ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਫ਼ਰੀਦਕੋਟ 29 ਦਸੰਬਰ,2024, ਦੇਸ਼ ਕਲਿੱਕ ਬਿਓਰੋ ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਦਰਪੇਸ਼ ਮੁਸ਼ਕਿਲਾਂ/ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ […]
Continue Reading
