News

1158 ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਵੱਲੋਂ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਗਰੂਰ ‘ਚ ਵਿਸ਼ਾਲ ਰੋਸ ਮਾਰਚ

28 ਦਸੰਬਰ ਨੂੰ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨਾਲ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਸ਼ਾਂਤ ਹੋਏ ਅਧਿਆਪਕ  ਦਲਜੀਤ ਕੌਰ  ਸੰਗਰੂਰ, 24 ਦਸੰਬਰ 2024 ਅੱਜ ਸੰਗਰੂਰ ਵਿਖੇ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਨੇ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਤੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਾਂਝਾ ਰੋਸ ਮਾਰਚ ਕੀਤਾ। ਡੀਸੀ ਦਫ਼ਤਰ ਸੰਗਰੂਰ ਤੋਂ ਸ਼ੁਰੂ ਕਰਕੇ ਬਰਨਾਲਾ […]

Continue Reading

ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਨੂੰ ਲੈ ਕੇ ਮੋਰਿੰਡਾ ਵਿੱਚ ਕੀਤਾ ਕੈਂਡਲ ਮਾਰਚ

ਮੋਰਿੰਡਾ 24 ਦਸੰਬਰ, ਭਟੋਆ  ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋਂ ਸ਼ੰਬੂ ਬਾਰਡਰ ਤੇ ਖਨੋਰੀ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨ ਜਥੇਬੰਦੀਆਂ ਦੇ ਦੋਨੋਂ ਫੋਰਮਾਂ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅਤੇ ਕਿਸਾਨੀ ਮੰਗਾਂ ਸਬੰਧੀ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਧਾਰਨ ਕੀਤੀ ਟਾਲਮਟੋਲ ਦੀ ਨੀਤੀ ਦੇ ਵਿਰੋਧ ਵਿੱਚ ਕੈਂਡਲ ਮਾਰਚ ਕਰਨ ਦੇ ਸੱਦੇ ਉੱਤੇ  […]

Continue Reading

ਜੰਮੂ ਕਸ਼ਮੀਰ : ਫੌਜ ਦਾ ਟਰੱਕ ਖੱਡ ’ਚ ਡਿੱਗਿਆ, 5 ਜਵਾਨਾਂ ਦੀ ਮੌਤ, ਕਈ ਜ਼ਖਮੀ

ਨਵੀਂ ਦਿੱਲੀ, 24 ਦਸੰਬਰ, ਦੇਸ਼ ਕਲਿੱਕ ਬਿਓਰੋ : ਜੰਮੂ ਕਸ਼ਮੀਰ ਵਿੱਚ ਡੂੰਘੀ ਖੱਡ ਵਿੱਚ ਫੌਜ ਦਾ ਟਰੱਕ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ 5 ਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਹੋਰ ਕਈ ਜ਼ਖਮੀ ਹੋ ਗਏ। ਜੰਮੂ ਦੇ ਪੁੰਛ ਜ਼ਿਲ੍ਹੇ ਦੇ ਮੇਂਡਰ ਵਿੱਚ ਅੱਜ ਇਹ ਹਾਦਸਾ ਵਾਪਰਿਆ। ਫੌਜ ਦੀ ਗੱਡੀ ਵਿੱਚ 18 ਜਵਾਨ ਸਵਾਰ ਸਨ, ਜੋ […]

Continue Reading

ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਮੁਲਾਕਾਤ

7000 ਕਰੋੜ ਰੁਪਏ ਦੀਆਂ RDF ਅਤੇ MDF ਅਦਾਇਗੀਆਂ ਨੂੰ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 24 ਦਸੰਬਰ, ਦੇਸ਼ ਕਲਿੱਕ ਬਿਓਰੋ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ ਨਾਜ਼ੁਕ ਮੁੱਦੇ ਨੂੰ ਹੱਲ ਕਰਨ ਲਈ ਇੱਕ ਠੋਸ ਯਤਨ ਵਜੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ […]

Continue Reading

ICC Champions Trophy 2025 ਲਈ ਸ਼ਡਿਊਲ ਜਾਰੀ

ਨਵੀਂ ਦਿੱਲੀ: 24 ਦਸੰਬਰ, ਦੇਸ਼ ਕਲਿੱਕ ਬਿਓਰੋਭਾਰਤ ਅਤੇ ਪਾਕਿਸਤਾਨ ਵਿਚਾਲੇ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਡੈੱਡਲਾਕ ਨੂੰ ਤੋੜਨ ਤੋਂ ਬਾਅਦ, ICC ਨੇ ਮੰਗਲਵਾਰ ਨੂੰ ਅਗਲੇ ਸਾਲ ਫਰਵਰੀ-ਮਾਰਚ ‘ਚ ਪਾਕਿਸਤਾਨ ‘ਚ ਹੋਣ ਵਾਲੀ ਚੈਂਪੀਅਨਜ਼ ਟਰਾਫੀ (Champions Trophy 2025 ਸ਼ਡਿਊਲ) ਦਾ ਐਲਾਨ ਕੀਤਾ ਹੈ। ਮੈਗਾ ਟੂਰਨਾਮੈਂਟ ਦੋ ਦੇਸ਼ਾਂ ਵਿੱਚ 19 ਫਰਵਰੀ ਤੋਂ 5 ਮਾਰਚ ਤੱਕ ਖੇਡਿਆ […]

Continue Reading

26 ਦੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਹੋਇਆ ਤਾਂ ਚੰਡੀਗੜ੍ਹ ‘ਚ ਹੋਵੇਗਾ ਗੁਪਤ ਐਕਸ਼ਨ : ਕਰਮਚਾਰੀ ਯੂਨੀਅਨ

ਸਿੱਖਿਆ ਵਿਭਾਗ ਦੀ ਸਖਤੀ, ਹੜਤਾਲੀ ਮੁਲਾਜ਼ਮਾਂ ਨੂੰ ਹਾਜ਼ਰੀ ਨਾ ਲਗਾਉਣ ਦੇਣ ਦੇ ਹੁਕਮ ਪਟਿਆਲਾ, 24 ਦਸੰਬਰ 2024 : ਆਪਣੀਆਂ ਹੱਕੀ ਮੰਗਾਂ ਪੱਕਾ ਕਰਨ, ਤਨਖਾਹ ਕਟੌਤੀ ਬੰਦ ਕਰਨ ਨੂੰ ਲੈ ਕੇ ਹੜਤਾਲ ਉਤੇ ਚੱਲ ਰਹੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਨੇ ਵੱਡੇ ਐਕਸ਼ਨ ਦਾ ਐਲਾਨ ਕਰ ਦਿੱਤਾ ਹੈ। ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇਕਰ 26 […]

Continue Reading

ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ, ਆਂਗਣਵਾੜੀ ਸੁਪਰਵਾਈਜ਼ਰ ਘਰ ਘਰ ਜਾ ਕੇ ਕਰਨਗੀਆਂ ਇਹ ਕੰਮ

ਚੰਡੀਗੜ੍ਹ, 24 ਦਸੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਸੂਬੇ ਦੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਇਸ ਕੜੀ ਤਹਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ […]

Continue Reading

ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ

ਕਿਹਾ, ਸੂਬਾ ਸਰਕਾਰ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸਨਮਾਨ ਦੇਣਾ ਅਤੇ ਉਹਨਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਹੈਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਕਾਰਜਸ਼ੀਲ ਚੰਡੀਗੜ੍ਹ, 24 ਦਸੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ […]

Continue Reading

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਤੋਂ ਫਤਿਹਗੜ੍ਹ ਸਾਹਿਬ ਲਈ ਸਫਰ ਏ ਸ਼ਹਾਦਤ ਕਾਫਲਾ ਪੈਦਲ ਨਗਰ ਕੀਰਤਨ ਸਜਾਇਆ 

ਮੋਰਿੰਡਾ 24 ਦਸੰਬਰ  ਭਟੋਆ  ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ  ਤੋ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਲਈ ਸਫਰ ਏ ਸ਼ਹਾਦਤ ਕਾਫਲਾ ਪੈਦਲ ਨਗਰ ਕੀਰਤਨ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ ਜਿਸ ਵਿੱਚ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤਾਂ ਨੇ ਬੜੇ ਜੋਸ਼ ਅਤੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਕੋਤਵਾਲੀ […]

Continue Reading

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

ਚੰਡੀਗੜ੍ਹ : 24 ਦਸੰਬਰ, ਦੇਸ਼ ਕਲਿੱਕ ਬਿਓਰੋ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ। ਇਸ ਸਬੰਧੀ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੂਡੀਸ਼ਅਲ ਬ੍ਰਾਂਚ-1) ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ […]

Continue Reading