News

ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਦੂਜੀ ਸੂਚੀ ਜਾਰੀ

ਨਵੀਂ ਦਿੱਲੀ: 25 ਦਸੰਬਰ, ਦੇਸ਼ ਕਲਿੱਕ ਬਿਓਰੋ ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ 26 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ।

Continue Reading

ਅਜੇ ਤੱਕ ਬੋਰਵੈੱਲ ‘ਚ ਹੀ ਫਸੀ ਹੋਈ ਹੈ ਮਾਸੂਮ ਬੱਚੀ, ਕੱਢਣ ਦੀਆਂ ਕੋਸ਼ਿਸ਼ਾਂ ਜਾਰੀ

ਜੈਪੁਰ, 25 ਦਸੰਬਰ, ਦੇਸ਼ ਕਲਿਕ ਬਿਊਰੋ :ਕੋਟਪੁਤਲੀ ‘ਚ 700 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ 3 ਸਾਲਾ ਚੇਤਨਾ ਨੂੰ ਤੀਜੇ ਦਿਨ ਵੀ ਕੱਢਿਆ ਨਹੀਂ ਜਾ ਸਕਿਆ। ਪ੍ਰਸ਼ਾਸਨ ਦੀ ਅਸਫਲ ਯੋਜਨਾ ਕਾਰਨ ਮਾਸੂਮ ਬੱਚੀ 42 ਘੰਟਿਆਂ ਤੋਂ ਬੋਰਵੈੱਲ ‘ਚ ਫਸੀ ਹੋਈ ਹੈ।ਮੰਗਲਵਾਰ ਨੂੰ ਉਸ ਨੂੰ ਹੁੱਕ ਨਾਲ ਉੱਪਰ ਕੱਢਣ ਲਈ ਬਣਾਇਆ ਗਿਆ ਜੁਗਾੜ ਫੇਲ ਹੋਣ ਤੋਂ ਬਾਅਦ […]

Continue Reading

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ, ਤਿੰਨ ਦਿਨ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 25 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ‘ਚ ਇਸ ਸਮੇਂ ਕੜਾਕੇ ਦੀ ਠੰਢ ਪੈ ਰਹੀ ਹੈ। ਹਿਮਾਚਲ ‘ਚ ਬਰਫਬਾਰੀ ਕਾਰਨ ਇਲਾਕੇ ਦਾ ਮੌਸਮ ਠੰਢਾ ਹੋ ਗਿਆ ਹੈ। ਕਈ ਇਲਾਕਿਆਂ ‘ਚ ਸਵੇਰ ਅਤੇ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ […]

Continue Reading

ਕੇਂਦਰ ਨੇ ਪੰਜ ਰਾਜਾਂ ਦੇ ਰਾਜਪਾਲ ਬਦਲੇ

ਨਵੀਂ ਦਿੱਲੀ, 25 ਦਸੰਬਰ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਮੰਗਲਵਾਰ ਸ਼ਾਮ ਨੂੰ ਤਿੰਨ ਰਾਜਾਂ ਵਿੱਚ ਨਵੇਂ ਰਾਜਪਾਲ ਨਿਯੁਕਤ ਕੀਤੇ, ਜਦੋਂ ਕਿ ਦੋ ਰਾਜਾਂ ਵਿੱਚ ਰਾਜਪਾਲਾਂ ਦੀ ਅਦਲਾ-ਬਦਲੀ ਕੀਤੀ।ਸਾਬਕਾ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੂੰ ਮਨੀਪੁਰ ਦਾ ਰਾਜਪਾਲ ਅਤੇ ਸਾਬਕਾ ਫੌਜ ਮੁਖੀ ਵੀਕੇ ਸਿੰਘ ਨੂੰ ਮਿਜ਼ੋਰਮ ਦਾ ਨਵਾਂ ਰਾਜਪਾਲ ਬਣਾਇਆ ਗਿਆ ਹੈ। ਇਸ ਤੋਂ ਇਲਾਵਾ […]

Continue Reading

ਹਿਮਾਚਲ ‘ਚ ਬਰਫਬਾਰੀ ਕਾਰਨ 3 ਰਾਸ਼ਟਰੀ ਰਾਜਮਾਰਗਾਂ ਸਮੇਤ 223 ਸੜਕਾਂ ਬੰਦ, ਸੈਲਾਨੀ ਫਸੇ

ਨਵੀਂ ਦਿੱਲੀ, 25 ਦਸੰਬਰ, ਦੇਸ਼ ਕਲਿਕ ਬਿਊਰੋ :ਕ੍ਰਿਸਮਸ ਤੋਂ ਪਹਿਲਾਂ ਜੰਮੂ-ਕਸ਼ਮੀਰ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਹੋਈ। ਲਾਹੌਲ ਅਤੇ ਸਪਿਤੀ ਦਾ ਕੁਕੁਮਸੇਰੀ ਸਭ ਤੋਂ ਠੰਢਾ ਰਿਹਾ। ਇੱਥੇ ਰਾਤ ਦਾ ਤਾਪਮਾਨ ਮਾਈਨਸ 6.9 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਰਾਜਸਥਾਨ ਅਤੇ ਦਿੱਲੀ ਵਿੱਚ ਮੀਂਹ ਪਿਆ। ਆਈਐਮਡੀ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ ਅਤੇ […]

Continue Reading

ਪੰਜਾਬ ‘ਚ ਇੱਕ ਗੱਚਕ ਫੈਕਟਰੀ ਸੀਲ, ਪੈਰਾਂ ਨਾਲ ਬਣਾਈ ਜਾ ਰਹੀ ਸੀ

ਬਠਿੰਡਾ, 25 ਦਸੰਬਰ, ਦੇਸ਼ ਕਲਿਕ ਬਿਊਰੋ : ਪ੍ਰਸ਼ਾਸਨ ਨੇ ਬਠਿੰਡਾ ਦੀ ਇੱਕ ਗੱਚਕ ਫੈਕਟਰੀ ਨੂੰ ਸੀਲ ਕਰ ਦਿੱਤਾ ਹੈ। ਇਹ ਫੈਕਟਰੀ ਬਿਨਾਂ ਲਾਇਸੈਂਸ ਤੋਂ ਚੱਲ ਰਹੀ ਸੀ। ਇਸ ਫੈਕਟਰੀ ਵਿੱਚ ਗੱਚਕ ਨੂੰ ਪੈਰਾਂ ਨਾਲ ਕੁਚਲ ਕੇ ਬਣਾਇਆ ਜਾ ਰਿਹਾ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਹਰਕਤ ‘ਚ ਆਇਆ।ਮਾਮਲਾ ਗੋਨਿਆਣਾ ਮੰਡੀ ਦਾ ਹੈ। ਜਾਣਕਾਰੀ ਮੁਤਾਬਕ […]

Continue Reading

ਅੱਜ ਦਾ ਇਤਿਹਾਸ : 25 ਦਸੰਬਰ 1974 ਨੂੰ ਰੋਮ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਬੋਇੰਗ 747 ਨੂੰ ਹਾਈਜੈਕ ਕਰ ਲਿਆ ਗਿਆ ਸੀ

ਚੰਡੀਗੜ੍ਹ, 25 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 25 ਦਸੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 25 ਦਸੰਬਰ ਦੇ ਇਤਿਹਾਸ ਉੱਤੇ :-* ਅੱਜ ਦੇ ਦਿਨ 2008 ‘ਚ ਭਾਰਤ ਦੁਆਰਾ ਪੁਲਾੜ ਵਿੱਚ ਭੇਜੇ ਗਏ ਚੰਦਰਯਾਨ-1 ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੧ ਪੋਹ (ਸੰਮਤ ੫੫੬ ਨਾਨਕਸ਼ਾਹੀ)25-12-20245.30 AM ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ […]

Continue Reading

ਕੜਾਕੇ ਦੀ ਠੰਢ ’ਚ ਪੰਜਾਬ ਪੁਲਿਸ ਖਿਲਾਫ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਪਤੀ ਪਤਨੀ

ਸ਼ੇਰਪੁਰ, 24 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਪੈ ਰਹੀ ਕੜਾਕੀ ਦੀ ਠੰਢ ’ਚ ਪੰਜਾਬ ਪੁਲਿਸ ਦੇ ਖਿਲਾਫ ਪਤੀ ਪਤਨੀ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ। ਅੱਜ ਦੁਪਹਿਰ ਸਮੇਂ ਪਿੰਡ ਗੋਵਿੰਦਪੁਰਾ ਦੇ ਰਹਿਣ ਵਾਲੇ ਜਗਸੀਰ ਸਿੰਘ ਅਤੇ ਉਸਦੀ ਪਤਨੀ ਮਨਪ੍ਰੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਤੋਂ ਪ੍ਰੇਸ਼ਾਨ ਹੋ ਕੇ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ। […]

Continue Reading

ਪੰਜਾਬ, ਦੇਸ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ: ਮੁੱਖ ਮੰਤਰੀ

86,000 ਕਰੋੜ ਰੁਪਏ ਦੇ ਨਿਵੇਸ ਲਈ ਰਾਹ ਪੱਧਰਾ ਹੋਇਆ; 3.92 ਲੱਖ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਮਹਿਜ ਢਾਈ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦਿੱਤਾ ਸੂਬਾ ਸਰਕਾਰ ਨੇ ਨਿਵੇਸਕਾਂ ਦੇ ਅੱਗੇ ਸਥਾਨਕ ਨੌਜਵਾਨਾਂ ਲਈ ਰੋਜਗਾਰ ਦੀ ਸਰਤ ਰੱਖੀ: ਭਗਵੰਤ ਸਿੰਘ ਮਾਨ ਚੰਡੀਗੜ੍ਹ, 24 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਨੂੰ ਦੇਸ ਦਾ ਉਦਯੋਗਿਕ […]

Continue Reading