News

ਪੰਜਾਬ ਦੇ ਪਿੰਡਾਂ ‘ਚ ਸਾਰੇ ਘਰਾਂ ਉੱਤੇ ਲੱਗਣਗੇ ਨੰਬਰ, ਹਾਈਕੋਰਟ ਵੱਲੋਂ ਹੁਕਮ ਜਾਰੀ

ਚੰਡੀਗੜ੍ਹ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸੂਬੇ ਭਰ ਦੇ ਪਿੰਡਾਂ ਦੇ ਸਾਰੇ ਘਰਾਂ ਨੂੰ ਨੰਬਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਾਰੀ ਪ੍ਰਕਿਰਿਆ ਨੂੰ ਇੱਕ ਸਾਲ ਵਿੱਚ ਪੂਰਾ ਕਰਨ ਲਈ ਕਿਹਾ ਗਿਆ ਹੈ।ਜਸਟਿਸ ਸੁਰੇਸ਼ਵਰ ਠਾਕੁਰ ਅਤੇ ਸੁਦੀਪਤੀ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ ਸਪੱਸ਼ਟ ਕੀਤਾ ਕਿ […]

Continue Reading

ਪੰਜਾਬ ‘ਚ 40 ਸਾਲਾ ਔਰਤ ਨਾਲ ਸਮੂਹਿਕ ਬਲਾਤਕਾਰ, ਦੋ ਦਰਿੰਦੇ ਗ੍ਰਿਫ਼ਤਾਰ

ਲੁਧਿਆਣਾ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ 40 ਸਾਲਾ ਮਾਨਸਿਕ ਤੌਰ ‘ਤੇ ਕਮਜ਼ੋਰ ਔਰਤ ਨੂੰ ਤਿੰਨ ਦਰਿੰਦਿਆਂ ਨੇ ਅਗਵਾ ਕਰਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ।ਦਰਿੰਦੇ ਮਹਿਲਾ ਨੂੰ ਇਕ ਹੋਟਲ ‘ਚ ਲੈ ਗਿਆ ਅਤੇ ਉਸ ਨਾਲ ਗੈਂਗਰੇਪ ਕੀਤਾ। ਮੁਲਜ਼ਮ ਔਰਤ ਨੂੰ ਚੀਮਾ ਚੌਕ ਨੇੜੇ ਛੱਡ ਕੇ ਭੱਜ ਗਏ। ਜਦੋਂ ਪਰਿਵਾਰਕ ਮੈਂਬਰਾਂ ਨੇ ਔਰਤ ਦਾ ਪਤਾ […]

Continue Reading

ਸਿਲੰਡਰ ਫਟਣ ਕਾਰਨ ਵਾਪਰਿਆ ਭਿਆਨਕ ਹਾਦਸਾ, 3 ਔਰਤਾਂ ਸਮੇਤ 6 ਲੋਕਾਂ ਦੀ ਮੌਤ

ਲਖਨਊ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ‘ਚ ਸ਼ਟਰਿੰਗ ਦਾ ਕਾਰੋਬਾਰ ਕਰਨ ਵਾਲੇ ਰਿਆਜ਼ੂਦੀਨ ਦੇ ਘਰ ‘ਚ ਸਿਲੰਡਰ ਫਟਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ 3 ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਚੁੱਕੀ ਹੈ।ਸੂਚਨਾ ਮਿਲਦੇ ਹੀ ਐਸਪੀ ਸਿਟੀ, ਐਸਡੀਐਮ ਸੀਓ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ […]

Continue Reading

ਡੇਰਾ ਸਿਰਸਾ ਮੁਖੀ ਦੀਆਂ ਮੁਸ਼ਕਲਾਂ ਵਧੀਆਂ, ਪੰਜਾਬ ਸਰਕਾਰ ਨੇ ਤਿੰਨ ਮਾਮਲਿਆਂ ‘ਚ ਕੇਸ ਚਲਾਉਣ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਡੇਰਾਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਉਸ ’ਤੇ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਉਸ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ। ਜੇਕਰ ਭਵਿੱਖ ਵਿੱਚ ਲੋੜ ਪਈ ਤਾਂ ਉਸ ਤੋਂ ਪੁੱਛਗਿੱਛ ਵੀ ਕੀਤੀ ਜਾ […]

Continue Reading

ਸਿੱਖ ਰਾਜ ਦਾ ਆਖਰੀ ਵਾਰਿਸ ਮਹਾਰਾਜਾ ਦਲੀਪ ਸਿੰਘ

ਬਰਸੀ ਉਤੇ ਵਿਸ਼ੇਸ਼ ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਦੀ ਰਾਣੀ ਜਿੰਦ ਕੌਰ ਦਾ ਇਕੋ ਇਕ ਪੁੱਤਰ ਮਹਾਰਾਜ ਦਲੀਪ ਸਿੰਘ ਸਨ। ਮਹਾਰਾਜਾ ਦਲੀਪ ਸਿੰਘ ਦਾ ਜਨਮ 6 ਸਤੰਬਰ 1838 ਵਿੱਚ ਹੋਇਆ ਸੀ। ਇੰਗਲੈਂਡ ਅੰਦਰ 22 ਅਕਤੂਬਰ 1893 ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ। ਮਹਾਰਾਜਾ ਦਲੀਪ ਸਿੰਘ ਸਿੱਖ ਰਾਜ ਦੇ ਆਖਰੀ ਵਾਰਿਸ ਸਨ, ਦਲੀਪ ਸਿੰਘ ਨੂੰ […]

Continue Reading

ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ

ਚੰਡੀਗੜ੍ਹ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਰਣਨੀਤੀ ਬਣਾਈ ਜਾਵੇਗੀ। ਇਹ ਮੀਟਿੰਗ ਚੰਡੀਗੜ੍ਹ ਸਥਿਤ […]

Continue Reading

ਪੰਜਾਬ ‘ਚ ਤਾਪਮਾਨ ਦਾ ਘਟਣਾ ਜਾਰੀ, ਆਬੋਹਵਾ ਵਿਗੜੀ

ਚੰਡੀਗੜ੍ਹ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ 0.7 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਬਦਲਾਅ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ। ਪਰ ਮੌਸਮ ਦੇ ਇਸ ਬਦਲਾਅ ਦੇ ਨਾਲ ਹੀ […]

Continue Reading

ਅੱਜ ਦਾ ਇਤਿਹਾਸ

22 ਅਕਤੂਬਰ 1963 ਨੂੰ ਭਾਰਤ ਦਾ ਸਭ ਤੋਂ ਵੱਡਾ ਬਹੁ-ਮੰਤਵੀ ਨਦੀ ਘਾਟੀ ਪ੍ਰਾਜੈਕਟ ‘ਭਾਖੜਾ ਨੰਗਲ’ ਰਾਸ਼ਟਰ ਨੂੰ ਸਮਰਪਿਤ ਕੀਤਾ ਗਿਆ ਸੀਚੰਡੀਗੜ੍ਹ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਦੁਨੀਆ ਵਿੱਚ ਹਰ ਰੋਜ਼ ਕੁਝ ਨਾ ਕੁਝ ਅਜਿਹਾ ਵਾਪਰਦਾ ਹੈ ਜੋ ਇੱਕ ਮਹੱਤਵਪੂਰਨ ਇਤਿਹਾਸ ਬਣ ਜਾਂਦਾ ਹੈ ਜਿਵੇਂ ਕਿ ਖੇਡ ਜਗਤ ਵਿੱਚ ਰਿਕਾਰਡ ਹੋਣਾ, ਕਿਸੇ ਮਸ਼ਹੂਰ ਵਿਅਕਤੀ ਦਾ ਜਨਮ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 22-10-2024

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੑੀ ਵਿਚਹੁ ਸਖਣੀਆਹਾ ॥੨॥ […]

Continue Reading

ਹਾਈਕੋਰਟ ਵੱਲੋਂ ਕੋਰੋਨਾ ਸਮੇਂ ਦਰਜ ਕੀਤੇ ਗਏ ਹਜ਼ਾਰਾਂ ਕੇਸ ਰੱਦ ਕਰਨ ਦੇ ਹੁਕਮ

ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕੋਰੋਨਾ ਸਮੇਂ ਨਿਯਮ ਤੋੜਨ ਨੂੰ ਲੈ ਕੇ ਦਰਜ ਕੀਤੇ ਗਏ 188 ਦੇ ਤਹਿਤ ਕੇਸ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਰੱਦ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ 188 ਦੇ ਤਹਿਤ ਦਰਜ 10 ਹਜ਼ਾਰ ਤੋਂ ਜ਼ਿਆਦਾ ਕੇਸ ਰੱਦ ਕਰਨ ਲਈ ਹੁਕਮ ਜਾਰੀ ਕੀਤੇ ਹਨ। ਹਾਈਕੋਰਟ […]

Continue Reading