News

“ਸਣੇ ਸਰਪੰਚ ਸਾਰਾ ਪਿੰਡ ਕੁੱਟ ਦੂੰ” ਗੀਤ ਬਾਰੇ ਬੋਲੇ ਪੰਜਾਬੀ ਗਾਇਕ ਗੁਲਾਬ ਸਿੱਧੂ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਗਾਣੇ “ਸਣੇ ਸਰਪੰਚ ਸਾਰਾ ਪਿੰਡ ਕੁੱਟ ਦੂੰ” ਨੇ ਹਾਲ ਹੀ ਵਿੱਚ ਵਿਵਾਦ ਖੜ੍ਹਾ ਕਰ ਦਿੱਤਾ ਸੀ। ਸਰਪੰਚਾਂ ਨੇ ਉਸ ਦਾ ਵਿਰੋਧ ਵੀ ਕੀਤਾ ਸੀ। ਹੁਣ ਮਾਮਲਾ ਹੱਲ ਹੋ ਗਿਆ ਹੈ। ਗੁਲਾਬ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਬਹੁਤ ਕੁਝ ਸੁਣਿਆ ਅਤੇ ਦੇਖਿਆ ਹੈ।ਸਿੱਧੂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 30-10-2025 ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ […]

Continue Reading

ਤਰਨਤਾਰਨ ‘ਚ ਕਾਂਗਰਸ ਨੂੰ ਵੱਡਾ ਝਟਕਾ, ਸੈਂਕੜੇ ਕਾਂਗਰਸੀ ਆਗੂ ਤੇ ਵਰਕਰ ‘ਆਪ’ ‘ਚ ਹੋਏ ਸ਼ਾਮਲ

ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ  ਹਰਚੰਦ ਬਰਸਟ ਦੀ ਮੌਜੂਦਗੀ ‘ਚ ਨਵੇਂ ਆਗੂਆਂ ਨੂੰ ‘ਆਪ’ ‘ਚ ਕਰਾਇਆ ਸ਼ਾਮਿਲ ਤਰਨਤਾਰਨ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ : ਤਰਨਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਕਾਂਗਰਸ ਪਾਰਟੀ ਦੇ ਸੈਂਕੜੇ ਸਥਾਨਕ ਆਗੂਆਂ ਅਤੇ ਵਰਕਰਾਂ ਨੇ ਆਪਣੀ ਪਾਰਟੀ ਛੱਡ ਕੇ ‘ਆਪ’ […]

Continue Reading

ਪੰਜਾਬ ਦੇ ਨੌਜਵਾਨ ਮੁੜ ਰਹੇ ਖੇਤੀ ਵੱਲ ! ਮੁੱਖ ਮੰਤਰੀ ਮਾਨ ਦੀਆਂ ਨੀਤੀਆਂ ਨੇ 1,200 ਤੋਂ ਵੱਧ ਨੌਜਵਾਨਾਂ ਨੂੰ ਬਣਾਇਆ ਸਫਲ ‘ਖੇਤੀ-ਕਾਰੋਬਾਰੀ’

ਚੰਡੀਗੜ੍ਹ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਕਿਸਾਨਾਂ ਨੇ ਨਵਾਂ ਇਤਿਹਾਸ ਰਚਿਆ ਹੈ! ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਯੋਜਨਾਵਾਂ ਅਤੇ ਆਧੁਨਿਕ ਖੇਤੀਬਾੜੀ ਤਕਨੀਕਾਂ ਦੇ ਪ੍ਰਚਾਰ ਨੇ ਸੂਬੇ ਵਿੱਚ ਖੇਤੀ ਨੂੰ ਬਦਲ ਦਿੱਤਾ ਹੈ। ਹੁਣ, ਨੌਜਵਾਨ ਇੰਜੀਨੀਅਰ ਵੀ ਲੱਖਾਂ ਦੀਆਂ ਆਪਣੀਆਂ ਨੌਕਰੀਆਂ ਛੱਡ ਕੇ ਖੇਤੀਬਾੜੀ ਨੂੰ ਆਪਣਾ ਮੁੱਖ […]

Continue Reading

ਪਿਛਲੀਆਂ ਸਰਕਾਰਾਂ ਦੀ 20 ਸਾਲ ਦੀ ਲਾਪਰਵਾਹੀ ‘ਤੇ ਲੱਗੀ ਰੋਕ, ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਦਾ ਟ੍ਰੀ ਕਵਰ ਵਧਾਇਆ 177.22 ਵਰਗ ਕਿਲੋਮੀਟਰ!

ਚੰਡੀਗੜ੍ਹ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਵਾਤਾਵਰਣ ਸੁਰੱਖਿਆ ਨੂੰ ਆਪਣੇ ਸ਼ਾਸਨ ਦਾ ਇੱਕ ਮੁੱਖ ਮਿਸ਼ਨ ਬਣਾ ਦਿੱਤਾ ਹੈ। ਪਿਛਲੇ ਦੋ ਸਾਲਾਂ ਦੌਰਾਨ ਰਾਜ ਵਿੱਚ ਹਰਿਆਵਲੀ ਵਧਾਉਣ ਵੱਲ ਇਤਿਹਾਸਕ ਕੰਮ ਹੋਇਆ ਹੈ। ਸਾਲ 2023–24 ਵਿੱਚ ਸਰਕਾਰ ਨੇ ਰਿਕਾਰਡ 1.2 ਕਰੋੜ […]

Continue Reading

ਰਿਕਾਰਡ ਤੋੜ ਨਿਵੇਸ਼ ਦੀ ਲਹਿਰ ਜਾਰੀ , ਨੌਜਵਾਨਾਂ ਲਈ ਮਾਨ ਦੀ ਗਾਰੰਟੀ ਨਾਲ ਨੌਕਰੀਆਂ! ਜਰਮਨੀ ਦੇ Freudenberg Group ਵੱਲੋਂ ₹339 ਕਰੋੜ ਦਾ ਇਤਿਹਾਸਕ ਨਿਵੇਸ਼ !

ਚੰਡੀਗੜ੍ਹ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਹੁਣ ਸਿਰਫ਼ ਖੇਤੀ ਵਾਲੀ ਜ਼ਮੀਨ ਨਹੀਂ ਰਹੀ; ਇਹ ਦੁਨੀਆ ਦੀਆਂ ਸਭ ਤੋਂ ਵੱਡੀਆਂ ਕੰਪਨੀਆਂ ਲਈ ਇੱਕ ਪਸੰਦੀਦਾ ਸਥਾਨ ਬਣ ਗਿਆ ਹੈ! ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਵਿੱਚ ਪ੍ਰਸਿੱਧ ਜਰਮਨ ਕੰਪਨੀ ਫਰੂਡੇਨਬਰਗ ਗਰੁੱਪ ਵੱਲੋਂ ₹339 ਕਰੋੜ ਦੇ […]

Continue Reading

ਮਾਨ ਸਰਕਾਰ ਦੇ ਵਾਅਦੇ ਦੀ ਰਫ਼ਤਾਰ ਤੇਜ਼: 6 ਮੈਗਾ-ਪ੍ਰੋਜੈਕਟਾਂ ਨਾਲ ਪੰਜਾਬ ਬਣ ਰਿਹਾ ਉੱਤਰੀ ਭਾਰਤ ਦਾ ਟੂਰਿਜ਼ਮ ਹੱਬ, PPP ਰੋਡਮੈਪ ਤਿਆਰ

ਚੰਡੀਗੜ੍ਹ, 29 ਅਕਤੂਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਸੈਰ-ਸਪਾਟਾ ਅਤੇ ਮਹਿਮਾਨ ਨਵਾਜ਼ੀ (Hospitality) ਦੇ ਖੇਤਰ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਸੂਬਾ ਸਰਕਾਰ ਨੇ ਇੱਕ ਸਾਹਸੀ ਅਤੇ ਦੂਰਅੰਦੇਸ਼ੀ ਕਦਮ ਚੁੱਕਿਆ ਹੈ। ਇਹ ਪਹਿਲ ਨਾ ਸਿਰਫ਼ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰੇਗੀ, ਸਗੋਂ ਇਹ ਵੀ ਯਕੀਨੀ ਬਣਾਏਗੀ ਕਿ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣ ਅਤੇ […]

Continue Reading

ਪੰਜਾਬ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੇ ਮਰਨ ਵਰਤ ਕੀਤਾ ਸ਼ੁਰੂ, ਪੜ੍ਹੋ ਕੀ ਹੈ ਮਾਮਲਾ

ਚੰਡੀਗੜ੍ਹ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਇੱਕ ਕਾਨੂੰਨ ਦੇ ਵਿਦਿਆਰਥੀ ਨੇ ਵਾਈਸ ਚਾਂਸਲਰ ਦੇ ਦਫ਼ਤਰ ਦੇ ਬਾਹਰ ਮਰਨ ਵਰਤ ਸ਼ੁਰੂ ਕਰ ਦਿੱਤਾ। ਇਹ ਮਰਨ ਵਰਤ ਪੰਜਾਬ ਯੂਨੀਵਰਸਿਟੀ ਵੱਲੋਂ ਦਾਖਲੇ ਤੋਂ ਪਹਿਲਾਂ ਲਾਏ ਜਾ ਰਹੇ ਹਲਫ਼ਨਾਮੇ ਵਿਰੋਧ ‘ਚ ਸ਼ੁਰੂ ਕੀਤਾ ਗਿਆ ਹੈ। ਇਸ ਸੰਬੰਧੀ ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ […]

Continue Reading

ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ DIG ਭੁੱਲਰ ਖਿਲਾਫ ਇਕ ਹੋਰ ਮਾਮਲਾ ਦਰਜ

ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ : ਰਿਸ਼ਵਤ ਲੈਣ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫਤਾਰ ਕੀਤੇ ਗਏ ਆਈਪੀਐਸ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਦਿਖਾਈ ਦੇ ਰਹੀਆਂ ਹਨ। ਸੀਬੀਆਈ ਨੇ ਹਰਚਰਨ ਸਿੰਘ ਭੁੱਲਰ ਖਿਲਾਫ ਇਕ ਹੋਰ ਨਵਾਂ ਕੇਸ ਦਰਜ ਕੀਤਾ ਹੈ। ਹਰਚਰਨ  ਸਿੰਘ ਭੁੱਲਰ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਕੇਸ ਦਰਜ ਕੀਤਾ ਗਿਆ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 242ਵੇਂ ਦਿਨ ਪੰਜਾਬ ਪੁਲਿਸ ਵੱਲੋਂ ਹੈਰੋਇਨ ਅਤੇ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 242ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading