News

IIM ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ‘ਚ ਕਰੇਗੀ ਪੰਜਾਬ ਦੌਰਾ: ਬੈਂਸ

IIM ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਬੈਂਸ •ਮਾਹਿਰਾਂ ਦੀ ਟੀਮ ਟਰੇਨਿੰਗ ਪ੍ਰੋਗਰਾਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਵਾਲਾਂ ਨਾਲ ਕਰੇਗੀ ਵਿਚਾਰ-ਵਟਾਂਦਰਾ •ਪੰਜਾਬ ਦੇ ਤਕਨੀਕੀ ਸਿੱਖਿਆ ਵਿਭਾਗ ਨੇ ਆਈ.ਆਈ.ਐਮ.-ਅਹਿਮਦਾਬਾਦ ਦੇ ਸਹਿਯੋਗ ਨਾਲ ਆਈ.ਟੀ.ਆਈਜ਼. ਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਲਈ ਤਿਆਰ ਕੀਤਾ ਵਿਸ਼ੇਸ਼ ਪ੍ਰੋਗਰਾਮ: ਹਰਜੋਤ ਸਿੰਘ ਬੈਂਸ •ਟਰੇਨਿੰਗ ਲਈ ਪ੍ਰਿੰਸੀਪਲਾਂ ਨੂੰ ਆਈ.ਆਈ.ਐਮ. […]

Continue Reading

ਸੇਵਾ ਮਾਮਲਿਆਂ ’ਚ ਭਰਤੀ, ਨੁਕਤਿਆਂ ਤੇ ਤਰੱਕੀ ਸਬੰਧੀ “ਚੰਦੜ ਰਿਜਰਵੇਸ਼ਨ ਗਾਈ” ਕਿਤਾਬ ਰੀਲੀਜ਼ 

ਸੇਵਾ ਮਾਮਲਿਆਂ ’ਚ ਭਰਤੀ, ਨੁਕਤਿਆਂ ਤੇ ਤਰੱਕੀ ਸਬੰਧੀ “ਚੰਦੜ ਰਿਜਰਵੇਸ਼ਨ ਗਾਈ” ਕਿਤਾਬ ਰੀਲੀਜ਼  ਬਠਿੰਡਾ, 28 ਜਨਵਰੀ : ਦੇਸ਼ ਕਲਿੱਕ ਬਿਓਰੋ ਸੇਵਾ ਮਾਮਲਿਆਂ ਵਿਚ ਭਰਤੀ ਅਤੇ ਉਸ ਉਪਰੰਤ ਵੱਖ-ਵੱਖ ਨੁਕਤਿਆਂ ਤੇ ਤਰੱਕੀਆਂ ਨੂੰ ਲੈ ਕੇ ਰਾਖਵੇਂ ਨੁਕਤਿਆਂ ਨੂੰ ਸਪਸ਼ਟ ਕਰਦੀ “ਚੰਦੜ ਰਿਜਰਵੇਸ਼ਨ ਗਾਈ “ਡਾਕਟਰ ਬੀ ਆਰ ਅੰਬੇਦਕਰ ਭਵਨ ਬਠਿੰਡਾ ਵਿਖੇ ਰਿਲੀਜ਼ ਕੀਤੀ ਗਈ। ਇਹ ਗਾਈਡ ਲੋਕ […]

Continue Reading

ਹੌਲਦਾਰ ਮੁਖਜੀਤ ਸਿੰਘ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ

ਹੌਲਦਾਰ ਮੁਖਜੀਤ ਸਿੰਘ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਮਾਨਸਾ, 28 ਜਨਵਰੀ: ਦੇਸ਼ ਕਲਿੰਕ ਬਿਓਰੋਖ਼ੁਫ਼ੀਆ ਵਿਭਾਗ ’ਚ ਬਤੌਰ ਹੌਲਦਾਰ ਵਜੋਂ ਸੇਵਾਵਾਂ ਨਿਭਾਅ ਰਹੇ ਮੁਖਜੀਤ ਸਿੰਘ ਵਾਸੀ ਪਿੰਡ ਸੱਦਾ ਸਿੰਘ ਵਾਲਾ, ਜ਼ਿਲ੍ਹਾ ਮਾਨਸਾ ਨੂੰ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਪਟਿਆਲਾ ਵਿਖੇ ਆਯੋਜਿਤ 26ਵੇਂ ਗਣਤੰਤਰ ਦਿਵਸ ਸਮਾਗਮ ’ਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਪਟਿਆਲਾ ਵਿਖੇ ਹੋਏ […]

Continue Reading

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2483 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ […]

Continue Reading

ਗਣਤੰਤਰ ਦਿਵਸ ਮੌਕੇ ‘ਸੀ.ਐਮ. ਦੀ ਯੋਗਸ਼ਾਲਾ’ ਦੀ ਝਾਕੀ ਨੇ ਵੀ ਲਿਆ ਭਾਗ

26 ਜਨਵਰੀ 2025 ਨੂੰ ਗਣਤੰਤਰ ਦਿਵਸ ਮੌਕੇ ‘ਸੀ.ਐਮ. ਦੀ ਯੋਗਸ਼ਾਲਾ’ ਦੀ ਝਾਕੀ ਨੇ ਵੀ ਲਿਆ ਭਾਗ ਸ੍ਰੀ ਮੁਕਤਸਰ ਸਾਹਿਬ, 28 ਜਨਵਰੀ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਦੇ ਪ੍ਰੋਜੈਕਟ ਅਧੀਨ ਜ਼ਿਲਾ ਕੋਆਰਡੀਨੇਟਰ ਸ੍ਰੀ ਸੰਜੇ ਸਿੰਘ ਦੀ ਅਗਵਾਈ ਵਿੱਚ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਤੰਦਰੁਸਤ ਰੱਖਣ ਦਾ ਸੁਨੇਹਾ ਦੇਣ ਲਈ ਗਣਤੰਤਰਤਾ ਦਿਵਸ ਮੌਕੇ […]

Continue Reading

ਕੈਬਨਿਟ ਮੰਤਰੀ ਮੁੰਡੀਆਂ ਨੇ ਸੀਐਮ ਯੋਗਸ਼ਾਲਾ ਦੇ ਯੋਗ ਟ੍ਰੇਨਰਾਂ ਨੂੰ ਕੀਤਾ ਸਨਮਾਨਿਤ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੀਐਮ ਯੋਗਸ਼ਾਲਾ ਦੇ ਯੋਗ ਟ੍ਰੇਨਰਾਂ ਨੂੰ ਕੀਤਾ ਸਨਮਾਨਿਤ ਬਠਿੰਡਾ, 28 ਜਨਵਰੀ : ਦੇਸ਼ ਕਲਿੱਕ ਬਿਓਰੋ ਸਥਾਨਕ ਖੇਡ ਸਟੇਡੀਅਮ ’ਚ  ਜ਼ਿਲ੍ਹਾ ਪੱਧਰੀ ਸਮਾਗਮ ਗਣਤੰਤਰ ਦਿਵਸ ਸਮਾਰੋਹ ਦੌਰਾਨ ਮੁੱਖ ਮੰਤਰੀ ਦੀ ਯੋਗਸ਼ਾਲਾ ਵੱਲੋਂ ਯੋਗ ਜਾਗਰੂਕਤਾ ਸਬੰਧੀ ਇੱਕ ਵਿਸ਼ੇਸ਼ ਝਾਕੀ ਕੱਢੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਮੁੱਖ […]

Continue Reading

ਸੀਬਾ ਕੈਂਪਸ ਵਿਚ ਰੂਹਾਨੀ ਸੂਫੀ ਸ਼ਾਮ ਦਾ ਆਯੋਜਨ

ਸੀਬਾ ਕੈਂਪਸ ਵਿਚ ਰੂਹਾਨੀ ਸੂਫੀ ਸ਼ਾਮ ਦਾ ਆਯੋਜਨ ਫੈਰੋ-ਫਲਿਊਡ ਗਰੁੱਪ ਵਲੋਂ ਅੱਠ ਸਦੀਆਂ ਦੇ ਗੀਤਾਂ ਦੀ ਨਿਵੇਕਲੇ ਅੰਦਾਜ਼ ‘ਚ ਪੇਸ਼ਕਾਰੀ ਵਿੱਤ ਮੰਤਰੀ ਚੀਮਾ ਅਤੇ ਡੀ ਸੀ ਸੰਦੀਪ ਰਿਸ਼ੀ ਵਲੋਂ ਵਿਰਸੇ ਨਾਲ ਜੋੜਨ ਦੇ ਉਪਰਾਲੇ ਦੀ ਸ਼ਲਾਘਾ ਲਹਿਰਾਗਾਗਾ, 28 ਜਨਵਰੀ (ਰਣਦੀਪ ਸੰਗਤਪੁਰਾ, ਨਰਿੰਦਰ ਸਿੰਗਲਾ) ਮਾਲਵਾ ਹੇਕ ਅਤੇ ਮੀਡੀਆ ਆਰਟਿਸਟ ਗਰੁੱਪ ਵਲੋਂ ਸਥਾਨਕ ਸੀਬਾ ਸਕੂਲ, ਲਹਿਰਾਗਾਗਾ ਵਿਚ […]

Continue Reading

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ ਅੰਮ੍ਰਿਤਸਰ, 28 ਜਨਵਰੀ-ਦੇਸ਼ ਕਲਿੱਕ ਬਿਓਰੋਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ […]

Continue Reading

ਰਾਘਵ ਚੱਢਾ ਨੇ ਮਹਾਕੁੰਭ ਦੌਰਾਨ ਉਡਾਣਾਂ ਦੇ ਕਿਰਾਏ ‘ਚ ਮਨਮਾਨੀ ‘ਤੇ ਚੁੱਕੇ ਸਵਾਲ

ਕਿਹਾ- ਸ਼ਰਧਾਲੂਆਂ ਦੀ ਆਸਥਾ ਨਾਲ ਕੀਤਾ ਜਾ ਰਿਹਾ ਹੈ ਖਿਲਵਾੜ ਨਵੀਂ ਦਿੱਲੀ, 28 ਜਨਵਰੀ 2025, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਂ ਕੁੰਭ ਮੇਲੇ ਦੌਰਾਨ ਫਲਾਈਟ ਕੰਪਨੀਆਂ ਵੱਲੋਂ ਕਿਰਾਏ ਵਿੱਚ ਕੀਤੇ ਭਾਰੀ ਵਾਧੇ ਨੂੰ ਲੈ ਕੇ ਨਾਰਾਜ਼ਗੀ ਜਤਾਈ ਹੈ। ਇਸ ਨੂੰ ਸ਼ਰਧਾਲੂਆਂ ਦੀ ਆਸਥਾ […]

Continue Reading

ਫਗਵਾੜਾ ’ਚ ਕਾਂਗਰਸ ਨੂੰ ਝਟਕਾ, ਤਿੰਨ ਕੌਂਸਲਰ ‘ਆਪ’ ਵਿਚ ਸ਼ਾਮਲ

ਫਗਵਾੜਾ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਕਾਂਗਰਸ ਪਾਰਟੀ ਨੂੰ ਫਗਵਾੜਾ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਤਿੰਨ ਕੌਂਸਲਰ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।  ਕਾਂਗਰਸ ਦੇ ਕੌਂਸਲਰ ਪਦਮ ਦੇਵ ਸੁਧੀਰ ਨਿਕਾ, ਰਾਮਪਾਲ ਉਪਲ ਤੇ ਮਨੀਸ਼ ਪ੍ਰਭਾਕਰ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। […]

Continue Reading