News

ਸਕੂਲ ਵੈਨ ‘ਚੋਂ ਡਿੱਗਣ ਕਾਰਨ 3 ਸਾਲਾ ਬੱਚੇ ਦੀ ਮੌਤ

ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਪਲਵਲ ‘ਚ ਸਕੂਲ ਵੈਨ ‘ਚੋਂ ਡਿੱਗਣ ਨਾਲ 3 ਸਾਲਾ ਬੱਚੇ ਦੀ ਮੌਤ ਹੋ ਗਈ। ਉਹ ਇੱਕ ਪ੍ਰਾਈਵੇਟ ਪਲੇਵੇਅ ਸਕੂਲ ਵਿੱਚ ਪੜ੍ਹਦਾ ਸੀ। ਚੱਲਦੀ ਸਕੂਲ ਵੈਨ ਦੀ ਖਿੜਕੀ ਅਚਾਨਕ ਖੁੱਲ੍ਹ ਜਾਣ ਕਾਰਨ ਬੱਚਾ ਹੇਠਾਂ ਡਿੱਗ ਗਿਆ। ਇਸ ਤੋਂ ਬਾਅਦ ਡਰਾਈਵਰ ਬੱਚੇ ਦਾ ਇਲਾਜ ਕਰਵਾਉਣ ਦੀ ਬਜਾਏ ਖੂਨ ਨਾਲ […]

Continue Reading

ਅੰਮ੍ਰਿਤਸਰ ‘ਚ ਕਾਂਗਰਸੀਆਂ ਵਲੋਂ APP ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ, ਧਾਂਦਲੀ ਦਾ ਦੋਸ਼

ਅੰਮ੍ਰਿਤਸਰ, 28 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਅੱਜ 28 ਜਨਵਰੀ ਨੂੰ ਆਪਣਾ ਅਹੁਦਾ ਸੰਭਾਲਣਗੇ। ਇਸ ਦੌਰਾਨ ਕਾਂਗਰਸ ਦੀ ਸੂਬਾ ਇਕਾਈ ਨੇ ਭੰਡਾਰੀ ਪੁਲ ’ਤੇ ਪਹੁੰਚ ਕੇ ਆਮ ਆਦਮੀ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਦਾ ਦੋਸ਼ ਹੈ ਕਿ ਉਨ੍ਹਾਂ ਕੋਲ ਬਹੁਮਤ ਸੀ ਪਰ ਇਸ […]

Continue Reading

ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਖਨੌਰੀ ਬਾਰਡਰ ‘ਤੇ ਕੀਤਾ ਸੰਬੋਧਨ, ਮਹਾਪੰਚਾਇਤ ‘ਚ ਸ਼ਮੂਲੀਅਤ ਦਾ ਸੱਦਾ

ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਖਨੌਰੀ ਬਾਰਡਰ ‘ਤੇ ਕੀਤਾ ਸੰਬੋਧਨ, ਮਹਾਪੰਚਾਇਤ ‘ਚ ਸ਼ਮੂਲੀਅਤ ਦਾ ਸੱਦਾਖਨੌਰੀ, 28 ਜਨਵਰੀ, ਦੇਸ਼ ਕਲਿਕ ਬਿਊਰੋ :ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਮੰਗਲਵਾਰ) 64ਵੇਂ ਦਿਨ […]

Continue Reading

ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਮੌਤ

ਸੰਗਰੂ, 28 ਜਨਵਰੀ, ਦਲਜੀਤ ਕੌਰ ਭਵਾਨੀਗੜ੍ਹ : ਪੰਜਾਬ ਤੋਂ ਚੰਗੇ ਭਵਿੱਖ ਲਈ ਕੈਨੇਡਾ ਗਏ ਸੰਗਰੂਰ ਜ਼ਿਲ੍ਹੇ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਪੈਣ ਮੌਤ ਹੋ ਗਈ। ਪਿੰਡ ਚੱਠਾ ਸੇਖਵਾਂ ਦੇ ਰਹਿਣ ਵਾਲੇ ਨੌਜਵਾਨ ਪਵਨਦੀਪ ਸਿੰਘ ਦੀ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਵਨਦੀਪ ਸਿੰਘ ਡੇਢ ਕੁ […]

Continue Reading

ਡੀ.ਟੀ.ਐੱਫ ਵੱਲੋਂ ਅਧਿਆਪਕ ‘ਤੇ ਹਮਲੇ ਦੇ ਦੋਸ਼ੀਆਂ ਨੂੰ ਫੌਰੀ ਗ੍ਰਿਫਤਾਰ ਕਰਨ ਦੀ ਮੰਗ

ਡੀ.ਟੀ.ਐੱਫ ਵੱਲੋ ਅਧਿਆਪਕ ਤੇ ਹਮਲੇ ਦੇ ਦੋਸ਼ੀਆਂ ਨੂੰ ਫੌਰੀ ਗ੍ਰਿਫਤਾਰ ਕਰਨ ਦੀ ਮੰਗ ਪਾਤੜਾਂ 28 ਜਨਵਰੀ , ਦੇਸ਼ ਕਲਿੱਕ ਬਿਓਰੋ ਸਰਕਾਰੀ ਪ੍ਰਾਇਮਰੀ ਸਕੂਲ ਕਰੀਮਨਗਰ (ਚਿੱਚੜਵਾਲ) ਦੇ ਅਧਿਆਪਕ ਸਤਵੀਰ ਚੰਦ ਤੇ ਹੋਏ ਜਾਨਲੇਵਾ ਹਮਲੇ ਦੇ ਖ਼ਿਲਾਫ਼ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਪਾਤੜਾਂ ਬਲਾਕ ਦੇ ਵੱਡੀ ਗਿਣਤੀ ਵਿੱਚ ਪਹੁੰਚੇ ਅਧਿਆਪਕਾਂ ਦੀ ਸ਼ਮੂਲੀਅਤ ਨਾਲ਼ ਰੋਸ ਜਾਹਰ ਕਰਦਿਆਂ ਦੋਸ਼ੀਆਂ ਨੂੰ […]

Continue Reading

ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ, ਕਈਆਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ

ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ, ਕਈਆਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਨਵੀਂ ਦਿੱਲੀ, 28 ਜਨਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਬੁਰਾੜੀ ਇਲਾਕੇ ‘ਚ ਸੋਮਵਾਰ ਸ਼ਾਮ 7 ਵਜੇ ਇਕ 4 ਮੰਜ਼ਿਲਾ ਇਮਾਰਤ ਡਿੱਗ ਗਈ। ਪੁਲਸ ਨੇ ਦੱਸਿਆ ਕਿ ਮਲਬੇ ਹੇਠਾਂ 20-22 ਲੋਕ ਦੱਬੇ ਹੋਏ ਹਨ, ਜੋ ਇੱਥੇ ਕੰਮ ਕਰਦੇ ਮਜ਼ਦੂਰ […]

Continue Reading

ਪੰਜਾਬ ਸਰਕਾਰ ਨੇ ਰਾਜ ਸੂਚਨਾ ਕਮਿਸ਼ਨਰ ਲਗਾਇਆ

ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਲਗਾਇਆ ਗਿਆ ਹੈ।

Continue Reading

ਬਾਗਪਤ ‘ਚ ਧਾਰਮਿਕ ਸਮਾਗਮ ਦੌਰਾਨ ਹਾਦਸਾ, 80 ਤੋਂ ਵੱਧ ਸ਼ਰਧਾਲੂ ਜ਼ਖ਼ਮੀ, ਕਈਆਂ ਦੀ ਹਾਲਤ ਨਾਜ਼ੁਕ

ਬਾਗਪਤ ‘ਚ ਧਾਰਮਿਕ ਸਮਾਗਮ ਦੌਰਾਨ ਹਾਦਸਾ, 80 ਤੋਂ ਵੱਧ ਸ਼ਰਧਾਲੂ ਜ਼ਖ਼ਮੀ, ਕਈਆਂ ਦੀ ਹਾਲਤ ਨਾਜ਼ੁਕਬਾਗਪਤ, 28 ਜਨਵਰੀ, ਦੇਸ਼ ਕਲਿਕ ਬਿਊਰੋ :ਬਾਗਪਤ ‘ਚ ਜੈਨ ਭਾਈਚਾਰੇ ਦੇ ਨਿਰਵਾਣ ਮਹਾਉਤਸਵ ਦੌਰਾਨ ਅੱਜ ਮੰਗਲਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ 65 ਫੁੱਟ ਉੱਚੀ ਸਟੇਜ ਦੀਆਂ ਪੌੜੀਆਂ ਅਚਾਨਕ ਟੁੱਟ ਗਈਆਂ। ਇਸ ਕਾਰਨ ਬਹੁਤ ਸਾਰੇ ਸ਼ਰਧਾਲੂ ਇੱਕ ਦੂਜੇ ‘ਤੇ ਡਿੱਗਣ ਲੱਗੇ। […]

Continue Reading

ਗੁਮਟਾਲਾ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲਾ ਕਰਨ ਵਾਲੇ ਗੋਲਾ-ਬਾਰੂਦ ਸਣੇ ਗ੍ਰਿਫਤਾਰ

ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦੇ ਹੋਏ ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ ਕਰਨ ਵਾਲੇ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਇੱਕ ਕਿਸਮ ਦਾ ਨਾਰਕੋ-ਟੇਰਰ ਮੋਡਿਊਲ ਹੈ। ਇਸ ਕਾਰਵਾਈ ਵਿੱਚ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਇਨ੍ਹਾਂ […]

Continue Reading

ਅੰਮ੍ਰਿਤਸਰ ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ ਅੱਜ ਸੰਭਾਲਣਗੇ ਅਹੁਦਾ, ਕਾਂਗਰਸੀ ਕਰਨਗੇ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 28 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਅੱਜ 28 ਜਨਵਰੀ 2025 ਨੂੰ ਆਪਣਾ ਅਹੁਦਾ ਸੰਭਾਲਣਗੇ। ਇਸ ਮੌਕੇ ਰਣਜੀਤ ਐਵੀਨਿਊ ਸਥਿਤ ਨਗਰ ਨਿਗਮ ਦੇ ਮੁੱਖ ਦਫ਼ਤਰ ਵਿਖੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਸ ਦੇ ਨਾਲ ਹੀ ਕਾਂਗਰਸ ਨੇ ਅੱਜ ਭੰਡਾਰੀ ਪੁਲ ਜਾਮ ਕਰਨ ਦਾ ਐਲਾਨ ਕੀਤਾ […]

Continue Reading