ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ
ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਸਪੋਰਟ ਵੈਰੀਫ਼ੀਕੇਸ਼ਨ ਲਈ ਇੱਕ ਸੁਚੱਜੀ ਤੇ ਆਧੁਨਿਕ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ, ਜੋ ਨਾਗਰਿਕਾਂ ਨੂੰ ਪ੍ਰੀ-ਵੈਰੀਫ਼ੀਕੇਸ਼ਨ ਐਸ.ਐਮ.ਐਸ. ਦੀ ਸਹੂਲਤ ਪ੍ਰਦਾਨ ਕਰੇਗੀ ਅਤੇ ਪੋਸਟ- ਵੈਰੀਫ਼ੀਕੇਸ਼ਨ ਐਸ.ਐਮ.ਐਸ. ਰਾਹੀਂ ਬਿਨੈਕਾਰ ਆਪਣੇ ਫੀਡਬੈਕ ਵੀ ਦੇ ਸਕਣਗੇ। […]
Continue Reading
