ਆਪ’ ਨੇ ਪੰਜਾਬ ਭਰ ਵਿੱਚ ਕਈ ਨਗਰ ਕੌਂਸਲਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ
ਪੰਜਾਬ ਵਿੱਚ ਲੋਕ-ਕੇਂਦ੍ਰਿਤ ਸਥਾਨਕ ਸ਼ਾਸਨ ਦਾ ਇੱਕ ਨਵਾਂ ਯੁੱਗ ਹੋਇਆ ਸ਼ੁਰੂ: ਅਮਨ ਅਰੋੜਾ ਚੰਡੀਗੜ੍ਹ, 9 ਜਨਵਰੀ, 2025 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਨਗਰ ਕੌਂਸਲ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਾ ਜਸ਼ਨ ਮਨਾਇਆ। ‘ਆਪ’ ਦੇ ਉਮੀਦਵਾਰ ਸਰਬਸੰਮਤੀ ਨਾਲ ਆਪੋ-ਆਪਣੇ ਨਗਰ ਕੌਂਸਲਾਂ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਚੁਣੇ ਗਏ […]
Continue Reading
