News

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਕੱਲ੍ਹ ਤੋਂ ਸ਼ੁਰੂ ਹੋਏਗੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ

ਮਾਲੇਰਕੋਟਲਾ 30 ਨਵੰਬਰ: ਦੇਸ਼ ਕਲਿੱਕ ਬਿਊਰੋ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ.ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 01.12.2025 (ਸੋਮਵਾਰ)(ਸਵੇਰੇ 11:00 ਤੋਂ ਸ਼ਾਮ 03:00 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ […]

Continue Reading

ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਦਾ ਕਰੀਬੀ ਗ੍ਰਿਫਤਾਰ

ਚੰਡੀਗੜ੍ਹ, 30 ਨਵੰਬਰ, ਦੇਸ਼ ਕਲਿੱਕ ਬਿਓਰੋ : ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਦੇ ਕਰੀਬੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਇਹ ਗ੍ਰਿਫਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੀਤੀ ਦੱਸੀ ਜਾ ਰਹੀ ਹੈ। ਉਸ ‘ਤੇ ਦੋਸ਼ ਲਗਾਏ ਗਏ ਹਨ ਕਿ ਉਸ ਨੇ ਮਜੀਠੀਆ ਨੂੰ ਸ਼ਿਮਲਾ ਅਤੇ ਦਿੱਲੀ ਵਿਖੇ ਜਾਇਦਾਦ ਬਣਾਉਣ ਵਿਚ ਸਹਾਇਤਾ […]

Continue Reading

ਗੌਰਮਿੰਟ ਸਕੂਲ ਲੈਕਚਰਾਰਜ਼ ਦੀਆਂ ਯੋਗਤਾ ਤੇ ਉਂਗਲ ਉਠਾਉਣ ਵਾਲੇ ਬਾਜ ਆਉਣ : ਲੈਕਚਰਾਰ ਯੂਨੀਅਨ ਪੰਜਾਬ

ਮੋਹਾਲੀ, 30 ਨਵੰਬਰ, ਜਸਵੀਰ ਗੋਸਲ : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ ਇਸ ਮੀਟਿੰਗ ਵਿੱਚ ਯੋਗਤਾ ਦੇ ਆਧਾਰ ਉੱਤੇ ਲੈਕਚਰਾਰਾਂ ਤੋਂ ਪ੍ਰਿੰਸੀਪਲ ਦੀਆਂ ਤਰੱਕੀਆਂ ਨੂੰ ਵਿਚਾਰਿਆ ਗਿਆ ਇਸ ਬਾਰੇ ਉਹਨਾਂ ਵਿਸਥਾਰ ਵਿੱਚ ਦੱਸਦਿਆਂ ਕਿਹਾ ਕਿ ਵਿਭਾਗ ਵੱਲੋਂ ਇਹਨਾਂ ਤਰੱਕੀਆਂ ਲਈ ਯੋਗਤਾ ਐਮਏ ਅਤੇ ਬੀਐਡ ਪੰਜ […]

Continue Reading

ਕੰਚਨਪ੍ਰੀਤ ਮਾਮਲੇ ’ਚ ਸਾਰੀ ਰਾਤ ਚੱਲੀ ਸੁਣਵਾਈ, ਸਵੇਰੇ 4 ਵਜੇ ਹੋਈ ਰਿਹਾਅ

ਤਰਨਤਾਰਨ, 30 ਨਵੰਬਰ, ਦੇਸ਼ ਕਲਿੱਕ ਬਿਓਰੋ : ਤਰਨਤਾਰਨ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਦੀ ਗ੍ਰਿਫਤਾਰੀ ਮਾਮਲੇ ਵਿੱਚ ਸਾਰੀ ਰਾਤ ਸੁਣਵਾਈ ਚੱਲੀ। ਤਰਨਤਾਰਨ ਦੀ ਐਡੀਸ਼ਨਲ ਸੈਸ਼ਨ ਅਦਾਲਤ ਨੇ ਕੰਚਨਪ੍ਰੀਤ ਕੌਰ ਨੂੰ ਰਿਹਾਅ ਕਰ ਦਿੱਤਾ। ਕੰਚਨਪ੍ਰੀਤ ਕੌਰ ਦੀ ਰਿਹਾਈ ਅੱਜ ਸਵੇਰੇ 4 ਵਜੇ ਹੋਈ। ਸ਼ਨੀਵਾਰ ਸਾਰੀ ਰਾਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 30-11-2025 ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 273ਵੇਂ ਦਿਨ, ਪੰਜਾਬ ਪੁਲਿਸ ਵੱਲੋਂ 67 ਨਸ਼ਾ ਤਸਕਰ ਗ੍ਰਿਫ਼ਤਾਰ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 29 ਨਵੰਬਰ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 273ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 334 ਥਾਵਾਂ […]

Continue Reading

ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਰਕਾਰ ਤਿਆਰ: CM ਮਾਨ

ਚੰਡੀਗੜ੍ਹ, 29 ਨਵੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16,209 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦੇ ਨਿਰਮਾਣ ਦੇ ਟੀਚੇ ਨਾਲ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ […]

Continue Reading

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਵੱਲੋਂ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ

ਚੰਡੀਗੜ੍ਹ/ਨਵੀਂ ਦਿੱਲੀ, 29 ਨਵੰਬਰ: ਦੇਸ਼ ਕਲਿੱਕ ਬਿਊਰੋ: ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ ਘਾਨਾ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨਾਲ ਘਾਨਾ ਹਾਈ ਕਮਿਸ਼ਨ, ਨਵੀਂ ਦਿੱਲੀ ਵਿਖੇ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ […]

Continue Reading

ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਫੈਸਟੀਵਲ 30 ਨਵੰਬਰ ਤੋਂ ਅੰਮ੍ਰਿਤਸਰ ‘ਚ: ਚੇਅਰਮੈਨ ਪਰਮਿੰਦਰ ਗੋਲਡੀ

ਚੰਡੀਗੜ੍ਹ, 29 ਨਵੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 30 ਨਵੰਬਰ ਤੋਂ 3 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਰਾਜ ਭਰ ਦੀਆਂ 32 ਯੂਨੀਵਰਸਿਟੀਆਂ ਤੋਂ 2500 ਤੋਂ ਵੱਧ ਵਿਦਿਆਰਥੀ ਸੱਭਿਆਚਾਰਕ, ਕਲਾਤਮਕ, ਗਾਇਨ, ਡਾਂਸ ਆਦਿ ਵਰਗਾਂ ਦੇ ਜੋਸ਼ੀਲੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਿਖਾਉਣਗੇ। […]

Continue Reading

BCCI ਨੇ ਵਿਰਾਟ ਅਤੇ ਰੋਹਿਤ ਦੇ ਭਵਿੱਖ ‘ਤੇ ਸੱਦੀ ਮੀਟਿੰਗ

ਨਵੀਂ ਦਿੱਲੀ, 29 ਨਵੰਬਰ: ਦੇਸ਼ ਕਲਿੱਕ ਬਿਊਰੋ: BCCI ਨੇ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਦੇ ਭਵਿੱਖ ‘ਤੇ ਚਰਚਾ ਕਰਨ ਲਈ ਇੱਕ ਮੀਟਿੰਗ ਸੱਦੀ ਹੈ। ਇਹ ਮੀਟਿੰਗ 6 ਦਸੰਬਰ ਤੋਂ ਬਾਅਦ ਬੁਲਾਈ ਗਈ ਹੈ। ਇਸ ਮੀਟਿੰਗ ‘ਚ ਕੋਚ ਗੌਤਮ ਗੰਭੀਰ ਅਤੇ ਮੁੱਖ ਚੋਣਕਾਰ ਅਜੀਤ ਅਗਰਕਰ ਵੀ ਮੌਜੂਦ ਰਹਿਣਗੇ। ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਤਿੰਨ ਮੈਚਾਂ ਦੀ […]

Continue Reading