News

ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਅਤੇ ਉਦਯੋਗਿਕ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਆਨ ਲਾਈਨ ਕਰ ਦਿੱਤਾ ਹੈ ਤਾਂ ਜੋ ਕਾਮਿਆਂ, ਉਦਯੋਗਾਂ ਅਤੇ ਹੋਰ ਭਾਈਵਾਲਾਂ ਨੂੰ ਪਾਰਦਰਸ਼ੀ, ਸਮਾਂ-ਬੱਧ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ […]

Continue Reading

ਅੱਜ ਤੋਂ ਬੈਂਕਾਂ ’ਚ ਲਾਗੂ ਹੋਏ ਨਵੇਂ ਨਿਯਮ

ਨਵੀਂ ਦਿੱਲੀ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅੱਜ ਤੋਂ ਬੈਂਕਾਂ ਵਿੱਚ ਭਾਰਤੀ ਰਜਿਰਵ ਬੈਂਕ (RBI) ਦੀਆਂ ਨਵੀਆਂ ਗਾਈਡ ਲਾਈਨ ਲਾਗੂ ਹੋ ਜਾਣਗੀਆਂ। ਆਰਬੀਆਈ ਵੱਲੋਂ ਚੈਂਕ ਕਲੀਅਰ ਹੋਣ ਨੂੰ ਲੈ ਕੇ ਨਵੀਆਂ ਗਾਈਡ ਲਾਈਨ ਲਾਗੂ ਕੀਤੀਆਂ ਗਈਆਂ ਹਨ। ਅੱਜ 4 ਅਕਤੂਬਰ ਤੋਂ ਸਾਰੀਆਂ ਬੈਂਕਾਂ ਨੂੰ ਇਕ ਦਿਨ ਦੇ ਸਮੇਂ ਵਿੱਚ ਚੈੱਕ ਕਲੀਅਰ ਕਰਨਾ ਹੋਵੇਗਾ। ਜਦੋਂ […]

Continue Reading

ਅਧਿਆਪਕ ਰਾਜ ਪੁਰਸਕਾਰ ਲਈ ਐਲਾਨ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅਧਿਆਪਕ ਰਾਜ ਪੁਰਸਕਾਰ, ਯੰਗ ਅਧਿਆਪਕ ਪੁਰਸਕਾਰ, ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਪ੍ਰਬੰਧਕੀ ਪੁਰਸਕਾਰ 2025 ਲਈ ਅਧਿਆਪਕਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ।

Continue Reading

ਪੰਜਾਬ ਸਰਕਾਰ 71 ਅਧਿਆਪਕਾਂ ਦਾ ਵੱਕਾਰੀ ਰਾਜ ਅਧਿਆਪਕ ਪੁਰਸਕਾਰ ਨਾਲ ਕਰੇਗੀ ਸਨਮਾਨ: ਹਰਜੋਤ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਤਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਜਾਵੇਗਾ ਅਧਿਆਪਕਾਂ ਦਾ ਸਨਮਾਨ: ਸਿੱਖਿਆ ਮੰਤਰੀ ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਸਿੱਖਿਆ […]

Continue Reading

ਰਜਿੰਦਰ ਗੁਪਤਾ ਦਾ ਅਸਤੀਫਾ ਮਨਜ਼ੂਰ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਵੱਲੋਂ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨੀ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਪੰਜਾਬ ਦੇ ਰਾਜਪਾਲ ਵੱਲੋਂ ਰਜਿੰਦਰ ਗੁਪਤਾ ਦਾ ਦਿੱਤਾ ਗਿਆ ਅਸਤੀਫਾ ਮਨਜ਼ੂਰ ਕੀਤਾ ਗਿਆ ਹੈ।

Continue Reading

ਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ : ਸਪੀਕਰ

ਚੰਡੀਗੜ੍ਹ 4 ਅਕਤੂਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਥਿਆਂ ਦਾ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਜਾਣ ‘ਤੇ ਪਾਬੰਦੀ ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵੱਖ-ਵੱਖ ਧਾਰਮਿਕ ਅਤੇ ਹੋਰਨਾਂ ਸੰਗਠਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਕੇਂਦਰ ਸਰਕਾਰ ਨੇ […]

Continue Reading

ਸਕੂਲ ਆਫ਼ ਐਮੀਨੈਂਸ ਵਿੱਚ MiG-21 ਜੈੱਟ! ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲੇਗੀ ‘ਮਿਸਾਇਲ’ ਵਰਗੀ ਉਡਾਣ, ਦੇਸ਼ਭਗਤੀ ਦਾ ਜਜ਼ਬਾ ਹੋਵੇਗਾ ਬੁਲੰਦ : ਮੰਤਰੀ ਬੈਂਸ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਰਕਾਰੀ ਸਕੂਲ ਜਲਦੀ ਹੀ ਇਤਿਹਾਸ ਦੇ ਖੰਭਾਂ ’ਤੇ ਉਡਾਣ ਭਰਨਗੇ, ਜਿੱਥੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇਸ਼ਭਗਤੀ ਦੀ ਪ੍ਰੇਰਨਾ ਅਤੇ ਟੈਕਨੋਲੋਜੀ ਦੀ ਦੁਨੀਆਂ ਨਾਲ ਰੂਬਰੂ ਹੋਣ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਿੱਥੇ ਸਿੱਖਿਆ ਵਿੱਚ ਕ੍ਰਾਂਤੀ ਆ ਰਹੀ ਹੈ, ਉੱਥੇ ਹੀ ਹੁਣ […]

Continue Reading

ED ਵਲੋਂ ਆਂਸਲ ਗਰੁੱਪ ‘ਤੇ ਵੱਡੀ ਕਾਰਵਾਈ, ਪੰਜਾਬ ਸਣੇ ਕਈ ਥਾਂਈਂ ਜਾਇਦਾਦਾਂ ਜਬਤ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ED ਵਲੋਂ ਆਂਸਲ ਗਰੁੱਪ ‘ਤੇ ਵੱਡੀ ਕਾਰਵਾਈ ਕਰਨ ਦੀ ਖ਼ਬਰ ਸਾਹਮਣੇ ਆਈ ਹੈ।ED ਵੱਲੋਂ ਪੰਜਾਬ ਸਮੇਤ ਕਈ ਥਾਂਈਂ ਇਸ ਗਰੁੱਪ ਦੀਆਂ ਜਾਇਦਾਦਾਂ ਜਬਤ ਕੀਤੀਆਂ ਗਈਆਂ ਹਨ।ਈਡੀ ਨੇ ਪੀਐਮਐਲਏ, 2002 ਦੇ ਤਹਿਤ ਲੁਧਿਆਣਾ (ਪੰਜਾਬ), ਗੁਰੂਗ੍ਰਾਮ (ਹਰਿਆਣਾ) ਤੇ ਗ੍ਰੇਟਰ ਨੋਇਡਾ (ਯੂਪੀ) ਵਿੱਚ ਸਥਿਤ 10.55 ਕਰੋੜ ਰੁਪਏ ਦੀਆਂ ਛੇ ਅਚੱਲ ਜਾਇਦਾਦਾਂ ਨੂੰ […]

Continue Reading

ਪੰਜਾਬ ‘ਚ ਟਰਾਲੇ ਨੇ ਕੁਚਲਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਮੌਤ

ਅੰਮ੍ਰਿਤਸਰ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਸ਼ੁੱਕਰਵਾਰ ਦੇਰ ਰਾਤ ਇੱਕ ਟਰਾਲੇ ਨੇ ਤਿੰਨ ਲੋਕਾਂ ਨੂੰ ਕੁਚਲ ਦਿੱਤਾ। ਅੰਮ੍ਰਿਤਸਰ ‘ਚ ਅਜਨਾਲਾ ਰੋਡ ਬਾਈਪਾਸ ‘ਤੇ ਹੋਏ ਇਸ ਹਾਦਸੇ ਵਿੱਚ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਦੋਂ ਕਿ ਪੁਲਿਸ […]

Continue Reading

ਚੰਡੀਗੜ੍ਹ ਦੀ ਬੁੜੈਲ ਜੇਲ੍ਹ ‘ਚ ਕੈਦੀਆਂ ਵਿਚਕਾਰ ਝੜਪ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਕੈਦੀਆਂ ਵਿਚਕਾਰ ਝੜਪ ਹੋ ਗਈ, ਜਿਸ ਕਾਰਨ ਉਨ੍ਹਾਂ ਵਿੱਚੋਂ ਇੱਕ ਸ਼ੁਭਮ ਦੇ ਸਿਰ ਵਿੱਚ ਸੱਟ ਲੱਗ ਗਈ। ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਦੋ ਕੈਦੀ ਆਪਸ ਵਿੱਚ ਭਿੜ ਪਏ।ਪੁਲਿਸ ਨੇ ਝਗੜੇ ਵਿੱਚ ਸ਼ਾਮਲ ਮੁਲਜ਼ਮ ਰਜਤ […]

Continue Reading