News

ਪੰਜਾਬ ‘ਚ ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ

ਜਲੰਧਰ, 4 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਦੋ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਇਕ ਦੋਸਤ ਦੇ ਘਰ ਸੌਂ ਰਹੇ ਸਨ। ਇਸੇ ਦੌਰਾਨ ਮੁਲਜ਼ਮਾਂ ਨੇ ਆ ਕੇ ਸੁੱਤੇ ਪਏ ਨੌਜਵਾਨਾਂ ਨੂੰ ਗੋਲੀਆਂ ਮਾਰ ਦਿੱਤੀਆਂ।ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।ਥਾਣਾ […]

Continue Reading

ਧੁੰਦ ਕਾਰਨ ਕਈ ਵਾਹਨ ਹੋਏ ਹਾਦਸੇ ਦਾ ਸ਼ਿਕਾਰ, ਚਾਰ ਲੋਕਾਂ ਦੀ ਮੌਤ

ਚੰਡੀਗੜ੍ਹ, 4 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਸ਼ਨੀਵਾਰ ਨੂੰ ਧੁੰਦ ਕਾਰਨ ਹਰਿਆਣਾ ਦੇ ਹਿਸਾਰ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਇਕ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਇਸ ਤੋਂ ਬਾਅਦ ਪਿੱਛੇ ਤੋਂ ਆ ਰਹੀ ਦੂਜੀ ਕਾਰ ਨੇ ਵੀ ਟੱਕਰ ਮਾਰ ਦਿੱਤੀ। ਇਹ ਦੇਖ ਕੇ ਉੱਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਦੌਰਾਨ ਉੱਥੇ ਇੱਕ ਟਰੱਕ ਵੀ […]

Continue Reading

ਭਾਰਤ ‘ਚ ਮਾਪਿਆਂ ਦੀ ਸਹਿਮਤੀ ਤੋਂ ਬਿਨਾਂ ਬੱਚੇ ਨਹੀਂ ਬਣਾ ਸਕਣਗੇ ਸੋਸ਼ਲ ਮੀਡੀਆ ਅਕਾਉਂਟ

ਨਵੀਂ ਦਿੱਲੀ, 4 ਜਨਵਰੀ, ਦੇਸ਼ ਕਲਿਕ ਬਿਊਰੋ :ਹੁਣ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ‘ਤੇ ਖਾਤਾ ਖੋਲ੍ਹਣ ਲਈ ਆਪਣੇ ਮਾਪਿਆਂ ਦੀ ਸਹਿਮਤੀ ਲੈਣੀ ਪਵੇਗੀ। ਇਸ ਦੇ ਲਈ ਕੇਂਦਰ ਸਰਕਾਰ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ (ਡੀਪੀਡੀਪੀ), 2023 ਦੇ ਤਹਿਤ ਡਰਾਫਟ ਨਿਯਮਾਂ ਨੂੰ ਤਿਆਰ ਕੀਤਾ ਹੈ। ਇਹ ਡਰਾਫਟ ਸ਼ੁੱਕਰਵਾਰ (3 ਜਨਵਰੀ) ਨੂੰ […]

Continue Reading

ਪੰਜਾਬ ‘ਚ ਠੰਢ ਹੋਈ ਜਾਨਲੇਵਾ, ਇਕ ਵਿਅਕਤੀ ਦੀ ਮੌਤ

ਜਲੰਧਰ, 4 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਠੰਢ ਨੇ ਗੰਭੀਰ ਰੂਪ ਧਾਰਨ ਕਰ ਲਿਆ ਹੈ। ਜਿਸ ਕਾਰਨ ਪਸ਼ੂ-ਪੰਛੀਆਂ ਨੂੰ ਹੀ ਨਹੀਂ ਸਗੋਂ ਮਨੁੱਖਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲੰਧਰ ‘ਚ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਕੜਾਕੇ ਦੀ ਠੰਡ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ […]

Continue Reading

ਲੁਧਿਆਣਾ ਵਿਖੇ ਵਿਦਿਆਰਥਣ ਸ਼ੱਕੀ ਹਾਲਾਤਾਂ ‘ਚ ਪੁੱਲ ਤੋਂ ਡਿੱਗੀ, ਜਬਾੜਾ ਤੇ ਲੱਤਾਂ ਟੁੱਟੀਆਂ ਹਾਲਤ ਨਾਜ਼ੁਕ

ਲੁਧਿਆਣਾ, 4 ਜਨਵਰੀ, ਦੇਸ਼ ਕਲਿਕ ਬਿਊਰੋ :ਸ਼ੇਰਪੁਰ ਚੌਕ ਨੇੜੇ ਇੱਕ ਵਿਦਿਆਰਥਣ ਸ਼ੱਕੀ ਹਾਲਾਤਾਂ ‘ਚ ਪੁਲ ਤੋਂ ਹੇਠਾਂ ਡਿੱਗ ਗਈ। ਉਸ ਦੇ ਡਿੱਗਦੇ ਹੀ ਪੁਲ ਹੇਠਾਂ ਖੜ੍ਹੇ ਲੋਕ ਡਰ ਗਏ ਅਤੇ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਲੜਕੀ ਦਾ ਜਬਾੜਾ ਟੁੱਟ ਗਿਆ ਹੈ।ਜਦੋਂ ਪਰਿਵਾਰ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਅਤੇ ਹਨ੍ਹੇਰੀ ਦੀ ਪੇਸ਼ੀਨਗੋਈ

ਚੰਡੀਗੜ੍ਹ, 4 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਸ਼ੁੱਕਰਵਾਰ ਸ਼ਾਮ ਤੋਂ ਹੀ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਧੁੰਦ ਛਾਈ ਹੋਈ ਹੈ। ਜਿਸ ਤੋਂ ਬਾਅਦ ਅੱਧੀ ਰਾਤ ਤੋਂ ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਵਿਜੀਬਿਲਿਟੀ ਸਿਫਰ ਤੱਕ ਪਹੁੰਚ ਗਈ।ਧੁੰਦ ਕਾਰਨ […]

Continue Reading

ਕਿਸਾਨਾਂ ਨੇ ਅੱਜ ਖਨੌਰੀ ਬਾਰਡਰ ‘ਤੇ ਸੱਦੀ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ

ਖਨੌਰੀ, 4 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਇੱਥੇ ਕਿਸਾਨ ਆਗੂ ਜਗਜੀਤ ਡੱਲੇਵਾਲ 40 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ।ਇਸ ਮਹਾਪੰਚਾਇਤ ਦੌਰਾਨ ਡੱਲੇਵਾਲ ਵੀ ਸਟੇਜ ‘ਤੇ ਆ ਕੇ ਕਿਸਾਨਾਂ […]

Continue Reading

ਅੱਜ ਦਾ ਇਤਿਹਾਸ

4 ਜਨਵਰੀ 1972 ਨੂੰ ਨਵੀਂ ਦਿੱਲੀ ਵਿਖੇ ਅਪਰਾਧ ਵਿਗਿਆਨ ਤੇ ਫੋਰੈਂਸਿਕ ਸਾਇੰਸ ਇੰਸਟੀਚਿਊਟ ਦਾ ਉਦਘਾਟਨ ਕੀਤਾ ਗਿਆ ਸੀਚੰਡੀਗੜ੍ਹ, 4 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 4 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 4 ਜਨਵਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸ਼ਨਿਚਰਵਾਰ, ੨੧ ਪੋਹ (ਸੰਮਤ ੫੫੬ ਨਾਨਕਸ਼ਾਹੀ) 04-01-2025 ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ […]

Continue Reading

ਵਿੱਤ ਮੰਤਰੀ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿੱਕ ਬਿਓਰੋ  ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।  ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਵਿੱਚ 5 ਆਬਕਾਰੀ ਤੇ ਕਰ ਇੰਸਪੈਕਟਰ […]

Continue Reading