News

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ NDPS ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

‘ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਹਿੱਸਾ ਲਿਆ ਨਸ਼ਿਆਂ ਖਿਲਾਫ਼ ਦੇਸ਼ ਦੀ ਜੰਗ ਲੜ ਰਿਹਾ ਪੰਜਾਬਚੰਡੀਗੜ੍ਹ, 11 ਜਨਵਰੀ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖ਼ਲ […]

Continue Reading

ਪੰਜਾਬ ‘ਚ ਕਾਨੂੰਨ ਵਿਵਸਥਾ ਢਹਿ-ਢੇਰੀ, ਅਪਰਾਧੀ ਬੇਖੋਫ਼, ਕਾਨੂੰਨ ਵਿਵਸਥਾ ਦੀਆਂ ਉਡਾ ਰਹੇ ਧੱਜੀਆਂ : ਹਰਜੀਤ ਗਰੇਵਾਲ

ਆਮ ਆਦਮੀ ਪਾਰਟੀ ਨੇ ਬਦਲਾਅ ਦੇ ਨਾਮ ‘ਤੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ: ਪ੍ਰਿਤਪਾਲ ਸ਼ਰਮਾ ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੇ ਰਾਜਨੀਤਿਕ ਹਾਲਾਤ ਅਤੇ ਦਿਨੋ-ਦਿਨ ਵਿਗੜਦੇ ਹਾਲਾਤਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ […]

Continue Reading

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ IPRO ਦੀਆਂ ਬਦਲੀਆਂ

ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿੱਕ ਬਿਓਰੋ : ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਆਈਪੀਆਰਓ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ‘ਚ ਕਈ ਥਾਈਂ ਮੀਂਹ ਪੈਣ ਨਾਲ ਠੰਢ ਵਧੀ

ਪੰਜਾਬ ‘ਚ ਕਈ ਥਾਈਂ ਮੀਂਹ ਪੈਣ ਨਾਲ ਠੰਢ ਵਧੀ ਫ਼ਾਜ਼ਿਲਕਾ, 11 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਕਈ ਥਾਂਈਂ ਮੀਂਹ ਪੈ ਰਿਹਾ ਹੈ।ਫਾਜ਼ਿਲਕਾ ‘ਚ ਵੀ ਅੱਜ ਇਕ ਘੰਟੇ ਦੇ ਮੀਂਹ ਅਤੇ ਠੰਡੀਆਂ ਹਵਾਵਾਂ ਨੇ ਠੰਡ ਵਧਾ ਦਿੱਤੀ ਹੈ। ਲੋਕ ਪਿਛਲੇ ਤਿੰਨ ਦਿਨਾਂ ਤੋਂ ਧੁੱਪ ਦਾ ਆਨੰਦ ਲੈ ਰਹੇ ਸਨ ਪਰ ਅੱਜ ਦੀ ਬਾਰਿਸ਼ ਨੇ […]

Continue Reading

ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਾਈ ਭਾਗੋ ਜੀ ਅਤੇ 40 ਮੁਕਤਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਤਰਨ ਦਰਬਾਰ 14 ਜਨਵਰੀ ਨੂੰ

ਗ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਾਈ ਭਾਗੋ ਜੀ ਅਤੇ 40 ਮੁਕਤਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਤਰਨ ਦਰਬਾਰ 14 ਜਨਵਰੀ ਨੂੰਐੱਸ.ਏ.ਐੱਸ ਨਗਰ : 11 ਜਨਵਰੀ, ਦੇਸ਼ ਕਲਿੱਕ ਬਿਓਰੋ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਾਈ ਭਾਗੋ ਜੀ ਅਤੇ 40 ਮੁਕਤਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ […]

Continue Reading

ਵਿਨੀਤ ਧੀਰ ਬਣੇ ਜਲੰਧਰ ਦੇ ਮੇਅਰ

ਜਲੰਧਰ, 11 ਜਨਵਰੀ, ਦੇਸ਼ ਕਲਿਕ ਬਿਊਰੋ :ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਜਲੰਧਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ ਹੈ। ਜਿਸ ਤੋਂ ਬਾਅਦ ਜਲੰਧਰ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਨੇ ਖੁਦ ਦਾ ਮੇਅਰ ਬਣਾ ਲਿਆ ਹੈ। ਵਾਰਡ ਨੰਬਰ 62 ਤੋਂ ਕੌਂਸਲਰ […]

Continue Reading

14 ਜਨਵਰੀ ਨੂੰ ਖੇਡ ਸਟੇਡੀਅਮ ਵਿਖੇ ਮਨਾਈ ਜਾਵੇਗੀ “ਧੀਆਂ ਦੀ ਲੋਹੜੀ”

14 ਜਨਵਰੀ ਨੂੰ ਖੇਡ ਸਟੇਡੀਅਮ ਵਿਖੇ ਮਨਾਈ ਜਾਵੇਗੀ “ਧੀਆਂ ਦੀ ਲੋਹੜੀ” *ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ* *ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਰੀਵਿਊ ਮੀਟਿੰਗ* ਬਠਿੰਡਾ, 11 ਜਨਵਰੀ : ਦੇਸ਼ ਕਲਿੱਕ ਬਿਓਰੋ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 14 ਜਨਵਰੀ ਨੂੰ ਸਥਾਨਕ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ “ਧੀਆਂ ਦੀ ਲੋਹੜੀ” ਮਨਾਈ […]

Continue Reading

ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਖਾਦਾਂ ਤੇ ਕੀੜੇਮਾਰ ਸਪਰੇਅ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ 

ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਖਾਦਾਂ ਤੇ ਕੀੜੇਮਾਰ ਸਪਰੇਅ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ  ਫਾਜ਼ਿਲਕਾ 11ਜਨਵਰੀ 2025, ਦੇਸ਼ ਕਲਿੱਕ ਬਿਓਰੋਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ  ਸ੍ਰੀ ਸੰਦੀਪ ਕੁਮਾਰ ਰਿਣਵਾ ਵੱਲੋਂ ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ,  ਏਡੀਓ ਡਾ. ਵਿੱਕੀ ਕੁਮਾਰ ਤੇ ਡਾ. ਹਰੀਸ਼ ਦੇ ਸਹਿਯੋਗ ਨਾਲ ਫਾਜ਼ਿਲਕਾ ਵਿਚ ਖਾਦ, ਕੀਟਨਾਸ਼ਕਾਂ ਤੇ ਨਦੀਨਨਾਸ਼ਕ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ […]

Continue Reading

‘ਆਪ’ ਵੱਲੋਂ ਜਲੰਧਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿੱਕ ਬਿਓਰੋ : ਜਲੰਧਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਹੋਣ ਵਾਲੀ ਚੋਣ ਵਾਸਤੇ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਸੋਸ਼ਲ ਮੀਡੀਆ ਉਤੇ ਦੱਸਿਆ […]

Continue Reading

ਜਥੇਦਾਰ ਵੱਲੋਂ ਅਕਾਲੀ ਦਲ ਨੂੰ ਦੋ ਟੁੱਕ, 7 ਮੈਂਬਰੀ ਕਮੇਟੀ ਕਾਇਮ-ਢਿੱਲ ਮੱਠ ਮਨਜ਼ੂਰ ਨਹੀਂ

ਜਥੇਦਾਰ ਵੱਲੋਂ ਅਕਾਲੀ ਦਲ ਨੂੰ ਦੋ ਟੁੱਕ, 7 ਮੈਂਬਰੀ ਕਮੇਟੀ ਕਾਇਮ-ਢਿੱਲ ਮੱਠ ਮਨਜ਼ੂਰ ਨਹੀਂਅੰਮ੍ਰਿਤਸਰ: 11 ਜਨਵਰੀ, ਦੇਸ਼ ਕਲਿੱਕ ਬਿਓਰੋਜਥੇਦਾਰ ਸ੍ਰੀ ਅਕਾਲ ਤਖਤ ਦੇ ਸਿੰਘ ਸਾਹਿਬਾਨ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰਨ ਦਾ ਸੁਆਗਤ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ 7 ਮੈਂਬਰੀ ਕਮੇਟੀ ਬਾਰੇ ਸੁਣਾਇਆ ਗਿਆ ਫ਼ੈਸਲਾ ਅੱਜ ਵੀ ਸਟੈਂਡ ਕਰਦਾ […]

Continue Reading