News

ਨਕਸਲੀਆਂ ਨੇ ਸੁਰੱਖਿਆ ਬਲਾਂ ਦੇ ਵਾਹਨ ‘ਚ ਕੀਤਾ ਧਮਾਕਾ, 8 ਜਵਾਨ ਸ਼ਹੀਦ

ਨਕਸਲੀਆਂ ਨੇ ਸੁਰੱਖਿਆ ਬਲਾਂ ਦੇ ਵਾਹਨ ‘ਚ ਕੀਤਾ ਧਮਾਕਾ, 8 ਜਵਾਨ ਸ਼ਹੀਦਰਾਏਪੁਰ, 6 ਜਨਵਰੀ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਨਕਸਲੀਆਂ ਨੇ ਜਵਾਨਾਂ ਨੂੰ ਲੈ ਕੇ ਜਾ ਰਹੇ ਵਾਹਨ ਨੂੰ ਉਡਾ ਦਿੱਤਾ।ਇਸ ਹਮਲੇ ਵਿੱਚ ਦਾਂਤੇਵਾੜਾ ਡੀਆਰਜੀ ਦੇ 8 ਜਵਾਨ ਸ਼ਹੀਦ ਹੋ ਗਏ ਹਨ। ਇੱਕ ਡਰਾਈਵਰ ਦੀ ਵੀ ਮੌਤ ਹੋ ਗਈ ਹੈ। ਬਸਤਰ ਰੇਂਜ […]

Continue Reading

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ ਅੰਮ੍ਰਿਤਸਰ, 6 […]

Continue Reading

ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈਅੰਮ੍ਰਿਤਸਰ, 6 ਜਨਵਰੀ-ਦੇਸ਼ ਕਲਿੱਕ ਬਿਓਰੋਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। […]

Continue Reading

ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਖੇਤੀ ਮਾਰਕੀਟਿੰਗ ਖਰੜੇ ਵਿਰੁੱਧ ਕਨਵੈਨਸ਼ਨ ਕਰਨ ਦਾ ਐਲਾਨ 

ਦਲਜੀਤ ਕੌਰ  ਚੰਡੀਗੜ੍ਹ/ਜਲੰਧਰ, 6 ਜਨਵਰੀ, 2025: ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਤਰਸੇਮ ਪੀਟਰ ਦੀ ਪ੍ਰਧਾਨਗੀ ਹੇਠ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ 30 ਜਨਵਰੀ ਨੂੰ ਖੇਤੀ ਮਾਰਕੀਟਿੰਗ ਖਰੜੇ ਵਿਰੁੱਧ ਸੂਬਾ ਪੱਧਰੀ ਕਨਵੈਨਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸਤੋਂ ਇਲਾਵਾ ਜਥੇਬੰਦੀ ਵਲੋਂ ਪਿੰਡਾਂ ਵਿੱਚ ਪੇਂਡੂ ਮਜ਼ਦੂਰਾਂ ਦੀ ਮੈਂਬਰਸ਼ਿਪ ਕਰਦਿਆਂ ਫ਼ਰਵਰੀ ਮਹੀਨੇ […]

Continue Reading

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ – ਸ਼ਿਕਾਇਤ ਸੈਲ ਦਾ ਟੋਲ ਫਰੀ ਨੰਬਰ 1800-121-5721 ਵੀ  ਕੀਤਾ ਜਾਰੀ – ਕੂੜੇ ਸਬੰਧੀ ਕੀਤੀ ਸ਼ਿਕਾਇਤ ‘ਤੇ 60 ਮਿੰਟ ‘ਚ ਹੋਵੇਗੀ ਕਾਰਵਾਈ – ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ – ਇਸ ਪ੍ਰੋਜੈਕਟ […]

Continue Reading

ਕਿਸਾਨ ਆਗੂ ਡੱਲੇਵਾਲ ਅਦਾਲਤ ਵੱਲੋਂ ਬਣਾਈ ਕਮੇਟੀ ਨੂੰ ਮਿਲਣ ਲਈ ਰਾਜ਼ੀ, ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ‘ਚ ਕਿਹਾ

ਕਿਸਾਨ ਆਗੂ ਡੱਲੇਵਾਲ ਅਦਾਲਤ ਵੱਲੋਂ ਬਣਾਈ ਕਮੇਟੀ ਨੂੰ ਮਿਲਣ ਲਈ ਰਾਜ਼ੀ, ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ‘ਚ ਕਿਹਾ ਚੰਡੀਗੜ੍ਹ, 6 ਜਨਵਰੀ, ਦੇਸ਼ ਕਲਿਕ ਬਿਊਰੋ :ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਸੋਮਵਾਰ 6 ਜਨਵਰੀ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਜਿਸ ਵਿੱਚ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਅਦਾਲਤ ਵੱਲੋਂ ਬਣਾਈ ਕਮੇਟੀ […]

Continue Reading

ਸਕਾਰਪੀਓ ਬੇਕਾਬੂ ਹੋ ਕੇ ਨੈਸ਼ਨਲ ਹਾਈਵੇ ਤੋਂ ਹੇਠਾਂ ਡਿੱਗੀ, ਦੋ ਮਹਿਲਾਵਾਂ ਦੀ ਮੌਤ, ਦੋ ਨੌਜਵਾਨ ਗੰਭੀਰ ਜ਼ਖ਼ਮੀ PGI ਰੈਫਰ

ਸਕਾਰਪੀਓ ਬੇਕਾਬੂ ਹੋ ਕੇ ਨੈਸ਼ਨਲ ਹਾਈਵੇ ਤੋਂ ਹੇਠਾਂ ਡਿੱਗੀ, ਦੋ ਮਹਿਲਾਵਾਂ ਦੀ ਮੌਤ, ਦੋ ਨੌਜਵਾਨ ਗੰਭੀਰ ਜ਼ਖ਼ਮੀ PGI ਰੈਫਰ ਚੰਡੀਗੜ੍ਹ, 6 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਜੀਂਦ ‘ਚ ਸਕਾਰਪੀਓ ਬੇਕਾਬੂ ਹੋ ਕੇ ਨੈਸ਼ਨਲ ਹਾਈਵੇ ਦੀ ਰੇਲਿੰਗ ਤੋੜ ਕੇ 15 ਫੁੱਟ ਹੇਠਾਂ ਡਿੱਗ ਗਈ। ਜਿਸ ਕਾਰਨ ਇਸ ‘ਚ ਸਵਾਰ ਦੋ ਔਰਤਾਂ ਦੀ ਮੌਤ ਹੋ ਗਈ […]

Continue Reading

ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ

ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ • ਪਸ਼ੂ ਧਾਰਕ ਮੱਝਾਂ ਤੇ ਗਾਵਾਂ ਦਾ ਬੀਮਾ ਕਰਵਾਉਣ ਮਾਲੇਰਕੋਟਲਾ 5 ਜਨਵਰੀ : ਦੇਸ਼ ਕਲਿੱਕ ਬਿਓਰੋ ਇੰਸਪੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਹਰਮੇਸ਼ ਸਿੰਘ ਗਿੱਲ ਗਿੱਲ ਨੇ ਦੱਸਿਆ ਕਿ ਪਸੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿੱਨ, ਗੱਲਘੋਟੂ ਆਦਿ ਕਾਰਨ […]

Continue Reading

ਸ਼੍ਰੋਮਣੀ ਅਕਾਲੀ ਦਲ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਫ਼ੈਸਲਿਆਂ ਨੂੰ ਜਲਦ ਲਾਗੂ ਕਰੇ : ਜਥੇਦਾਰ ਗਿਆਨੀ ਰਘਬੀਰ ਸਿੰਘ

ਸ਼੍ਰੋਮਣੀ ਅਕਾਲੀ ਦਲ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਫ਼ੈਸਲਿਆਂ ਨੂੰ ਜਲਦ ਲਾਗੂ ਕਰੇ : ਜਥੇਦਾਰ ਗਿਆਨੀ ਰਘਬੀਰ ਸਿੰਘਅੰਮ੍ਰਿਤਸਰ, 6 ਜਨਵਰੀ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਫ਼ੈਸਲਿਆਂ ਨੂੰ ਜਲਦ ਲਾਗੂ ਕਰਨ ਲਈ ਕਿਹਾ ਹੈ।ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ […]

Continue Reading

ਸੰਯੁਕਤ ਮੋਰਚੇ ਦੇ ਸੱਦੇ ਤੇ 9 ਜਨਵਰੀ ਨੂੰ ਹੋਣ ਜਾ ਰਹੀ ਮਹਾਂਪੰਚਾਇਤ ‘ਚ ਸੰਗਰੂਰ ਜ਼ਿਲ੍ਹੇ ਤੋਂ ਸ਼ਾਮਿਲ ਹੋਣਗੇ ਵੱਡੇ ਕਾਫਲੇ

ਸੰਯੁਕਤ ਮੋਰਚੇ ਦੇ ਸੱਦੇ ਤੇ 9 ਜਨਵਰੀ ਨੂੰ ਹੋਣ ਜਾ ਰਹੀ ਮਹਾਂਪੰਚਾਇਤ ‘ਚ ਸੰਗਰੂਰ ਜ਼ਿਲ੍ਹੇ ਤੋਂ ਸ਼ਾਮਿਲ ਹੋਣਗੇ ਵੱਡੇ ਕਾਫਲੇ   ਦਲਜੀਤ ਕੌਰ  ਸੰਗਰੂਰ, 6 ਜਨਵਰੀ, 2025: ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਜ਼ਿਲ੍ਹਾ ਸੰਗਰੂਰ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਮੁੱਖ ਏਜੰਡਾ ਵਿਚਾਰਿਆ […]

Continue Reading