Reading

ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ ਅੰਮ੍ਰਿਤਸਰ, 13 ਜਨਵਰੀ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦ ਭਾਈ ਫੌਜਾ ਸਿੰਘ ਦੀ ਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਦੋਖੀ […]

Continue Reading

ਦੋਸਤਾਂ ਨਾਲ ਲੋਹੜੀ ਮਨਾਉਣ ਆਏ 24 ਸਾਲਾ ਲੜਕੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਦੋਸਤਾਂ ਨਾਲ ਲੋਹੜੀ ਮਨਾਉਣ ਆਏ 24 ਸਾਲਾ ਲੜਕੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਲੁਧਿਆਣਾ: 13 ਜਨਵਰੀ, ਦੇਸ਼ ਕਲਿੱਕ ਬਿਓਰੋਆਪਣੇ ਦੋਸਤਾਂ ਨਾਲ ਲੋਹੜੀ ਮਨਾਉਣ ਆਏ ਹਰਿਆਣਾ ਦੇ ਇਕ ਨੌਜਵਾਨ ਦੀ ਲੁਧਿਆਣਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਰੇਲਗੱਡੀ ਤੋਂ ਹੇਠਾਂ ਉਤਰ ਕੇ ਉਹ ਕਰੀਬ 100 ਮੀਟਰ ਤੱਕ ਪੈਦਲ ਹੀ ਗਿਆ […]

Continue Reading