News

AAP ਵਲੋਂ ਕਾਂਗਰਸ ਨੂੰ ਅਜੇ ਮਾਕਨ ਖਿਲਾਫ ਕਾਰਵਾਈ ਲਈ 24 ਘੰਟੇ ਦਾ ਅਲਟੀਮੇਟਮ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਆਨਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿਚਾਲੇ ਟਕਰਾਅ ਸ਼ੁਰੂ ਹੋ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੀਰਵਾਰ ਨੂੰ ਕਿਹਾ, ‘ਕਾਂਗਰਸ ਨੇਤਾ ਅਜੇ ਮਾਕਨ ਸਾਡੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਦੇਸ਼ ਵਿਰੋਧੀ ਕਹਿੰਦੇ […]

Continue Reading

ਪੰਜਾਬ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਆਗੂ ਨੂੰ ਕੱਢਿਆ

ਪਟਿਆਲਾ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਕ ਵੱਡੇ ਆਗੂ ਨੂੰ ਬਾਹਰ ਦੇ ਰਸਤਾ ਦਿਖਾ ਦਿੱਤਾ। ਨਗਰ ਕੌਂਸਲ ਪਾਤੜਾਂ ਤੇ ਸਾਬਕਾ ਪ੍ਰਧਾਨ ਅਤੇ ਕਾਂਗਰਸੀ ਆਗੂ ਨਰਿੰਦਰ ਸਿੰਗਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 6 ਸਾਲਾਂ ਲਈ ਪਾਰਟੀ ਵਿਚੋਂ ਕੱਢ ਦਿੱਤਾ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਵੱਲੋਂ […]

Continue Reading

ਜਲੰਧਰ ‘ਚ ਸਵੇਰੇ-ਸਵੇਰੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ

ਜਲੰਧਰ, 26 ਦਸੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਅੱਜ ਸਵੇਰੇ ਪੁਲਿਸ ਅਤੇ ਇੱਕ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ। ਬਦਮਾਸ਼ ਨੇ ਪੁਲਿਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੈਂਗਸਟਰ ‘ਤੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਹੈ।ਫਿਲਹਾਲ ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਮੌਕੇ ‘ਤੇ ਜਾ […]

Continue Reading

ਦੋ ਟਰੱਕਾਂ ਦੀ ਟੱਕਰ ਤੋਂ ਬਾਅਦ ਲੱਗੀ ਅੱਗ, ਦੋ ਲੋਕਾਂ ਦੀ ਮੌਤ ਕਈ ਜ਼ਖ਼ਮੀ

ਗਾਂਧੀਨਗਰ, 26 ਦਸੰਬਰ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਅਹਿਮਦਾਬਾਦ-ਰਾਜਕੋਟ ਹਾਈਵੇਅ ‘ਤੇ ਬੁੱਧਵਾਰ ਦੇਰ ਰਾਤ ਦੋ ਟਰੱਕਾਂ ਦੀ ਆਪਸ ‘ਚ ਟੱਕਰ ਹੋ ਗਈ। ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਤਿੰਨ ਲੋਕ ਜ਼ਖਮੀ ਹੋ ਗਏ।ਇਹ ਹਾਦਸਾ ਬਗੋਦਰਾ ਤੋਂ ਬਵਾਲਾ ਵੱਲ ਜਾ ਰਹੇ ਕੱਪੜਿਆਂ ਨਾਲ ਭਰੇ ਟਰੱਕ ਦਾ ਟਾਇਰ ਫਟਣ ਕਾਰਨ ਵਾਪਰਿਆ। ਇਹ ਟਰੱਕ ਦੂਜੇ ਪਾਸੇ […]

Continue Reading

ਸੋਨੇ ਦੀਆਂ ਕੀਮਤਾਂ ’ਚ ਵਾਧਾ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਵੀਰਵਾਰ ਨੂੰ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਘਰੇਲੂ ਵਾਅਦਾ ਬਾਜ਼ਾਰ ਵਿੱਚ ਵੀ ਕੀਮਤਾਂ ਹਰੇ ਨਿਸ਼ਾਨ ਉਤੇ ਟ੍ਰੇਡ ਕਰਦੀਆਂ ਦਿਖਾਈ ਦਿੱਤੀਆਂ। ਐਮਸੀਐਕਸ ਐਕਸਚੇਂਜ ਉਤੇ ਸ਼ੁਰੂਆਤੀ ਕਾਰੋਬਾਰ ਵਿੱਚ 5 ਫਰਵਰੀ 2025 ਨੁੰ ਡਿਲੀਵਰੀ ਵਾਲਾ ਸੋਨਾ 0.43 ਫੀਸਦੀ ਜਾਂ 330 ਰੁਪਏ ਦੇ ਵਾਧੇ ਨਾਲ 76600 ਰੁਪਏ ਪ੍ਰਤੀ 10 […]

Continue Reading

ਪੰਜਾਬ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਨਸ਼ਾ ਤਸਕਰ ਕੀਤਾ ਗ੍ਰਿਫਤਾਰ

ਖਡੂਰ ਸਾਹਿਬ, 26 ਦਸੰਬਰ, ਦੇਸ਼ ਕਲਿਕ ਬਿਊਰੋ :ਖਡੂਰ ਸਾਹਿਬ ਦੇ ਮੁਹਲਾ ਸੱਚਖੰਡ ਰੋਡ ‘ਤੇ ਨਸ਼ਾ ਤਸਕਰ ਲਵਦੀਪ ਸਿੰਘ ਉਰਫ ਲਵ ਨੂੰ ਗ੍ਰਿਫਤਾਰ ਕਰਨ ਲਈ ਗਈ ਪੁਲਸ ਪਾਰਟੀ ‘ਤੇ ਮੁਲਜ਼ਮ ਨੇ ਗੋਲੀਆਂ ਚਲਾ ਦਿੱਤੀਆਂ।ਪੁਲਸ ਦੀ ਜਵਾਬੀ ਕਾਰਵਾਈ ‘ਚ ਮੁਲਜ਼ਮ ਜ਼ਖਮੀ ਹੋ ਗਿਆ।ਐਸਪੀ ਅਜੈਰਾਜ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ […]

Continue Reading

ਵੀਰ ਬਾਲ ਦਿਵਸ ਮੌਕੇ ‘ਤੇ ਅੱਜ 17 ਬੱਚਿਆਂ ਨੂੰ ਦਿੱਤੇ ਜਾਣਗੇ ਪੁਰਸਕਾਰ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਭਾਰਤ ਮੰਡਪਮ ‘ਚ ਅੱਜ ਵੀਰਵਾਰ ਨੂੰ ਵੀਰ ਬਾਲ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਵੰਡੇ ਜਾਣਗੇ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ 7 ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ।ਰਾਸ਼ਟਰਪਤੀ ਦ੍ਰੋਪਦੀ ਮੁਰਮੂ […]

Continue Reading

ਜਾਪਾਨ ਏਅਰਲਾਈਨਜ਼ ‘ਤੇ ਸਾਈਬਰ ਹਮਲਾ, ਉਡਾਣਾਂ ਪ੍ਰਭਾਵਿਤ

ਟੋਕੀਓ, 26 ਦਸੰਬਰ, ਦੇਸ਼ ਕਲਿਕ ਬਿਊਰੋ :ਜਾਪਾਨ ਏਅਰਲਾਈਨਜ਼ ਨੇ ਅੱਜ ਵੀਰਵਾਰ ਸਵੇਰੇ ਕਿਹਾ ਕਿ ਉਸ ਦੇ ਸਿਸਟਮ ‘ਤੇ ਸਾਈਬਰ ਹਮਲਾ ਹੋਇਆ ਹੈ। ਇਸ ਨਾਲ ਇਸ ਦੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਸਿਸਟਮ ਫੇਲ ਹੋਣ ਦੀ ਸੂਚਨਾ ਸਥਾਨਕ ਸਮੇਂ ਅਨੁਸਾਰ ਸਵੇਰੇ 8:56 ਵਜੇ ਮਿਲੀ।ਏਅਰਲਾਈਨਜ਼ ਨੇ ਫਿਲਹਾਲ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਲਈ ਟਿਕਟਾਂ ਦੀ ਵਿਕਰੀ […]

Continue Reading

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਸ਼ੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ Alert ਜਾਰੀ, ਹਨੇਰੀ ਤੂਫ਼ਾਨ ਦੀ ਸੰਭਾਵਨਾ

ਚੰਡੀਗੜ੍ਹ, 26 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਦੌਰ ਜਾਰੀ ਹੈ। ਅੱਜ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਵੀ ਸਰਗਰਮ ਹੋ ਰਿਹਾ ਹੈ। ਇਸ ਕਾਰਨ ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਹਨੇਰੀ […]

Continue Reading

ਮੈਨੂੰ ਮੁੱਖ ਮੰਤਰੀ ਬਣਾਉਣ ਦਾ ਆਫਰ ਆਇਆ ਸੀ : ਸੋਨੂੰ ਸੂਦ

ਚੰਡੀਗੜ੍ਹ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਫਿਲਮ ਆਦਾਕਾਰ ਸੋਨੂੰ ਸੂਦ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਬਣਾਉਣ ਦੀ ਆਫਰ ਆਇਆ ਹੈ। ਸੋਨੂੰ ਸੂਦ ਵੱਲੋਂ ਕੋਵਿਡ ਦੌਰਾਨ ਲੋਕਾਂ ਦੀ ਕੀਤੀ ਗਈ ਮਦਦ ਨੂੰ ਨਹੀਂ ਭੁਲਾਇਆ ਜਾ ਸਕਦਾ। ਸੋਨੂੰ ਸੂਦ ਨੇ ਹਿਊਮਨਜ਼ ਆਫ ਬੰਬੇ ਨਾਲ ਗੱਲਬਾਤ ਕਰਦੇ ਹੋਏ ਕਿਹਾ […]

Continue Reading