News

ਪਟਿਆਲਾ ਨੂੰ ਮਿਲਿਆ ਨਵਾਂ ਮੇਅਰ

ਪਟਿਆਲਾ ਨੂੰ ਮਿਲਿਆ ਨਵਾਂ ਮੇਅਰ ਪਟਿਆਲਾ: 10 ਜਨਵਰੀ, ਦੇਸ਼ ਕਲਿੱਕ ਬਿਓਰੋ ਅੱਜ ਨਿਗਰ ਨਿਗਮ ਪਟਿਆਲਾ ਦੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰ ਲਈ ਹੈ। ਨਗਰ ਨਿਗਮ ਪਟਿਆਲਾ ਦੇ ਹਾਊਸ ਦੇ ਕੌਂਸਲਰਾਂ ਨੂੰ ਸਹੁੰ ਚੁਕਾਏ ਜਾਣ ਮਗਰੋਂ ਅੱਜ ਸ੍ਰੀ ਕੁੰਦਨ ਗੋਗੀਆ ਨੂੰ ਨਗਰ ਨਿਗਮ ਦਾ ਨਵਾਂ ਮੇਅਰ ਚੁਣ ਲਿਆ ਗਿਆ। ਜਦੋਂਕਿ ਹਰਿੰਦਰ ਕੋਹਲੀ ਨੂੰ ਸੀਨੀਅਰ […]

Continue Reading

ਅਗਨੀਵੀਰ ਵਾਯੂ ਦੀ ਭਰਤੀ ਲਈ ਚਾਹਵਾਨ ਉਮੀਦਵਾਰ 27 ਜਨਵਰੀ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ

ਭਾਰਤੀ ਵਾਯੂ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਚਾਹਵਾਨ ਉਮੀਦਵਾਰ 27 ਜਨਵਰੀ ਤੱਕ ਆਨਲਾਈਨ ਮਾਧਿਅਮ ਰਾਹੀਂ ਕਰ ਸਕਦੇ ਹਨ ਅਪਲਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜਨਵਰੀ: ਦੇਸ਼ ਕਲਿੱਕ ਬਿਓਰੋ ਭਾਰਤੀ ਵਾਯੂ ਸੈਨਾ, ਅੰਬਾਲਾ ਵਿੰਗ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਹਵਾਈ ਫੌ’ਚ ਅਗਨੀਵੀਰ ਸਕੀਮ ਅਧੀਨ ਅਗਨੀਵੀਰ ਦੀਆਂ ਅਸਾਮੀਆਂ (ਮਰਦਾਂ ਅਤੇ ਔਰਤਾਂ) ਲਈ ਆਨਲਾਇਨ ਫਾਰਮ ਰਜਿਸਟ੍ਰੇਸ਼ਨ […]

Continue Reading

ਵਿਦਿਆਰਥੀ ਹੀ ਦਿੰਦਾ ਸੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਕੀਤਾ ਕਾਬੂ

ਵਿਦਿਆਰਥੀ ਹੀ ਦਿੰਦਾ ਸੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਕੀਤਾ ਕਾਬੂ ਨਵੀਂ ਦਿੱਲੀ, 10 ਜਨਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ 12ਵੀਂ ਜਮਾਤ ਦੇ ਵਿਦਿਆਰਥੀ ਨੇ ਹੀ ਭੇਜੀ ਸੀ। ਦਿੱਲੀ ਪੁਲਸ ਨੇ ਅੱਜ ਸ਼ੁੱਕਰਵਾਰ ਨੂੰ ਮੁਲਜ਼ਮ ਵਿਦਿਆਰਥੀ ਨੂੰ ਹਿਰਾਸਤ ‘ਚ ਲਿਆ।ਉਸ ਨੇ ਪੁੱਛਗਿੱਛ ਦੌਰਾਨ ਦੱਸਿਆ […]

Continue Reading

ਪੰਜਾਬ ਸਰਕਾਰ ਦੀ ਫਰਿਸ਼ਤੇ ਸਕੀਮ ਪੰਜਾਬ ਦੇ ਲੋਕਾਂ ਲਈ ਵਰਦਾਨ: ਡਾ ਲਹਿੰਬਰ ਰਾਮ

ਪੰਜਾਬ ਸਰਕਾਰ ਦੀ ਫਰਿਸ਼ਤੇ ਸਕੀਮ ਪੰਜਾਬ ਦੇ ਲੋਕਾਂ ਲਈ ਵਰਦਾਨ: ਡਾ ਲਹਿੰਬਰ ਰਾਮ ਮਨੁੱਖਤਾ ਦੇ ਨਾਤੇ ਜਖਮੀਆਂ ਨੂੰ ਬਿਨ੍ਹਾਂ ਕਿਸੇ ਡਰ ਜਾਂ ਝਿਜਕ ਦੇ ਨੇੜੇ ਦੀ ਸਿਹਤ ਸੰਸਥਾ ਵਿੱਚ ਪਹੁੰਚਾਓl ਡਾ ਲਹਿੰਬਰ ਰਾਮ ਫਾਜਿਲਕਾ 10 ਜਨਵਰੀ ਪੰਜਾਬ ਸਰਕਾਰ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਕਾਰਨ ਮੌਤਾਂ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ/ਪੈਨਲ ਪ੍ਰਾਈਵੇਟ ਹਸਪਤਾਲਾਂ ਵਿੱਚ ਜਲਦੀ, ਸੁਵਿਧਾ ਜਨਕ […]

Continue Reading

ਪੰਜਾਬ ‘ਚ ਸੰਘਣੀ ਧੁੰਦ ਕਾਰਨ ਦੋ ਬੱਸਾਂ ਟਕਰਾਈਆਂ, ਇੱਕ ਰੇਲਿੰਗ ਤੋੜ ਕੇ ਫਲਾਈਓਵਰ ‘ਤੇ ਲਟਕੀ

ਜਲੰਧਰ, 10 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਸੰਘਣੀ ਧੁੰਦ ਕਾਰਨ ਦੋ ਬੱਸਾਂ ਆਪਸ ‘ਚ ਟਕਰਾਅ ਗਈਆਂ। ਇਸ ਕਾਰਨ ਕਰੀਬ 2 ਤੋਂ 3 ਯਾਤਰੀ ਜ਼ਖਮੀ ਹੋ ਗਏ। ਇਹ ਘਟਨਾ ਜਲੰਧਰ-ਲੁਧਿਆਣਾ ਹਾਈਵੇ ‘ਤੇ ਫਿਲੌਰ ਕਸਬੇ ਦੇ ਅੰਬੇਡਕਰ ਫਲਾਈਓਵਰ ‘ਤੇ ਵਾਪਰੀ। ਇਨ੍ਹਾਂ ‘ਚੋਂ ਇਕ ਬੱਸ ਟਕਰਾਉਣ ਤੋਂ ਬਾਅਦ ਪੁਲ ਦੀ ਰੇਲਿੰਗ ਤੋੜ ਕੇ ਲਟਕ ਗਈ।ਇਸ ਦੇ ਨਾਲ […]

Continue Reading

ਲਹਿੰਦੇ ਪੰਜਾਬ ‘ਚ 3 ਹਿੰਦੂ ਨੌਜਵਾਨ ਅਗਵਾ

ਇਸਲਾਮਾਬਾਦ, 10 ਜਨਵਰੀ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਤਿੰਨ ਹਿੰਦੂ ਨੌਜਵਾਨਾਂ ਨੂੰ ਅਗਵਾ ਕਰ ਲਿਆ ਗਿਆ ਹੈ। ਅਗਵਾ ਕਰਨ ਵਾਲੇ ਦੋਸ਼ੀਆਂ ਨੇ ਪੁਲਿਸ ਤੋਂ ਆਪਣੇ ਸਾਥੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਨਾਲ ਹੀ, ਅਜਿਹਾ ਨਾ ਕਰਨ ‘ਤੇ ਉਨ੍ਹਾਂ ਅਗਵਾ ਕੀਤੇ ਹਿੰਦੂਆਂ ਨੂੰ ਮਾਰਨ ਦੀ ਧਮਕੀ ਦਿੱਤੀ ਹੈ।ਪੰਜਾਬ ਪੁਲਸ ਨੇ ਦੱਸਿਆ […]

Continue Reading

ਹੁਕਮਨਾਮਾ ਮੰਨਣਾ ਹੈ ਜਾਂ ਧਰਮ ਨਿਰਪੱਖਤਾ ਦੀ ਸੰਵਿਧਾਨਕ ਧਾਰਾ ?

ਹੁਕਮਨਾਮਾ ਮੰਨਣਾ ਹੈ ਜਾਂ ਧਰਮ ਨਿਰਪੱਖਤਾ ਦੀ ਸੰਵਿਧਾਨਕ ਧਾਰਾ ? ਅਕਾਲੀ ਦਲ ਦੀ ਵਰਕਿੰਗ ਕਮੇਟੀ ਕਰੇਗੀ ਅੱਜ ਵੱਡਾ ਫੈਸਲਾ ਚੰਡੀਗੜ੍ਹ: 10 ਜਨਵਰੀ, ਦੇਸ਼ ਕਲਿੱਕ ਬਿਓਰੋ ਅਕਾਲ ਤਖਤ ਦਾ ਦੋ ਦਸੰਬਰ ਦਾ ਹੁਕਮਨਾਮਾ ਮੰਨਣਾ ਹੈ ਜਾਂ ਭਾਰਤੀ ਸੰਵਿਧਾਨ ‘ਚ ਦਰਜ ਪਾਰਟੀ ਦੀ ਧਰਮ ਨਿਰਪੱਖਤਾ ਦਾ ਅਸੂਲ, ਅੱਜ ਤਿੰਨ ਵਜੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ […]

Continue Reading

ਬੰਦ ਘਰ ’ਚੋਂ 3 ਬੱਚਿਆਂ ਸਮੇਤ ਪਰਿਵਾਰ ਦੇ 5 ਮੈਂਬਰਾਂ ਦੀਆਂ ਮਿਲੀਆਂ ਲਾਸ਼ਾਂ

ਮੇਰਠ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਉਤਰ ਪ੍ਰਦੇਸ਼ ਦੇ ਮੇਰਠ ਵਿੱਚ ਇਕ ਦਰਦਨਾਇਕ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ। ਪਰਿਵਾਰ ਦੇ ਮੈਂਬਰਾਂ ਦਾ ਕਤਲ ਕਰਕੇ ਲਾਸ਼ਾਂ ਨੂੰ ਵੱਖ ਵੱਖ ਬੋਰੇ ਵਿੱਚ ਪਾ ਕੇ ਘਰ ਵਿੱਚ ਰੱਖਿਆ ਗਿਆ। ਇਹ ਘਟਨਾ ਮੇਰਠ ਦੇ ਲਿਸਾੜੀ ਗੇਟ ਦੇ ਸੋਹੇਲ ਗਾਰਡਨ […]

Continue Reading

ਸ਼ੰਭੂ ਬਾਰਡਰ ‘ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਸੁਸਾਈਡ ਨੋਟ ਆਇਆ ਸਾਹਮਣੇ

ਸ਼ੰਭੂ ਬਾਰਡਰ ‘ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਸੁਸਾਈਡ ਨੋਟ ਆਇਆ ਸਾਹਮਣੇ ਸ਼ੰਭੂ, 10 ਜਨਵਰੀ, ਦੇਸ਼ ਕਲਿਕ ਬਿਊਰੋ :ਸ਼ੰਭੂ ਸਰਹੱਦ ‘ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲੋਂ ਸੁਸਾਈਡ ਨੋਟ ਮਿਲਿਆ ਹੈ। ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਮੋਰਚਾ ਦੇ ਮੈਂਬਰਾਂ ਨੇ ਭਾਰਤ ਅਤੇ ਪੰਜਾਬ ਸਰਕਾਰ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ […]

Continue Reading

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ —ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ —ਗ੍ਰਿਫ਼ਤਾਰ ਵਿਅਕਤੀਆਂ ਨੇ ਕਿਸਾਨਾਂ ਨੂੰ ਕੀਤੀ ਗਈ ਫਸਲਾਂ ਦੀ ਅਦਾਇਗੀ ਆਪਣੇ ਬੈਂਕ ਖਾਤਿਆਂ ਵਿੱਚ ਭੇਜਣ ਲਈ ਪੋਰਟਲ ਨਾਲ ਕੀਤੀ ਸੀ ਛੇੜਛਾੜ: ਏਡੀਜੀਪੀ ਸਾਈਬਰ ਕ੍ਰਾਈਮ ਵੀ […]

Continue Reading