News

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ‘ਤੇ 25 ਕਰੋੜ ਰੁਪਏ ਦੀ ਲਾਗਤ ਨਾਲ 580 ਮੀਟਰ ਮਾਰਗ ਬਣਾਇਆ ਜਾਵੇਗਾ ਪੰਜ ਤਖ਼ਤ ਸਹਿਬਾਨ ਨੂੰ ਰੇਲ ਮਾਰਗ ਰਾਹੀਂ ਜੋੜਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਵਾਂਗੇ ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਸ਼ਹਿਰ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 218ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.9 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

 ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 20 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 5 ਅਕਤੂਬਰ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 313 […]

Continue Reading

ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਐਲਾਨ

ਪੰਜਾਬ ਦੇ ਸਾਰੇ 154 ਬਲਾਕਾਂ ਵਿੱਚ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਹੋਣਗੇ ਮੁਕਾਬਲੇ: ਗੁਰਮੀਤ ਸਿੰਘ ਖੁੱਡੀਆਂ ਇਸ ਕਦਮ ਦਾ ਉਦੇਸ਼ ਪਸ਼ੂ ਪਾਲਣ ਦੇ ਵਧੀਆ ਅਭਿਆਸਾਂ ਦੀ ਪਛਾਣ ਕਰਕੇ ਪਸ਼ੂ-ਪਾਲਕਾਂ ਨੂੰ ਸਨਮਾਨ ਦੇਣਾ ਅਤੇ ਪਾਸਾਰ ਕਰਨਾ: ਪਸ਼ੂ ਪਾਲਣ ਮੰਤਰੀ ਚੰਡੀਗੜ੍ਹ, 5 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. […]

Continue Reading

ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਚੇਤਾਵਨੀ

ਮੋਰਿੰਡਾ 5 ਅਕਤੂਬਰ  (ਭਟੋਆ)  ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ ,ਜਿਸ ਦੌਰਾਨ ਮੁਖ ਕਾਰਜਕਾਰੀ ਅਫਸਰ ਵੱਲੋਂ 09 ਅਕਤੂਬਰ  ਨੂੰ ਜਥੇਬੰਦੀ ਨਾਲ ਮੀਟਿੰਗ ਕਰਨ ਲਈ ਸਮਾਂ ਦੇਣ ਉਪਰੰਤ 06 ਅਕਤੂਬਰ  ਨੂੰ ਨਿਗਰਾਨ ਇੰਜੀਨੀਅਰ ਦਫ਼ਤਰ ਬਠਿੰਡਾ ਦਾ ਧਰਨਾ ਮੁਲਤਵੀ  ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ […]

Continue Reading

ਚੇਅਰਪਰਸਨ ਪ੍ਰਭਜੋਤ ਕੌਰ ਨੇ ਗ੍ਰਾਮ ਪੰਚਾਇਤ ਕੁਰੜਾ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਾ ਪ੍ਰਵਾਨਗੀ ਪੱਤਰ ਸੌਂਪਿਆ

ਮੋਹਾਲੀ, 5 ਅਕਤੂਬਰ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਯੋਜਨਾ ਕਮੇਟੀ (ਡੀ ਪੀ ਸੀ), ਐਸ ਏ ਐਸ ਨਗਰ ਦੇ ਚੇਅਰਮੈਨ, ਇੰਜੀਨੀਅਰ ਪ੍ਰਭਜੋਤ ਕੌਰ ਨੇ ਅੱਜ ਵਿੱਤੀ ਸਾਲ 2024-25 ਲਈ ਜ਼ਿਲ੍ਹਾ ਯੋਜਨਾ ਕਮੇਟੀਆਂ/ਜ਼ਿਲ੍ਹਾ ਵਿਸ਼ੇਸ਼ ਯੋਜਨਾਵਾਂ ਦੇ ਅਨ-ਟਾਈਡ ਫੰਡਾਂ ਤਹਿਤ ਗ੍ਰਾਮ ਪੰਚਾਇਤ ਕੁਰੜਾ ਨੂੰ 5 ਲੱਖ ਰੁਪਏ ਦੀ ਗਰਾਂਟ ਦਾ ਪ੍ਰਵਾਨਗੀ ਪੱਤਰ ਸੌਂਪਿਆ। ਇਹ ਗ੍ਰਾਂਟ ਪਿੰਡ ਵਿੱਚ ਐਸ ਸੀ […]

Continue Reading

2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ SASCI 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ : ਹਰਪਾਲ ਚੀਮਾ

ਪੰਜਾਬ ਨੇ ਵਿੱਤੀ ਪ੍ਰਬੰਧਨ ਨੂੰ ਡਿਜੀਟਲ ਕਰਦਿਆਂ ਵੱਡੇ ਖਜ਼ਾਨਾ ਸੁਧਾਰਾਂ ਨਾਲ ਜਵਾਬਦੇਹੀ ਅਤੇ ਪਾਰਦਰਸ਼ਤਾ ਨੂੰ ਵਧਾਇਆ: ਵਿੱਤ ਮੰਤਰੀ ਕਿਹਾ, ਐਸ.ਐਨ.ਏ-ਸਪਰਸ਼, ਪੀ.ਐਸ.ਪੀ ਅਤੇ ਏ.ਐਮ.ਐਸ ਵਰਗੀਆਂ ਤਕਨੀਕਾਂ ਨਾਲ ਮਹੱਤਵਪੂਰਨ ਬੱਚਤ, ਵਧੀ ਹੋਈ ਜਵਾਬਦੇਹੀ, ਅਤੇ ਬਿਹਤਰ ਸੇਵਾ ਡਿਲੀਵਰੀ ਪ੍ਰਾਪਤ ਹੋਈ ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ : ਖਜ਼ਾਨਾ ਅਤੇ ਲੇਖਾ ਡਾਇਰੈਕਟੋਰੇਟ (ਡੀ.ਟੀ.ਏ), ਪੰਜਾਬ ਨੇ ਵਿੱਤੀ ਪ੍ਰਸ਼ਾਸਨ ਨੂੰ ਆਧੁਨਿਕ […]

Continue Reading

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

ਡਾ. ਬੀ.ਆਰ. ਅੰਬੇਡਕਰ ਪੋਰਟਲ 2025-26 ਲਈ ਖੁੱਲਾ — ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਅਤੇ ਪਾਰਦਰਸ਼ੀ ਚੰਡੀਗੜ੍ਹ, ਅਕਤੂਬਰ 5, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਖੇਤਰ ਵਿੱਚ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ […]

Continue Reading

ਪੰਜਾਬ ਦੇ ਇਕ ਜ਼ਿਲ੍ਹੇ ’ਚ ਬਾਲ ਸੁਰੱਖਿਆ ਯੂਨਿਟ ਅੰਦਰ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਇਕ ਚੰਗੀ ਖਬਰ ਹੈ ਕਿ ਇਕ ਜ਼ਿਲ੍ਹੇ ਵਿੱਚ 32 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤਰਨ ਤਾਰਨ ਵਿੱਚ 32 ਸਪੋਰਟਸ ਪਰਸਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 20 […]

Continue Reading

ਭਾਰੀ ਮੀਂਹ ਨੇ ਨੇਪਾਲ ‘ਚ ਤਬਾਹੀ ਮਚਾਈ, 22 ਲੋਕਾਂ ਦੀ ਮੌਤ

ਕਾਠਮੰਡੂ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਸ਼ਨੀਵਾਰ ਰਾਤ ਤੋਂ ਭਾਰੀ ਮੀਂਹ ਨੇ ਪੂਰਬੀ ਨੇਪਾਲ ਦੇ ਕੋਸ਼ੀ ਪ੍ਰਾਂਤ ਵਿੱਚ ਤਬਾਹੀ ਮਚਾ ਦਿੱਤੀ ਹੈ। ਭਾਰੀ ਮੀਂਹ ਦੌਰਾਨ ਜ਼ਮੀਨ ਖਿਸਕਣ ਕਾਰਨ 22 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਕਿਹਾ ਕਿ ਇਲਾਮ ਜ਼ਿਲ੍ਹੇ ਦੇ ਸੂਰਯੋਦਯਾ ਨਗਰਪਾਲਿਕਾ ਦੇ ਮਾਨੇਭੰਜਯਾਂਗ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਤੋਂ […]

Continue Reading

ਛੁੱਟੀ ਕੱਟਣ ਜਾ ਰਹੇ ਫੌਜ ਦੇ ਦੋ ਜਵਾਨਾਂ ਦੀ ਸੜਕ ਹਾਦਸੇ ‘ਚ ਮੌਤ, ਇਕ ਜਖ਼ਮੀ 

ਚਮਕੌਰ ਸਾਹਿਬ / ਮੋਰਿੰਡਾ 5 ਅਕਤੂਬਰ ਭਟੋਆ          ਚਮਕੌਰ ਸਾਹਿਬ – ਰੂਪਨਗਰ ਸੜਕ ਤੇ ਸਥਿੱਤ ਥੀਮ ਪਾਰਕ ਨੇੜੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਫੌਜ ਦੇ ਦੋ ਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋ ਕਿ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਮਾਰੂਤੀ ਫਰੌਂਕਸ ਕਾਰ […]

Continue Reading