News

ਭੁਪਿੰਦਰ ਸਿੰਘ ਮਾਨ ਦੇ ਕਹਾਣੀ ਸੰਗ੍ਰਿਹ ‘ਲਾਲ ਰੱਤਾ ‘ਤੇ ਵਿਚਾਰ ਚਰਚਾ

ਮੋਹਾਲੀ: 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਸਵਪਨ ਫਾਉਂਡੇਸ਼ਨ, ਪਟਿਆਲਾ ਵੱਲੋਂ ਭਾਸ਼ਾ ਵਿਭਾਗ, ਮੋਹਾਲੀ ਦੇ ਸਹਿਯੋਗ ਨਾਲ ਭਾਸ਼ਾ ਵਿਭਾਗ ਦੇ ਵਿਹੜੇ ਵਿਖੇ ਭੁਪਿੰਦਰ ਸਿੰਘ ਮਾਨ ਦੇ ਕਹਾਣੀ ਸੰਗ੍ਰਹਿ ‘ ਲਾਲ ਰੱਤਾ’ ‘ਤੇ ਵਿਚਾਰ ਚਰਚਾ ਕਰਵਾਈ ਗਈ।ਸਭ ਤੋਂ ਪਹਿਲਾਂ ਸੁਆਗਤ ਕਰਦੇ ਹੋਏ ਜ਼ਿਲ੍ਹਾ ਖੋਜ ਅਫ਼ਸਰ ਡਾ.ਦਰਸ਼ਨ ਕੌਰ ਨੇ ਕਿਹਾ ਕਿ ਸਮਕਾਲ ਵਿਚ ਲਿਖੀਆਂ ਜਾ ਰਹੀਆਂ ਕਹਾਣੀਆਂ ਆਪਣੇ […]

Continue Reading

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਸ਼ਾਮੀਂ, ਕਈ ਫੈਸਲਿਆਂ ‘ਤੇ ਮੋਹਰ ਸੰਭਵ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੀ ਅੱਜ ਅਹਿਮ ਕੈਬਨਿਟ ਮੀਟਿੰਗ ਹੋਵੇਗੀ। ਇਹ ਬੈਠਕ ਸ਼ਾਮ 4 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਕਈ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇੱਕ ਮਹੀਨੇ ਵਿੱਚ ਇਹ ਤੀਜੀ ਕੈਬਨਿਟ ਮੀਟਿੰਗ ਹੈ। ਇਸ ਦੌਰਾਨ ਸਰਕਾਰ ਨੇ ਰੰਗਲਾ ਪੰਜਾਬ ਸਕੀਮ ਲਈ ਗਾਈਡਲਾਈਨ ਤਿਆਰ ਕੀਤੀ ਹੈ। ਇਸ ਨੂੰ ਮਨਜ਼ੂਰੀ […]

Continue Reading

ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਜੇਈਈ ਪ੍ਰੀਖਿਆ ਪਾਸ ਕਰਨ ਲਈ ਲੈਕਚਰਾਰ ਵਰਗ ਦਾ ਵਿਸ਼ੇਸ਼ ਯੋਗਦਾਨ: ਲੈਕਚਰਾਰ ਯੂਨੀਅਨ

ਮੋਹਾਲੀ: 24 ਅਪ੍ਰੈਲ, ਜਸਵੀਰ ਗੋਸਲ ਸੂਬੇ ਦੇ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਜੇਈਈ (ਮੈਂਨਜ) ਪ੍ਰੀਖਿਆ ਪਾਸ ਕੀਤੀ ਹੈ। ਇਹ ਸਰਕਾਰੀ ਸਕੂਲਾਂ ਸਿੱਖਿਆ ਸੁਧਾਰ ਦੀ ਗਵਾਹੀ ਭਰਦੀ ਹੈ।ਇਹ ਪ੍ਰਗਟਾਵਾ ਕਰਦਿਆ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਨੇ ਦੱਸਿਆ ਕਿ ਲੈਕਚਰਾਰ ਵਰਗ ਸੀਨੀਅਰ ਸੈਕੰਡਰੀ ਸਕੂਲਾਂ ਦੀ ਰੀੜ੍ਹ ਦੀ ਹੱਡੀ ਵਾਗ ਕੰਮ ਕਰਦੇ […]

Continue Reading

ਨਾਬਾਲਗ ਲੜਕੀ ਨਾਲ ਜਬਰ ਜਨਾਹ, ਕਾਂਗਰਸੀ ਆਗੂ ਗ੍ਰਿਫਤਾਰ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ ਮੁਸਤਕੀਮ ਖਾਨ ਨੂੰ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ ‘ਚ ਗ੍ਰਿਫ਼ਤਾਰ ਕਰ ਲਿਆ ਹੈ। 15 ਸਾਲ ਦੀ ਲੜਕੀ ਉਸ ਦੇ ਦਫ਼ਤਰ ਵਿੱਚ ਕੰਮ ਕਰਦੀ ਸੀ। ਥਾਣਾ-34 ਦੀ ਪੁਲੀਸ ਨੇ ਆਗੂ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਉਸ […]

Continue Reading

Unauthorized colonies Demolishes: ਪੀਡੀਏ ਨੇ ਅਣਅਧਿਕਾਰਤ ਕਲੋਨੀਆਂ ਢਾਹੀਆਂ

ਪਟਿਆਲਾ, 24 ਅਪ੍ਰੈਲ: ਦੇਸ਼ ਕਲਿੱਕ ਬਿਓਰੋ Unauthorized colonies Demolishes: ਗ਼ੈਰ-ਕਾਨੂੰਨੀ ਕਬਜ਼ਿਆਂ ਅਤੇ ਅਣਅਧਿਕਾਰਤ ਕਾਲੋਨੀਆਂ (unauthorized colonies) ਦੇ ਵਿਕਾਸ ਨੂੰ ਰੋਕਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਪਟਿਆਲਾ ਵਿਕਾਸ ਅਥਾਰਟੀ ਨੇ ਜਲਾਲਪੁਰ, ਚੌਰਾ ਅਤੇ ਹਸਨਪੁਰ ਪ੍ਰੋਹਤਾਂ ਵਿੱਚ ਸਥਿਤ ਤਿੰਨ ਅਣਅਧਿਕਾਰਤ ਕਲੋਨੀਆਂ (unauthorized colonies) ਢਾਹੁਣ ਦੀਆਂ ਮੁਹਿੰਮਾਂ ਚਲਾਈਆਂ। ਇਹ ਕਾਰਵਾਈ ਪੀਡੀਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ […]

Continue Reading

ਭਾਰਤ ਨੇ ਅੱਧੀ ਰਾਤ ਨੂੰ ਤਲਬ ਕੀਤਾ ਪਾਕਿਸਤਾਨੀ ਰਾਜਦੂਤ, ਦਿੱਤਾ ਪਰਸਨਲਾ ਨਾਨ ਗ੍ਰਾਟਾ

ਨਵੀਂ ਦਿੱਲੀ, 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਸੈਲਾਨੀਆਂ ਉਤੇ ਕੀਤੇ ਗਏ ਹਮਲੇ ਤੋਂ ਬਾਅਦ ਭਾਰਤ ਸਖਤ ਸਟੈਂਡ ਲੈ ਰਿਹਾ ਹੈ। ਭਾਰਤ ਸਰਕਾਰ ਵੱਲੋਂ ਬੁੱਧਵਾਰ ਦੀ ਰਾਤ ਨੂੰ ਪਾਕਿਸਤਾਨ ਦੇ ਟਾਪ ਦੇ ਡਿਪਲੋਮੈਟ ਨੂੰ ਤਲਬ ਕੀਤਾ ਗਿਆ। ਭਾਰਤ ਨੇ ਪਾਕਿਸਤਾਨ ਡਿਪਲੋਮੈਟ ਸਾਦ ਅਹਿਮਦ ਵੜੈਚ ਨੂੰ ਤਲਬ ਕਰਕੇ ਉਨ੍ਹਾਂ ਨੂੰ […]

Continue Reading

30 ਸਾਲ ਤੋਂ ਫਰਾਰ ਖਾਲਿਸਤਾਨੀ ਗ੍ਰਿਫਤਾਰ

ਨੋਇਡਾ, 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪਿਛਲੇ 30 ਸਾਲਾਂ ਤੋਂ ਫਰਾਰ ਚੱਲ ਰਹੇ ਇਕ ਖਾਲਿਸਤਾਨੀ ਅੱਤਵਾਦੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਉਤੇ 25 ਹਜ਼ਾਰ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਏਟੀਐਸ ਦੀ ਨੋਇਡਾ ਟੀਮ ਅਤੇ ਗਾਜ਼ੀਆਬਾਦ ਪੁਲਿਸ ਨੇ ਬੁੱਧਵਾਰ ਦੇਰ ਰਾਤ ਨੂੰ ਅੱਤਵਾਦੀ ਸੰਗਠਨ ਖਾਲਿਸਤਾਨ ਕਮਾਂਡੋ ਫੋਰਸ (ਕੇਸੀਐਫ) ਦੇ ਮੰਗਤ […]

Continue Reading

Retired Colonel 22 ਲੱਖ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :CBI ਦੀ ਟੀਮ ਨੇ ਬੀਤੀ ਰਾਤ ਹਰਿਆਣਾ ਦੇ ਚਰਖੀ ਦਾਦਰੀ ਵਿੱਚ ਛਾਪਾ ਮਾਰ ਕੇ ਇੱਕ ਸੇਵਾਮੁਕਤ ਕਰਨਲ (Retired Colonel) ਨੂੰ ਕਰੀਬ 22 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਸੇਵਾਮੁਕਤ ਕਰਨਲ ‘ਤੇ ECHS (ਐਕਸ-ਸਰਵਿਸਮੈਨ ਕੰਟਰੀਬਿਊਟਰੀ ਹੈਲਥ ਸਕੀਮ) ਪੈਨਲ ‘ਚ ਹਸਪਤਾਲ ਨੂੰ ਬਣਾਏ ਰੱਖਣ ਲਈ ਪੈਸੇ […]

Continue Reading

ਪੰਜਾਬ ‘ਚ ਲੋਹਾ ਵਪਾਰੀ ਨੇ ਮਾਰੀ ਖੁਦ ਨੂੰ ਗੋਲੀ, ਮੌਤ

ਲੁਧਿਆਣਾ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਲੋਹਾ ਵਪਾਰੀ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਵਪਾਰੀ ਸ਼ਰਾਬ ਪੀਣ ਦਾ ਆਦੀ ਸੀ। ਉਹ ਨਸ਼ੇ ਦੀ ਹਾਲਤ ‘ਚ ਘਰ ਪਰਤ ਰਿਹਾ ਸੀ ਕਿ ਅਚਾਨਕ ਉਸ ਦੀ ਕਾਰ ਦਰੱਖਤ ਨਾਲ ਟਕਰਾ ਗਈ। ਕਾਰ ਖਰਾਬ ਹੋਈ ਦੇਖ ਕੇ ਉਸ ਨੇ ਘਰ ਜਾ ਕੇ ਖੁਦ ਨੂੰ ਗੋਲੀ ਮਾਰ […]

Continue Reading

ਪੰਜਾਬ ਰੋਡਵੇਜ਼, ਪਨਬੱਸ ਤੇ PRTC ਦੀਆਂ ਬੱਸਾਂ ਨੂੰ ਲੈ ਕੇ ਨਵਾਂ ਅਪਡੇਟ ਆਇਆ ਸਾਹਮਣੇ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਅੱਜ (ਵੀਰਵਾਰ) ਨਿਯਮਿਤ ਤੌਰ ‘ਤੇ ਚੱਲਣਗੀਆਂ। ਯੂਨੀਅਨ ਨੇ ਅੱਜ ਦੋ ਘੰਟੇ ਬੱਸ ਸਟੈਂਡ ਬੰਦ ਰੱਖਣ ਦਾ ਫੈਸਲਾ ਵਾਪਸ ਲੈ ਲਿਆ ਹੈ। ਇਹ ਜਾਣਕਾਰੀ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦਿੱਤੀ। ਇਹ ਵੀ ਪੜ੍ਹੋ: ਆਂਗਨਵਾੜੀ ਵਰਕਰਾਂ ਅਤੇ […]

Continue Reading