News

ਦਿੱਲੀ ਚੋਣਾਂ ਤੋਂ ਪਹਿਲਾਂ ਡੇਰਾ ਸਿਰਸਾ ਮੁਖੀ ਆਇਆ ਜੇਲ੍ਹੋਂ ਬਾਹਰ

ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਵਿੱਚ ਸਥਾਨਕ ਅਤੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ।ਅੱਜ ਮੰਗਲਵਾਰ (28 ਜਨਵਰੀ) ਨੂੰ ਸਵੇਰੇ 6 ਵਜੇ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਰਵਾਨਾ ਹੋਏ।ਰਾਮ ਰਹੀਮ 2017 ‘ਚ ਸਾਧਵੀਆਂ […]

Continue Reading

ਹਿਰਾਸਤੀ ਮੌਤ ਮਾਮਲਾ: IG ਸਮੇਤ 8 ਨੂੰ ਉਮਰ ਕੈਦ

ਹਿਰਾਸਤੀ ਮੌਤ ਮਾਮਲਾ: IG ਸਮੇਤ 8 ਨੂੰ ਉਮਰ ਕੈਦ ਸ਼ਿਮਲਾ: 28 ਜਨਵਰੀ, ਦੇਸ਼ ਕਲਿੱਕ ਬਿਓਰੋ ਸੀਬੀਆਈ ਅਦਾਲਤ ਨੇ ਹਿਮਾਚਲ ਪ੍ਰਦੇਸ਼ ਦੇ ਪੁਲਿਸ ਇੰਸਪੈਕਟਰ ਜਨਰਲ ਜ਼ਹੂਰ ਹੈਦਰ ਜ਼ੈਦੀ ਅਤੇ ਸੱਤ ਹੋਰ ਪੁਲਿਸ ਮੁਲਾਜ਼ਮਾਂ ਨੂੰ 2017 ਵਿੱਚ ਸ਼ਿਮਲਾ ਦੇ ਕੋਟਖਾਈ ਵਿੱਚ ਇੱਕ 16 ਸਾਲਾ ਸਕੂਲੀ ਵਿਦਿਆਰਥਣ ਨਾਲ ਬਲਾਤਕਾਰ-ਕਤਲ ਦੇ ਇੱਕ ਦੋਸ਼ੀ ਦੀ ਹਿਰਾਸਤ ਵਿੱਚ ਮੌਤ ਦੇ ਮਾਮਲੇ […]

Continue Reading

ਜਲੰਧਰ, ਲੁਧਿਆਣਾ, ਫਗਵਾੜਾ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਮੋਗਾ ‘ਚ ਅੱਜ ਰਹੇਗਾ ਬੰਦ

ਸੁਰੱਖਿਆ ਦੇ ਮੱਦੇਨਜ਼ਰ ਕਈ ਸਕੂਲਾਂ ਵਲੋਂ ਛੁੱਟੀ ਦਾ ਐਲਾਨਚੰਡੀਗੜ੍ਹ, 28 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਕਈ ਜ਼ਿਲਿਆਂ ‘ਚ ਬੰਦ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਅੱਜ 28 ਜਨਵਰੀ ਨੂੰ ਜਲੰਧਰ, ਲੁਧਿਆਣਾ, ਫਗਵਾੜਾ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਮੋਗਾ ਪੂਰੀ ਤਰ੍ਹਾਂ […]

Continue Reading

ਕੈਲਾਸ਼ ਮਾਨਸਰੋਵਰ ਯਾਤਰਾ ਦੁਬਾਰਾ ਹੋਵੇਗੀ ਸ਼ੁਰੂ

ਨਵੀਂ ਦਿੱਲੀ, 28 ਜਨਵਰੀ, ਦੇਸ਼ ਕਲਿਕ ਬਿਊਰੋ :ਕੈਲਾਸ਼ ਮਾਨਸਰੋਵਰ ਯਾਤਰਾ ਇਸ ਸਾਲ ਗਰਮੀਆਂ ਦੇ ਮੌਸਮ ਤੋਂ ਦੁਬਾਰਾ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਭਾਰਤ ਅਤੇ ਚੀਨ ਵਿਚਾਲੇ ਸਿੱਧੀ ਉਡਾਣ ਸੇਵਾ ਵੀ ਸ਼ੁਰੂ ਹੋ ਜਾਵੇਗੀ। ਹਾਲਾਂਕਿ ਇਸ ਦੀ ਤਰੀਕ ਅਜੇ ਸਾਹਮਣੇ ਨਹੀਂ ਆਈ ਹੈ।ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਇਕ ਬਿਆਨ ‘ਚ ਦਿੱਤੀ।ਦੱਸਿਆ ਗਿਆ ਕਿ […]

Continue Reading

ਜਗਜੀਤ ਸਿੰਘ ਡੱਲੇਵਾਲ ਅੱਜ ਖਨੌਰੀ ਸਰਹੱਦ ਤੋਂ ਜਨਤਾ ਨੂੰ ਸੰਦੇਸ਼ ਦੇਣਗੇ

ਖਨੌਰੀ, 28 ਜਨਵਰੀ, ਦੇਸ਼ ਕਲਿਕ ਬਿਊਰੋ :ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਮੰਗਲਵਾਰ) 64ਵੇਂ ਦਿਨ ਵਿੱਚ ਦਾਖਲ ਹੋ ਗਿਆ। ਇਸ ਦੇ ਨਾਲ ਹੀ ਅੱਜ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ […]

Continue Reading

ਪੰਜਾਬ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਚਿਤਾਵਨੀ ਜਾਰੀ, ਭਲਕੇ ਤੋਂ ਬਦਲੇਗਾ ਮੌਸਮ

ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿਕ ਬਿਊਰੋ :ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਵੀ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਰ ਇਸ ਦਾ ਅਸਰ ਅੱਜ ਤੱਕ ਹੀ ਸੀਮਤ ਰਹਿਣ ਵਾਲਾ ਹੈ। ਭਲਕੇ 29 ਜਨਵਰੀ ਤੋਂ ਸਵੇਰ ਦੀ ਠੰਡ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ ਅਤੇ ਤਾਪਮਾਨ 2 ਤੋਂ 3 ਡਿਗਰੀ ਤੱਕ ਵਧ […]

Continue Reading

ਅੱਜ ਦਾ ਇਤਿਹਾਸ : 28 ਜਨਵਰੀ 1999 ਨੂੰ ਭਾਰਤ ‘ਚ ਪਹਿਲੀ ਵਾਰ ਇੱਕ ਸੁਰੱਖਿਅਤ ਭਰੂਣ ਤੋਂ ਲੇਲੇ ਦਾ ਜਨਮ ਹੋਇਆ ਸੀ

ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 28 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 28 ਜਨਵਰੀ ਦੇ ਇਤਿਹਾਸ ਬਾਰੇ :-* ਅੱਜ ਦੇ ਦਿਨ 2013 ਵਿੱਚ ਜੌਹਨ ਕੈਰੀ ਨੂੰ ਅਮਰੀਕਾ ਦਾ ਵਿਦੇਸ਼ ਮੰਤਰੀ ਨਿਯੁਕਤ ਕੀਤਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 28 ਜਨਵਰੀ 2025

ਮੰਗਲਵਾਰ, ੧੫ ਮਾਘ (ਸੰਮਤ ੫੫੬ ਨਾਨਕਸ਼ਾਹੀ)28-01-2025 ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ […]

Continue Reading

ਚੰਡੀਗੜ੍ਹ ਮੇਅਰ ਚੋਣ: ਸੁਪਰੀਮ ਕੋਰਟ ਨੇ ਹਾਈਕੋਰਟ ਦੇ ਸਾਬਕਾ ਜੱਜ ਨੂੰ ਆਬਜ਼ਰਬਰ ਲਾਇਆ

ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ਮੇਅਰ ਚੋਣ ਲਈ ਹਾਈਕੋਰਟ ਦੇ ਸਾਬਕਾ ਜੱਜ ਆਬਜ਼ਰਬਰ ਨਿਯੁਕਤ ਨਵੀਂ ਦਿੱਲੀ: 27 ਜਨਵਰੀ, ਦੇਸ਼ ਕਲਿੱਕ ਬਿਓਰੋ ਸੁਪਰੀਮ ਕੋਰਟ ਵੱਲੋਂ 30 ਜਨਵਰੀ ਨੂੰ ਹੋਣ ਵਾਲੀ ਚੰਡੀਗੜ੍ਹ ਮੇਅਰ ਦੀ ਚੋਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਾਬਕਾ ਜੱਜ ਜੈ ਸ਼੍ਰੀ ਠਾਕੁਰ ਨੂੰ ਨਿਗਰਾਨੀ ਕਰਨ ਲਈ ਇੱਕ ਸੁਤੰਤਰ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ। […]

Continue Reading

ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ

ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਡਾ. ਬਲਬੀਰ ਸਿੰਘ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਬੁਲਾਈ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ‘ਚ ਯੂ.ਪੀ.ਐਸ.-ਅਧਾਰਤ […]

Continue Reading