News

ਸਿੱਖਿਆ ਵਿਭਾਗ ਦਾ ਅਜ਼ੀਬੋ ਗਰੀਬ ਕਾਰਨਾਮਾ : ਪੁਰਸ਼ ਅਧਿਆਪਕ ਨੂੰ ਗਰਭਵਤੀ ਮੰਨ ਕੇ ਦਿੱਤੀ ਪ੍ਰਸੂਤਾ ਛੁੱਟੀ

ਨਵੀਂ ਦਿੱਲੀ, 24 ਦਸੰਬਰ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਬਿਹਾਰ ਕਈ ਤਰ੍ਹਾਂ ਦੀਆਂ ਗੱਲਾਂ ਨੂੰ ਲੈ ਕੇ ਹਮੇਸ਼ਾ ਚਰਚਾ ਵਿੱਚ ਰਹਿੰਦਾ ਹੈ। ਹੁਣ ਇਕ ਹੋਰ ਨਵੇਂ ਕਾਰਨਾਮੇ ਕਰਕੇ ਚਰਚਾ ਵਿੱਚ ਹੈ ਜਿੱਥੇ ਇਕ ਪੁਰਸ਼ ਅਧਿਆਪਕ ਨੂੰ ਮੈਟਰਨਿਟੀ ਛੁੱਟੀ ਦੇ ਦਿੱਤੀ। ਇਸ ਕਾਰਨਾਮੇ ਕਾਰਨ ਸਿੱਖਿਆ ਵਿਭਾਗ ਦੀ ਕਾਰਜ਼ਸੈਲੀ ਉਤੇ ਸਵਾਲ ਖੜ੍ਹੇ ਹੋ ਰਹੇ ਹਨ। ਇਹ […]

Continue Reading

ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲਿਆਂ ਖ਼ਿਲਾਫ਼ ਵਿਜੀਲੈਂਸ ਵੱਲੋਂ ਮੁਕੱਦਮਾ ਦਰਜ

ਨਹਿਰੀ ਵਿਭਾਗ ਦਾ ਐਸ.ਡੀ.ਓ., ਖੇਤੀ ਵਿਭਾਗ ਦਾ ਸਬ-ਇੰਸਪੈਕਟਰ ਤੇ ਹੋਟਲ ਮਾਲਕ ਦੋਸ਼ੀਆਂ ‘ਚ ਸ਼ਾਮਲ ਚੰਡੀਗੜ੍ਹ 24 ਦਸੰਬਰ 2024, ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਚੋਣ ਲਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਨਾਮਜਦਗੀ ਫਾਰਮ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗੁਲਾਬ […]

Continue Reading

ਪੰਜਾਬ ਦੇ ਤਕਨੀਕੀ ਖੇਤਰ ਵਿੱਚ ਸਿੱਖਿਆ ਕ੍ਰਾਂਤੀ

ਆਈ.ਟੀ.ਆਈਜ਼. ‘ਚ ਦਾਖਲਿਆਂ ‘ਚ ਭਾਰੀ ਵਾਧਾ ਚੰਡੀਗੜ੍ਹ, 24 ਦਸੰਬਰ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਕਿੱਤਾਮੁਖੀ ਸਿੱਖਿਆ ਦੇਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਅਤੇ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਸਕਰਾਤਮਕ ਤਬਦੀਲੀਆਂ ਸਦਕੇ ਪੰਜਾਬ ਵਿੱਚ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ‘ਚ ਦਾਖਲਿਆਂ ਦੀ […]

Continue Reading

PSPCL ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 24 ਦਸੰਬਰ, 2024, ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਮੌੜ ਵਾਸੀ ਅੰਮ੍ਰਿਤਪਾਲ ਉਰਫ਼ ਕੱਦੂ ਨਾਮਕ ਵਿਅਕਤੀ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਸਬ ਡਵੀਜ਼ਨ ਦਫ਼ਤਰ ਮੌੜ ਵਿਖੇ ਤਾਇਨਾਤ ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਅਤੇ 20000 ਰੁਪਏ ਹੋਰ ਮੰਗਣ ਦੇ ਦੋਸ਼ ਹੇਠ […]

Continue Reading

ਪੰਜਾਬ ‘ਚ ਦੋ ਵਿਅਕਤੀਆਂ ਨੇ ਕੀਤੀ ਕੁੱਤੇ ਦੀ ਬੇਰਹਿਮੀ ਨਾਲ ਹੱਤਿਆ, ਪਰਚਾ ਦਰਜ

ਰਾਮਾਂ ਮੰਡੀ, 24 ਦਸੰਬਰ, ਦੇਸ਼ ਕਲਿਕ ਬਿਊਰੋ :ਰਾਮਾ ਮੰਡੀ ਵਿੱਚ 2 ਲੋਕਾਂ ਨੇ ਇੱਕ ਆਵਾਰਾ ਕੁੱਤੇ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਸੂਚਨਾ ਮਿਲਣ ਦੇ ਬਾਅਦ ਥਾਣਾ ਰਾਮਾ ਪੁਲਿਸ ਨੇ 2 ਵਿਅਕਤੀਆਂ ਦੇ ਖਿਲਾਫ ਪਸ਼ੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।ਡੀ.ਐਸ.ਪੀ. ਰਾਜੇਸ਼ ਕੁਮਾਰ ਸਨੇਹੀ ਨੇ ਦੱਸਿਆ ਕਿ ਰਾਮ ਮੰਡੀ ਵਿੱਚ ਇੱਕ ਕੁੱਤੇ ਨੂੰ ਬੇਰਹਿਮੀ […]

Continue Reading

ਕਾਂਗਰਸ ਵਲੋਂ ਚੋਣ ਨਿਯਮਾਂ ‘ਚ ਬਦਲਾਅ ਨੂੰ ਸੁਪਰੀਮ ਕੋਰਟ ‘ਚ ਚੁਣੌਤੀ

ਨਵੀਂ ਦਿੱਲੀ, 24 ਦਸੰਬਰ, ਦੇਸ਼ ਕਲਿਕ ਬਿਊਰੋ : ਕਾਂਗਰਸ ਨੇ ਅੱਜ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਚੋਣਾਂ ਨਾਲ ਸਬੰਧਤ ਇਲੈਕਟ੍ਰਾਨਿਕ ਦਸਤਾਵੇਜ਼ਾਂ ਨੂੰ ਜਨਤਕ ਕਰਨ ਤੋਂ ਰੋਕਣ ਦੇ ਨਿਯਮ ਨੂੰ ਚੁਣੌਤੀ ਦਿੱਤੀ ਹੈ।20 ਦਸੰਬਰ ਨੂੰ ਕੇਂਦਰ ਸਰਕਾਰ ਨੇ ਕੁਝ ਇਲੈਕਟ੍ਰਾਨਿਕ ਦਸਤਾਵੇਜ਼ਾਂ ਜਿਵੇਂ ਕਿ ਪੋਲਿੰਗ ਸਟੇਸ਼ਨਾਂ ਦੇ ਸੀਸੀਟੀਵੀ, ਵੈਬਕਾਸਟਿੰਗ ਫੁਟੇਜ ਅਤੇ ਉਮੀਦਵਾਰਾਂ ਦੀਆਂ ਵੀਡੀਓ ਰਿਕਾਰਡਿੰਗਾਂ ਨੂੰ ਜਨਤਕ […]

Continue Reading

ਪ੍ਰਸ਼ਾਸਨ ਵੱਲੋਂ ਸਖਤੀ : ਸੋਹਾਣਾ ਵਰਗੀ ਕੋਈ ਹੋਰ ਤ੍ਰਾਸਦੀ ਸਹਿਣ ਨਹੀਂ ਹੋਵੇਗੀ : ਡੀ ਸੀ ਜੈਨ

ਐਸ.ਏ.ਐਸ.ਨਗਰ, 24 ਦਸੰਬਰ, 2024, ਦੇਸ਼ ਕਲਿੱਕ ਬਿਓਰੋ :ਸੋਹਾਣਾ ਵਿੱਚ ਇੱਕ ਇਮਾਰਤ ਡਿੱਗਣ ਕਾਰਨ ਦੋ ਦਰਦਨਾਕ ਨੌਜਵਾਨ ਮੌਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਪੈਂਦੀਆਂ ਸਾਰੀਆਂ ਸਥਾਨਕ ਸਰਕਾਰਾਂ (ਨਗਰ ਨਿਗਮ ਤੇ ਐਮ ਸੀਜ਼) ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਚ ਚੱਲ ਰਹੀ ਹਰੇਕ ਉਸਾਰੀ ਇਮਾਰਤੀ ਨਿਯਮਾਂ ਅਨੁਸਾਰ ਹੋਣੀ ਯਕੀਨੀ ਬਣਾਈ ਜਾਵੇ। ਉਨ੍ਹਾਂ […]

Continue Reading

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੱਬੇ ਕੁਚਲੇ ਲੋਕਾਂ ਦੀ ਮੁਕਤੀ ਦਾ ਰਾਹ ਖੋਲ੍ਹਦੀ ਹੈ : ਚੰਨੀ

ਸਾਬਕਾ ਮੁੱਖ ਮੰਤਰੀ ਨੂੰ ਪਿੰਡ ਪੁਹਲੋ ਮਾਜਰਾ ਵੱਲੋਂ ਕੀਤਾ ਗਿਆ ਸਨਮਾਨਖਮਾਣੋਂ ,24, ਦਸੰਬਰ (ਮਲਾਗਰ ਖਮਾਣੋਂ) : ਪੰਜਾਬ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਅਤੇ ਹਲਕਾ ਬਸੀ ਪਠਾਣਾਂ ਤੋਂ ਕਾਂਗਰਸੀ ਆਗੂ ਡਾਕਟਰ ਮਨੋਹਰ ਸਿੰਘ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਅਤੇ ਸੱਦੇ ਤਹਿਤ ਗੁਰਦੁਆਰਾ ਸਾਹਿਬ ਪਿੰਡ ਸਿੱਧੂਪੁਰ ਤੋਂ ਗੁਰਦੁਆਰਾ […]

Continue Reading

ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ’ਚ ਕੌਂਸਲਰ ਹੋਏ ਹੱਥੋਂਪਾਈ

ਚੰਡੀਗੜ੍ਹ, 24 ਦਸੰਬਰ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਨਿਗਮ ਦੀ ਅੱਜ ਹੋਈ ਮੀਟਿੰਗ ਵਿੱਚ ਕਾਂਗਰਸੀ ਅਤੇ ਭਾਜਪਾ ਕੌਂਸਲਰ  ਆਪਸ ਵਿੱਚ ਹੱਥੋਂ ਪਾਈ ਉਤੇ ਉਤਰ ਆਏ। ਮੀਟਿੰਗ ਵਿੱਚ ਬੀਤੇ ਦਿਨੀਂ ਪਾਰਲੀਮੈਂਟ ਵਿੱਚ ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੀ ਆਰ ਅੰਬੇਡਕਰ ਸਬੰਧੀ ਦਿੱਤੇ ਬਿਆਨ ਨੂੰ ਲੈ ਕੇ ਆਪਸ ਵਿੱਚ ਖਹਿਬੜ ਪਏ। ਨਗਰ ਨਿਗਮ ਦੀ ਮੀਟਿੰਗ ਵਿੱਚ […]

Continue Reading

ਬੱਚਿਆਂ ਦੇ ਸੁਧਾਰ ਲਈ ਬਣੀ ਕਮੇਟੀ ਵਲੋਂ ਜ਼ਿਲ੍ਹਾ ਸੁਧਾਰ ਘਰ ਦਾ ਕੀਤਾ ਗਿਆ ਦੌਰਾ

ਸ੍ਰੀ ਮੁਕਤਸਰ ਸਾਹਿਬ 24 ਦਸੰਬਰ, ਦੇਸ਼ ਕਲਿੱਕ ਬਿਓਰੋ ਜਿਲ੍ਹਾ ਸੁਧਾਰ ਘਰ ਸ੍ਰੀ ਮੁਕਤਸਰ ਸਾਹਿਬ  ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਵਿਚੋਂ ਜੁਵੇਨਾਈਲਾਂ ਦੀ ਪਛਾਣ ਸਬੰਧੀ ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਬਣੀ ਕਮੇਟੀ ਵਲੋਂ  ਬੀਤੀ ਦਿਨੀ  ਦੌਰਾ ਕੀਤਾ ਗਿਆ। ਇਸ ਦੌਰਾਨ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਗਿਆ ਕੋਈ ਵੀ ਅਜਿਹਾ ਬੱਚਾ ਜਿਸਦੀ ਉਮਰ 18 ਸਾਲ ਤੋਂ ਘੱਟ ਹੋਵੇ ਉਹ ਗਲਤੀ ਨਾਲ ਜਿਲ੍ਹਾ ਸੁਧਾਰ ਘਰ […]

Continue Reading