News

ਸੁਪਰੀਮ ਕੋਰਟ ਵੱਲੋਂ ਤਾਹਿਰ ਹੁਸੈਨ ਨੂੰ ਦਿੱਲੀ ਚੋਣ ਪ੍ਰਚਾਰ ਲਈ 6 ਦਿਨ ਦੀ ਹਿਰਾਸਤ ਪੈਰੋਲ

ਸੁਪਰੀਮ ਕੋਰਟ ਵੱਲੋਂ ਤਾਹਿਰ ਹੁਸੈਨ ਨੂੰ ਦਿੱਲੀ ਚੋਣ ਪ੍ਰਚਾਰ ਲਈ 6 ਦਿਨਾਂ ਹਿਰਾਸਤ ਦੀ ਪੈਰੋਲ ਨਵੀਂ ਦਿੱਲੀ: 28 ਜਨਵਰੀ, ਦੇਸ਼ ਕਲਿੱਕ ਬਿਓਰੋਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸਾਬਕਾ ‘ਆਪ’ ਕੌਂਸਲਰ ਅਤੇ 2020 ਦਿੱਲੀ ਦੰਗਿਆਂ ਦੇ ਮਾਮਲੇ ਦੇ ਦੋਸ਼ੀ ਤਾਹਿਰ ਹੁਸੈਨ ਨੂੰ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ ਛੇ ਦਿਨ […]

Continue Reading

ਸਿੱਖਿਆ ਵਿਭਾਗ ਨੇ ਸਟੇਸ਼ਨ ਚੁਆਇਸ ਲਈ ਅਧਿਆਪਕਾਂ ਨੂੰ ਦਿੱਤਾ ਇਕ ਹੋਰ ਮੌਕਾ

ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਬਾਰਡਰ ਏਰੀਏ ਵਿੱਚ ਪ੍ਰਾਇਮਰੀ ਸਕੂਲ ਵਿੱਚ ਈਟੀਟੀ ਕਾਡਰ ਦੀਆਂ 2364 ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਸਟੇਸ਼ਨ ਚੁਆਇਸ ਲਈ ਮਿਤੀ ਵਿੱਚ ਵਾਧਾ ਕੀਤਾ ਹੈ। ਯੋਗ ਉਮੀਦਵਾਰ ਕੱਲ੍ਹ 29 ਜਨਵਰੀ 2025 ਸ਼ਾਮ 5 ਵਜੇ ਤੱਕ ਸਟੇਸ਼ਨ ਚੁਆਇਸ ਕਰ ਸਕਦੇ ਹਨ।

Continue Reading

ਅਪ੍ਰੈਲ 2022 ਤੋਂ ਹੁਣ ਤੱਕ PSPCL ਅਤੇ PSTCL ‘ਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ.

ਅਪ੍ਰੈਲ 2022 ਤੋਂ ਹੁਣ ਤੱਕ PSPCL ਅਤੇ PSTCL ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ. ਸਾਲ 2025-26 ਵਿੱਚ PSPCL ‘ਚ ਕੀਤੀਆਂ ਜਾਣਗੀਆਂ 4864 ਹੋਰ ਭਰਤੀਆਂ 35 ਸਹਾਇਕ ਇੰਜੀਨੀਅਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ […]

Continue Reading

ਮੋਹਾਲੀ ’ਚ ਲੁਟੇਰੇ ਦਿਨ ਦਿਹਾੜੇ 5 ਲੱਖ ਰੁਪਏ ਲੁੱਟ ਕੇ ਫਰਾਰ

ਮੋਹਾਲੀ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਮੋਹਾਲੀ ਵਿੱਚ ਦਿਨ ਦਿਹਾੜੇ ਐਕਟਿਵਾ ਸਵਾਰ ਲੁਟੇਰੇ 5 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਐਰੋ ਸਿਟੀ ਵਿੱਚ ਪੈਟਰੋਲ ਪੰਪ ਦੇ ਮੈਨੇਜਰ ਤੋਂ 5 ਲੱਖ ਰੁਪਏ ਅਤੇ ਸਕੂਟਰੀ ਲੁੱਟ ਦੇ ਫਰਾਰ ਹੋ ਗਏ। ਪੈਟਰੋਲ ਪੰਪ ਦੇ ਮੈਨੇਜਰ ਨੇ ਘਟਨਾ ਤੋਂ ਬਾਅਦ ਇਸ ਦੀ ਜਾਣਕਾਰੀ […]

Continue Reading

ਅਬੋਹਰ : 16 ਸਾਲਾ ਨਾਬਾਲਗ ਵਲੋਂ 8 ਸਾਲਾ ਗੁਆਂਢੀ ਬੱਚੀ ਨਾਲ ਦਿਨ ‘ਚ ਤਿੰਨ ਵਾਰ ਬਲਾਤਕਾਰ

ਅਬੋਹਰ, 28 ਜਨਵਰੀ, ਦੇਸ਼ ਕਲਿਕ ਬਿਊਰੋ :ਅਬੋਹਰ ‘ਚ 16 ਸਾਲਾ ਨਾਬਾਲਗ ਨੇ ਆਪਣੀ 8 ਸਾਲਾ ਗੁਆਂਢੀ ਲੜਕੀ ਨਾਲ ਇੱਕੋ ਦਿਨ ‘ਚ ਤਿੰਨ ਵਾਰ ਬਲਾਤਕਾਰ ਕੀਤਾ। ਇਹ ਘਟਨਾ 26 ਜਨਵਰੀ ਨੂੰ ਸੀਤੋ ਗੁੰਨੋ ਸਬ ਤਹਿਸੀਲ ਦੇ ਇੱਕ ਪਿੰਡ ਵਿੱਚ ਵਾਪਰੀ,ਉਦੋਂ ਲੜਕੀ ਘਰ ਵਿੱਚ ਇਕੱਲੀ ਸੀ।ਘਟਨਾ ਦੇ ਸਮੇਂ ਪੀੜਤਾ ਦੀ ਮਾਂ ਦਾਣਾ ਮੰਡੀ ‘ਚ ਮਜ਼ਦੂਰੀ ਕਰਨ ਗਈ […]

Continue Reading

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਹੋਵੇਗਾ ਜ਼ੁਰਮਾਨਾ

ਮੁੱਖ ਕਮਿਸ਼ਨਰ ਵੱਲੋਂ ਜਨਤਕ ਸੇਵਾਵਾਂ ਦੀ ਸਮੇਂ ਸਿਰ ਸਪੁਰਦਗੀ ਨੂੰ ਯਕੀਨੀ ਬਣਾਉਣ ਲਈ ਏ.ਡੀ.ਸੀਜ਼. ਨਾਲ ਅਹਿਮ ਮੀਟਿੰਗ ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ […]

Continue Reading

ਪੰਜਾਬ ਦੀ ਆਪਣੀ ਸਿੱਖਿਆ ਨੀਤੀ ਘੜਣ ਅਤੇ ਗੈਰ-ਵਿੱਦਿਅਕ ਕੰਮਾਂ ‘ਤੇ ਰੋਕ ਲਾਉਣ ਦੀ ਫੌਰੀ ਲੋੜ

ਫਿਨਲੈਂਡ ਦੇ ਦੌਰਿਆ ਦੀ ਥਾਂ ਵਿੱਦਿਅਕ ਢਾਂਚੇ ਦੀਆਂ ਬੁਨਿਆਦੀ ਸਮੱਸਿਆਵਾਂ ਹੱਲ ਕੀਤੀਆਂ ਜਾਣ : ਡੀਟੀਐੱਫ ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ :   ਸਿੱਖਿਆ ਵਿੱਚ ਕ੍ਰਾਂਤੀ ਦਾ ਵਾਅਦਾ ਕਰਕੇ ਪੰਜਾਬ ਦੀ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਕੂਲੀ ਸਿੱਖਿਆ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਸੰਬੋਧਿਤ ਨਾ ਹੋ ਕੇ ਪਿਛਲੇ ਸਮੇਂ ਤੋਂ ਅਧਿਆਪਕਾਂ ਦੇ ਇੱਕ […]

Continue Reading

ਪੰਜਾਬ ‘ਚ ਸਰਪੰਚ ਨੇ ਪਤਨੀ ਨੂੰ ਹੋਰ ਵਿਅਕਤੀ ਨਾਲ ਹੋਟਲ ਦੇ ਕਮਰੇ ‘ਚ ਫੜਿਆ, ਚਲਾਈ ਗੋਲੀ

ਗੁਰਦਾਸਪੁਰ, 28 ਜਨਵਰੀ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ‘ਚ ਸਰਪੰਚ ਨੇ ਆਪਣੀ ਪਤਨੀ ਨੂੰ ਇਕ ਹੋਰ ਵਿਅਕਤੀ ਨਾਲ ਹੋਟਲ ਦੇ ਕਮਰੇ ‘ਚ ਫੜਿਆ। ਗੁੱਸੇ ‘ਚ ਸਰਪੰਚ ਨੇ ਆਪਣੇ ਪਿਸਤੌਲ ਨਾਲ ਹਵਾ ‘ਚ ਗੋਲੀ ਚਲਾ ਦਿੱਤੀ। ਇਹ ਘਟਨਾ ਪਠਾਨਕੋਟ ਬੱਸ ਸਟੈਂਡ ਨੇੜੇ ਸਥਿਤ ਇੱਕ ਹੋਟਲ ਵਿੱਚ ਵਾਪਰੀ। ਸਰਪੰਚ ਦੀ ਪਤਨੀ ਇੱਕ ਅਣਜਾਣ ਵਿਅਕਤੀ ਨਾਲ ਹੋਟਲ ਵਿੱਚ ਗਈ […]

Continue Reading

ਪੰਜਾਬ ਦੇ ਗਵਰਨਰ ਨਾਲ ਕੇ ਸ਼ਿਵਾ ਨੂੰ ਬਦਲਿਆ, 1996 ਬੈਚ ਦੇ IAS ਅਧਿਕਾਰੀ ਨੂੰ ਕੀਤਾ ਨਿਯੁਕਤ

ਪੰਜਾਬ ਦੇ ਗਵਰਨਰ ਨਾਲ ਕੇ ਸ਼ਿਵਾ ਦੀ ਥਾਂ 1996 ਬੈਚ ਦੇ IAS ਅਧਿਕਾਰੀ ਨੂੰ ਕੀਤਾ ਨਿਯੁਕਤ ਚੰਡੀਗੜ੍ਹ: 28 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਗਵਰਨਰ ਨਾਲ IAS ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੂੰ ਕੇ ਸ਼ਿਵਾ ਪ੍ਰਸ਼ਾਦ ਦੀ ਥਾਂ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਾ ਹੈ।

Continue Reading

ਸਕਾਊਟਿੰਗ ਵਿਚ ਮਾਨਸਾ ਜ਼ਿਲ੍ਹੇ ਦੇ ਹਿੱਸੇ ਆਏ ਦੋ ਵਕਾਰੀ ਸਨਮਾਨ

ਸਕਾਊਟਿੰਗ ਵਿਚ ਮਾਨਸਾ ਜ਼ਿਲ੍ਹੇ ਦੇ ਹਿੱਸੇ ਆਏ ਦੋ ਵਕਾਰੀ ਸਨਮਾਨ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤੀ ਟੀਮ ਦੀ ਪ੍ਰਸ਼ੰਸਾਮਾਨਸਾ, 28 ਜਨਵਰੀ: ਦੇਸ਼ ਕਲਿੱਕ ਬਿਓਰੋਭਾਰਤ ਸਕਾਊਟਸ ਐਂਡ ਗਾਈਡਜ਼, ਪੰਜਾਬ ਵੱਲੋਂ ਪੰਜਾਬ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਉੱਚ ਪੱਧਰੀ ਸਲਾਨਾ ਮੀਟਿੰਗ ਰਾਜਸਥਾਨ ਦੇ ਜੈਸਲਮੇਲ ਵਿਖੇ ਕੀਤੀ ਗਈ। ਇਸ ਵਿੱਚ ਪੂਰੇ ਸਾਲ ਦੀਆਂ ਯੁਨਿਟ, ਨੈਸ਼ਨਲ ਅਤੇ ਅੰਤਰਰਾਸ਼ਟਰੀ […]

Continue Reading