News

1994 ਬੈਚ ਦੇ UPSC ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ

1994 ਬੈਚ ਦੇ ਯੂ.ਪੀ.ਐਸ.ਸੀ. ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ ਛੱਤਬੀੜ ਚਿੜੀਆਘਰ ਦਾ ਮਾਸਟਰ ਪਲਾਨ ਅਤੇ ਫਿਰੋਜ਼ਪੁਰ ਡਵੀਜ਼ਨ ਦੀ ਕਾਰਜ ਯੋਜਨਾ ਕੀਤੀ ਸੀ ਤਿਆਰ ਜਲਵਾਯੂ ਤਬਦੀਲੀ ਅਤੇ ਜੰਗਲੀ ਜੀਵ ਸੁਰੱਖਿਆ ਵਿਸ਼ੇ ਦੇ ਉੱਘੇ ਬੁਲਾਰੇ ਚੰਡੀਗੜ੍ਹ, 1 ਫਰਵਰੀ: ਦੇਸ਼ ਕਲਿੱਕ ਬਿਓਰੋ ਅੱਜ ਇੱਥੇ ਸੈਕਟਰ-68 ਸਥਿਤ ਵਣ ਕੰਪਲੈਕਸ ਵਿਖੇ ਸਾਲ 1994 ਬੈਚ ਦੇ […]

Continue Reading

ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ’ਤੇਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ

ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀਮਾਨਸਾ, 01 ਫਰਵਰੀ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।ਉਨ੍ਹਾਂ […]

Continue Reading

SGPC (ਬੋਰਡ) ਚੋਣਾਂ ਲਈ ਵੋਟਰ ਸੂਚੀ ’ਚ ਦਾਅਵੇ ਇਤਰਾਜ਼ 10 ਮਾਰਚ ਤੱਕ ਪ੍ਰਾਪਤ ਕੀਤੇ ਜਾਣਗੇ-ਡਿਪਟੀ ਕਮਿਸ਼ਨਰ

SGPC (ਬੋਰਡ) ਚੋਣਾਂ ਲਈ ਵੋਟਰ ਸੂਚੀ ’ਚ ਦਾਅਵੇ ਇਤਰਾਜ਼ 10 ਮਾਰਚ ਤੱਕ ਪ੍ਰਾਪਤ ਕੀਤੇ ਜਾਣਗੇ-ਡਿਪਟੀ ਕਮਿਸ਼ਨਰ*16 ਅਪ੍ਰੈਲ ਨੂੰ ਹੋਵੇਗੀ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਮਾਨਸਾ, 01 ਫਰਵਰੀ: ਦੇਸ਼ ਕਲਿੱਕ ਬਿਓਰੋਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਲਈ ਪਹਿਲਾਂ ਜਾਰੀ ਸਮਾਂ ਸਾਰਣੀ ਵਿਚ ਸੋਧ ਕੀਤੀ ਗਈ ਹੈ। […]

Continue Reading

ਕੇਂਦਰ ਨੇ ਬਜਟ ’ਚ ਫਿਰ ਪੰਜਾਬ ਨੂੰ ਅਣਦੇਖਿਆ ਕੀਤਾ : ਭਗਵੰਤ ਮਾਨ

ਚੰਡੀਗੜ੍ਹ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਬਜਟ ਪੇਸ਼ ਕੀਤਾ ਗਿਆ ਹੈ। ਬਜਟ ਵਿੱਚ ਪੰਜਾਬ ਨੂੰ ਅਣਦੇਖਿਆ ਕੀਤੇ ਜਾਣ ਨੂੰ ਲੈ ਕੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਇੱਕ ਵਾਰ […]

Continue Reading

ਕਰੰਟ ਲੱਗਣ ਨਾਲ 8 ਪਸ਼ੂਆਂ ਦੀ ਮੌਤ

ਚੰਡੀਗੜ੍ਹ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਕਰੰਟ ਲੱਗਣ ਕਾਰਨ 8 ਪਸ਼ੂਆਂ ਦੀ ਮੌਤ ਗਈ। ਚੰਡੀਗੜ੍ਹ ਦੇ ਮਲੋਆ ਦੀ ਗਾਊਸ਼ਾਲਾ ਵਿੱਚ ਕਰੰਟ ਕਾਰਨ 7 ਸਾਨਾਂ (ਸਾਂਢ) ਅਤੇ ਇਕ ਗਾਂ ਦੀ ਮੌਤ ਹੋ ਗਈ। ਇਹ ਘਟਨਾ ਬੀਤੇ ਦੇਰ ਰਾਤ ਮਲੋਆ ਦੀ ਗਊਸ਼ਾਲਾ ਵਿੱਚ ਵਾਪਰੀ। ਇਸ ਘਟਨਾ ਦਾ ਪਤਾ ਚਲਦਿਆਂ ਕੌਂਸਲਰ ਨਿਰਮਲਾ ਦੇਵੀ ਵੀ ਮੌਕੇ ਉਤੇ ਪਹੁੰਚ […]

Continue Reading

ਡਿਊਟੀ ’ਤੇ ਜਾ ਰਹੇ SSF ਜਵਾਨਾਂ ਦੀ ਕਾਰ ਸੰਘਣੀ ਧੁੰਦ ਕਾਰਨ ਦੂਜੇ ਵਾਹਨ ਨਾਲ ਟਕਰਾਈ, ਤਿੰਨ ਗੰਭੀਰ ਜ਼ਖ਼ਮੀ

ਅਬੋਹਰ, 1 ਫਰਵਰੀ, ਦੇਸ਼ ਕਲਿਕ ਬਿਊਰੋ :ਅਬੋਹਰ ਵਿੱਚ ਅੱਜ ਤੜਕੇ ਸੰਘਣੀ ਧੁੰਦ ਕਾਰਨ ਵਾਪਰੇ ਇੱਕ ਹਾਦਸੇ ਵਿੱਚ ਐਸਐਸਐਫ ਦੇ ਤਿੰਨ ਜਵਾਨ ਗੰਭੀਰ ਜ਼ਖ਼ਮੀ ਹੋ ਗਏ। ਪਿੰਡ ਨਿਹਾਲਖੇੜਾ ਨੇੜੇ ਐਸਐਸਐਫ ਦੇ ਜਵਾਨਾਂ ਦੀ ਕਾਰ ਪਿਕਅੱਪ ਗੱਡੀ ਨਾਲ ਟਕਰਾ ਗਈ, ਜਿਸ ਵਿੱਚ ਸਾਰੇ ਜਵਾਨ ਗੰਭੀਰ ਜ਼ਖ਼ਮੀ ਹੋ ਗਏ।ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਐਸਐਸਐਫ ਦੇ ਜਵਾਨ ਗੁਰਪ੍ਰੀਤ […]

Continue Reading

ਛਾਜਲੀ ਐਮੀਨੈਂਸ ਸਕੂਲ ‘ਚ ਈਕੋ ਕਲੱਬ ਇੰਚਾਰਜਾਂ ਦੀ ਵਰਕਸ਼ਾਪ

ਦਿੜ੍ਹਬਾ -1ਫਰਵਰੀ (ਜਸਵੀਰ ਲਾਡੀ ) ਵਾਤਾਵਰਨ ਸਿੱਖਿਆ ਪ੍ਰੋਗਰਾਮ ਅਤੇ ਮਿਸ਼ਨ ਲਾਈਫ਼ ਦੇ ਤਹਿਤ ਵਾਟਰ ਹਾਈ ਸਿੰਥ ਦੀ ਵਰਤੋਂ ਨਾਲ ਸਜਾਵਟੀ ਵਸਤੂਆਂ ਤੇ ਘਰ ਅੰਦਰ ਵਰਤੋਂ ਵਾਲੀਆਂ ਵਸਤੂਆਂ ਦੇ ਨਿਰਮਾਣ ਸੰਬੰਧੀ,ਸੰਗਰੂਰ ਜ਼ਿਲ੍ਹੇ ਦੇ ਸਕੂਲਾਂ ‘ਚ ਕੰਮ ਕਰਦੇ ਈਕੋ ਕਲੱਬ ਇੰਚਾਰਜਾਂ ਦੀ ਵਰਕਸ਼ਾਪ ਸਕੂਲ ਆਫ਼ ਐਮੀਨੈਂਸ ਛਾਜਲੀ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਗਰੂਰ ਤਰਵਿੰਦਰ ਕੌਰ ਜੀ ਅਤੇ […]

Continue Reading

ਪੰਜਾਬ ‘ਚ ਸੰਘਣੀ ਧੁੰਦ ਕਾਰਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਵੱਜੀ, ਜੀਜੇ-ਸਾਲੇ ਦੀ ਮੌਤ

ਪੰਜਾਬ ‘ਚ ਸੰਘਣੀ ਧੁੰਦ ਕਾਰਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਵੱਜੀ, ਜੀਜੇ-ਸਾਲੇ ਦੀ ਮੌਤਮੁਕਤਸਰ, 1 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੁਕਤਸਰ ਜ਼ਿਲੇ ‘ਚ ਸੰਘਣੀ ਧੁੰਦ ਕਾਰਨ ਹੋਏ ਸੜਕ ਹਾਦਸੇ ‘ਚ ਜੀਜੇ-ਸਾਲੇ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਹਰੀਕੇ ਕਲਾਂ ਨੇੜੇ ਵਾਪਰਿਆ, ਜਿੱਥੇ ਕਾਰ ਬੇਕਾਬੂ ਹੋ ਕੇ ਨਿੰਮ ਦੇ ਦਰੱਖਤ ਨਾਲ ਜਾ ਟਕਰਾਈ।ਘਟਨਾ ਉਸ ਸਮੇਂ […]

Continue Reading

ਸਸਤੀਆਂ ਹੋਣਗੀਆਂ ਕੈਂਸਰ ਦੀਆਂ ਦਵਾਈਆਂ, ਬਜਟ ‘ਚ ਐਲਾਨ

ਸਸਤੀਆਂ ਹੋਣਗੀਆਂ ਕੈਂਸਰ ਦੀਆਂ ਦਵਾਈਆਂ, ਬਜਟ ‘ਚ ਐਲਾਨਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿਕ ਬਿਊਰੋ :ਸਰਕਾਰ ਨੇ ਬਜਟ ਵਿੱਚ ਕੈਂਸਰ ਦੀਆਂ ਦਵਾਈਆਂ ਸਸਤੀਆਂ ਕਰਨ ਦਾ ਐਲਾਨ ਕੀਤਾ ਹੈ। ਅਗਲੇ 3 ਸਾਲਾਂ ਵਿੱਚ ਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੈਂਸਰ ਡੇ ਕੇਅਰ ਸੈਂਟਰ ਬਣਾਏ ਜਾਣਗੇ। ਅਜਿਹੇ 200 ਕੇਂਦਰ ਅਗਲੇ ਵਿੱਤੀ ਸਾਲ ਵਿੱਚ ਹੀ ਬਣਾਏ ਜਾਣਗੇ।

Continue Reading

ਬਜਟ ‘ਚ ਇਨਕਮ ਟੈਕਸ ਦੇਣ ਵਾਲਿਆਂ ਨੂੰ ਮਿਲੀ ਵੱਡੀ ਰਾਹਤ

ਬਜਟ ‘ਚ ਇਨਕਮ ਟੈਕਸ ਦੇਣ ਵਾਲਿਆਂ ਨੂੰ ਮਿਲੀ ਵੱਡੀ ਰਾਹਤਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿਕ ਬਿਊਰੋ :ਨਿਰਮਲਾ ਸੀਤਾਰਮਨ ਦੇ ਬਜਟ ‘ਚ ਇਨਕਮ ਟੈਕਸ ਦੇਣ ਵਾਲਿਆਂ ਨੂੰ ਵੱਡੀ ਰਾਹਤ ਮਿਲੀ ਹੈ।ਇਨਕਮ ਟੈਕਸ ਦੀ ਸੀਮਾ 7 ਲੱਖ ਤੋਂ ਵਧਾ ਦਿੱਤੀ ਗਈ ਹੈ। ਹੁਣ 12 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ‘ਤੇ ਕੋਈ ਟੈਕਸ ਨਹੀਂ ਲੱਗੇਗਾ। ਹੁਣ ਤੁਸੀਂ […]

Continue Reading