News

ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਈ ਰਿਕਾਰਡ ਕਮੀ ਆਈ – ਮੁੱਖ ਮੰਤਰੀ ਮਾਨ

ਚੰਡੀਗੜ੍ਹ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਈ ਸਿਆਸੀ ਪਾਰਟੀਆਂ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਪੜਤਾਲ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਦੀ ਪ੍ਰਕਿਰਿਆ ‘ਤੇ ਇਤਰਾਜ਼ ਉਠਾ ਰਹੀਆਂ ਹਨ, ਜਿਸ ਕਰਕੇ ਸੰਵਿਧਾਨਕ ਸੰਸਥਾ ਵੱਲੋਂ ਇਸ ਮੁੱਦੇ ‘ਤੇ ਪੈਦਾ ਹੋਈ ਉਲਝੀ ਤਾਣੀ ਵਾਲੀ ਸਥਿਤੀ ਨੂੰ ਸਪੱਸ਼ਟ […]

Continue Reading

ਪੜ੍ਹੋ ਪੰਜਾਬ ਕੈਬਨਿਟ ਨੇ ਲਏ ਕਿਹੜੇ-ਕਿਹੜੇ ਫੈਸਲੇ

ਚੰਡੀਗੜ੍ਹ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ: ਸ਼ਹਿਰੀ ਵਿਕਾਸ ਅਤੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦੇਣ ਲਈ ਲੋਕ ਪੱਖੀ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ‘ਪੰਜਾਬ ਇਕਸਾਰ ਇਮਾਰਤੀ ਨਿਯਮ-2025’ (ਪੰਜਾਬ ਯੂਨੀਫਾਈਡ ਬਿਲਡਿੰਗ ਰੂਲਜ਼, 2025) ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਰਿਹਾਇਸ਼ ’ਤੇ ਮੁੱਖ […]

Continue Reading

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ “ਦਿ ਇੰਗਲਿਸ਼ ਐੱਜ” ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ: ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਅੱਜ ‘ਦਿ ਇੰਗਲਿਸ਼ ਐੱਜ-ਲਰਨ ਸਮਾਰਟ, ਸਪੀਕ ਸ਼ਾਰਪ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ […]

Continue Reading

ਇਕ ਸਰਕਾਰੀ ਬੈਂਕ ਵੇਚਣ ਦੀ ਤਿਆਰੀ

ਨਵੀਂ ਦਿੱਲੀ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਰਕਾਰ ਵੱਲੋਂ ਇਕ ਸਰਕਾਰੀ ਬੈਂਕ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਰਕਾਰ ਨੇ ਆਪਣੀ ਹਿੱਸੇਦਾਰੀ ਵੇਚਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸਰਕਾਰ ਨੇ IDBI Bank ਦੀ ਹਿੱਸੇਦਾਰੀ ਵੇਚਣ ਦੀ ਤਿਆਰ ਕਰ ਰਹੀ ਹੈ। ਸਰਕਾਰ ਅਪ੍ਰੈਲ ਤੱਕ IDBI Bank ਵਿੱਚ ਆਪਣੀ ਹਿੱਸੇਦਾਰੀ ਵੇਚੇਗੀ। ਸਕਰਾਰ ਨੇ […]

Continue Reading

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਸਬੰਧੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਤਿਆਰੀਆਂ ਦਾ ਜਾਇਜਾ

ਚੰਡੀਗੜ੍ਹ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨਮਿੱਤ ਕੀਤੀ ਜਾ ਰਹੀਆਂ ਤਿਆਰੀਆਂ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ । ਮੀਟਿੰਗ ਦੌਰਾਨ ਮਹਿਕਮੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੰਗਤਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿੰਨ ਟੈਂਟ […]

Continue Reading

ਡਾ.ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਦਿੱਤਾ ਸੱਦਾ

ਚੰਡੀਗੜ੍ਹ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ: ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ ਅਤੇ […]

Continue Reading

ਪੰਜਾਬ ਸਰਕਾਰ ਨੇ ਉਦਯੋਗ ਅਤੇ ਵਪਾਰ ਲਈ ਵੱਡੀ ਰਾਹਤ ਐਲਾਨੀ: ਸੰਜੀਵ ਅਰੋੜਾ

ਚੰਡੀਗੜ੍ਹ, 28 ਅਕਤੂਬਰ : ਦੇਸ਼ ਕਲਿੱਕ ਬਿਊਰੋ: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਨਵਰੀ 2025 ਵਿੱਚ ਸਾਰੇ ਇਕੁਟੇਬਲ ਮੌਰਗੇਜਿਜ਼ (ਜਿੱਥੇ ਜ਼ਮੀਨ ਕੋਲੈਟਰਲ ਵਜੋਂ ਦਿੱਤੀ ਜਾਂਦੀ ਹੈ) ਅਤੇ ਅਚੱਲ ਜਾਇਦਾਦ ਦਾ ਗਿਰਵੀਨਾਮਾ ਭਾਵ ਬੈਂਕ ਕਰਜ਼ਿਆਂ ਦੇ ਵਿਰੁੱਧ ਕੋਲੈਟਰਲ ਵਜੋਂ ਦਿੱਤੇ ਗਏ ਸਟਾਕ ‘ਤੇ ਕਰਜ਼ੇ ਦੀ ਰਕਮ ਦਾ 0.25% ਸਟੈਂਪ ਡਿਊਟੀ […]

Continue Reading

ਸੋਨੇ ਅਤੇ ਚਾਂਦੀ ਦੇ ਭਾਅ ਫੇਰ ਡਿੱਗੇ: ਪੜ੍ਹੋ ਕੀਮਤ

ਨਵੀਂ ਦਿੱਲੀ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਅੱਜ ਫੇਰ 28 ਅਕਤੂਬਰ ਨੂੰ ਗਿਰਾਵਟ ਆਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, ਸੋਨੇ ਦੀਆਂ ਕੀਮਤਾਂ ₹3,034 ਡਿੱਗ ਕੇ ₹1,18,043 ਹੋ ਗਈਆਂ ਹਨ। ਪਹਿਲਾਂ, ਇਸਦੀ ਕੀਮਤ ₹1,21,077 ਪ੍ਰਤੀ 10 ਗ੍ਰਾਮ ਸੀ। ਉੱਥੇ ਹੀ ਚਾਂਦੀ ₹3,135 ਡਿੱਗ ਕੇ ₹1,41,896 ਪ੍ਰਤੀ […]

Continue Reading

ਮੰਤਰੀ ਮੰਡਲ ਨੇ ਨਗਰ ਕੌਂਸਲ ਬਰਨਾਲਾ ਨੂੰ ਬਣਾਇਆ ਨਗਰ ਨਿਗਮ

ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਨਗਰ ਕੌਂਸਲ ਬਰਨਾਲਾ ਨੂੰ ਨਗਰ ਨਿਗਮ ਬਣਾਉਣ ਦਾ ਵੱਡਾ ਫੈਸਲਾ ਲਿਆ ਗਿਆ ਹੈ। ਮੰਤਰੀ ਮੰਡਲ ਨੇ ਮੌਜੂਦਾ ਨਗਰ ਕੌਂਸਲ, ਬਰਨਾਲਾ ਨੂੰ ਨਗਰ ਨਿਗਮ ਵਜੋਂ ਅਪਗ੍ਰੇਡ ਕਰਨ ਨੂੰ ਵੀ ਹਰੀ ਝੰਡੀ ਦੇ […]

Continue Reading

ਮਾਨ ਸਰਕਾਰ ਨੇ ਵਧਾਇਆ ‘ਆਮ ਆਦਮੀ ਕਲੀਨਿਕ’ ਦਾ ਦਾਇਰਾ, ਹੁਣ ਜੇਲ੍ਹਾਂ ਵਿੱਚ ਵੀ ਮਿਲੇਗੀ ਮੁਫ਼ਤ ਦਵਾਈ-ਟੈਸਟ ਦੀ ਸਹੂਲਤ

ਚੰਡੀਗੜ੍ਹ, 28 ਅਕਤੂਬਰ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ‘ਆਮ ਆਦਮੀ ਕਲੀਨਿਕ’ (AACs) ਯੋਜਨਾ ਨੇ ਸੂਬੇ ਦੀ ਸਿਹਤ ਪ੍ਰਣਾਲੀ ਵਿੱਚ ਇੱਕ ਨਵੀਂ ਕ੍ਰਾਂਤੀ ਲਿਆ ਦਿੱਤੀ ਹੈ, ਅਤੇ ਹੁਣ ਇਹ ਇਤਿਹਾਸਕ ਪਹਿਲ ਜੇਲ੍ਹਾਂ ਦੀਆਂ ਉੱਚੀਆਂ ਕੰਧਾਂ ਤੋਂ ਪਾਰ ਵੀ ਪਹੁੰਚਣ ਵਾਲੀ ਹੈ। ਸਿਹਤ ਸੇਵਾਵਾਂ ਦੇ ਖੇਤਰ ਵਿੱਚ 4.20 ਕਰੋੜ […]

Continue Reading