News

ਨਵੇਂ ਸਾਲ ਦੀ ਆਮਦ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ

ਐਮ.ਐਲ.ਏ ਸ. ਗੁਰਦਿੱਤ ਸਿੰਘ ਨੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆ          ਫ਼ਰੀਦਕੋਟ 1 ਜਨਵਰੀ 2025, ਦੇਸ਼ ਕਲਿੱਕ ਬਿਓਰੋ ਸਰਬ ਸਾਂਝੀ ਧਾਰਮਿਕ ਕਮੇਟੀ, ਮਿੰਨੀ ਸਕੱਤਰੇਤ ਫਰੀਦਕੋਟ ਵੱਲੋਂ ਅੱਜ ਨਵੇਂ ਸਾਲ 2025 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮਿੰਨੀ ਸਕੱਤਰੇਤ ਵਿਖੇ ਕੰਮ ਕਰਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ, ਕਾਨੂੰਗੋ, ਪਟਵਾਰੀਆਂ, ਫੋਟੋ ਸਟੇਟ ਮੇਕਰਾਂ, ਟਾਈਪਿਸਟਾਂ, ਅਰਜੀ ਨਵੀਸਾਂ, ਨਕਸ਼ਾ ਨਵੀਸਾਂ, ਅਸਟਾਮ […]

Continue Reading

ਪੰਜਾਬ ਸਰਕਾਰ ਵੱਲੋਂ ਤਿੰਨ IAS ਅਧਿਕਾਰੀ ਪਦਉੱਨਤ

ਚੰਡੀਗੜ੍ਹ: 1 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਤਿੰਨ ਆਈ ਏ ਐਸ ਅਧਿਕਾਰੀਆਂ ਦੀ ਪਦਉੱਨਤੀ ਲਈ ਪੱਤਰ ਪੰਜਾਬ ਰਾਜਪਾਲ ਨੂੰ ਭੇਜਿਆ ਗਿਆ ਹੈ।

Continue Reading

SKM ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਮੀਟਿੰਗ ‘ਚ ਸ਼ਾਮਿਲ ਨਹੀਂ ਹੋਵੇਗਾ

ਚੰਡੀਗੜ੍ਹ: 1 ਜਨਵਰੀ, ਦੇਸ਼ ਕਲਿੱਕ ਬਿਓਰੋਸੰਯੁਕਤ ਕਿਸਾਨ ਮੋਰਚਾ ਦੇ ਆਗੂ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ‘ਚ ਸ਼ਾਮਿਲ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਇਸ ਬੈਠਕ ‘ਚ ਸ਼ਾਮਿਲ ਹੋਣ ਦੀ ਗੱਲ ਕਹੀ ਗਈ ਸੀ ਪਰ ਹੁਣ ਆਪਣੇ ਫੈਸਲੇ ਨੂੰ ਪਲਟਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦੇ ਹਾਈ ਪਾਵਰ […]

Continue Reading

ਤੀਹਰੀ ਸਵਾਰੀ, ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਫਰੀਦਕੋਟ 1 ਜਨਵਰੀ 2025, ਦੇਸ਼ ਕਲਿੱਕ ਬਿਓਰੋ  ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ  ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 23 ਫਰਵਰੀ 2025  ਤੱਕ ਲਾਗੂ ਰਹਿਣਗੇ। ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਗਲੀ,ਮੁਹੱਲਿਆ ਵਿੱਚ ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ ਤੇ ਪਾਬੰਦੀ ਇਕ […]

Continue Reading

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 1 ਜਨਵਰੀ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਕੁਲਵੰਤ ਸਿੰਘ […]

Continue Reading

ਪਤਨੀ ਨਾਲ ਤਲਾਕ ਨੂੰ ਲੈ ਕੇ ਦਿੱਲੀ ਦੇ ਕਾਰੋਬਾਰੀ ਵੱਲੋਂ ਖੁਦਕੁਸ਼ੀ

ਨਵੀਂ ਦਿੱਲੀ: 1 ਜਨਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਦੇ ਇੱਕ ਬੇਕਰੀ ਵਪਾਰੀ ਵੱਲੋਂ ਪਤਨੀ ਨਾਲ ਤਲਾਕ ਨੂੰ ਲੈ ਕੇ ਫਾਹਾ ਲੈ ਕੇ ਖੁਦਕਸ਼ੀ ਕਰਨ ਦੀ ਖਬਰ ਆਈ ਹੈ। ਮ੍ਰਿਤਕ ਦੀ ਪਛਾਣ ਦਿੱਲੀ ਦੇ ਮਾਡਲ ਟਾਊਨ ਇਲਾਕੇ ਦਾ ਰਹਿਣ ਵਾਲੇ ਪੁਨੀਤ ਖੁਰਾਣਾ ਵਜੋਂ ਹੋਈ ਹੈ। ਪਰਿਵਾਰ ਦੇ ਅਨੁਸਾਰ ਪੁਨੀਤ ਆਪਣੀ ਪਤਨੀ ਨਾਲ ਤਲਾਕ ਦੇ ਚੱਲ ਰਹੇ […]

Continue Reading

ਯਮਨ ‘ਚ ਫਾਂਸੀ ਦੀ ਸਜ਼ਾ ਪਾਉਣ ਵਾਲੀ ਕੇਰਲ ਦੀ ਨਿਮਿਸ਼ਾ ਦੀ ਦਰਦਨਾਕ ਕਹਾਣੀ

ਨਵੀਂ ਦਿੱਲੀ: 1 ਜਨਵਰੀ, ਦੇਸ਼ ਕਲਿੱਕ ਬਿਓਰੋ ਯਮਨ ਵਿੱਚ ਕੈਦ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਨੂੰ ਸੁਣਾਈ ਗਈ ਮੌਤ ਦੀ ਸਜ਼ਾ ਨੂੰ ਯਮਨ ਦੇ ਰਾਸ਼ਟਰਪਤੀ ਰਸ਼ਦ ਅਲ-ਅਲੀਮੀ ਨੇ 30 ਦਸੰਬਰ 2024 ਨੂੰ ਮਨਜ਼ੂਰੀ ਦਿੱਤੀ ਸੀ। ਕੇਰਲ ਦੀ ਰਹਿਣ ਵਾਲੀ ਨਿਮਿਸ਼ਾ ‘ਤੇ ਯਮਨ ਦੇ ਨਾਗਰਿਕ ਦੀ ਹੱਤਿਆ ਦਾ ਦੋਸ਼ ਹੈ। ਨਿਮਿਸ਼ਾ ਪ੍ਰਿਆ ਨੂੰ ਦੇਸ਼ ਤੋਂ ਭੱਜਣ ਦੀ […]

Continue Reading

DTF ਆਗੂ ਬਲਬੀਰ ਲੌਂਗੋਵਾਲ ਦਾ ਸੇਵਾਮੁਕਤੀ ਸਨਮਾਨ ਸਮਾਰੋਹ ਯਾਦਗਾਰੀ ਹੋ ਨਿੱਬੜਿਆ

ਸੰਗਰੂਰ: 1 ਜਨਵਰੀ, ਦੇਸ਼ ਕਲਿੱਕ ਬਿਓਰੋ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਦੀ ਸੇਵਾ ਮੁਕਤੀ ਮੌਕੇ ਆਯੋਜਿਤ ਕੀਤਾ ਗਿਆ ਸਨਮਾਨ ਸਮਾਰੋਹ ਯਾਦਗਾਰੀ ਹੋ ਨਿੱਬੜਿਆ। ਬਲਬੀਰ ਲੌਂਗੋਵਾਲ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਮੋਲ ਤੋਂ ਬਤੌਰ ਅੰਗਰੇਜ਼ੀ ਲੈਕਚਰਾਰ ਸੇਵਾ ਮੁਕਤ ਹੋਏ ਹਨ। ਇਸ ਮੌਕੇ ਜਥੇਬੰਦੀ ਵੱਲੋਂ ਬਲਬੀਰ ਲੌਂਗੋਵਾਲ ਦੇ ਨਾਂ ਸਨਮਾਨ […]

Continue Reading

ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 02 ਜਨਵਰੀ ਨੂੰ

ਮਾਨਸਾ, 01 ਜਨਵਰੀ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 02 ਜਨਵਰੀ, 2025 ਦਿਨ ਵੀਰਵਾਰ ਨੂੰ ਸਕਿਊਰਟੀ ਅਤੇ ਇੰਟੈਲੀਜੈਂਸ ਸਰਵਿਸ ਲਿਮਟਡ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਘੱਟੋ ਘੱਟ ਯੋਗਤਾ 10ਵੀਂ […]

Continue Reading

ਮੁੱਖ ਮੰਤਰੀ ਨੇ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆਂ

ਚੰਡੀਗੜ੍ਹ, 1 ਜਨਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਸਾਲ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਕਿਹਾ, ‘ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਬਹੁਤ ਬਹੁਤ ਮੁਬਾਰਕਾਂ। ਉਮੀਦ ਕਰਦੇ ਹਾਂ ਕਿ ਇਸ ਸਾਲ ਵਿੱਚ ਪੰਜਾਬ ਵਿਕਾਸ ਤੇ ਤਰੱਕੀ ਦੇ […]

Continue Reading