ਪ੍ਰਾਇਮਰੀ ਅਧਿਆਪਕ ਤੇ ਹੋਏ ਜਾਨਲੇਵਾ ਹਮਲੇ ਖਿਲਾਫ ਡੀਆਈਜੀ ਪਟਿਆਲਾ ਰੇਂਜ ਨੂੰ ਦਿੱਤਾ ਗਿਆ ਮੰਗ ਪੱਤਰ
ਪ੍ਰਾਇਮਰੀ ਅਧਿਆਪਕ ਤੇ ਹੋਏ ਜਾਨਲੇਵਾ ਹਮਲੇ ਖਿਲਾਫ ਡੀਆਈਜੀ ਪਟਿਆਲਾ ਰੇਂਜ ਨੂੰ ਦਿੱਤਾ ਗਿਆ ਮੰਗ ਪੱਤਰ ਪਟਿਆਲਾ : 7 ਫਰਵਰੀ, ਦੇਸ਼ ਕਲਿੱਕ ਬਿਓਰੋ ਸ ਪ੍ਰ ਸ ਕਰੀਮਨਗਰ(ਚਿੱਚੜਵਾਲ) ਦੇ ਅਧਿਆਪਕ ਸਤਵੀਰ ਚੰਦ ਤੇ ਹੋਏ ਜਾਨਲੇਵਾ ਹਮਲੇ ਦੇ ਖ਼ਿਲਾਫ਼ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਪਾਤੜਾਂ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਅਤੇ ਗੌਰਮਿੰਟ […]
Continue Reading
