ਸੰਯੁਕਤ ਕਿਸਾਨ ਮੋਰਚੇ ਵੱਲੋਂ ਝੋਨੇ ਦੀ ਖਰੀਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ
ਮੋਰਿੰਡਾ, 23 ਅਕਤੂਬਰ (ਭਟੋਆ) ਸੰਯੁਕਤ ਕਿਸਾਨ ਮੋਰਚੇ ਵੱਲੋਂ ਡਿਪਟੀ ਕਮਿਸ਼ਨਰ ਰੂਪ ਨਗਰ ਨੂੰ ਝੋਨੇ ਦੀ ਖਰੀਦ, ਲਿਫਟਿੰਗ ਅਤੇ ਡੀ.ਏ.ਪੀ. ਦੀ ਘਾਟ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਚਲਾਕੀ, ਰੇਸ਼ਮ ਸਿੰਘ ਬਡਾਲੀ ਨੇ ਦੱਸਿਆ ਕਿ ਮੋਰਚੇ ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਅਨਾਜ ਮੰਡੀਆਂ ਵਿੱਚ ਝੋਨੇ […]
Continue Reading