News

ਵੱਖ-ਵੱਖ ਸਕੀਮਾਂ ਦੇ ਕਰਜ਼ਾ ਕੇਸਾਂ ਦੀ ਮੰਨਜੂਰੀ ਸਬੰਧੀ ਜ਼ਿਲਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ

ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ ਜ਼ਿਲਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ ਫ਼ਰੀਦਕੋਟ 31 ਜਨਵਰੀ,2025, ਦੇਸ਼ ਕਲਿੱਕ ਬਿਓਰੋ   ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ (ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ)  ਮੀਟਿੰਗ ਸ. ਗੁਰਮੀਤ ਸਿੰਘ ਬਰਾੜ,  ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ,  ਫਰੀਦਕੋਟ ਕਮ-ਚੇਅਰਮੈਨ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਪ੍ਰਧਾਨਗੀ ਹੇਠ ਡਾ.ਬੀ.ਆਰ.ਅੰਬੇਦਕਰ ਭਵਨ ਫਰੀਦਕੋਟ ਵਿਖੇ ਹੋਈ। ਮੀਟਿੰਗ ਵਿੱਚ ਸ੍ਰੀਮਤੀ,ਦਲਜੀਤ ਕੌਰ ਸਿੱਧੂ ਜਿਲ੍ਹਾ ਮੈਨੇਜਰ ਪੰਜਾਬ ਐਸ.ਸੀ.ਐਫ.ਸੀ, ਫਰੀਦਕੋਟ ਵੱਲੋਂ ਮੀਟਿੰਗ ਦਾ ਏਜੰਡਾ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਰੱਖਿਆ ਗਿਆ। ਮੀਟਿੰਗ ਵਿੱਚ […]

Continue Reading

ਸਰਕਾਰੀ ਹਾਈ ਸਕੂਲ, ਗਾਗਾ ਵਿਖੇ ਕੈਰੀਅਰ-ਗਾਈਡੈਂਸ ਸੈਮੀਨਾਰ ਦਾ ਆਯੋਜਨ

ਸਰਕਾਰੀ ਹਾਈ ਸਕੂਲ, ਗਾਗਾ ਵਿਖੇ ਕੈਰੀਅਰ-ਗਾਈਡੈਂਸ ਸੈਮੀਨਾਰ ਦਾ ਆਯੋਜਨ ਡਾ. ਭੀਮਇੰਦਰ ਸਿੰਘ ਵੱਲੋਂ ਸਕੂਲ-ਮੈਗਜ਼ੀਨ ‘ਅੱਖਰ-2025’ ਰਿਲੀਜ਼ ਲਹਿਰਾਗਾਗਾ, 31 ਜਨਵਰੀ , ਰਣਦੀਪ ਸੰਗਤਪੁਰਾ ਸਰਕਾਰੀ ਹਾਈ ਸਮਾਰਟ ਸਕੂਲ, ਗਾਗਾ (ਸੰਗਰੂਰ) ਵਿਖੇ ਮੁੱਖ ਅਧਿਆਪਕ ਸ਼੍ਰੀਮਤੀ ਰਮਨਦੀਪ ਕੌਰ ਦੀ ਅਗਵਾਈ ਹੇਠ “ਸਫਲਤਾ ਦੀ ਕੁੰਜੀ ਹਨ- ਮਿਹਨਤ ਅਤੇ ਦ੍ਰਿੜਤਾ” ਵਿਸ਼ੇ ‘ਤੇ ਕੈਰੀਅਰ ਗਾਈਡੈਂਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਰ […]

Continue Reading

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 31 ਜਨਵਰੀ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਅਧਿਕਾਰੀਆਂ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਸੇਵਾਮੁਕਤ ਹੋਏ ਕਰਮਚਾਰੀਆਂ ਵਿੱਚ ਸੱਚਖੰਡ ਸ੍ਰੀ ਹਰਿਮੰਦਰ […]

Continue Reading

ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੂੰ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ

ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੂੰ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ ਚੰਡੀਗੜ੍ਹ, 31 ਜਨਵਰੀ, ਦੇਸ਼ ਕਲਿੱਕ ਬਿਓਰੋ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਇੱਕ ਵਾਰ ਫਿਰ ਵੱਕਾਰੀ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਹਾਸਲ ਕਰਕੇ ਵਾਤਾਵਰਣ ਸਥਿਰਤਾ ਵਿੱਚ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਇਹ ਪੁਰਸਕਾਰ, ਜਿਸ ਦਾ ਸਿਹਰਾ ਪੰਜਾਬ ਸਟੇਟ […]

Continue Reading

ਅਨਿੱਲ ਵਿੱਜ ਵੱਲੋਂ ਮੁੱਖ ਮੰਤਰੀ ਸੈਣੀ ਖਿਲਾਫ ਮਰਨ ਵਰਤ ‘ਤੇ ਬੈਠਣ ਦਾ ਐਲਾਨ

ਚੰਡੀਗੜ੍ਹ : 31 ਜਨਵਰੀ, ਦੇਸ਼ ਕਲਿੱਕ ਬਿਓਰੋ ਆਪਣੀ ਹੀ ਸਰਕਾਰ ਤੋਂ ਨਾਰਾਜ਼ ਹਰਿਆਣਾ ਦੇ ਸੀਨੀਅਰ ਮੰਤਰੀ ਅਨਿਲ ਵਿੱਜ ਨੇ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਉਹ ਵੀ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਾਂਗ ਮਰਨ ਵਰਤ ’ਤੇ ਜਾਣਗੇ। ਬਿਜਲੀ ਅਤੇ ਟਰਾਂਸਪੋਰਟ ਮੰਤਰੀ ਅਨਿਲ ਵਿੱਜ ਨੇ ਹਾਲ ਹੀ ਵਿੱਚ ਅੰਬਾਲਾ ਕੈਂਟ ਸਦਰ ਥਾਣੇ ਦੇ […]

Continue Reading

ਕੈਨੇਡਾ ‘ਚ ਸਟੋਰਾਂ ’ਚੋਂ ਵੱਡੇ ਪੱਧਰ ’ਤੇ ਮੱਖਣ-ਘਿਓ ਚੋਰੀ ਕਰਨ ਵਾਲੇ 6 ਪੰਜਾਬੀ ਗ੍ਰਿਫ਼ਤਾਰ

ਕੈਨੇਡਾ ‘ਚ ਸਟੋਰਾਂ ’ਚੋਂ ਵੱਡੇ ਪੱਧਰ ’ਤੇ ਮੱਖਣ-ਘਿਓ ਚੋਰੀ ਕਰਨ ਵਾਲੇ 6 ਪੰਜਾਬੀ ਗ੍ਰਿਫ਼ਤਾਰ ਓਟਾਵਾ, 31 ਜਨਵਰੀ, ਦੇਸ਼ ਕਲਿਕ ਬਿਊਰੋ :ਪੁਲਿਸ ਨੇ ਪੀਲ ਰੀਜਨ ’ਚ ਵਧ ਰਹੀਆਂ ਮੱਖਣ ਤੇ ਘਿਉ ਦੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਵੱਡਾ ਖੁਲਾਸਾ ਕਰਦਿਆਂ 6 ਪੰਜਾਬੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਅਧਿਕਾਰੀਆਂ ਮੁਤਾਬਕ, “ਪ੍ਰੋਜੈਕਟ ਫਲੈਹਰਟੀ” ਦੇ ਤਹਿਤ ਇਹ ਜਾਂਚ ਸ਼ੁਰੂ […]

Continue Reading

100 ਦਿਨਾਂ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਪ੍ਰਣ

100 ਦਿਨਾਂ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਪ੍ਰਣਮਾਨਸਾ, 31 ਜਨਵਰੀ : ਦੇਸ਼ ਕਲਿੱਕ ਬਿਓਰੋਸੈਂਟਰਲ ਟੀ.ਬੀ. ਡਿਵੀਜ਼ਨ ਨਵੀਂ ਦਿਲੀ ਅਤੇ ਸਿਹਤ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਮਾਨਸਾ ਵਿਖੇ 100 ਦਿਨ ਟੀ.ਬੀ. ਮੁਕਤ ਭਾਰਤ ਮੁਹਿੰਮ ਦੇ ਤਹਿਤ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਤੇ […]

Continue Reading

ਭਦੌੜ ਵਿਖੇ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲੀ ਬੱਸ ਪਲਟੀ, ਕਈ ਜ਼ਖ਼ਮੀ

ਭਦੌੜ ਵਿਖੇ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲੀ ਬੱਸ ਪਲਟੀ, ਕਈ ਜ਼ਖ਼ਮੀ ਭਦੌੜ, 31 ਜਨਵਰੀ, ਦੇਸ਼ ਕਲਿਕ ਬਿਊਰੋ :ਭਦੌੜ ਵਿਖੇ ਸਵੇਰੇ ਮਾਤਾ ਗੁਜਰੀ ਪਬਲਿਕ ਸਕੂਲ ਦੀ ਬੱਸ ਹਾਦਸਾਗ੍ਰਸਤ ਹੋ ਗਈ। ਬੱਸ ਅਲਕੜਾਂ ਅਤੇ ਜੰਗੀਆਣਾ ਪਿੰਡਾਂ ਦੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ।ਇਸ ਦੌਰਾਨ ਰਸਤੇ ਵਿੱਚ ਇੱਕ ਟਰੈਕਟਰ ਨੂੰ ਲੰਘਾਉਂਦੇ ਹੋਏ ਇਹ ਅਚਾਨਕ […]

Continue Reading

ਪੀਣ ਵਾਲੇ ਪਾਣੀ ਅਤੇ ਸਵੱਛ ਭਾਰਤ ਮਿਸ਼ਨ ਦੀਆਂ ਵਧੀਆ ਸੇਵਾਵਾਂ ਨਿਭਾਉਣ ਵਾਲੇ ਪੰਚਾਂ, ਸਰਪੰਚਾਂ ਨੇ ਰਾਸ਼ਟਰੀ ਗਣਤੰਤਰ ਦਿਵਸ ਸਮਾਗਮ ਚ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ

ਮੋਹਾਲੀ, 31 ਜਨਵਰੀ: ਦੇਸ਼ ਕਲਿੱਕ ਬਿਓਰੋ ਪੀਣ ਵਾਲੇ ਪਾਣੀ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਵਧੀਆ ਸੇਵਾਵਾਂ ਦੇਣ ਵਾਲੇ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚੋਂ ਪੰਚਾਂ ਅਤੇ ਸਰਪੰਚਾਂ ਨੂੰ ਦਿੱਲੀ ਵਿਖੇ ਰਾਸ਼ਟਰੀ ਗਣਤੰਤਰ ਦਿਵਸ ਦੇ ਮੌਕੇ ਤੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣ ਦਾ ਮੌਕਾ ਮਿਲਿਆ। ਇਨ੍ਹਾਂ ਵਿੱਚ ਜ਼ਿਲ੍ਹਾ ਰੂਪਨਗਰ, ਸੰਗਰੂਰ, ਅੰਮ੍ਰਿਤਸਰ ਸਾਹਿਬ, ਮੋਗਾ, ਪਟਿਆਲਾ, ਮਾਨਸਾ ਅਤੇ […]

Continue Reading

ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਕੁਇਜ਼ ਮੁਕਾਬਲੇ

ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਕੁਇਜ਼ ਮੁਕਾਬਲੇ*ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਨਿਪੁੰਨ ਕਰਨ ਲਈ ਸਹਾਈ ਹੁੰਦੇ ਹਨ ਅਜਿਹੇ ਮੁਕਾਬਲੇ-ਏਡੀਸੀ*ਸੁਖਪ੍ਰੀਤ ਕੌਰ ਅਤੇ ਬੇਅੰਤ ਕੌਰ ਨੇ ਕੀਤਾ ਪਹਿਲਾ ਸਥਾਨ ਪ੍ਰਾਪਤਮਾਨਸਾ, 31 ਜਨਵਰੀ : ਦੇਸ਼ ਕਲਿੱਕ ਬਿਓਰੋਦੇਸ਼ ਦੀ ਸੁਤੰਤਰਤਾ ਵਿੱਚ ਆਪਣਾ ਅਹਿਮ ਯੋਗਦਾਨ ਦੇਣ ਵਾਲੇ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ […]

Continue Reading